Connect with us

ਪੰਜਾਬ

ਨਸ਼ਿਆਂ ਕਾਰਨ ਆਪਣੇ ਪੁੱਤ ਗੁਆਉਣ ਵਾਲੇ ਮਾਪੇ ਇਸ ਘਿਨਾਉਣੇ ਪਾਪ ਲਈ ਬਾਦਲਾਂ, ਕੇਜਰੀਵਾਲ ਅਤੇ ਕੈਪਟਨ ਨੂੰ ਕਦੇ ਵੀ ਮਾਫ ਨਹੀਂ ਕਰਨਗੇ-ਮੁੱਖ ਮੰਤਰੀ

Published

on

ਢੋਲਬਾਹਾ, (ਹੁਸਿ਼ਆਰਪੁਰ) 24 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਨਸ਼ਿਆਂ ਕਾਰਨ ਆਪਣੇ ਪੁੱਤ ਗੁਆਏ ਹਨ, ਉਹ ਇਸ ਘਿਨਾਉਣੇ ਪਾਪ ਲਈ ਬਾਦਲਾਂ, ਕੇਜਰੀਵਾਲ ਅਤੇ ਕੈਪਟਨ ਨੂੰ ਕਦੇ ਵੀ ਮਾਫ ਨਹੀਂ ਕਰਨਗੇ।

ਅੱਜ ਇੱਥੇ ਮਹਾਰਾਣਾ ਪ੍ਰਤਾਪ ਸਰਕਾਰੀ ਕਾਲਜ ਦਾ ਉਦਘਾਟਨ ਕਰਨ ਮੌਕੇ ਇਕ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ, ਭਾਜਪਾ, ਕੈਪਟਨ ਅਤੇ ਕੇਜਰੀਵਾਲ ਇਹ ਸਾਰੇ ਪੰਜਾਬ ਦੇ ਦੋਖੀ ਹਨ ਕਿਉਂਕਿ ਇਨ੍ਹਾਂ ਰਾਜ ਵਿਚ ਨਸ਼ਿਆਂ ਦੀ ਪੁਸ਼ਤਪਨਾਹੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੱਤਾ ਵਿਚ ਰਹਿੰਦਿਆਂ ਬਾਦਲਾਂ, ਭਾਜਪਾ ਅਤੇ ਕੈਪਟਨ ਨੇ ਨਸ਼ੇ ਦੀ ਤਸਕਰੀ ਵਿਚ ਲੱਗੇ ਲੋਕਾਂ ਨੂੰ ਬਚਾਉਣ ਦਾ ਕੰਮ ਕੀਤਾ ਜਦ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਤੋਂ ਬਿਨਾਂ ਸ਼ਰਤ ਮਾਫੀ ਮੰਗ ਕੇ ਕੇਜਰੀਵਾਲ ਨੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਨਾਲ ਹੀ ਮੁੱਖ ਮੰਤਰੀ ਨੇ ਇਸ ਮੌਕੇ ਪ੍ਰਣ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜ ਵਿਚੋਂ ਨਸ਼ਿਆਂ ਦਾ ਸਫਾਇਆ ਕਰਕੇ  ਰਹੇਗੀ ਅਤੇ ਇਸ ਦਿਸ਼ਾ ਵਿਚ ਕਾਨੂੰਨ ਨੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। 

ਬਾਦਲਾਂ ਅਤੇ ਕੈਪਟਨ ਉੱਤੇ ਵਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਧਨਾਢ ਲੋਕਾਂ ਨੇ ਸੱਤਾ ਵਿੱਚ ਹੁੰਦਿਆਂ ਸੂਬੇ ਦੇ ਸਰਮਾਏ ਨੂੰ ਗਲਤ ਤਰੀਕੇ ਨਾਲ ਹਥਿਆਉਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲੋਕ ਜਦ ਵੀ ਸੱਤਾ ਵਿਚ ਹੁੰਦੇ ਹਨ ਤਾਂ ਇਹ ਲੋਕਾਂ ਦੀ ਫਿਕਰ ਨਹੀਂ ਕਰਦੇ ਅਤੇ ਬੇਰਹਿਮੀ ਨਾਲ ਸਰਕਾਰੀ ਖ਼ਜ਼ਾਨੇ ਦੀ ਲੁੱਟ ਹੋਣ ਦਿੰਦੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਭੈੜੀ ਪਿਰਤ ਨੂੰ ਬਦਲਿਆਂ ਅਤੇ ਕਰਦਾਤਾਵਾਂ ਦਾ ਪੈਸਾ ਹੁਣ ਰਾਜ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਤੇ ਖਰਚ ਹੋਣ ਲੱਗਿਆ ਹੈ।  ਮੁੱਖ ਮੰਤਰੀ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਪੰਜਾਬ ਪ੍ਰਤੀ ਧ੍ਰੋਹ ਕਰਨ ਵਾਲੇ ਇਕ ਵੀ ਵਿਅਕਤੀ ਨੂੰ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਨੇ ਰਾਜ ਦੇ ਲੋਕਾਂ ਨੂੰ ਜਾਤੀ, ਰੰਗ ਭੇਦ ਜਾਂ ਧਰਮ ਤੋਂ ਉਪਰ ਉਠ ਕੇ ਆਪਣੇ ਸਾਰੇ ਵਖਰੇਵੇਂ ਭੁਲਾ ਕੇ ਕਾਂਗਰਸ ਪਾਰਟੀ ਦੀ ਹਮਾਇਤ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਮੇਂ ਦੀ ਮੰਗ ਹੈ ਕਿ ਅਸੀਂ ਪੰਜਾਬ ਦੇ ਖਜਾਨੇ ਦੀ ਲੁੱਟ ਕਰਨ ਦੀ ਝਾਕ ਰੱਖਣ ਵਾਲੀਆਂ ਗਿਰਝਾਂ ਤੋਂ ਆਪਣੇ ਸੂਬੇ ਨੂੰ ਬਚਾਈਏ।   ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਇਕ ਕ੍ਰਾਂਤੀਕਾਰੀ ਬਦਲਾਅ ਆਇਆ ਹੈ ਅਤੇ ਪਹਿਲੀ ਵਾਰ ਹੈ ਕਿ ਕਿਸੇ ਧਨਾਢ ਜਾਂ ਰਜਵਾੜੇ ਦੀ ਬਜਾਏ ਉਨ੍ਹਾਂ ਵਰਗੇ ਇਕ ਆਮ ਵਿਅਕਤੀ ਦੇ ਹੱਥ ਕਮਾਂਡ ਆਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਸਭ ਨੂੰ ਰਾਜ ਦੇ ਸੋਮਿਆਂ ਵਿਚ ਬਰਾਬਰ ਦੀ ਭਾਗੀਦਾਰੀ ਮਿਲੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਰਾਜ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਲੜੀ ਤਹਿਤ ਲੋਕਾਂ ਦੇ 1500 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕੀਤੇ ਗਏ ਹਨ, ਘਰੇਲੂ ਬਿਜਲੀ ਦੇ ਰੇਟ 3 ਰੁਪਏ ਪ੍ਰਤੀ ਯੂਨਿਟ ਸਸਤੇ ਕੀਤੇ ਗਏ ਹਨ, ਦਿਹਾਤੀ ਖੇਤਰਾਂ ਵਿਚ ਜਲ ਸਪਲਾਈ ਸਕੀਮਾਂ ਦੀਆਂ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨ ਅਤੇ ਅੱਗੇ ਲਈ ਪਾਣੀ ਦਾ ਮਹੀਨਾਵਾਰ ਬਿੱਲ ਕੇਵਲ 50 ਰੁਪਏ ਕਰ ਦਿੱਤਾ ਗਿਆ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਤੋਂ ਸੇਧ ਲੈ ਕੇ ਇਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸਖਤ ਮਿਹਨਤ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਤਰੱਕੀ ਲਈ ਹਰੇਕ ਫੈਸਲਾ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ  ਲਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਏਜਡਾ ਲੋਕਾਂ ਨੂੰ ਸਾਫ ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹਈਆ ਕਰਵਾ ਕੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾਉਣਾ ਹੈ ਇਸ ਮੌਕੇ ਮੁੱਖ ਮੰਤਰੀ ਨੇ ਸਾਮ ਚੌਰਾਸੀ ਵਿਧਾਨ ਸਭਾ ਹਲਕੇ ਦੇ ਸਰਵ ਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।

ਉਨ੍ਹਾਂ ਨੇ ਜਨੌੜੀ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ, ਇਲਾਕੇ ਵਿਚ ਸਟੇਡੀਅਮ ਬਣਾਉਣ ਅਤੇ ਹਰਿਆਣਾ ਦੇ ਰਾਮ ਲੀਲਾ ਗਰਾਉਂਡ ਨੂੰ ਅਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ।  ਇਸ ਤੋਂ ਪਹਿਲਾਂ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਕਾਂਗਰਸੀ ਲੀਡਰ ਅਲਕਾ ਲਾਂਬਾ ਨੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਵੱਲੋਂ ਲੋਕ ਹਿੱਤ ਦੇ ਫੈਸਲਿਆਂ ਲਈ ਉਨ੍ਹਾਂ ਦੀ ਸਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਰਾਜ ਵਿਚ ਵਿਕਾਸ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।  ਇਸ ਦੌਰਾਨ ਸ਼ਾਮ ਚੌਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਨੇ ਮੁੱਖ ਮੰਤਰੀ ਨੂੰ ਇੱਥੇ ਪੁੱਜਣ ਤੇ ਜੀ ਆਇਆਂ ਨੂੰ ਕਿਹਾ।  ਇਸ ਮੌਕੇ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਵੀ ਹਾਜਰ ਸਨ।

Continue Reading
Advertisement
Click to comment

Leave a Reply

Your email address will not be published.

ਟੈਕਨੋਲੋਜੀ32 mins ago

ਵਟਸਐਪ ਨੇ ਲਾਂਚ ਕੀਤਾ ਨਵਾਂ ਫ਼ੀਚਰ

ਪੰਜਾਬ33 mins ago

ਮਜੀਠੀਆ ਨ, ਸਾਬਕਾ DGP ‘ਤੇ ਲਾਏ ਵੱਡੇ ਇਲਜ਼ਾਮ

ਟੈਕਨੋਲੋਜੀ35 mins ago

ਗੋ ਏਅਰ ਲਾਇਨ ਦਾ ਟਵਿੱਟਰ ਹੈਂਡਲ ਹੈਕ

ਭਾਰਤ38 mins ago

ਗਯਾ ‘ਚ ਟਰੇਨ ਦੀਆਂ ਤਿੰਨ ਬੋਗੀਆਂ ਨੂੰ ਲਗਾਈ ਅੱਗ, ਕੰਮਕਾਜ ਪ੍ਰਭਾਵਿਤ

ਦੁਨੀਆ51 mins ago

ਬਰਫ਼ਬਾਰੀ ਦਾ ਕਹਿਰ, ਇਸਤਾਂਬੁਲ ਹਵਾਈ ਅੱਡਾ ਬੰਦ, ਸ਼ਾਪਿੰਗ ਮਾਲ ਤੇ ਫੂਡ ਡਲਿਵਰੀ ਸਮੇਤ ਹੋਰ ਸੇਵਾਵਾਂ ਵੀ ਪ੍ਰਭਾਵਿਤ

ਸਿਹਤ52 mins ago

ਚਿਤਾਵਨੀ, ਆਖਰੀ ਵੇਰੀਐਂਟ ਨਹੀਂ ਹੈ ਓਮੀਕ੍ਰੋਨ ਨਾਜ਼ੁਕ ਮੋਡ ‘ਤੇ ਹੈ ਦੁਨੀਆ

ਕੈਨੇਡਾ53 mins ago

ਨੋਰਥ-ਵੇਸ੍ਟ ‘ਚ ਸੈਰ-ਸਪਾਟਾ ਉਦਯੋਗ ਨੂੰ ਤਰਜ਼ੀਹ ਦੇ ਰਹੀ ਸਰਕਾਰ, ਵਜ੍ਹਾ ਹੈ ਖਾਸ

ਕੈਨੇਡਾ55 mins ago

ਨੋਰਥ ਉਨਟਾਰੀਓ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਟ੍ਰਾਂਸਪੋਟੇਸ਼ਨ ਦੇ ਨਵੇਂ ਵਿਕਲਪ ਤਿਆਰ ਕਰ ਰਹੀ ਸਰਕਾਰ

ਕੈਨੇਡਾ5 hours ago

ਸਾਈਬਰ ਕ੍ਰਾਈਮ ਤੇ ਨੱਥ ਪਾਉਣ ਲਈ ਉਨਟਾਰੀਓ ਸਰਕਾਰ ਦੀ ਨਵੀਂ ਪਹਿਲ

ਆਟੋ5 hours ago

ਕੰਪਨੀ ਦਾ ਦਾਅਵਾ, ਤਾਰੀਫ਼ ਦੇ ਕਾਬਲ ਹੈ 2022 ਇਨਫ਼ੀਨਿਟੀ Q60 ਕੂਪ ਲਗਜ਼ਰੀ ਕਾਰ

ਆਟੋ5 hours ago

ਕਾਰ ਤੋਂ ਕਾਰ ਦੀ ਬੈਟਰੀ ਕਿਵੇਂ ਕਰੀਏ ਚਾਰਜ, ਜਾਣੋ ਡੈੱਡ ਬੈਟਰੀ ਨੂੰ ਭਰਨ ਦਾ ਤਰੀਕਾ

ਪੰਜਾਬ1 day ago

ਪਿਆਰ ‘ਚ ਧੋਖਾ…ਪੰਜਾਬੀ ਔਰਤ ਨੇ ਵਿਦੇਸ਼ ਬੁਲਾਉਣ ਬਹਾਨੇ ਪਤੀ ਤੋਂ ਠੱਗੇ 45 ਲੱਖ, ਨਿਊਜ਼ੀਲੈਂਡ ਪਹੁੰਚ ਕੇ ਕੀਤਾ ਪ੍ਰੇਮੀ ਨਾਲ ਵਿਆਹ

ਪੰਜਾਬ1 day ago

ਭੁੱਲਰ ਦੀ ਰਿਹਾਈ ਲਈ ਅਕਾਲੀ ਦਲ ਨੇ ਰਾਸ਼ਟਰਪਤੀ ਦਾ ਦਖ਼ਲ ਮੰਗਿਆ

ਮਨੋਰੰਜਨ1 day ago

ਫਿਲਮ ਇੰਸਟੀਚਿਊਟ ਆਫ ਇੰਡੀਆ ਨੇ ਤਾਪਸੀ ਪੰਨੂ ਨੂੰ ਸਾਲ 2021 ਦੀ ਸਰਵੋਤਮ ਅਦਾਕਾਰਾ ਦੀ ਸੂਚੀ ‘ਚ ਕੀਤਾ ਸ਼ਾਮਲ

ਭਾਰਤ1 day ago

ਮੁਕੇਸ਼ ਅੰਬਾਨੀ ਨੇ 10 ਅਰਬ ਦਾ ਖਰੀਦਿਆ ਸੋਡੀਅਮ, ਦੁਨੀਆ ਵੀ ਹੋਈ ਹੈਰਾਨ

ਭਾਰਤ1 day ago

8 ਸਹਿਕਾਰੀ ਬੈਂਕਾਂ ਬਣੀਆਂ RBI ਦੀਆਂ ਸ਼ਿਕਾਰ, ਠੋਕਿਆ ਲੱਖਾਂ ਰੁਪਏ ਦਾ ਜ਼ੁਰਮਾਨਾ

ਪੰਜਾਬ1 day ago

ਬਿਕਰਮ ਮਜੀਠੀਆ ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ

ਕੈਨੇਡਾ5 months ago

ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ

ਮਨੋਰੰਜਨ10 months ago

Saina: Official Trailer | Parineeti Chopra | Bhushan Kumar | Releasing 26 March 2021

ਮਨੋਰੰਜਨ10 months ago

ਕਿਸਮਤ ਤੇਰੀ (ਪੂਰਾ ਵੀਡੀਓ ਗਾਣਾ): ਇੰਦਰ ਚਾਹਲ | ਸ਼ਿਵਾਂਗੀ ਜੋਸ਼ੀ | ਬੱਬੂ | ਨਵੀਨਤਮ ਪੰਜਾਬੀ ਗਾਣੇ 2021

ਮਨੋਰੰਜਨ10 months ago

ਤਾਪਸੀ ਪੰਨੂ, ਅਨੁਰਾਗ ਕਸ਼ਅਪ ਤੇ ਵਿਕਾਸ ਬਹਿਲ ‘ਤੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ

Featured10 months ago

ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ

ਕੈਨੇਡਾ10 months ago

ਕੈਨੇਡਾ ਇੰਮੀਗ੍ਰੇਸ਼ਨ ਨੇ ਦਿੱਤਾ ਤਕਨੀਕੀ ਮਾਹਿਰਾਂ ਨੂੰ ਵਰਕ ਪਰਮਿਟ ਤੋਂ ਬਿਨਾਂ ਪੱਕੇ ਹੋਣ ਦਾ ਮੌਕਾ

ਮਨੋਰੰਜਨ10 months ago

Hello Charlie – Official Trailer | Aadar Jain, Jackie Shroff, Shlokka Pandit, Elnaaz Norouzi

ਮਨੋਰੰਜਨ10 months ago

ਪਲੇਬੁਆਏ (ਪੂਰਾ ਗਾਣਾ) ਅਬਰਾਮ ਫੀਟ ਆਰ ਨੈਤ | ਅਫਸਾਨਾ ਖਾਨ | ਲਾਡੀ ਗਿੱਲ | ਨਵਾਂ ਪੰਜਾਬੀ ਗਾਣਾ 2021

ਸਿਹਤ10 months ago

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ

ਮਨੋਰੰਜਨ9 months ago

ਡੀਡੀ 1 | ਵੀਤ ਬਲਜੀਤ | ਸ਼ਿਪਰਾ ਗੋਇਲ | ਆਫੀਸ਼ੀਅਲ ਵੀਡੀਓ | ਤਾਜਾ ਪੰਜਾਬੀ ਗਾਣਾ 2021 | ਸਟੇਟ ਸਟੂਡੀਓ

ਸਿਹਤ10 months ago

ਕਰੋਨਾ ਦਾ ਕਹਿਰ: ਨਿੱਘਰਦੀ ਸਿਆਸਤ

ਭਾਰਤ10 months ago

ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ

ਸਿਹਤ9 months ago

ਦੇਸ਼ ’ਚ ਵਧਿਆ ‘ਕੋਰੋਨਾ’ ਦਾ ਖ਼ੌਫ, 24 ਘੰਟਿਆਂ ’ਚ 2 ਲੱਖ ਨਵੇਂ ਕੇਸ

ਮਨੋਰੰਜਨ10 months ago

ਰੋਨਾ ਹੀ ਸੀ | ਰਣਜੀਤ ਬਾਵਾ | ਪੇਂਡੂ ਬਯਜ| ਡੀ ਹਾਰਪ | ਤਾਜਾ ਪੰਜਾਬੀ ਗਾਣੇ 2021 | ਨਵੇਂ ਗਾਣੇ 2021

ਮਨੋਰੰਜਨ10 months ago

ਸੁਰ ਤੇ ਅਦਾ ਦੀ ਸੰਗੀਤਕ ਚਿੱਤਰਕਲਾ ਸੀ ‘ਨੂਰੀ’

ਭਾਰਤ9 months ago

ਲੋਕਾਂ ‘ਚ ਫਿਰ ਤਾਲਾਬੰਦੀ ਦਾ ਖੌਫ਼

ਕੈਨੇਡਾ10 months ago

ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ ‘ਭੰਗੜਾ’ ਪਾ ਕੇ ਜ਼ਾਹਰ ਕੀਤੀ ਖੁਸ਼ੀ

ਮਨੋਰੰਜਨ3 days ago

ਨਵੇਂ ਪੰਜਾਬੀ ਗੀਤ 2022 | ਪਾਣੀ ਵਾਂਗੂ | ਜਗਵੀਰ ਗਿੱਲ ਫੀਟ ਗੁਰਲੇਜ਼ ਅਖਤਰ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ1 week ago

ਨਵੇਂ ਪੰਜਾਬੀ ਗੀਤ 2022 | ਕਰੀਬ (ਆਫੀਸ਼ੀਅਲ ਵੀਡੀਓ) ਸ਼ਿਵਜੋਤ ਫੀਟ ਸੁਦੇਸ਼ ਕੁਮਾਰੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ1 week ago

ਤੇਰੀ ਜੱਟੀ | ਆਫੀਸ਼ੀਅਲ ਵੀਡੀਓ | ਐਮੀ ਵਿਰਕ ਫੀਟ ਤਾਨੀਆ | ਮਨੀ ਲੌਂਗੀਆ | SYNC | B2gether ਪ੍ਰੋਸ

ਮਨੋਰੰਜਨ2 weeks ago

ਬਲੈਕ ਈਫੈਕਟ(ਆਫੀਸ਼ੀਅਲ ਵੀਡੀਓ)- ਜੌਰਡਨ ਸੰਧੂ ਫੀਟ ਮੇਹਰਵਾਨੀ | ਤਾਜ਼ਾ ਪੰਜਾਬੀ ਗੀਤ 2021 | ਨਵਾਂ ਗੀਤ 2022

ਮਨੋਰੰਜਨ2 weeks ago

ਕੁਲਵਿੰਦਰ ਬਿੱਲਾ – ਉਚੇ ਉਚੇ ਪਾਂਚੇ (ਪੂਰੀ ਵੀਡੀਓ)- ਤਾਜ਼ਾ ਪੰਜਾਬੀ ਗੀਤ 2021 – ਨਵੇਂ ਪੰਜਾਬੀ ਗੀਤ 2021

ਮਨੋਰੰਜਨ2 weeks ago

ਡਾਇਮੰਡ ਕੋਕਾ (ਆਫੀਸ਼ੀਅ ਵੀਡੀਓ) ਗੁਰਨਾਮ ਭੁੱਲਰ | ਗੁਰ ਸਿੱਧੂ | ਜੱਸੀ ਲੋਹਕਾ | ਦਿਲਜੋਤ |ਨਵਾਂ ਪੰਜਾਬੀ ਗੀਤ

ਮਨੋਰੰਜਨ2 weeks ago

ਵੀਕਐਂਡ : ਨਿਰਵੈਰ ਪੰਨੂ (ਅਧਿਕਾਰਤ ਵੀਡੀਓ) ਦੀਪ ਰੌਇਸ | ਤਾਜ਼ਾ ਪੰਜਾਬੀ ਗੀਤ 2022 | ਜੂਕ ਡੌਕ

ਮਨੋਰੰਜਨ3 weeks ago

ਨਵੇਂ ਪੰਜਾਬੀ ਗੀਤ 2021 | ਕਥਾ ਵਾਲੀ ਕਿਤਾਬ | ਹੁਨਰ ਸਿੱਧੂ Ft. ਜੈ ਡੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ3 weeks ago

ਸ਼ਹਿਰ ਦੀ ਹਵਾ (ਪੂਰੀ ਵੀਡੀਓ) ਸੱਜਣ ਅਦੀਬ ਫੀਟ ਗੁਰਲੇਜ਼ ਅਖਤਰ | ਨਵੇਂ ਪੰਜਾਬੀ ਗੀਤ | ਨਵੀਨਤਮ ਪੰਜਾਬੀ ਗੀਤ

ਮਨੋਰੰਜਨ3 weeks ago

ਯੇ ਕਾਲੀ ਕਾਲੀ ਅੱਖਾਂ | ਅਧਿਕਾਰਤ ਟ੍ਰੇਲਰ | ਤਾਹਿਰ ਰਾਜ ਭਸੀਨ, ਸ਼ਵੇਤਾ ਤ੍ਰਿਪਾਠੀ, ਆਂਚਲ ਸਿੰਘ

ਮਨੋਰੰਜਨ3 weeks ago

ਕੁਲ ਮਿਲਾ ਕੇ ਜੱਟ – ਗੁਰਨਾਮ ਭੁੱਲਰ ਫੀਟ ਗੁਰਲੇਜ਼ ਅਖਤਰ | ਦੇਸੀ ਕਰੂ | ਨਵੀਨਤਮ ਪੰਜਾਬੀ ਗੀਤ 2022 |ਪੰਜਾਬੀ

ਮਨੋਰੰਜਨ3 weeks ago

ਬਾਪੂ (ਪੂਰੀ ਵੀਡੀਓ) | ਪ੍ਰੀਤ ਹਰਪਾਲ | ਨਵੇਂ ਪੰਜਾਬੀ ਗੀਤ 2022 | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ4 weeks ago

ਸ਼ੂਟਰ : ਜੈ ਰੰਧਾਵਾ (ਟੀਜ਼ਰ) ਨਵੀਨਤਮ ਪੰਜਾਬੀ ਫਿਲਮ | ਫਿਲਮ ਰਿਲੀਜ਼ 14 ਜਨਵਰੀ 2022 | ਗੀਤ MP3

ਮਨੋਰੰਜਨ4 weeks ago

ਨੌ ਗਰੰਟੀ (ਪੂਰੀ ਵੀਡੀਓ) | ਰਣਜੀਤ ਬਾਵਾ | ਨਿੱਕ ਧੰਮੂ | ਲਵਲੀ ਨੂਰ | ਨਵੀਨਤਮ ਪੰਜਾਬੀ ਗੀਤ 2021

ਮਨੋਰੰਜਨ4 weeks ago

RRR ਆਫੀਸ਼ੀਅਲ ਟ੍ਰੇਲਰ (ਹਿੰਦੀ) ਐਕਸ਼ਨ ਡਰਾਮਾ | NTR, ਰਾਮਚਰਨ, ਅਜੈ ਡੀ, ਆਲੀਆਬੀ | ਐਸਐਸ ਰਾਜਾਮੌਲੀ

ਮਨੋਰੰਜਨ4 weeks ago

ਅਨਫੋਰਗੇਟੇਬਲ (ਆਫੀਸ਼ੀਅਲ ਵੀਡੀਓ) | ਦਿਲਜੀਤ ਦੋਸਾਂਝ | ਈਨਟੈਨਸ | ਚੰਨੀ ਨਤਨ

ਮਨੋਰੰਜਨ1 month ago

#ਪੁਸ਼ਪਾ – ਦ ਰਾਈਜ਼ (ਹਿੰਦੀ) ਦਾ ਅਧਿਕਾਰਤ ਟ੍ਰੇਲਰ | ਅੱਲੂ ਅਰਜੁਨ, ਰਸ਼ਮੀਕਾ, ਸੁਨੀਲ, ਫਹਾਦ | ਡੀਐਸਪੀ | ਸੁਕੁਮਾਰ

Recent Posts

Trending