Connect with us

ਪੰਜਾਬ

ਕਿਸਾਨੀ ਮਸਲਿਆਂ ਦੇ ਹੱਲ ਲਈ ਸਰਗਰਮ ਹੋਈ ਕੈਪਟਨ ਸਰਕਾਰ

Published

on

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਕਿਸਾਨੀ ਮਸਲਿਆਂ ਦੇ ਹੱਲ ਲਈ ਸਰਗਰਮੀ ਫੜਦੀ ਨਜ਼ਰ ਆ ਰਹੀ ਹੈ।

ਚਰਚਾ ਹੈ ਕਿ ਸਰਕਾਰ ਛੇਤੀ ਹੀ ਵਿਧਾਨ ਸਭਾ ਵਿਚ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ, ਬਿਜਲੀ ਸਮਝੌਤੇ ਤੋੜਨ ਸਮੇਤ ਹੋਰ ਕਿਸਾਨ ਪੱਖੀ ਫੈਸਲੇ ਲੈਣ ਜਾ ਰਹੀ ਹੈ। ਇਸ ਤੋਂ ਇਲਾਵਾ ਵੱਖਰੇ ਖੇਤੀ ਬਜਟ ਬਾਰੇ ਵੀ ਅੰਦਰੋਂ ਅੰਦਰੀਂ ਗੱਲ ਤੁਰ ਰਹੀ ਹੈ। ਦੱਸ ਦਈਏ ਕਿ ਕਰਨਾਟਕ ਤੇ ਆਂਧਰਾ ਪ੍ਰਦੇਸ ਤੋਂ ਬਾਅਦ ਤਾਮਿਲਨਾਡੂ ਵੱਖਰਾ ਖੇਤੀ ਬਜਟ ਪਾਸ ਕਰਨ ਵਾਲਾ ਤੀਜਾ ਰਾਜ ਬਣ ਗਿਆ ਹੈ। ਇਸ ਨੂੰ ਦੇਖਦੇ ਹੋਏ ਹੁਣ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਲੋਂ ਵੀ ਖੇਤੀ ਦਾ ਵੱਖਰਾ ਬਜਟ ਪੇਸ਼ ਕੀਤਾ ਜਾਵੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮੁੱਦਾ ਚੁੱਕ ਕੇ ਵਿਰੋਧੀ ਧਿਰਾਂ ਦਾ ਮੂੰਹ ਬੰਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਗਾਮੀ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਿਆਸੀ ਪੈਂਤੜਾ ਖੇਡਿਆ ਹੈ ਕਿਉਂਕਿ ਪੰਜਾਬ ਦੇ ਪਿੰਡਾਂ ‘ਚ ਬਾਕੀ ਧਿਰਾਂ ਵਾਂਗ ਕਾਂਗਰਸ ਦੇ ਵਿਧਾਇਕਾਂ ਤੇ ਵਜ਼ੀਰਾਂ ਦੀ ਵੀ ਕਿਸਾਨ ਘੇਰਾਬੰਦੀ ਕਰ ਰਹੇ ਹਨ।

ਦੱਸ ਦਈਏ ਕਿ ਕੈਪਟਨ ਭਾਵੇਂ ਇਸ ਤੋਂ ਪਹਿਲਾਂ ਵੀ ਅਮਿਤ ਸ਼ਾਹ ਕੋਲ ਕਿਸਾਨਾਂ ਦਾ ਮੁੱਦਾ ਚੁੱਕਣ ਗਏ ਸਨ ਪਰ ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਮਸਲਾ ਹੱਲ ਕਰਨ ਦੀ ਥਾਂ ਅੰਦੋਲਨ ਕਾਰਨ ਸਰਹੱਦ ਪਾਰੋਂ ਅਤਿਵਾਦ ਆਉਣ ਦੇ ਤਰਕ ਦੇਣ ਉਤੇ ਵੱਧ ਜ਼ੋਰ ਦਿੱਤਾ ਸੀ। ਪਰ ਇਸ ਵਾਰ ਕੈਪਟਨ ਨੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਮੁਸ਼ਕਲਾਂ ਦੀ ਗੱਲ ਵੀ ਰੱਖੀ। ਚੇਤੇ ਰਹੇ ਕਿ ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰ ਸਰਕਾਰ ਦਰਮਿਆਨ ਖੇਤੀ ਕਾਨੂੰਨਾਂ ਨੂੰ ਲੈ ਕੇ 22 ਜਨਵਰੀ ਤੋਂ ਸੰਵਾਦ ਬੰਦ ਹੈ। ਮਾਨਸੂਨ ਇਜਲਾਸ ਦੌਰਾਨ ਸੰਸਦੀ ਕਾਰਵਾਈ ‘ਚ ਪਏ ਅੜਿੱਕਿਆਂ ਮਗਰੋਂ ਕੇਂਦਰ ਸਰਕਾਰ ਅੰਦਰੋਂ ਕਾਫੀ ਪ੍ਰੇਸ਼ਾਨ ਹੈ। ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਵੀ ਖੇਤੀ ਕਾਨੂੰਨਾਂ ਦਾ ਮੁੱਦਾ ਚੁੱਕਿਆ। ਮੁੱਖ ਮੰਤਰੀ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਹੀ ਦਿੱਲੀ ਵਿਚ ਰੁਕੇ ਹੋਏ ਸਨ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਕਿਸਾਨ ਅੰਦੋਲਨ ਨਾ ਸਿਰਫ ਪੰਜਾਬ ਵਿਚ ਆਰਥਿਕ ਸਰਗਰਮੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਸਗੋਂ ਇਸ ਦਾ ਸਮਾਜਿਕ ਤਾਣੇ-ਬਾਣੇ ਉਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ।

ਕੈਪਟਨ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਅਤੇ ਡੀ.ਏ.ਪੀ. ਦੀ ਘਾਟ ਦੇ ਖਦਸ਼ਿਆਂ ਦਾ ਹੱਲ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜ਼ਮੀਨਾਂ ਵੰਡੇ ਜਾਣ ਤੇ ਪਟੇ ਉਤੇ ਜ਼ਮੀਨ ਲੈਣ ਵਾਲਿਆਂ ਅਤੇ ਮਾਰਕੀਟ ਅਪਰੇਟਰਾਂ ਤੇ ਏਜੰਟਾਂ ਨਾਲ ਲਗਾਤਾਰ ਵਿਵਾਦ ਕਾਰਨ ਕਿਸਾਨਾਂ ਨੂੰ ਅਦਾਲਤੀ ਕੇਸਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨਾਲ ਉਨ੍ਹਾਂ ਦੇ ਪਹਿਲਾਂ ਹੀ ਨਿਗੂਣੇ ਵਿੱਤੀ ਵਸੀਲਿਆਂ ਉਤੇ ਹੋਰ ਬੋਝ ਪੈਂਦਾ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕੇਂਦਰੀ ਕਾਨੂੰਨੀ ਸੇਵਾਵਾਂ ਅਥਾਰਿਟੀਜ਼ ਐਕਟ-1987 ਵਿਚ ਕੁਝ ਖਾਸ ਸ਼੍ਰੇਣੀਆਂ ਦੇ ਉਨ੍ਹਾਂ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਮਦਦ ਦੇਣ ਦਾ ਉਪਬੰਧ ਹੈ ਜੋ ਕਿ ਸਮਾਜ ਦੇ ਕਮਜ਼ੋਰ ਤਬਕੇ ਸਮਝੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨੀ ਸੇਵਾਵਾਂ ਅਥਾਰਿਟੀਜ਼ ਐਕਟ-1987 ਦੇ ਸੈਕਸ਼ਨ 12 ਵਿਚ ਤਰਮੀਮ ਕਰਦੇ ਹੋਏ ਇਸ ਵਿਚ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਵੀ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕੌਮੀ ਸੁਰੱਖਿਆ ਦੇ ਹਵਾਲੇ ਨਾਲ ਪ੍ਰਧਾਨ ਮੰਤਰੀ ਨੂੰ ਇਹ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ।

ਕੌਮੀ ਰਾਜਧਾਨੀ ਦੀ ਆਪਣੀ ਫੇਰੀ ਦੇ ਦੂਜੇ ਦਿਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੋ ਵੱਖ-ਵੱਖ ਪੱਤਰ ਵੀ ਸੌਂਪੇ। ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਪੰਜਾਬ ਤੇ ਹੋਰਨਾਂ ਸੂਬਿਆਂ ‘ਚ ਬਣੇ ਕਿਸਾਨੀ ਰੋਹ ਦੀ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੂੰ ਤਿੰਨੋਂ ਖੇਤੀ ਕਾਨੂੰਨਾਂ ਦਾ ਜਾਇਜ਼ਾ ਲੈ ਕੇ ਇਨ੍ਹਾਂ ਨੂੰ ਤੁਰਤ ਮਨਸੂਖ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗੁਆ ਚੁੱਕੇ 400 ਕਿਸਾਨਾਂ ਅਤੇ ਖੇਤ ਕਾਮਿਆਂ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ। ਉਨ੍ਹਾਂ ਖਦਸ਼ਾ ਜਤਾਇਆ ਕਿ ਕਿਸਾਨੀ ਸੰਘਰਸ਼ ਕਾਰਨ ਪੰਜਾਬ ਤੇ ਮੁਲਕ ਦੀ ਸੁਰੱਖਿਆ ਨੂੰ ਵੱਡਾ ਖਤਰਾ ਖੜ੍ਹਾ ਹੋ ਸਕਦਾ ਹੈ ਕਿਉਂਕਿ ਭਾਰਤ ਵਿਰੋਧੀ ਤਾਕਤਾਂ ਸਰਕਾਰ ਪ੍ਰਤੀ ਕਿਸਾਨਾਂ ਦੀ ਨਾਰਾਜ਼ਗੀ ਦਾ ਨਾਜਾਇਜ਼ ਲਾਹਾ ਚੁੱਕਣ ਦੀ ਤਾਕ ਵਿਚ ਹਨ।

Continue Reading
Advertisement
Click to comment

Leave a Reply

Your email address will not be published.

ਪੰਜਾਬ6 hours ago

ਪਿਆਰ ‘ਚ ਧੋਖਾ…ਪੰਜਾਬੀ ਔਰਤ ਨੇ ਵਿਦੇਸ਼ ਬੁਲਾਉਣ ਬਹਾਨੇ ਪਤੀ ਤੋਂ ਠੱਗੇ 45 ਲੱਖ, ਨਿਊਜ਼ੀਲੈਂਡ ਪਹੁੰਚ ਕੇ ਕੀਤਾ ਪ੍ਰੇਮੀ ਨਾਲ ਵਿਆਹ

ਪੰਜਾਬ7 hours ago

ਭੁੱਲਰ ਦੀ ਰਿਹਾਈ ਲਈ ਅਕਾਲੀ ਦਲ ਨੇ ਰਾਸ਼ਟਰਪਤੀ ਦਾ ਦਖ਼ਲ ਮੰਗਿਆ

ਮਨੋਰੰਜਨ7 hours ago

ਫਿਲਮ ਇੰਸਟੀਚਿਊਟ ਆਫ ਇੰਡੀਆ ਨੇ ਤਾਪਸੀ ਪੰਨੂ ਨੂੰ ਸਾਲ 2021 ਦੀ ਸਰਵੋਤਮ ਅਦਾਕਾਰਾ ਦੀ ਸੂਚੀ ‘ਚ ਕੀਤਾ ਸ਼ਾਮਲ

ਭਾਰਤ7 hours ago

ਮੁਕੇਸ਼ ਅੰਬਾਨੀ ਨੇ 10 ਅਰਬ ਦਾ ਖਰੀਦਿਆ ਸੋਡੀਅਮ, ਦੁਨੀਆ ਵੀ ਹੋਈ ਹੈਰਾਨ

ਭਾਰਤ7 hours ago

8 ਸਹਿਕਾਰੀ ਬੈਂਕਾਂ ਬਣੀਆਂ RBI ਦੀਆਂ ਸ਼ਿਕਾਰ, ਠੋਕਿਆ ਲੱਖਾਂ ਰੁਪਏ ਦਾ ਜ਼ੁਰਮਾਨਾ

ਪੰਜਾਬ7 hours ago

ਬਿਕਰਮ ਮਜੀਠੀਆ ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ

ਦੁਨੀਆ7 hours ago

ਬਾਇਡਨ ਨੇ ਰਾਸ਼ਟਰੀ ਸੁਰੱਖਿਆ ਟੀਮ ਨਾਲ ਯੂਕਰੇਨ ‘ਤੇ ਕੀਤੀ ਚਰਚਾ

ਕੈਨੇਡਾ7 hours ago

ਕੈਨੇਡੀਅਨ ਸੰਸਦ ਬਰੈਡ ਵਿਸ ਨੇ ਕੀਤੀ ਅੰਮ੍ਰਿਤਸਰ ਲਈ ਉਡਾਣਾਂ ਦੀ ਮੰਗ

ਮਨੋਰੰਜਨ7 hours ago

ਸਿੰਗਰ ਆਦਿਤਿਆ ਦੇ ਘਰ ਜਲਦ ਹੀ ਗੂੰਜਣ ਜਾ ਰਹੀ ਹੈ ਕਿਲਕਾਰੀ

ਸਿਹਤ7 hours ago

ਖ਼ਤਮ ਹੋਣ ਵੱਲ ਵਧ ਰਹੀ ਹੈ ਕੋਰੋਨਾ ਮਹਾਮਾਰੀ!

ਆਟੋ7 hours ago

ਟੁੱਟਾ ਵਿਸ਼ਵ ਰਿਕਾਰਡ : ਰੋਲਸ-ਰੋਇਸ ਨੇ ਪੇਸ਼ ਕੀਤਾ ਆਲ ਇਲੈਕਟ੍ਰਿਕ ਏਅਰਕ੍ਰਾਫਟ, 1 ਘੰਟੇ ’ਚ ਭਰੇਗਾ 623 ਕਿਮੀ. ਦੀ ਉਡਾਣ

ਸਿਹਤ7 hours ago

ਹੁਣ ਕੰਨ ‘ਤੇ ਅਟੈਕ ਕਰ ਰਿਹੈ ਓਮੀਕ੍ਰੋਨ,  ਹੋ ਜਾਓ ਸਾਵਧਾਨ

ਮਨੋਰੰਜਨ2 days ago

ਅਦਾਕਾਰਾ ਮਲਾਇਕਾ ਅਰੋੜਾ ਨੇ ਟ੍ਰੋਲ ਕਰਨ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

ਮਨੋਰੰਜਨ2 days ago

ਲੇਖਿਕਾ ਤਸਲੀਮਾ ਨਸਰੀਨ ਨੇ ਅਦਾਕਾਰਾ ਪ੍ਰਿਅੰਕਾ ਚੋਪੜਾ ਦੇ ਸਰੋਗੇਸੀ ਰਾਹੀਂ ਮਾਂ ਬਣਨ ‘ਤੇ ਚੁੱਕੇ ਸਵਾਲ

ਮਨੋਰੰਜਨ2 days ago

ਵਿਆਹ ਦੀ ਵਰ੍ਹੇਗੰਢ ਮੌਕੇ ਨੀਤੂ ਕਪੂਰ ਨੇ ਪਤੀ ਰਿਸ਼ੀ ਕਪੂਰ ਨਾਲ ਬਿਤਾਏ ਪਲ਼ਾਂ ਨੂੰ ਕੀਤਾ ਯਾਦ

ਦੁਨੀਆ2 days ago

ਉਡਾਣਾਂ ਰੱਦ ਹੋਣ ‘ਤੇ ਚੀਨ ਤੇ ਅਮਰੀਕਾ ਆਹਮੋ-ਸਾਹਮਣੇ

ਭਾਰਤ2 days ago

ਭਗੌੜੇ ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ 4 ਦੋਸ਼ੀ ਉੱਤਰਾਖੰਡ ਤੋਂ ਗ੍ਰਿਫਤਾਰ

ਕੈਨੇਡਾ5 months ago

ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ

ਮਨੋਰੰਜਨ10 months ago

Saina: Official Trailer | Parineeti Chopra | Bhushan Kumar | Releasing 26 March 2021

ਮਨੋਰੰਜਨ10 months ago

ਕਿਸਮਤ ਤੇਰੀ (ਪੂਰਾ ਵੀਡੀਓ ਗਾਣਾ): ਇੰਦਰ ਚਾਹਲ | ਸ਼ਿਵਾਂਗੀ ਜੋਸ਼ੀ | ਬੱਬੂ | ਨਵੀਨਤਮ ਪੰਜਾਬੀ ਗਾਣੇ 2021

ਮਨੋਰੰਜਨ10 months ago

ਤਾਪਸੀ ਪੰਨੂ, ਅਨੁਰਾਗ ਕਸ਼ਅਪ ਤੇ ਵਿਕਾਸ ਬਹਿਲ ‘ਤੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ

Featured10 months ago

ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ

ਕੈਨੇਡਾ10 months ago

ਕੈਨੇਡਾ ਇੰਮੀਗ੍ਰੇਸ਼ਨ ਨੇ ਦਿੱਤਾ ਤਕਨੀਕੀ ਮਾਹਿਰਾਂ ਨੂੰ ਵਰਕ ਪਰਮਿਟ ਤੋਂ ਬਿਨਾਂ ਪੱਕੇ ਹੋਣ ਦਾ ਮੌਕਾ

ਮਨੋਰੰਜਨ10 months ago

Hello Charlie – Official Trailer | Aadar Jain, Jackie Shroff, Shlokka Pandit, Elnaaz Norouzi

ਮਨੋਰੰਜਨ10 months ago

ਪਲੇਬੁਆਏ (ਪੂਰਾ ਗਾਣਾ) ਅਬਰਾਮ ਫੀਟ ਆਰ ਨੈਤ | ਅਫਸਾਨਾ ਖਾਨ | ਲਾਡੀ ਗਿੱਲ | ਨਵਾਂ ਪੰਜਾਬੀ ਗਾਣਾ 2021

ਸਿਹਤ10 months ago

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ

ਮਨੋਰੰਜਨ9 months ago

ਡੀਡੀ 1 | ਵੀਤ ਬਲਜੀਤ | ਸ਼ਿਪਰਾ ਗੋਇਲ | ਆਫੀਸ਼ੀਅਲ ਵੀਡੀਓ | ਤਾਜਾ ਪੰਜਾਬੀ ਗਾਣਾ 2021 | ਸਟੇਟ ਸਟੂਡੀਓ

ਸਿਹਤ10 months ago

ਕਰੋਨਾ ਦਾ ਕਹਿਰ: ਨਿੱਘਰਦੀ ਸਿਆਸਤ

ਭਾਰਤ10 months ago

ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ

ਸਿਹਤ9 months ago

ਦੇਸ਼ ’ਚ ਵਧਿਆ ‘ਕੋਰੋਨਾ’ ਦਾ ਖ਼ੌਫ, 24 ਘੰਟਿਆਂ ’ਚ 2 ਲੱਖ ਨਵੇਂ ਕੇਸ

ਮਨੋਰੰਜਨ10 months ago

ਰੋਨਾ ਹੀ ਸੀ | ਰਣਜੀਤ ਬਾਵਾ | ਪੇਂਡੂ ਬਯਜ| ਡੀ ਹਾਰਪ | ਤਾਜਾ ਪੰਜਾਬੀ ਗਾਣੇ 2021 | ਨਵੇਂ ਗਾਣੇ 2021

ਮਨੋਰੰਜਨ10 months ago

ਸੁਰ ਤੇ ਅਦਾ ਦੀ ਸੰਗੀਤਕ ਚਿੱਤਰਕਲਾ ਸੀ ‘ਨੂਰੀ’

ਭਾਰਤ9 months ago

ਲੋਕਾਂ ‘ਚ ਫਿਰ ਤਾਲਾਬੰਦੀ ਦਾ ਖੌਫ਼

ਕੈਨੇਡਾ10 months ago

ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ ‘ਭੰਗੜਾ’ ਪਾ ਕੇ ਜ਼ਾਹਰ ਕੀਤੀ ਖੁਸ਼ੀ

ਮਨੋਰੰਜਨ2 days ago

ਨਵੇਂ ਪੰਜਾਬੀ ਗੀਤ 2022 | ਪਾਣੀ ਵਾਂਗੂ | ਜਗਵੀਰ ਗਿੱਲ ਫੀਟ ਗੁਰਲੇਜ਼ ਅਖਤਰ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ7 days ago

ਨਵੇਂ ਪੰਜਾਬੀ ਗੀਤ 2022 | ਕਰੀਬ (ਆਫੀਸ਼ੀਅਲ ਵੀਡੀਓ) ਸ਼ਿਵਜੋਤ ਫੀਟ ਸੁਦੇਸ਼ ਕੁਮਾਰੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ1 week ago

ਤੇਰੀ ਜੱਟੀ | ਆਫੀਸ਼ੀਅਲ ਵੀਡੀਓ | ਐਮੀ ਵਿਰਕ ਫੀਟ ਤਾਨੀਆ | ਮਨੀ ਲੌਂਗੀਆ | SYNC | B2gether ਪ੍ਰੋਸ

ਮਨੋਰੰਜਨ2 weeks ago

ਬਲੈਕ ਈਫੈਕਟ(ਆਫੀਸ਼ੀਅਲ ਵੀਡੀਓ)- ਜੌਰਡਨ ਸੰਧੂ ਫੀਟ ਮੇਹਰਵਾਨੀ | ਤਾਜ਼ਾ ਪੰਜਾਬੀ ਗੀਤ 2021 | ਨਵਾਂ ਗੀਤ 2022

ਮਨੋਰੰਜਨ2 weeks ago

ਕੁਲਵਿੰਦਰ ਬਿੱਲਾ – ਉਚੇ ਉਚੇ ਪਾਂਚੇ (ਪੂਰੀ ਵੀਡੀਓ)- ਤਾਜ਼ਾ ਪੰਜਾਬੀ ਗੀਤ 2021 – ਨਵੇਂ ਪੰਜਾਬੀ ਗੀਤ 2021

ਮਨੋਰੰਜਨ2 weeks ago

ਡਾਇਮੰਡ ਕੋਕਾ (ਆਫੀਸ਼ੀਅ ਵੀਡੀਓ) ਗੁਰਨਾਮ ਭੁੱਲਰ | ਗੁਰ ਸਿੱਧੂ | ਜੱਸੀ ਲੋਹਕਾ | ਦਿਲਜੋਤ |ਨਵਾਂ ਪੰਜਾਬੀ ਗੀਤ

ਮਨੋਰੰਜਨ2 weeks ago

ਵੀਕਐਂਡ : ਨਿਰਵੈਰ ਪੰਨੂ (ਅਧਿਕਾਰਤ ਵੀਡੀਓ) ਦੀਪ ਰੌਇਸ | ਤਾਜ਼ਾ ਪੰਜਾਬੀ ਗੀਤ 2022 | ਜੂਕ ਡੌਕ

ਮਨੋਰੰਜਨ3 weeks ago

ਨਵੇਂ ਪੰਜਾਬੀ ਗੀਤ 2021 | ਕਥਾ ਵਾਲੀ ਕਿਤਾਬ | ਹੁਨਰ ਸਿੱਧੂ Ft. ਜੈ ਡੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ3 weeks ago

ਸ਼ਹਿਰ ਦੀ ਹਵਾ (ਪੂਰੀ ਵੀਡੀਓ) ਸੱਜਣ ਅਦੀਬ ਫੀਟ ਗੁਰਲੇਜ਼ ਅਖਤਰ | ਨਵੇਂ ਪੰਜਾਬੀ ਗੀਤ | ਨਵੀਨਤਮ ਪੰਜਾਬੀ ਗੀਤ

ਮਨੋਰੰਜਨ3 weeks ago

ਯੇ ਕਾਲੀ ਕਾਲੀ ਅੱਖਾਂ | ਅਧਿਕਾਰਤ ਟ੍ਰੇਲਰ | ਤਾਹਿਰ ਰਾਜ ਭਸੀਨ, ਸ਼ਵੇਤਾ ਤ੍ਰਿਪਾਠੀ, ਆਂਚਲ ਸਿੰਘ

ਮਨੋਰੰਜਨ3 weeks ago

ਕੁਲ ਮਿਲਾ ਕੇ ਜੱਟ – ਗੁਰਨਾਮ ਭੁੱਲਰ ਫੀਟ ਗੁਰਲੇਜ਼ ਅਖਤਰ | ਦੇਸੀ ਕਰੂ | ਨਵੀਨਤਮ ਪੰਜਾਬੀ ਗੀਤ 2022 |ਪੰਜਾਬੀ

ਮਨੋਰੰਜਨ3 weeks ago

ਬਾਪੂ (ਪੂਰੀ ਵੀਡੀਓ) | ਪ੍ਰੀਤ ਹਰਪਾਲ | ਨਵੇਂ ਪੰਜਾਬੀ ਗੀਤ 2022 | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ4 weeks ago

ਸ਼ੂਟਰ : ਜੈ ਰੰਧਾਵਾ (ਟੀਜ਼ਰ) ਨਵੀਨਤਮ ਪੰਜਾਬੀ ਫਿਲਮ | ਫਿਲਮ ਰਿਲੀਜ਼ 14 ਜਨਵਰੀ 2022 | ਗੀਤ MP3

ਮਨੋਰੰਜਨ4 weeks ago

ਨੌ ਗਰੰਟੀ (ਪੂਰੀ ਵੀਡੀਓ) | ਰਣਜੀਤ ਬਾਵਾ | ਨਿੱਕ ਧੰਮੂ | ਲਵਲੀ ਨੂਰ | ਨਵੀਨਤਮ ਪੰਜਾਬੀ ਗੀਤ 2021

ਮਨੋਰੰਜਨ4 weeks ago

RRR ਆਫੀਸ਼ੀਅਲ ਟ੍ਰੇਲਰ (ਹਿੰਦੀ) ਐਕਸ਼ਨ ਡਰਾਮਾ | NTR, ਰਾਮਚਰਨ, ਅਜੈ ਡੀ, ਆਲੀਆਬੀ | ਐਸਐਸ ਰਾਜਾਮੌਲੀ

ਮਨੋਰੰਜਨ4 weeks ago

ਅਨਫੋਰਗੇਟੇਬਲ (ਆਫੀਸ਼ੀਅਲ ਵੀਡੀਓ) | ਦਿਲਜੀਤ ਦੋਸਾਂਝ | ਈਨਟੈਨਸ | ਚੰਨੀ ਨਤਨ

ਮਨੋਰੰਜਨ4 weeks ago

#ਪੁਸ਼ਪਾ – ਦ ਰਾਈਜ਼ (ਹਿੰਦੀ) ਦਾ ਅਧਿਕਾਰਤ ਟ੍ਰੇਲਰ | ਅੱਲੂ ਅਰਜੁਨ, ਰਸ਼ਮੀਕਾ, ਸੁਨੀਲ, ਫਹਾਦ | ਡੀਐਸਪੀ | ਸੁਕੁਮਾਰ

Recent Posts

Trending