Connect with us

ਭਾਰਤ

ਤੁਸੀਂ ਕਾਂਗਰਸ ਨੂੰ 13 ਸਾਲ ਤੇ ਭਾਜਪਾ ਨੂੰ 12 ਸਾਲ ਦੇ ਕੇ ਦੇਖ ਲਏ, ‘ਆਪ’ ਨੂੰ 5 ਸਾਲ ਦੇ ਕੇ ਦੇਖੋ: ਅਰਵਿੰਦ ਕੇਜਰੀਵਾਲ

Published

on

ਚੰਡੀਗੜ੍ਹ, ਆਮ ਆਦਮੀ ਪਾਰਟੀ (ਆਪ) ਪ੍ਰਮੁੱਖ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਚੰਡੀਗੜ੍ਹ ਪੁੱਜੇ ਅਤੇ ਆਉਣ ਵਾਲੀ 24 ਦਸੰਬਰ ਨੂੰ ਚੰਡੀਗੜ੍ਹ ‘ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਲਈ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ।

ਆਪਣੇ ਭਾਸ਼ਣ ਦੌਰਾਨ ਉਨ੍ਹਾਂ ਕਾਂਗਰਸ ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਲੋਕਾਂ ਨੂੰ ਅਪੀਲ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ 1996 ‘ਚ ਚੰਡੀਗੜ੍ਹ ਨਗਰ ਨਿਗਮ ਬਣਨ ਤੋਂ ਬਾਅਦ ਉਹਨਾਂ (ਚੰਡੀਗੜ੍ਹ ਵਾਸੀਆਂ) ਨੇ ਕਾਂਗਰਸ ਨੂੰ 13 ਸਾਲ ਅਤੇ ਭਾਜਪਾ ਨੂੰ 12 ਸਾਲ ਰਾਜ ਕਰਨ ਦਾ ਮੌਕਾ ਦਿੱਤਾ ਸੀ, ਪਰ ਇਨ੍ਹਾਂ ਨੇ ਮਿਲ ਕੇ ਚੰਡੀਗੜ੍ਹ ਦਾ ਬੇੜਾ ਗਰਕ ਕਰ ਦਿੱਤਾ, ਹੁਣ ਪੰਜ ਸਾਲ ਲਈ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦਿਓ, ਅਸੀਂ ਤੁਹਾਨੂੰ ਵਿਕਾਸ ਕਰਕੇ ਦਿਖਾਵਾਂਗੇ। ਕਾਂਗਰਸ ਅਤੇ ਭਾਜਪਾ ‘ਤੇ ਚੁਟਕੀ ਲੈਂਦਿਆਂ ਕੇਜਰੀਵਾਲ ਨੇ ਕਿਹਾ ਕਿ ਕਦੇ ਚੰਡੀਗੜ੍ਹ ਏਸ਼ੀਆ ਦਾ ਸਭ ਤੋਂ ਖੂਬਸੂਰਤ ਸ਼ਹਿਰ ਹੁੰਦਾ ਸੀ। ਪਰ ਦੋਵਾਂ ਪਾਰਟੀਆਂ ਨੇ ਸ਼ਹਿਰ ਨੂੰ ਗੰਦਾ ਕਰ ਦਿੱਤਾ। ਅੱਜ ਚੰਡੀਗੜ੍ਹ ਸਫ਼ਾਈ ਦੇ ਮਾਮਲੇ ਵਿੱਚ 66ਵੇਂ ਸਥਾਨ ’ਤੇ ਪਹੁੰਚ ਗਿਆ ਹੈ।

ਭਾਜਪਾ ‘ਤੇ ਹਮਲਾ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਕਹਿੰਦੀ ਹੈ ਕਿ ਵਿਕਾਸ ਲਈ ਡਬਲ ਇੰਜਣ ਵਾਲੀ ਸਰਕਾਰ ਹੋਣੀ ਜ਼ਰੂਰੀ ਹੈ। ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਦੌਰਾਨ ਭਾਜਪਾ ਨੇਤਾਵਾਂ ਤੋਂ ਪੁੱਛਿਆ ਕਿ ਚੰਡੀਗੜ੍ਹ ਦਾ ਸੰਸਦ ਮੈਂਬਰ ਭਾਜਪਾ ਦਾ ਹੈ, ਮੇਅਰ ਭਾਜਪਾ ਦਾ ਹੈ, ਰਾਜਪਾਲ ਭਾਜਪਾ ਦਾ ਹੈ ਅਤੇ ਇਥੋਂ ਤੱਕ ਕੇਂਦਰ ਸਰਕਾਰ ਵੀ ਭਾਜਪਾ ਦੀ ਹੈ, ਫਿਰ ਵੀ ਅੱਜ ਤੱਕ ਕੁਝ ਕਿਉਂ ਨਹੀਂ ਕੀਤਾ। ਕੇਜਰੀਵਾਲ ਨੇ ਚੰਡੀਗੜ੍ਹ ਵਾਸੀਆਂ ਨਾਲ ਸ਼ਹਿਰ ਦੇ ਵਿਕਾਸ ਅਤੇ ਸਹੂਲਤਾਂ ਨਾਲ ਸਬੰਧਤ ਪੰਜ ਵਾਅਦੇ ਵੀ ਕੀਤੇ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਾਂਗੇ।  ਜੋ ਪੈਸਾ ਪਹਿਲਾਂ ਨਗਰ ਨਿਗਮ ਦੇ ਭਾਜਪਾ ਅਤੇ ਕਾਂਗਰਸੀ ਆਗੂ ਖਾ ਜਾਂਦੇ ਸਨ, ਉਹ ਪੈਸੇ ਹੁਣ ਲੋਕਾਂ ਦੇ ਵਿਕਾਸ ‘ਤੇ ਖਰਚ ਕੀਤੇ ਜਾਣਗੇ। ‘ਆਪ’ ਦੀ ਸਰਕਾਰ ਆਉਣ ‘ਤੇ ਦਿੱਲੀ ਵਾਂਗ ਚੰਡੀਗੜ੍ਹ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਨਗਰ ਨਿਗਮ ਦਫ਼ਤਰ ਜਾਣ ਦੀ ਲੋੜ ਨਹੀਂ ਪਵੇਗੀ।

ਨਗਰ ਨਿਗਮ ਦੇ ਕਰਮਚਾਰੀ ਖੁਦ ਲੋਕਾਂ ਦੇ ਘਰ ਆ ਕੇ ਉਨ੍ਹਾਂ ਦਾ ਸਾਰਾ ਕੰਮ ਜਿਵੇਂ ਕਿ ਰਾਸ਼ਨ ਕਾਰਡ ਬਣਾਉਣਾ ਹੋਵੇ ਜਾਂ ਬਿਜਲੀ-ਪਾਣੀ ਦਾ ਕੁਨੈਕਸ਼ਨ ਲੈਣਾ ਆਦਿ, ਕੀਤੇ ਜਾਣਗੇ। ਦੂਸਰਾ ਅਸੀਂ ਡੱਡੂ ਮਾਜਰਾ ਡੰਪਿੰਗ ਗਰਾਊਂਡ ਵਿੱਚ ਕੂੜੇ ਦੇ ਪਹਾੜ ਨੂੰ ਖਤਮ ਕਰਾਂਗੇ। ਚੰਡੀਗੜ੍ਹ ਵਿੱਚ ਕਿਤੇ ਵੀ ਕੂੜਾ ਦੇਖਣ ਨੂੰ ਨਹੀਂ ਮਿਲੇਗਾ। ਤੀਸਰਾ, ਦਿੱਲੀ ਵਾਂਗ ਚੰਡੀਗੜ੍ਹ ਵਿੱਚ ਵੀ ਪਾਣੀ ਮੁਫ਼ਤ ਮਿਲੇਗਾ। ਚੌਥਾ, ਸ਼ਹਿਰ ਦੀਆਂ ਸੜਕਾਂ ਬਣਾਉਣ, ਸਫ਼ਾਈ ਅਤੇ ਰੱਖ-ਰਖਾਅ ਦਾ ਸਾਰਾ ਕੰਮ ਹੁਣ ਨਗਰ ਨਿਗਮ ਵੱਲੋਂ ਕੀਤਾ ਜਾਵੇਗਾ।  ਪੰਜਵਾਂ, ਔਰਤਾਂ ਦੀ ਸੁਰੱਖਿਆ ਲਈ ਦਿੱਲੀ ਵਾਂਗ ਚੰਡੀਗੜ੍ਹ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਸੀਸੀਟੀਵੀ ਕੈਮਰੇ ਅਤੇ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ।

ਲੋਕਾਂ ਨੂੰ ਭਰੋਸਾ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਜੋ ਵਾਅਦੇ ਅਸੀਂ ਇੱਥੇ ਕੀਤੇ ਹਨ, ਉਹ ਸਾਰੇ ਦਿੱਲੀ ਵਿੱਚ ਕੀਤੇ ਸਨ । ਜੇਕਰ ਤੁਹਾਡਾ ਕੋਈ ਰਿਸ਼ਤੇਦਾਰ ਜਾਂ ਦੋਸਤ ਦਿੱਲੀ ਵਿੱਚ ਰਹਿੰਦਾ ਹੈ ਤਾਂ ਤੁਸੀਂ ਉਨ੍ਹਾਂ ਨੂੰ ਫ਼ੋਨ ਕਰਕੇ ਪੁੱਛ ਸਕਦੇ ਹੋ।  ਜੇਕਰ ਉਹ ਕਹਿੰਦੇ ਹਨ ਕਿ ਕੇਜਰੀਵਾਲ ਨੇ ਦਿੱਲੀ ਵਿੱਚ ਕੰਮ ਨਹੀਂ ਕੀਤਾ ਤਾਂ ਮੈਨੂੰ ਵੋਟ ਨਾ ਦਿਓ।  ਕੇਜਰੀਵਾਲ ਨੇ ਆਮ ਆਦਮੀ ਪਾਰਟੀ ਨੂੰ ਨੌਜਵਾਨਾਂ ਦੀ ਪਾਰਟੀ ਦੱਸਦਿਆਂ ਕਿਹਾ ਕਿ ਸਾਡੀ ਪਾਰਟੀ ਵਿੱਚ ਜ਼ਿਆਦਾਤਰ ਆਗੂ ਨੌਜਵਾਨ ਹਨ।  ਚੰਡੀਗੜ੍ਹ ਵਿੱਚ ਵੀ ਸਾਡੇ ਜ਼ਿਆਦਾਤਰ ਉਮੀਦਵਾਰ 40 ਸਾਲ ਤੋਂ ਘੱਟ ਉਮਰ ਦੇ ਹਨ।  ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਲਈ ਕੰਮ ਕਰਨ ਅਤੇ ਆਮ ਆਦਮੀ ਪਾਰਟੀ ਦਾ ਸਾਥ ਦੇਣ। 

ਇੱਕ ਅਫਵਾਹ ਦਾ ਹਵਾਲਾ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਉਹਨਾਂ ਨੂੰ ਖਬਰ ਮਿਲੀ ਹੈ ਕਿ ਕੇਂਦਰ ਸਰਕਾਰ ਜਲਦ ਹੀ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦੀ ਯੋਜਨਾ ਬਣਾ ਰਹੀ ਹੈ। ਜੇਕਰ ਇਹ ਖ਼ਬਰ ਸੱਚ ਹੈ ਤਾਂ ਕੁਝ ਮਹੀਨਿਆਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੋਵੇਗਾ। ਫਿਰ ਭਾਜਪਾ ਅਤੇ ਕਾਂਗਰਸ ਨੂੰ ਵੋਟ ਦੇਣਾ ਬੇਕਾਰ ਹੋਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਅਸਲੀ ਨਾਂ ਭਾਰਤੀ ਜੁਮਲਾ ਪਾਰਟੀ ਹੈ। ਭਾਜਪਾ ਆਗੂ ਸਿਰਫ਼ ਬਿਆਨਬਾਜ਼ੀ ਕਰਦੇ ਹਨ। ਉਨ੍ਹਾਂ ਚੰਡੀਗੜ੍ਹ ਵਾਸੀਆਂ ਨੂੰ ਕਿਹਾ ਕਿ ਝਾੜੂ ਦਾ ਬਟਨ ਤੁਹਾਡੀ ਕਿਸਮਤ ਦਾ ਬਟਨ ਹੈ, ਇਹ ਤੁਹਾਡੇ ਬੱਚਿਆਂ ਦੇ ਭਵਿੱਖ ਦਾ ਬਟਨ ਹੈ। ਇਸ ਲਈ ਜਦੋਂ ਤੁਸੀਂ 24 ਤਰੀਕ ਨੂੰ ਵੋਟ ਪਾਉਣ ਲਈ ਘਰੋਂ ਬਾਹਰ ਨਿਕਲਦੇ ਹੋ ਤਾਂ ਸੋਚੋ ਕਿ ਅੱਜ ਤਬਦੀਲੀ ਦਾ ਦਿਨ ਹੈ। । ਚੰਡੀਗੜ੍ਹ ਦਾ 24 ਦਸੰਬਰ 2021 ਦਿਨ ਇਤਿਹਾਸ ਵਿੱਚ ਇੱਕ ਤਬਦੀਲੀ ਵਜੋਂ ਦਰਜ ਹੋਵੇਗਾ। 

‘ਆਪ’ ਦੇ ਕੋ-ਇੰਚਾਰਜ ਪ੍ਰਦੀਪ ਛਾਬੜਾ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ ਦੇ ਲੋਕ ਭਾਜਪਾ ਅਤੇ ਕਾਂਗਰਸ ਦੀ ਰਾਜਨੀਤੀ ਤੋਂ ਤੰਗ ਆ ਚੁਕੀ ਹੈ। ਕਿਸੀ ਸਮੇਂ ਸਵੱਛਤਾ ਦੇ ਮਾਮਲੇ ਵਿੱਚ ਇੱਕ ਨੰਬਰ ਤੇ ਮੋਹਰੀ ਰਹਿਣ ਵਾਲਾ ਚੰਡੀਗੜ੍ਹ ਸ਼ਹਿਰ ਇਸ ਸਾਲ ਪਛੜ ਕੇ 66ਵੇਂ ਸਥਾਨ ਤੇ ਆ ਗਿਆ ਹੈ। ਪਿਛਲੇ 6 ਸਾਲ ਵਿੱਚ ਅਜਿਹਾ ਕੋਈ ਟੈਕਸ ਨਹੀਂ ਜੋ ਸ਼ਹਿਰ ਦੀ ਜਨਤਾ ਤੇ ਨਾ ਥੋਪਿਆ ਗਿਆ ਹੋਵੇ। ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਅਤੇ ਪਾਰਕਿੰਗ ਫੀਸ ਵਧਾਉਣ ਤੋਂ ਬਾਅਦ ਹੁਣ ਪਾਣੀ ਦੇ ਬਿਲਾਂ ਵਿੱਚ ਵਾਧਾ ਕਰਕੇ ਸ਼ਹਿਰ ਵਾਸੀਆਂ ਦੀ ਜੇਬ ‘ਤੇ ਡਾਕਾ ਮਾਰਿਆ ਹੈ। ਨਗਰ ਨਿਗਮ ਦਾ ਪੈਸੇ ਭਾਜਪਾ ਦੇ ਕੁੱਝ ਚੁਨਿੰਦਾ ਕੌਂਸਲਰਾਂ ਦੀ ਜੇਬ ਵਿੱਚ ਜਾ ਰਿਹਾ ਹੈ। ਪ੍ਰਦੀਪ ਛਾਬੜਾ ਨੇ ਅੱਗੇ ਕਿਹਾ ਕਿ ਚੰਡੀਗੜ੍ਹ ਵਿੱਚ ਲਗਪਗ 150 ਕਰੋੜ ਰੁਪਏ ਦੇ ਮੁਨਾਫ਼ੇ ਵਿੱਚ ਜਾ ਰਹੇ ਬਿਜਲੀ ਮਹਿਕਮੇਂ ਤੋਂ ਬਾਅਦ ਹੁਣ ਸੀਟੀਯੂ ਨੂੰ ਵੀ ਨਿਜੀ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅੱਜ ਸ਼ਹਿਰ ਦਾ ਵਿਦਿਆਰਥੀ ਅਤੇ ਕਰਮਚਾਰੀ ਵਰਗ ਦੁਖੀ ਹੈ। ਪ੍ਰਸ਼ਾਸਨ ਵਲੋਂ ਇਥੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ ‘ਤੇ ਲਾਠੀ ਚਾਰਜ ਕਰਕੇ ਪਰਚੇ ਦਰਜ ਕੀਤੇ ਗਏ, ਪਰ ਪ੍ਰਸ਼ਾਸਨ ਵਿੱਚ ਕਿਸੀ ਨੇ ਵੀ ਉਹਨਾਂ ਦੀ ਸੁਣਵਾਈ ਨਹੀਂ ਕੀਤੀ।ਪ੍ਰਦੀਪ ਛਾਬੜਾ ਨੇ ਅਰਵਿੰਦ ਕੇਜਰੀਵਾਲ ਨੂੰ ਇਸ ਰੈਲੀ ਦੌਰਾਨ ਵਾਅਦਾ ਕੀਤਾ ਕਿ ਉਹ ਚੰਡੀਗੜ੍ਹ ਨਗਰ ਨਿਗਮ ਦੀਆਂ 35 ਵਿਚੋਂ 35 ਸੀਟਾਂ ਜਿੱਤ ਕੇ ਉਹਨਾਂ ਦੀ ਝੋਲੀ ਵਿੱਚ ਪਾਉਣਗੇ ਅਤੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦਾ ਮੇਅਰ ਬਣਾਉਣਗੇ।

Continue Reading
Advertisement
Click to comment

Leave a Reply

Your email address will not be published.

ਟੈਕਨੋਲੋਜੀ41 mins ago

ਵਟਸਐਪ ਨੇ ਲਾਂਚ ਕੀਤਾ ਨਵਾਂ ਫ਼ੀਚਰ

ਪੰਜਾਬ42 mins ago

ਮਜੀਠੀਆ ਨ, ਸਾਬਕਾ DGP ‘ਤੇ ਲਾਏ ਵੱਡੇ ਇਲਜ਼ਾਮ

ਟੈਕਨੋਲੋਜੀ44 mins ago

ਗੋ ਏਅਰ ਲਾਇਨ ਦਾ ਟਵਿੱਟਰ ਹੈਂਡਲ ਹੈਕ

ਭਾਰਤ47 mins ago

ਗਯਾ ‘ਚ ਟਰੇਨ ਦੀਆਂ ਤਿੰਨ ਬੋਗੀਆਂ ਨੂੰ ਲਗਾਈ ਅੱਗ, ਕੰਮਕਾਜ ਪ੍ਰਭਾਵਿਤ

ਦੁਨੀਆ60 mins ago

ਬਰਫ਼ਬਾਰੀ ਦਾ ਕਹਿਰ, ਇਸਤਾਂਬੁਲ ਹਵਾਈ ਅੱਡਾ ਬੰਦ, ਸ਼ਾਪਿੰਗ ਮਾਲ ਤੇ ਫੂਡ ਡਲਿਵਰੀ ਸਮੇਤ ਹੋਰ ਸੇਵਾਵਾਂ ਵੀ ਪ੍ਰਭਾਵਿਤ

ਸਿਹਤ1 hour ago

ਚਿਤਾਵਨੀ, ਆਖਰੀ ਵੇਰੀਐਂਟ ਨਹੀਂ ਹੈ ਓਮੀਕ੍ਰੋਨ ਨਾਜ਼ੁਕ ਮੋਡ ‘ਤੇ ਹੈ ਦੁਨੀਆ

ਕੈਨੇਡਾ1 hour ago

ਨੋਰਥ-ਵੇਸ੍ਟ ‘ਚ ਸੈਰ-ਸਪਾਟਾ ਉਦਯੋਗ ਨੂੰ ਤਰਜ਼ੀਹ ਦੇ ਰਹੀ ਸਰਕਾਰ, ਵਜ੍ਹਾ ਹੈ ਖਾਸ

ਕੈਨੇਡਾ1 hour ago

ਨੋਰਥ ਉਨਟਾਰੀਓ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਟ੍ਰਾਂਸਪੋਟੇਸ਼ਨ ਦੇ ਨਵੇਂ ਵਿਕਲਪ ਤਿਆਰ ਕਰ ਰਹੀ ਸਰਕਾਰ

ਕੈਨੇਡਾ5 hours ago

ਸਾਈਬਰ ਕ੍ਰਾਈਮ ਤੇ ਨੱਥ ਪਾਉਣ ਲਈ ਉਨਟਾਰੀਓ ਸਰਕਾਰ ਦੀ ਨਵੀਂ ਪਹਿਲ

ਆਟੋ6 hours ago

ਕੰਪਨੀ ਦਾ ਦਾਅਵਾ, ਤਾਰੀਫ਼ ਦੇ ਕਾਬਲ ਹੈ 2022 ਇਨਫ਼ੀਨਿਟੀ Q60 ਕੂਪ ਲਗਜ਼ਰੀ ਕਾਰ

ਆਟੋ6 hours ago

ਕਾਰ ਤੋਂ ਕਾਰ ਦੀ ਬੈਟਰੀ ਕਿਵੇਂ ਕਰੀਏ ਚਾਰਜ, ਜਾਣੋ ਡੈੱਡ ਬੈਟਰੀ ਨੂੰ ਭਰਨ ਦਾ ਤਰੀਕਾ

ਪੰਜਾਬ1 day ago

ਪਿਆਰ ‘ਚ ਧੋਖਾ…ਪੰਜਾਬੀ ਔਰਤ ਨੇ ਵਿਦੇਸ਼ ਬੁਲਾਉਣ ਬਹਾਨੇ ਪਤੀ ਤੋਂ ਠੱਗੇ 45 ਲੱਖ, ਨਿਊਜ਼ੀਲੈਂਡ ਪਹੁੰਚ ਕੇ ਕੀਤਾ ਪ੍ਰੇਮੀ ਨਾਲ ਵਿਆਹ

ਪੰਜਾਬ1 day ago

ਭੁੱਲਰ ਦੀ ਰਿਹਾਈ ਲਈ ਅਕਾਲੀ ਦਲ ਨੇ ਰਾਸ਼ਟਰਪਤੀ ਦਾ ਦਖ਼ਲ ਮੰਗਿਆ

ਮਨੋਰੰਜਨ1 day ago

ਫਿਲਮ ਇੰਸਟੀਚਿਊਟ ਆਫ ਇੰਡੀਆ ਨੇ ਤਾਪਸੀ ਪੰਨੂ ਨੂੰ ਸਾਲ 2021 ਦੀ ਸਰਵੋਤਮ ਅਦਾਕਾਰਾ ਦੀ ਸੂਚੀ ‘ਚ ਕੀਤਾ ਸ਼ਾਮਲ

ਭਾਰਤ1 day ago

ਮੁਕੇਸ਼ ਅੰਬਾਨੀ ਨੇ 10 ਅਰਬ ਦਾ ਖਰੀਦਿਆ ਸੋਡੀਅਮ, ਦੁਨੀਆ ਵੀ ਹੋਈ ਹੈਰਾਨ

ਭਾਰਤ1 day ago

8 ਸਹਿਕਾਰੀ ਬੈਂਕਾਂ ਬਣੀਆਂ RBI ਦੀਆਂ ਸ਼ਿਕਾਰ, ਠੋਕਿਆ ਲੱਖਾਂ ਰੁਪਏ ਦਾ ਜ਼ੁਰਮਾਨਾ

ਪੰਜਾਬ1 day ago

ਬਿਕਰਮ ਮਜੀਠੀਆ ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ

ਕੈਨੇਡਾ5 months ago

ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ

ਮਨੋਰੰਜਨ10 months ago

Saina: Official Trailer | Parineeti Chopra | Bhushan Kumar | Releasing 26 March 2021

ਮਨੋਰੰਜਨ10 months ago

ਕਿਸਮਤ ਤੇਰੀ (ਪੂਰਾ ਵੀਡੀਓ ਗਾਣਾ): ਇੰਦਰ ਚਾਹਲ | ਸ਼ਿਵਾਂਗੀ ਜੋਸ਼ੀ | ਬੱਬੂ | ਨਵੀਨਤਮ ਪੰਜਾਬੀ ਗਾਣੇ 2021

ਮਨੋਰੰਜਨ10 months ago

ਤਾਪਸੀ ਪੰਨੂ, ਅਨੁਰਾਗ ਕਸ਼ਅਪ ਤੇ ਵਿਕਾਸ ਬਹਿਲ ‘ਤੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ

Featured10 months ago

ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ

ਕੈਨੇਡਾ10 months ago

ਕੈਨੇਡਾ ਇੰਮੀਗ੍ਰੇਸ਼ਨ ਨੇ ਦਿੱਤਾ ਤਕਨੀਕੀ ਮਾਹਿਰਾਂ ਨੂੰ ਵਰਕ ਪਰਮਿਟ ਤੋਂ ਬਿਨਾਂ ਪੱਕੇ ਹੋਣ ਦਾ ਮੌਕਾ

ਮਨੋਰੰਜਨ10 months ago

Hello Charlie – Official Trailer | Aadar Jain, Jackie Shroff, Shlokka Pandit, Elnaaz Norouzi

ਮਨੋਰੰਜਨ10 months ago

ਪਲੇਬੁਆਏ (ਪੂਰਾ ਗਾਣਾ) ਅਬਰਾਮ ਫੀਟ ਆਰ ਨੈਤ | ਅਫਸਾਨਾ ਖਾਨ | ਲਾਡੀ ਗਿੱਲ | ਨਵਾਂ ਪੰਜਾਬੀ ਗਾਣਾ 2021

ਸਿਹਤ10 months ago

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ

ਮਨੋਰੰਜਨ9 months ago

ਡੀਡੀ 1 | ਵੀਤ ਬਲਜੀਤ | ਸ਼ਿਪਰਾ ਗੋਇਲ | ਆਫੀਸ਼ੀਅਲ ਵੀਡੀਓ | ਤਾਜਾ ਪੰਜਾਬੀ ਗਾਣਾ 2021 | ਸਟੇਟ ਸਟੂਡੀਓ

ਸਿਹਤ10 months ago

ਕਰੋਨਾ ਦਾ ਕਹਿਰ: ਨਿੱਘਰਦੀ ਸਿਆਸਤ

ਭਾਰਤ10 months ago

ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ

ਸਿਹਤ9 months ago

ਦੇਸ਼ ’ਚ ਵਧਿਆ ‘ਕੋਰੋਨਾ’ ਦਾ ਖ਼ੌਫ, 24 ਘੰਟਿਆਂ ’ਚ 2 ਲੱਖ ਨਵੇਂ ਕੇਸ

ਮਨੋਰੰਜਨ10 months ago

ਰੋਨਾ ਹੀ ਸੀ | ਰਣਜੀਤ ਬਾਵਾ | ਪੇਂਡੂ ਬਯਜ| ਡੀ ਹਾਰਪ | ਤਾਜਾ ਪੰਜਾਬੀ ਗਾਣੇ 2021 | ਨਵੇਂ ਗਾਣੇ 2021

ਮਨੋਰੰਜਨ10 months ago

ਸੁਰ ਤੇ ਅਦਾ ਦੀ ਸੰਗੀਤਕ ਚਿੱਤਰਕਲਾ ਸੀ ‘ਨੂਰੀ’

ਭਾਰਤ9 months ago

ਲੋਕਾਂ ‘ਚ ਫਿਰ ਤਾਲਾਬੰਦੀ ਦਾ ਖੌਫ਼

ਕੈਨੇਡਾ10 months ago

ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ ‘ਭੰਗੜਾ’ ਪਾ ਕੇ ਜ਼ਾਹਰ ਕੀਤੀ ਖੁਸ਼ੀ

ਮਨੋਰੰਜਨ3 days ago

ਨਵੇਂ ਪੰਜਾਬੀ ਗੀਤ 2022 | ਪਾਣੀ ਵਾਂਗੂ | ਜਗਵੀਰ ਗਿੱਲ ਫੀਟ ਗੁਰਲੇਜ਼ ਅਖਤਰ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ1 week ago

ਨਵੇਂ ਪੰਜਾਬੀ ਗੀਤ 2022 | ਕਰੀਬ (ਆਫੀਸ਼ੀਅਲ ਵੀਡੀਓ) ਸ਼ਿਵਜੋਤ ਫੀਟ ਸੁਦੇਸ਼ ਕੁਮਾਰੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ1 week ago

ਤੇਰੀ ਜੱਟੀ | ਆਫੀਸ਼ੀਅਲ ਵੀਡੀਓ | ਐਮੀ ਵਿਰਕ ਫੀਟ ਤਾਨੀਆ | ਮਨੀ ਲੌਂਗੀਆ | SYNC | B2gether ਪ੍ਰੋਸ

ਮਨੋਰੰਜਨ2 weeks ago

ਬਲੈਕ ਈਫੈਕਟ(ਆਫੀਸ਼ੀਅਲ ਵੀਡੀਓ)- ਜੌਰਡਨ ਸੰਧੂ ਫੀਟ ਮੇਹਰਵਾਨੀ | ਤਾਜ਼ਾ ਪੰਜਾਬੀ ਗੀਤ 2021 | ਨਵਾਂ ਗੀਤ 2022

ਮਨੋਰੰਜਨ2 weeks ago

ਕੁਲਵਿੰਦਰ ਬਿੱਲਾ – ਉਚੇ ਉਚੇ ਪਾਂਚੇ (ਪੂਰੀ ਵੀਡੀਓ)- ਤਾਜ਼ਾ ਪੰਜਾਬੀ ਗੀਤ 2021 – ਨਵੇਂ ਪੰਜਾਬੀ ਗੀਤ 2021

ਮਨੋਰੰਜਨ2 weeks ago

ਡਾਇਮੰਡ ਕੋਕਾ (ਆਫੀਸ਼ੀਅ ਵੀਡੀਓ) ਗੁਰਨਾਮ ਭੁੱਲਰ | ਗੁਰ ਸਿੱਧੂ | ਜੱਸੀ ਲੋਹਕਾ | ਦਿਲਜੋਤ |ਨਵਾਂ ਪੰਜਾਬੀ ਗੀਤ

ਮਨੋਰੰਜਨ2 weeks ago

ਵੀਕਐਂਡ : ਨਿਰਵੈਰ ਪੰਨੂ (ਅਧਿਕਾਰਤ ਵੀਡੀਓ) ਦੀਪ ਰੌਇਸ | ਤਾਜ਼ਾ ਪੰਜਾਬੀ ਗੀਤ 2022 | ਜੂਕ ਡੌਕ

ਮਨੋਰੰਜਨ3 weeks ago

ਨਵੇਂ ਪੰਜਾਬੀ ਗੀਤ 2021 | ਕਥਾ ਵਾਲੀ ਕਿਤਾਬ | ਹੁਨਰ ਸਿੱਧੂ Ft. ਜੈ ਡੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ3 weeks ago

ਸ਼ਹਿਰ ਦੀ ਹਵਾ (ਪੂਰੀ ਵੀਡੀਓ) ਸੱਜਣ ਅਦੀਬ ਫੀਟ ਗੁਰਲੇਜ਼ ਅਖਤਰ | ਨਵੇਂ ਪੰਜਾਬੀ ਗੀਤ | ਨਵੀਨਤਮ ਪੰਜਾਬੀ ਗੀਤ

ਮਨੋਰੰਜਨ3 weeks ago

ਯੇ ਕਾਲੀ ਕਾਲੀ ਅੱਖਾਂ | ਅਧਿਕਾਰਤ ਟ੍ਰੇਲਰ | ਤਾਹਿਰ ਰਾਜ ਭਸੀਨ, ਸ਼ਵੇਤਾ ਤ੍ਰਿਪਾਠੀ, ਆਂਚਲ ਸਿੰਘ

ਮਨੋਰੰਜਨ3 weeks ago

ਕੁਲ ਮਿਲਾ ਕੇ ਜੱਟ – ਗੁਰਨਾਮ ਭੁੱਲਰ ਫੀਟ ਗੁਰਲੇਜ਼ ਅਖਤਰ | ਦੇਸੀ ਕਰੂ | ਨਵੀਨਤਮ ਪੰਜਾਬੀ ਗੀਤ 2022 |ਪੰਜਾਬੀ

ਮਨੋਰੰਜਨ3 weeks ago

ਬਾਪੂ (ਪੂਰੀ ਵੀਡੀਓ) | ਪ੍ਰੀਤ ਹਰਪਾਲ | ਨਵੇਂ ਪੰਜਾਬੀ ਗੀਤ 2022 | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ4 weeks ago

ਸ਼ੂਟਰ : ਜੈ ਰੰਧਾਵਾ (ਟੀਜ਼ਰ) ਨਵੀਨਤਮ ਪੰਜਾਬੀ ਫਿਲਮ | ਫਿਲਮ ਰਿਲੀਜ਼ 14 ਜਨਵਰੀ 2022 | ਗੀਤ MP3

ਮਨੋਰੰਜਨ4 weeks ago

ਨੌ ਗਰੰਟੀ (ਪੂਰੀ ਵੀਡੀਓ) | ਰਣਜੀਤ ਬਾਵਾ | ਨਿੱਕ ਧੰਮੂ | ਲਵਲੀ ਨੂਰ | ਨਵੀਨਤਮ ਪੰਜਾਬੀ ਗੀਤ 2021

ਮਨੋਰੰਜਨ4 weeks ago

RRR ਆਫੀਸ਼ੀਅਲ ਟ੍ਰੇਲਰ (ਹਿੰਦੀ) ਐਕਸ਼ਨ ਡਰਾਮਾ | NTR, ਰਾਮਚਰਨ, ਅਜੈ ਡੀ, ਆਲੀਆਬੀ | ਐਸਐਸ ਰਾਜਾਮੌਲੀ

ਮਨੋਰੰਜਨ4 weeks ago

ਅਨਫੋਰਗੇਟੇਬਲ (ਆਫੀਸ਼ੀਅਲ ਵੀਡੀਓ) | ਦਿਲਜੀਤ ਦੋਸਾਂਝ | ਈਨਟੈਨਸ | ਚੰਨੀ ਨਤਨ

ਮਨੋਰੰਜਨ1 month ago

#ਪੁਸ਼ਪਾ – ਦ ਰਾਈਜ਼ (ਹਿੰਦੀ) ਦਾ ਅਧਿਕਾਰਤ ਟ੍ਰੇਲਰ | ਅੱਲੂ ਅਰਜੁਨ, ਰਸ਼ਮੀਕਾ, ਸੁਨੀਲ, ਫਹਾਦ | ਡੀਐਸਪੀ | ਸੁਕੁਮਾਰ

Recent Posts

Trending