Connect with us

ਪੰਜਾਬ

ਕੰਢੀ ਖੇਤਰ ਦੇ ਲੋਕਾਂ ਦੀ ਚਿਰਕੋਣੀ ਮੰਗ ਹੋਈ ਪੂਰੀ: ਮੁੱਖ ਮੰਤਰੀ ਚੰਨੀ ਨੇ ਹਰੀਪੁਰ ਨਾਲੇ ’ਤੇ ਪੁਲ ਦਾ ਰੱਖਿਆ ਨੀਂਹ ਪੱਥਰ

Published

on

ਮਾਨਸੂਨ ਦੌਰਾਨ ਪ੍ਰਭਾਵਿਤ ਹੋਣ ਵਾਲੇ 40 ਪਿੰਡਾਂ ਨੂੰ ਹੋਵੇਗਾ ਪੁਲ ਦਾ ਲਾਭ

ਰੋਪੜ, 18 ਦਸੰਬਰ: ਰੋਪੜ ਕੰਢੀ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜ਼ਿਲਾ ਰੋਪੜ ਦੇ ਪਿੰਡ ਪੁਰਖਾਲੀ ਵਿਖੇ ਹਰੀਪੁਰ ਨਾਲੇ ‘ਤੇ ਉੱਚ ਪੱਧਰੀ ਪੁਲ ਬਣਾਉਣ ਅਤੇ ਇਸ ਤੱਕ ਪਹੁੰਚਣ ਵਾਲੀ ਤਿੰਨ ਕਿਲੋਮੀਟਰ ਲੰਮੀ ਸੜਕ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਲੰਬਿਤ ਪਈ ਮੰਗ ਸੀ, ਕਿਉਂਕਿ ਮਾਨਸੂਨ ਦੇ ਮੌਸਮ ਵਿੱਚ 40 ਪਿੰਡਾਂ ਦੇ ਲੋਕਾਂ ਦਾ ਸਿੱਧੇ ਚੰਡੀਗੜ ਪਹੁੰਚਣ ਲਈ ਸੰਪਕਰ ਟੁੱਟ ਜਾਂਦਾ ਹੈ । ਉਨਾਂ ਕਿਹਾ ਕਿ ਕਿਸੇ ਹੋਰ ਪਹੁੰਚ ਸੜਕ ਦੀ ਅਣਹੋਂਦ ਕਾਰਨ ਵਿਦਿਆਰਥੀਆਂ ਨੂੰ ਵੀ ਆਪਣੇ ਵਿਦਿਅਕ ਅਦਾਰਿਆਂ ਤੱਕ ਪਹੁੰਚਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਬਰਸਾਤੀ ਮੌਸਮ ’ਚ ਉਨਾਂ ਦੀ ਪੜਾਈ ‘ਤੇ ਮਾੜਾ ਅਸਰ ਪੈਂਦਾ ਹੈ। ਸ੍ਰੀ ਚੰਨੀ ਨੇ ਅੱਗੇ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਚੰਡੀਗੜ ਦੀ ਦੂਰੀ ਵੀ 15 ਤੋਂ 20 ਕਿਲੋਮੀਟਰ ਘੱਟ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ ਤਾਂ ਇਸ ਖੇਤਰ ਦੇ ਪਿੰਡ ਸ੍ਰੀ ਚਮਕੌਰ ਸਾਹਿਬ ਹਲਕੇ ਦਾ ਹਿੱਸਾ ਸਨ ਪਰ ਹਲਕਾਬੰਦੀ ਤੋਂ ਬਾਅਦ ਉਹ ਰੋਪੜ ਹਲਕੇ ਦੇ ਅਧੀਨ ਆ ਗਏ । ਸ੍ਰੀ ਚੰਨੀ ਨੇ ਕਿਹਾ ਕਿ ਉਨਾਂ ਦੇ ਨਿਰੰਤਰ ਯਤਨਾਂ ਦੇ ਬਾਵਜੂਦ ਹਰੀਪੁਰ ਨਾਲੇ ’ਤੇ ਪੁਲ ਬਣਾਉਣ ਦੀ ਮੰਗ ਨੂੰ ਸਾਰੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕਰੀ ਰੱਖਿਆ। ਪਰ ਹੁਣ ਮੁੱਖ ਮੰਤਰੀ ਬਣਨ ਤੋਂ ਬਾਅਦ ਉਨਾਂ ਨੇ ਚਿਰਾਂ ਤੋਂ ਲਟਕਦੀ ਆ ਰਹੀ ਇਲਾਕੇ ਦੀ ਇਸ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਹੈ।
ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ 82 ਮੀਟਰ ਲੰਬਾ ਅਤੇ 12 ਮੀਟਰ ਚੌੜਾ ਇਹ ਪੁਲ 8.24 ਕਰੋੜ ਰੁਪਏ ਦੀ ਲਾਗਤ ਨਾਲ 9 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਟੈਂਡਰ ਅਲਾਟ ਕਰ ਦਿੱਤੇ ਗਏ ਹਨ ਅਤੇ ਪ੍ਰਾਜੈਕਟ ’ਤੇ ਕੰਮ ਸੁਰੂ ਹੋ ਗਿਆ ਹੈ।

ਇਸ ਉਪਰੰਤ ਮੁੱਖ ਮੰਤਰੀ ਚੰਨੀ ਕਮਿਊਨਿਟੀ ਸੈਂਟਰ ਪਿੰਡ ਸਿੰਘ ਵਿਖੇ ਬਲਾਕ ਰੂਪਨਗਰ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਨਾਲ ਸਬੰਧਤ ਸਰਪੰਚਾਂ, ਪੰਚਾਂ, ਜਿਲਾ ਪ੍ਰੀਸ਼ਦ ਮੈਂਬਰ ਤੇ ਪੰਚਾਇਤ ਸੰਮਤੀ ਮੈਂਬਰ ਨਾਲ ਮੀਟਿੰਗ ਕੀਤੀ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਪੈਪਸੂ ਦੇ ਚੇਅਰਮੈਨ ਸਤਿੰਦਰ ਸਿੰਘ, ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਜਿੰਦਰਪਾਲ ਸਿੰਘ ਬਿੱਲਾ, ਨਗਰ ਸੁਧਾਰ ਟਰੱਸਟ ਰੂਪਨਗਰ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਕਾਂਗਰਸ ਦੇ ਜ਼ਿਲਾ ਪ੍ਰਧਾਨ ਅਸ਼ਵਨੀ ਸ਼ਰਮਾ, ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਐਸ.ਐਸ.ਪੀ. ਵਿਵੇਕ ਐਸ. ਸੋਨੀ, ਜ਼ਿਲਾ ਪ੍ਰੀਸ਼ਦ ਮੈਂਬਰ ਕਰਮ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਮੇਵਾ ਸਿੰਘ ਤੇ ਸਰਪੰਚ ਦਿਲਬਰ ਸਿੰਘ ਪਿੰਡ ਪਰਖ਼ਾਲੀ ਹਾਜ਼ਰ ਸਨ।

ਪੰਜਾਬ19 mins ago

ਸਾਬਕਾ ਵਿਧਾਇਕ ਅਰਵਿੰਦ ਖੰਨਾ, ਜਥੇ: ਟੌਹੜਾ ਦੇ ਦੋਹਤੇ ਸਮੇਤ ਕਈ ਆਗੂ ਭਾਜਪਾ ‘ਚ ਸ਼ਾਮਿਲ

ਭਾਰਤ27 mins ago

ਮੋਦੀ ਕੱਲ੍ਹ ਕਰ ਸਕਦੇ ਹਨ ਮੁੱਖ ਮੰਤਰੀਆਂ ਨਾਲ ਬੈਠਕ

ਪੰਜਾਬ1 hour ago

ਪਟਨਾ ਸਾਹਿਬ ਗਏ ਸਿੱਖ ਸ਼ਰਧਾਲੂਆਂ ’ਤੇ ਹਮਲੇ ਦਾ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ

ਦੁਨੀਆ1 hour ago

ਏਅਰ ਇੰਡੀਆ ਨੇ ਅਮਰੀਕਾ ਜਾਣ ਵਾਲੀਆਂ ਕਈ ਉਡਾਣਾਂ ਕੀਤੀਆਂ ਰੱਦ , 5ਜੀ ਫਲਾਈਟਸ ਲਈ ਬਣਿਆ ‘ਖ਼ਤਰਾ’

ਪੰਜਾਬ1 hour ago

ਆਪ ਨੇ ਭਗਵੰਤ ਮਾਨ ਨੂੰ ਐਲਾਨਿਆ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ

ਸਿਹਤ1 hour ago

ਓਮੀਕ੍ਰੋਨ ਨੇ ਪੈਟਰੋਲ ਤੇ ਡੀਜ਼ਲ ਨੂੰ ਵੀ ਮੁੱਧੇ ਮੂੰਹ ਪਾਇਆ

ਸਿਹਤ1 hour ago

ਅਲਰਟ- ਕੋਰੋਨਾ ਵਾਇਰਸ ਵੀ ਮਲੇਰੀਆ-ਏਡਜ਼ ਦੀ ਤਰ੍ਹਾਂ ਨਹੀਂ ਖਤਮ ਹੋਣ ਵਾਲਾ

ਸਿਹਤ2 hours ago

ਜਲਦੀ ਸੌਣ ਤੇ ਉੱਠਣ ਵਾਲੇ ਰਹਿੰਦੇ ਹਨ ਵਧੇਰੇ ਖੁਸ਼ ਤੇ ਸਿਹਤਮੰਦ

ਪੰਜਾਬ4 hours ago

ਪੰਜਾਬ ਵਿੱਚ ਕਈ ਸਾਲ ਬਾਅਦ ਦਿਸੀ ਕੂੰਜ

ਭਾਰਤ8 hours ago

ਨਵੀਂ ਆਸ ਦੀ ਕਿਰਨ ਬਿਖੇਰ ਗਿਆ 2021

ਕੈਨੇਡਾ10 hours ago

ਬਰੈਂਪਟਨ ਅਦਾਲਤ ਦੇ ਸਾਹਮਣੇ ਮੁਜਾਹਰਾ

ਖੇਡਾਂ22 hours ago

ਕੌਮੀ ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਬਣੀ ਗੋਲਕੀਪਰ ਸਵਿਤਾ ਪੂਨੀਆ ਬਣੀ

ਟੈਕਨੋਲੋਜੀ1 day ago

ਯੇਜ਼ਦੀ ਦੀ 26 ਸਾਲ ਬਾਅਦ ਵਾਪਸੀ

ਭਾਰਤ1 day ago

ਆਸਮਾਨ ਤੋਂ ਦਿਸੇਗੀ ਭਾਰਤ ਦੀ ਤਾਕਤ

ਭਾਰਤ1 day ago

ਕੋਰੋਨਾ ਪਾਬੰਦੀਆਂ ਤੋਂ ਦੂਰ ਭਾਰਤ ਦਾ ਪਹਿਲਾ ਮੈਟਾਵਰਸ ਵਿਆਹ ਤਾਮਿਲਨਾਡੂ ‘ਚ ਹੋਵੇਗਾ

ਭਾਰਤ1 day ago

ਪ੍ਰਧਾਨ ਮੰਤਰੀ ਮੋਦੀ ਨੂੰ ਟਾਰਗੇਟ ਕਰ ਰਹੇ ਅੱਤਵਾਦੀ, ਖੁਫੀਆ ਏਜੰਸੀਆਂ ਨੂੰ ਮਿਲੇ ਅਲਰਟ

ਭਾਰਤ1 day ago

5 ਸਾਲਾਂ ਬੱਚੀ ਦਾ ਜੀਵਨ ਦਾਤਾ ਬਣਿਆ ਸਿੱਖ ਨੌਜਵਾਨ ਬਰਫ਼ੀਲੇ ਪਾਣੀ ’ਚ ਛਾਲ ਮਾਰ ਕੇ ਬਚਾਈ ਮਾਸੂਮ ਦੀ ਜਾਨ

ਕੈਨੇਡਾ5 months ago

ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ

ਮਨੋਰੰਜਨ10 months ago

Saina: Official Trailer | Parineeti Chopra | Bhushan Kumar | Releasing 26 March 2021

ਮਨੋਰੰਜਨ10 months ago

ਕਿਸਮਤ ਤੇਰੀ (ਪੂਰਾ ਵੀਡੀਓ ਗਾਣਾ): ਇੰਦਰ ਚਾਹਲ | ਸ਼ਿਵਾਂਗੀ ਜੋਸ਼ੀ | ਬੱਬੂ | ਨਵੀਨਤਮ ਪੰਜਾਬੀ ਗਾਣੇ 2021

ਮਨੋਰੰਜਨ10 months ago

ਤਾਪਸੀ ਪੰਨੂ, ਅਨੁਰਾਗ ਕਸ਼ਅਪ ਤੇ ਵਿਕਾਸ ਬਹਿਲ ‘ਤੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ

Featured10 months ago

ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ

ਕੈਨੇਡਾ10 months ago

ਕੈਨੇਡਾ ਇੰਮੀਗ੍ਰੇਸ਼ਨ ਨੇ ਦਿੱਤਾ ਤਕਨੀਕੀ ਮਾਹਿਰਾਂ ਨੂੰ ਵਰਕ ਪਰਮਿਟ ਤੋਂ ਬਿਨਾਂ ਪੱਕੇ ਹੋਣ ਦਾ ਮੌਕਾ

ਮਨੋਰੰਜਨ10 months ago

ਪਲੇਬੁਆਏ (ਪੂਰਾ ਗਾਣਾ) ਅਬਰਾਮ ਫੀਟ ਆਰ ਨੈਤ | ਅਫਸਾਨਾ ਖਾਨ | ਲਾਡੀ ਗਿੱਲ | ਨਵਾਂ ਪੰਜਾਬੀ ਗਾਣਾ 2021

ਮਨੋਰੰਜਨ10 months ago

Hello Charlie – Official Trailer | Aadar Jain, Jackie Shroff, Shlokka Pandit, Elnaaz Norouzi

ਸਿਹਤ10 months ago

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ

ਮਨੋਰੰਜਨ9 months ago

ਡੀਡੀ 1 | ਵੀਤ ਬਲਜੀਤ | ਸ਼ਿਪਰਾ ਗੋਇਲ | ਆਫੀਸ਼ੀਅਲ ਵੀਡੀਓ | ਤਾਜਾ ਪੰਜਾਬੀ ਗਾਣਾ 2021 | ਸਟੇਟ ਸਟੂਡੀਓ

ਸਿਹਤ10 months ago

ਕਰੋਨਾ ਦਾ ਕਹਿਰ: ਨਿੱਘਰਦੀ ਸਿਆਸਤ

ਭਾਰਤ10 months ago

ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ

ਸਿਹਤ9 months ago

ਦੇਸ਼ ’ਚ ਵਧਿਆ ‘ਕੋਰੋਨਾ’ ਦਾ ਖ਼ੌਫ, 24 ਘੰਟਿਆਂ ’ਚ 2 ਲੱਖ ਨਵੇਂ ਕੇਸ

ਮਨੋਰੰਜਨ9 months ago

ਰੋਨਾ ਹੀ ਸੀ | ਰਣਜੀਤ ਬਾਵਾ | ਪੇਂਡੂ ਬਯਜ| ਡੀ ਹਾਰਪ | ਤਾਜਾ ਪੰਜਾਬੀ ਗਾਣੇ 2021 | ਨਵੇਂ ਗਾਣੇ 2021

ਮਨੋਰੰਜਨ10 months ago

ਸੁਰ ਤੇ ਅਦਾ ਦੀ ਸੰਗੀਤਕ ਚਿੱਤਰਕਲਾ ਸੀ ‘ਨੂਰੀ’

ਭਾਰਤ9 months ago

ਲੋਕਾਂ ‘ਚ ਫਿਰ ਤਾਲਾਬੰਦੀ ਦਾ ਖੌਫ਼

ਕੈਨੇਡਾ10 months ago

ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ ‘ਭੰਗੜਾ’ ਪਾ ਕੇ ਜ਼ਾਹਰ ਕੀਤੀ ਖੁਸ਼ੀ

ਮਨੋਰੰਜਨ2 days ago

ਤੇਰੀ ਜੱਟੀ | ਆਫੀਸ਼ੀਅਲ ਵੀਡੀਓ | ਐਮੀ ਵਿਰਕ ਫੀਟ ਤਾਨੀਆ | ਮਨੀ ਲੌਂਗੀਆ | SYNC | B2gether ਪ੍ਰੋਸ

ਮਨੋਰੰਜਨ3 days ago

ਬਲੈਕ ਈਫੈਕਟ(ਆਫੀਸ਼ੀਅਲ ਵੀਡੀਓ)- ਜੌਰਡਨ ਸੰਧੂ ਫੀਟ ਮੇਹਰਵਾਨੀ | ਤਾਜ਼ਾ ਪੰਜਾਬੀ ਗੀਤ 2021 | ਨਵਾਂ ਗੀਤ 2022

ਮਨੋਰੰਜਨ4 days ago

ਕੁਲਵਿੰਦਰ ਬਿੱਲਾ – ਉਚੇ ਉਚੇ ਪਾਂਚੇ (ਪੂਰੀ ਵੀਡੀਓ)- ਤਾਜ਼ਾ ਪੰਜਾਬੀ ਗੀਤ 2021 – ਨਵੇਂ ਪੰਜਾਬੀ ਗੀਤ 2021

ਮਨੋਰੰਜਨ6 days ago

ਡਾਇਮੰਡ ਕੋਕਾ (ਆਫੀਸ਼ੀਅ ਵੀਡੀਓ) ਗੁਰਨਾਮ ਭੁੱਲਰ | ਗੁਰ ਸਿੱਧੂ | ਜੱਸੀ ਲੋਹਕਾ | ਦਿਲਜੋਤ |ਨਵਾਂ ਪੰਜਾਬੀ ਗੀਤ

ਮਨੋਰੰਜਨ1 week ago

ਵੀਕਐਂਡ : ਨਿਰਵੈਰ ਪੰਨੂ (ਅਧਿਕਾਰਤ ਵੀਡੀਓ) ਦੀਪ ਰੌਇਸ | ਤਾਜ਼ਾ ਪੰਜਾਬੀ ਗੀਤ 2022 | ਜੂਕ ਡੌਕ

ਮਨੋਰੰਜਨ2 weeks ago

ਨਵੇਂ ਪੰਜਾਬੀ ਗੀਤ 2021 | ਕਥਾ ਵਾਲੀ ਕਿਤਾਬ | ਹੁਨਰ ਸਿੱਧੂ Ft. ਜੈ ਡੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ2 weeks ago

ਸ਼ਹਿਰ ਦੀ ਹਵਾ (ਪੂਰੀ ਵੀਡੀਓ) ਸੱਜਣ ਅਦੀਬ ਫੀਟ ਗੁਰਲੇਜ਼ ਅਖਤਰ | ਨਵੇਂ ਪੰਜਾਬੀ ਗੀਤ | ਨਵੀਨਤਮ ਪੰਜਾਬੀ ਗੀਤ

ਮਨੋਰੰਜਨ2 weeks ago

ਯੇ ਕਾਲੀ ਕਾਲੀ ਅੱਖਾਂ | ਅਧਿਕਾਰਤ ਟ੍ਰੇਲਰ | ਤਾਹਿਰ ਰਾਜ ਭਸੀਨ, ਸ਼ਵੇਤਾ ਤ੍ਰਿਪਾਠੀ, ਆਂਚਲ ਸਿੰਘ

ਮਨੋਰੰਜਨ2 weeks ago

ਕੁਲ ਮਿਲਾ ਕੇ ਜੱਟ – ਗੁਰਨਾਮ ਭੁੱਲਰ ਫੀਟ ਗੁਰਲੇਜ਼ ਅਖਤਰ | ਦੇਸੀ ਕਰੂ | ਨਵੀਨਤਮ ਪੰਜਾਬੀ ਗੀਤ 2022 |ਪੰਜਾਬੀ

ਮਨੋਰੰਜਨ2 weeks ago

ਬਾਪੂ (ਪੂਰੀ ਵੀਡੀਓ) | ਪ੍ਰੀਤ ਹਰਪਾਲ | ਨਵੇਂ ਪੰਜਾਬੀ ਗੀਤ 2022 | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ2 weeks ago

ਸ਼ੂਟਰ : ਜੈ ਰੰਧਾਵਾ (ਟੀਜ਼ਰ) ਨਵੀਨਤਮ ਪੰਜਾਬੀ ਫਿਲਮ | ਫਿਲਮ ਰਿਲੀਜ਼ 14 ਜਨਵਰੀ 2022 | ਗੀਤ MP3

ਮਨੋਰੰਜਨ3 weeks ago

ਨੌ ਗਰੰਟੀ (ਪੂਰੀ ਵੀਡੀਓ) | ਰਣਜੀਤ ਬਾਵਾ | ਨਿੱਕ ਧੰਮੂ | ਲਵਲੀ ਨੂਰ | ਨਵੀਨਤਮ ਪੰਜਾਬੀ ਗੀਤ 2021

ਮਨੋਰੰਜਨ3 weeks ago

RRR ਆਫੀਸ਼ੀਅਲ ਟ੍ਰੇਲਰ (ਹਿੰਦੀ) ਐਕਸ਼ਨ ਡਰਾਮਾ | NTR, ਰਾਮਚਰਨ, ਅਜੈ ਡੀ, ਆਲੀਆਬੀ | ਐਸਐਸ ਰਾਜਾਮੌਲੀ

ਮਨੋਰੰਜਨ3 weeks ago

ਅਨਫੋਰਗੇਟੇਬਲ (ਆਫੀਸ਼ੀਅਲ ਵੀਡੀਓ) | ਦਿਲਜੀਤ ਦੋਸਾਂਝ | ਈਨਟੈਨਸ | ਚੰਨੀ ਨਤਨ

ਮਨੋਰੰਜਨ3 weeks ago

#ਪੁਸ਼ਪਾ – ਦ ਰਾਈਜ਼ (ਹਿੰਦੀ) ਦਾ ਅਧਿਕਾਰਤ ਟ੍ਰੇਲਰ | ਅੱਲੂ ਅਰਜੁਨ, ਰਸ਼ਮੀਕਾ, ਸੁਨੀਲ, ਫਹਾਦ | ਡੀਐਸਪੀ | ਸੁਕੁਮਾਰ

ਮਨੋਰੰਜਨ3 weeks ago

ਅਤਰੰਗੀ ਰੇ: ਚੱਕਾ ਚੱਕ ਪੂਰੀ ਵੀਡੀਓ | ਏ. ਆਰ ਰਹਿਮਾਨ | ਅਕਸ਼ੈ ਕੇ, ਸਾਰਾ ਏ ਕੇ, ਧਨੁਸ਼, ਸ਼੍ਰੇਆ ਜੀ, ਭੂਸ਼ਣ ਕੇ

ਮਨੋਰੰਜਨ4 weeks ago

ਅੱਟੇਕ | ਆਫੀਸ਼ੀਅਤ ਟੀਜ਼ਰ | ਜੌਨ ਏ, ਜੈਕਲੀਨ ਐੱਫ, ਰਕੁਲ ਪ੍ਰੀਤ ਐੱਸ | ਲਕਸ਼ਯ ਰਾਜ ਆਨੰਦ | 28 ਜਨਵਰੀ

Recent Posts

Trending