ਨਿੱਕੀ ਤੰਬੋਲੀ ਦੀ ਬੋਲਡ ਲੁੱਕ ਨੇ ਮਚਾਇਆ ਤਹਿਲਕਾ

ਅਦਾਕਾਰਾ ਨਿੱਕੀ ਤੰਬੋਲੀ ਸੋਸ਼ਲ ਮੀਡੀਆ ‘ਤੇ ਐਕਟਿਵ ਸਿਤਾਰਿਆਂ ‘ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।

ਹਾਲ ਹੀ ‘ਚ ਅਦਾਕਾਰਾ ਨੇ ਆਪਣੀ ਬੋਲਡ ਤਸਵੀਰ ਸਾਂਝੀ ਕੀਤੀ ਹੈ ਜੋ ਬੇਹੱਦ ਪੰਸਦ ਕੀਤੀ ਜਾ ਰਹੀ ਹੈ। ਤਸਵੀਰ ‘ਚ ਨਿੱਕੀ ਨਿਓਨ ਰੰਗ ਦੇ ਪੈਂਟ ਸੂਟ ‘ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਹੀਲ ਪਹਿਨੀ ਹੋਈ ਹੈ। ਮਿਨੀਮਲ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁੱਕ ‘ਚ ਅਦਾਕਾਰਾ ਕਾਫੀ ਬੋਲਡ ਲੱਗ ਰਹੀ ਹੈ। ਅਦਾਕਾਰਾ ਨੇ ਕੋਟ ਦੇ ਬਟਨ ਖੁੱਲ੍ਹੇ ਛੱਡੇ ਹੋਏ ਹਨ ਜਿਸ ‘ਚ ਨਿੱਕੀ ਦੇ ਕਲੀਵੇਜ਼ ਸਾਫ ਦਿਖਾਈ ਦੇ ਰਹੇ ਹਨ। ਅਦਾਕਾਰਾ ਦੀ ਇਸ ਤਸਵੀਰ ਨੂੰ ਦੇਖ ਕੇ ਪ੍ਰਸ਼ੰਸਕ ਦਿਲ ਹਾਰ ਬੈਠੇ ਹਨ ਅਤੇ ਉਹ ਤਸਵੀਰ ਨੂੰ ਕਾਫੀ ਪਸੰਦ ਕਰ ਰਹੇ ਹਨ। ਕੰਮ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਨਿੱਕੀ ਦਾ ਮਿਊਜ਼ਿਕ ਵੀਡੀਓ ‘ਬਹਿਰੀ ਦੁਨੀਆ’ ਰਿਲੀਜ਼ ਹੋਇਆ ਹੈ। ਇਸ ਗਾਣੇ ‘ਚ ਅਦਾਕਾਰਾ ਦੇ ਨਾਲ ਪਾਲੀਵੁੱਡ ਦੇ ਮਸ਼ਹੂਰ ਗਾਇਕ ਪਰਮੀਸ਼ ਵਰਮਾ ਨਜ਼ਰ ਆ ਰਹੇ ਹਨ। ਇਸ ਗਾਣੇ ਨੂੰ ਅਫਸਾਨਾ ਖਾਨ ਅਤੇ ਸਾਜ਼ ਨੇ ਗਾਇਆ ਹੈ। ਪ੍ਰਸ਼ੰਸਕ ਇਸ ਗਾਣੇ ਨੂੰ ਖੂਬ ਪਿਆਰ ਦੇ ਰਹੇ ਹਨ।

Leave a Reply

Your email address will not be published. Required fields are marked *