Connect with us

ਪੰਜਾਬ

ਪਹਿਲੀ ਦਫ਼ਾ ਇੱਕ ਵਾਰ `ਚ 842 ਬੱਸਾਂ ਨੂੰ ਫਲੀਟ ਵਿੱਚ ਸ਼ਾਮਲ ਕਰਨ ਦੀ ਕਾਰਵਾਈ ਵਜੋਂ ਮੁੱਖ ਮੰਤਰੀ ਚੰਨੀ ਨੇ ਖੁਦ ਬੱਸ ਚਲਾ

Published

on

ਚੰਡੀਗੜ੍ਹ, 29 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 400 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਫਲੀਟ ਵਿੱਚ ਪਹਿਲੀ ਦਫ਼ਾ ਇੱਕ ਵਾਰ `ਚ ਸ਼ਾਮਲ ਕੀਤੀਆਂ ਜਾ ਰਹੀਆਂ ਕੁੱਲ 842 ਆਧੁਨਿਕ ਬੱਸਾਂ ਦੇ ਹਿੱਸੇ ਵਜੋਂ 58 ਨਵੀਆਂ ਬੱਸਾਂ ਨੂੰ ਫਲੀਟ ਵਿੱਚ ਸ਼ਾਮਲ ਕੀਤਾ ਅਤੇ ਖੁਦ ਬੱਸ ਚਲਾ ਕੇ ਇਨ੍ਹਾਂ ਨਵੀਆਂ ਬੱਸਾਂ ਦੇ ਕਾਫ਼ਲੇ ਨੂੰ ਇੱਥੇ ਆਪਣੀ ਸਰਕਾਰੀ ਰਿਹਾਇਸ਼ ਤੋਂ ਰਵਾਨਾ ਕੀਤਾ।

ਪੀ.ਆਰ.ਟੀ.ਸੀ. ਲਈ 30 ਬੱਸਾਂ ਅਤੇ ਪਨਬਸ ਲਈ 28 ਬੱਸਾਂ ਦੇ ਪਹਿਲੇ ਫਲੀਟ ਨੂੰ ਸ਼ਾਮਲ ਕਰਦੇ ਹੋਏੇ ਮੁੱਖ ਮੰਤਰੀ ਚੰਨੀ ਨੇ ਸੂਬੇ ਦੇ ਲੋਕਾਂ ਖਾਸ ਕਰਕੇ ਔਰਤਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਜੋ ਹੁਣ ਨਵੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦਾ ਆਨੰਦ ਲੈ ਸਕਦੇ ਹਨ। ਉਨ੍ਹਾਂ ਨੇ ਸਰਕਾਰੀ ਅਤੇ ਪ੍ਰਾਈਵੇਟ ਕਾਲਜ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਲਈ ਮੁਫ਼ਤ ਬੱਸ ਪਾਸ ਦੀ ਸਹੂਲਤ ਦਾ ਐਲਾਨ ਵੀ ਕੀਤਾ।ਆਮ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ 400 ਕਰੋੜ ਰੁਪਏ ਦੀ ਲਾਗਤ ਨਾਲ 105 ਬੱਸ ਟਰਮੀਨਲਾਂ ਦਾ ਨਿਰਮਾਣ ਅਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 1406 ਨਵੇਂ ਬੱਸ ਪਰਮਿਟ ਜਾਰੀ ਕਰਨ ਤੋਂ ਇਲਾਵਾ ਸੂਬੇ ਵਿੱਚ 425 ਨਵੇਂ ਬੱਸ ਰੂਟ ਜੋੜੇ ਜਾਣਗੇ।ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਿਛਲੇ ਤਿੰਨ ਮਹੀਨਿਆਂ ਵਿੱਚ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਮੇਂ ਦੌਰਾਨ ਨਿਯਮਾਂ ਵਿਰੁੱਧ ਚੱਲ ਰਹੇ ਬੱਸ ਚਾਲਕਾਂ ਅਤੇ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਤੀਜੇ ਵਜੋਂ ਟਰਾਂਸਪੋਰਟ ਵਿਭਾਗ ਮੁੜ ਪੈਰਾਂ ਸਿਰ ਹੋਇਆ ਹੈ।

ਮੁੱਖ ਮੰਤਰੀ ਚੰਨੀ, ਜਿਨ੍ਹਾਂ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ, ਨੇ ਕਿਹਾ ਕਿ ਰਾਜ ਦੇ ਟਰਾਂਸਪੋਰਟ ਨੂੰ ਮਾਫੀਆ ਵਜੋਂ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਦੇ ਨਤੀਜੇ ਵਜੋਂ ਵਿਭਾਗ ਦੇ ਮਾਲੀਏ ਵਿੱਚ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਯਾਤਰੀਆਂ ਨਾਲ ਬੇਇਨਸਾਫ਼ੀ ਦੀ ਆਗਿਆ  ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਇੱਕ ਪਾਰਦਰਸ਼ੀ, ਕੁਸ਼ਲ ਅਤੇ ਪ੍ਰਭਾਵਸ਼ਾਲੀ ਟਰਾਂਸਪੋਰਟ ਪ੍ਰਣਾਲੀ ਪਹਿਲਾਂ ਹੀ ਲਾਗੂ ਕੀਤੀ ਜਾ ਚੁੱਕੀ ਹੈ।ਮੁੱਖ ਮੰਤਰੀ ਵੱਲੋਂ ਤੁਰੰਤ ਕਾਰਵਾਈ ਲਈ ਧੰਨਵਾਦ ਕਰਦਿਆਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਵਿਭਾਗ ਦੀ ਰੋਜ਼ਾਨਾ ਆਮਦਨ ਵਿੱਚ 1.50 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਅਤੇ ਕਿਹਾ ਕਿ ਅਸੀਂ ਜਲਦੀ ਹੀ ਇਸ ਅੰਕੜੇ ਨੂੰ ਰੋਜ਼ਾਨਾ 2 ਕਰੋੜ ਰੁਪਏ ਤੱਕ ਲੈ ਜਾਵਾਂਗੇ। ਵੜਿੰਗ ਨੇ ਇਸ ਮਹੱਤਵਪੂਰਨ ਮੌਕੇ ਨੂੰ ਲੋਕਾਂ ਦੀ ਸੇਵਾ ਵਿੱਚ ਲਗਾਉਣ ਲਈ ਆਪਣੇ ਵਿਭਾਗ ਦੇ ਅਧਿਕਾਰੀਆਂ ਅਤੇ ਸਟਾਫ਼ ਦਾ ਧੰਨਵਾਦ ਕੀਤਾ।ਅੱਜ ਰਵਾਨਾ ਹੋਈਆਂ  ਪਨਬਸ ਦੀਆਂ 28 ਬੱਸਾਂ ਵਿੱਚੋਂ ਮੁਕਤਸਰ ਸਾਹਿਬ ਡਿਪੂ ਨੂੰ 13, ਰੂਪਨਗਰ ਡਿਪੂ ਨੂੰ 12 ਅਤੇ ਪਠਾਨਕੋਟ ਨੂੰ 3 ਨਵੀਆਂ ਬੱਸਾਂ ਮਿਲਣਗੀਆਂ।

ਇਸੇ ਤਰ੍ਹਾਂ ਪੀ.ਆਰ.ਟੀ.ਸੀ. ਦੀਆਂ 30 ਬੱਸਾਂ ਵਿੱਚੋਂ ਬਠਿੰਡਾ ਅਤੇ ਪਟਿਆਲਾ ਡਿਪੂਆਂ ਨੂੰ 10-10 ਜਦੋਂਕਿ ਫਰੀਦਕੋਟ ਅਤੇ ਬਰਨਾਲਾ ਨੂੰ 5-5 ਬੱਸਾਂ ਮਿਲਣਗੀਆਂ।ਨਵੇਂ ਵਾਹਨ ਬੀ.ਐਸ-6 ਸਿਸਟਮ ਨਾਲ ਲੈਸ ਹਨ ਅਤੇ  ਅਤੇ ਇਨ੍ਹਾਂ ਵਿੱਚ ਐਸ.ਸੀ.ਆਰ. ਤਕਨਾਲੋਜੀ ਹੈ ਜੋ ਪ੍ਰਦੂਸ਼ਣ ਦੇ ਨਿਕਾਸ ਨੂੰ ਲਗਭਗ ਨਾ-ਮਾਤਰ ਤੱਕ ਘਟਾ ਦਿੰਦੀ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬੱਸਾਂ ਦੇ ਢਾਂਚੇ ਦਾ ਨਿਰਮਾਣ ਵੀ ਭਾਰਤ ਸਰਕਾਰ ਦੁਆਰਾ ਨੋਟੀਫਾਈ ਏਆਈਐਸ 052 ਬੱਸ ਕੋਡ ਆਫ ਪ੍ਰੈਕਟਿਸ ਨਿਯਮਾਂ ਅਨੁਸਾਰ ਹੈ ਜੋ ਸੜਕ ਆਵਾਜਾਈ ਮੰਤਰਾਲੇ ਦੁਆਰਾ ਨੋਟੀਫਾਈ ਕੀਤੇ ਗਏ ਹਨ।

52 ਸੀਟਾਂ ਵਾਲੀਆਂ ਬੱਸਾਂ ਵਿੱਚ ਹਰ ਸੀਟ `ਤੇ ਪੈਨਿਕ ਬਟਨ ਦੀ ਸਹੂਲਤ ਤੋਂ ਇਲਾਵਾ ਪਨਬੱਸ ਅਤੇ ਪੀ.ਆਰ.ਟੀ.ਸੀ. ਟਰੈਕਰ ਐਪਲੀਕੇਸ਼ਨਾਂ ਰਾਹੀਂ ਬੱਸ ਦੀ ਹਲਚਲ ਨੂੰ ਟਰੈਕ ਕਰਨ ਲਈ ਔਨਲਾਈਨ ਵਿਵਸਥਾ ਹੈ।ਬਾਅਦ `ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ `ਆਪ` ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ `ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਮਨਸੂਬੇ ਨਾਲ ਓਮੀਕਰੋਨ ਦੇ ਖ਼ਤਰੇ ਦਾ ਡਰ ਬਣਾ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਸਕੱਤਰ ਟਰਾਂਸਪੋਰਟ ਕੇ ਸਿਵਾ ਪ੍ਰਸਾਦ, ਡਾਇਰੈਕਟਰ ਟਰਾਂਸਪੋਰਟ ਪਰਮਜੀਤ ਸਿੰਘ, ਚੇਅਰਮੈਨ ਪੀ.ਆਰ.ਟੀ.ਸੀ ਸਤਵਿੰਦਰ ਸਿੰਘ ਚੈੜੀਆਂ, ਐਮ.ਡੀ ਪੀ.ਆਰ.ਟੀ.ਸੀ. ਪਰਨੀਤ ਸ਼ੇਰਗਿੱਲ, ਡਿਪਟੀ ਡਾਇਰੈਕਟਰ ਟਰਾਂਸਪੋਰਟ ਪਰਨੀਤ ਸਿੰਘ, ਸੀ.ਐਸ.ਪੀ.ਓ ਐਨ.ਪੀ. ਸਿੰਘ ਅਤੇ ਟਰਾਂਸਪੋਰਟ ਮੰਤਰੀ ਦੇ ਓ.ਐਸ.ਡੀ. ਜਸਵਿੰਦਰ ਸਿੰਘ ਚਾਹਲ ਮੌਜੂਦ ਸਨ।

Continue Reading
Advertisement
Click to comment

Leave a Reply

Your email address will not be published.

ਟੈਕਨੋਲੋਜੀ1 hour ago

ਵਟਸਐਪ ਨੇ ਲਾਂਚ ਕੀਤਾ ਨਵਾਂ ਫ਼ੀਚਰ

ਪੰਜਾਬ1 hour ago

ਮਜੀਠੀਆ ਨ, ਸਾਬਕਾ DGP ‘ਤੇ ਲਾਏ ਵੱਡੇ ਇਲਜ਼ਾਮ

ਟੈਕਨੋਲੋਜੀ1 hour ago

ਗੋ ਏਅਰ ਲਾਇਨ ਦਾ ਟਵਿੱਟਰ ਹੈਂਡਲ ਹੈਕ

ਭਾਰਤ1 hour ago

ਗਯਾ ‘ਚ ਟਰੇਨ ਦੀਆਂ ਤਿੰਨ ਬੋਗੀਆਂ ਨੂੰ ਲਗਾਈ ਅੱਗ, ਕੰਮਕਾਜ ਪ੍ਰਭਾਵਿਤ

ਦੁਨੀਆ1 hour ago

ਬਰਫ਼ਬਾਰੀ ਦਾ ਕਹਿਰ, ਇਸਤਾਂਬੁਲ ਹਵਾਈ ਅੱਡਾ ਬੰਦ, ਸ਼ਾਪਿੰਗ ਮਾਲ ਤੇ ਫੂਡ ਡਲਿਵਰੀ ਸਮੇਤ ਹੋਰ ਸੇਵਾਵਾਂ ਵੀ ਪ੍ਰਭਾਵਿਤ

ਸਿਹਤ1 hour ago

ਚਿਤਾਵਨੀ, ਆਖਰੀ ਵੇਰੀਐਂਟ ਨਹੀਂ ਹੈ ਓਮੀਕ੍ਰੋਨ ਨਾਜ਼ੁਕ ਮੋਡ ‘ਤੇ ਹੈ ਦੁਨੀਆ

ਕੈਨੇਡਾ1 hour ago

ਨੋਰਥ-ਵੇਸ੍ਟ ‘ਚ ਸੈਰ-ਸਪਾਟਾ ਉਦਯੋਗ ਨੂੰ ਤਰਜ਼ੀਹ ਦੇ ਰਹੀ ਸਰਕਾਰ, ਵਜ੍ਹਾ ਹੈ ਖਾਸ

ਕੈਨੇਡਾ2 hours ago

ਨੋਰਥ ਉਨਟਾਰੀਓ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਟ੍ਰਾਂਸਪੋਟੇਸ਼ਨ ਦੇ ਨਵੇਂ ਵਿਕਲਪ ਤਿਆਰ ਕਰ ਰਹੀ ਸਰਕਾਰ

ਕੈਨੇਡਾ6 hours ago

ਸਾਈਬਰ ਕ੍ਰਾਈਮ ਤੇ ਨੱਥ ਪਾਉਣ ਲਈ ਉਨਟਾਰੀਓ ਸਰਕਾਰ ਦੀ ਨਵੀਂ ਪਹਿਲ

ਆਟੋ6 hours ago

ਕੰਪਨੀ ਦਾ ਦਾਅਵਾ, ਤਾਰੀਫ਼ ਦੇ ਕਾਬਲ ਹੈ 2022 ਇਨਫ਼ੀਨਿਟੀ Q60 ਕੂਪ ਲਗਜ਼ਰੀ ਕਾਰ

ਆਟੋ6 hours ago

ਕਾਰ ਤੋਂ ਕਾਰ ਦੀ ਬੈਟਰੀ ਕਿਵੇਂ ਕਰੀਏ ਚਾਰਜ, ਜਾਣੋ ਡੈੱਡ ਬੈਟਰੀ ਨੂੰ ਭਰਨ ਦਾ ਤਰੀਕਾ

ਪੰਜਾਬ1 day ago

ਪਿਆਰ ‘ਚ ਧੋਖਾ…ਪੰਜਾਬੀ ਔਰਤ ਨੇ ਵਿਦੇਸ਼ ਬੁਲਾਉਣ ਬਹਾਨੇ ਪਤੀ ਤੋਂ ਠੱਗੇ 45 ਲੱਖ, ਨਿਊਜ਼ੀਲੈਂਡ ਪਹੁੰਚ ਕੇ ਕੀਤਾ ਪ੍ਰੇਮੀ ਨਾਲ ਵਿਆਹ

ਪੰਜਾਬ1 day ago

ਭੁੱਲਰ ਦੀ ਰਿਹਾਈ ਲਈ ਅਕਾਲੀ ਦਲ ਨੇ ਰਾਸ਼ਟਰਪਤੀ ਦਾ ਦਖ਼ਲ ਮੰਗਿਆ

ਮਨੋਰੰਜਨ1 day ago

ਫਿਲਮ ਇੰਸਟੀਚਿਊਟ ਆਫ ਇੰਡੀਆ ਨੇ ਤਾਪਸੀ ਪੰਨੂ ਨੂੰ ਸਾਲ 2021 ਦੀ ਸਰਵੋਤਮ ਅਦਾਕਾਰਾ ਦੀ ਸੂਚੀ ‘ਚ ਕੀਤਾ ਸ਼ਾਮਲ

ਭਾਰਤ1 day ago

ਮੁਕੇਸ਼ ਅੰਬਾਨੀ ਨੇ 10 ਅਰਬ ਦਾ ਖਰੀਦਿਆ ਸੋਡੀਅਮ, ਦੁਨੀਆ ਵੀ ਹੋਈ ਹੈਰਾਨ

ਭਾਰਤ1 day ago

8 ਸਹਿਕਾਰੀ ਬੈਂਕਾਂ ਬਣੀਆਂ RBI ਦੀਆਂ ਸ਼ਿਕਾਰ, ਠੋਕਿਆ ਲੱਖਾਂ ਰੁਪਏ ਦਾ ਜ਼ੁਰਮਾਨਾ

ਪੰਜਾਬ1 day ago

ਬਿਕਰਮ ਮਜੀਠੀਆ ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ

ਕੈਨੇਡਾ5 months ago

ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ

ਮਨੋਰੰਜਨ10 months ago

Saina: Official Trailer | Parineeti Chopra | Bhushan Kumar | Releasing 26 March 2021

ਮਨੋਰੰਜਨ10 months ago

ਕਿਸਮਤ ਤੇਰੀ (ਪੂਰਾ ਵੀਡੀਓ ਗਾਣਾ): ਇੰਦਰ ਚਾਹਲ | ਸ਼ਿਵਾਂਗੀ ਜੋਸ਼ੀ | ਬੱਬੂ | ਨਵੀਨਤਮ ਪੰਜਾਬੀ ਗਾਣੇ 2021

ਮਨੋਰੰਜਨ10 months ago

ਤਾਪਸੀ ਪੰਨੂ, ਅਨੁਰਾਗ ਕਸ਼ਅਪ ਤੇ ਵਿਕਾਸ ਬਹਿਲ ‘ਤੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ

Featured10 months ago

ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ

ਕੈਨੇਡਾ10 months ago

ਕੈਨੇਡਾ ਇੰਮੀਗ੍ਰੇਸ਼ਨ ਨੇ ਦਿੱਤਾ ਤਕਨੀਕੀ ਮਾਹਿਰਾਂ ਨੂੰ ਵਰਕ ਪਰਮਿਟ ਤੋਂ ਬਿਨਾਂ ਪੱਕੇ ਹੋਣ ਦਾ ਮੌਕਾ

ਮਨੋਰੰਜਨ10 months ago

Hello Charlie – Official Trailer | Aadar Jain, Jackie Shroff, Shlokka Pandit, Elnaaz Norouzi

ਮਨੋਰੰਜਨ10 months ago

ਪਲੇਬੁਆਏ (ਪੂਰਾ ਗਾਣਾ) ਅਬਰਾਮ ਫੀਟ ਆਰ ਨੈਤ | ਅਫਸਾਨਾ ਖਾਨ | ਲਾਡੀ ਗਿੱਲ | ਨਵਾਂ ਪੰਜਾਬੀ ਗਾਣਾ 2021

ਸਿਹਤ10 months ago

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ

ਮਨੋਰੰਜਨ9 months ago

ਡੀਡੀ 1 | ਵੀਤ ਬਲਜੀਤ | ਸ਼ਿਪਰਾ ਗੋਇਲ | ਆਫੀਸ਼ੀਅਲ ਵੀਡੀਓ | ਤਾਜਾ ਪੰਜਾਬੀ ਗਾਣਾ 2021 | ਸਟੇਟ ਸਟੂਡੀਓ

ਸਿਹਤ10 months ago

ਕਰੋਨਾ ਦਾ ਕਹਿਰ: ਨਿੱਘਰਦੀ ਸਿਆਸਤ

ਭਾਰਤ10 months ago

ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ

ਸਿਹਤ9 months ago

ਦੇਸ਼ ’ਚ ਵਧਿਆ ‘ਕੋਰੋਨਾ’ ਦਾ ਖ਼ੌਫ, 24 ਘੰਟਿਆਂ ’ਚ 2 ਲੱਖ ਨਵੇਂ ਕੇਸ

ਮਨੋਰੰਜਨ10 months ago

ਰੋਨਾ ਹੀ ਸੀ | ਰਣਜੀਤ ਬਾਵਾ | ਪੇਂਡੂ ਬਯਜ| ਡੀ ਹਾਰਪ | ਤਾਜਾ ਪੰਜਾਬੀ ਗਾਣੇ 2021 | ਨਵੇਂ ਗਾਣੇ 2021

ਮਨੋਰੰਜਨ10 months ago

ਸੁਰ ਤੇ ਅਦਾ ਦੀ ਸੰਗੀਤਕ ਚਿੱਤਰਕਲਾ ਸੀ ‘ਨੂਰੀ’

ਭਾਰਤ9 months ago

ਲੋਕਾਂ ‘ਚ ਫਿਰ ਤਾਲਾਬੰਦੀ ਦਾ ਖੌਫ਼

ਕੈਨੇਡਾ10 months ago

ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ ‘ਭੰਗੜਾ’ ਪਾ ਕੇ ਜ਼ਾਹਰ ਕੀਤੀ ਖੁਸ਼ੀ

ਮਨੋਰੰਜਨ3 days ago

ਨਵੇਂ ਪੰਜਾਬੀ ਗੀਤ 2022 | ਪਾਣੀ ਵਾਂਗੂ | ਜਗਵੀਰ ਗਿੱਲ ਫੀਟ ਗੁਰਲੇਜ਼ ਅਖਤਰ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ1 week ago

ਨਵੇਂ ਪੰਜਾਬੀ ਗੀਤ 2022 | ਕਰੀਬ (ਆਫੀਸ਼ੀਅਲ ਵੀਡੀਓ) ਸ਼ਿਵਜੋਤ ਫੀਟ ਸੁਦੇਸ਼ ਕੁਮਾਰੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ1 week ago

ਤੇਰੀ ਜੱਟੀ | ਆਫੀਸ਼ੀਅਲ ਵੀਡੀਓ | ਐਮੀ ਵਿਰਕ ਫੀਟ ਤਾਨੀਆ | ਮਨੀ ਲੌਂਗੀਆ | SYNC | B2gether ਪ੍ਰੋਸ

ਮਨੋਰੰਜਨ2 weeks ago

ਬਲੈਕ ਈਫੈਕਟ(ਆਫੀਸ਼ੀਅਲ ਵੀਡੀਓ)- ਜੌਰਡਨ ਸੰਧੂ ਫੀਟ ਮੇਹਰਵਾਨੀ | ਤਾਜ਼ਾ ਪੰਜਾਬੀ ਗੀਤ 2021 | ਨਵਾਂ ਗੀਤ 2022

ਮਨੋਰੰਜਨ2 weeks ago

ਕੁਲਵਿੰਦਰ ਬਿੱਲਾ – ਉਚੇ ਉਚੇ ਪਾਂਚੇ (ਪੂਰੀ ਵੀਡੀਓ)- ਤਾਜ਼ਾ ਪੰਜਾਬੀ ਗੀਤ 2021 – ਨਵੇਂ ਪੰਜਾਬੀ ਗੀਤ 2021

ਮਨੋਰੰਜਨ2 weeks ago

ਡਾਇਮੰਡ ਕੋਕਾ (ਆਫੀਸ਼ੀਅ ਵੀਡੀਓ) ਗੁਰਨਾਮ ਭੁੱਲਰ | ਗੁਰ ਸਿੱਧੂ | ਜੱਸੀ ਲੋਹਕਾ | ਦਿਲਜੋਤ |ਨਵਾਂ ਪੰਜਾਬੀ ਗੀਤ

ਮਨੋਰੰਜਨ2 weeks ago

ਵੀਕਐਂਡ : ਨਿਰਵੈਰ ਪੰਨੂ (ਅਧਿਕਾਰਤ ਵੀਡੀਓ) ਦੀਪ ਰੌਇਸ | ਤਾਜ਼ਾ ਪੰਜਾਬੀ ਗੀਤ 2022 | ਜੂਕ ਡੌਕ

ਮਨੋਰੰਜਨ3 weeks ago

ਨਵੇਂ ਪੰਜਾਬੀ ਗੀਤ 2021 | ਕਥਾ ਵਾਲੀ ਕਿਤਾਬ | ਹੁਨਰ ਸਿੱਧੂ Ft. ਜੈ ਡੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ3 weeks ago

ਸ਼ਹਿਰ ਦੀ ਹਵਾ (ਪੂਰੀ ਵੀਡੀਓ) ਸੱਜਣ ਅਦੀਬ ਫੀਟ ਗੁਰਲੇਜ਼ ਅਖਤਰ | ਨਵੇਂ ਪੰਜਾਬੀ ਗੀਤ | ਨਵੀਨਤਮ ਪੰਜਾਬੀ ਗੀਤ

ਮਨੋਰੰਜਨ3 weeks ago

ਯੇ ਕਾਲੀ ਕਾਲੀ ਅੱਖਾਂ | ਅਧਿਕਾਰਤ ਟ੍ਰੇਲਰ | ਤਾਹਿਰ ਰਾਜ ਭਸੀਨ, ਸ਼ਵੇਤਾ ਤ੍ਰਿਪਾਠੀ, ਆਂਚਲ ਸਿੰਘ

ਮਨੋਰੰਜਨ3 weeks ago

ਕੁਲ ਮਿਲਾ ਕੇ ਜੱਟ – ਗੁਰਨਾਮ ਭੁੱਲਰ ਫੀਟ ਗੁਰਲੇਜ਼ ਅਖਤਰ | ਦੇਸੀ ਕਰੂ | ਨਵੀਨਤਮ ਪੰਜਾਬੀ ਗੀਤ 2022 |ਪੰਜਾਬੀ

ਮਨੋਰੰਜਨ3 weeks ago

ਬਾਪੂ (ਪੂਰੀ ਵੀਡੀਓ) | ਪ੍ਰੀਤ ਹਰਪਾਲ | ਨਵੇਂ ਪੰਜਾਬੀ ਗੀਤ 2022 | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ4 weeks ago

ਸ਼ੂਟਰ : ਜੈ ਰੰਧਾਵਾ (ਟੀਜ਼ਰ) ਨਵੀਨਤਮ ਪੰਜਾਬੀ ਫਿਲਮ | ਫਿਲਮ ਰਿਲੀਜ਼ 14 ਜਨਵਰੀ 2022 | ਗੀਤ MP3

ਮਨੋਰੰਜਨ4 weeks ago

ਨੌ ਗਰੰਟੀ (ਪੂਰੀ ਵੀਡੀਓ) | ਰਣਜੀਤ ਬਾਵਾ | ਨਿੱਕ ਧੰਮੂ | ਲਵਲੀ ਨੂਰ | ਨਵੀਨਤਮ ਪੰਜਾਬੀ ਗੀਤ 2021

ਮਨੋਰੰਜਨ4 weeks ago

RRR ਆਫੀਸ਼ੀਅਲ ਟ੍ਰੇਲਰ (ਹਿੰਦੀ) ਐਕਸ਼ਨ ਡਰਾਮਾ | NTR, ਰਾਮਚਰਨ, ਅਜੈ ਡੀ, ਆਲੀਆਬੀ | ਐਸਐਸ ਰਾਜਾਮੌਲੀ

ਮਨੋਰੰਜਨ4 weeks ago

ਅਨਫੋਰਗੇਟੇਬਲ (ਆਫੀਸ਼ੀਅਲ ਵੀਡੀਓ) | ਦਿਲਜੀਤ ਦੋਸਾਂਝ | ਈਨਟੈਨਸ | ਚੰਨੀ ਨਤਨ

ਮਨੋਰੰਜਨ1 month ago

#ਪੁਸ਼ਪਾ – ਦ ਰਾਈਜ਼ (ਹਿੰਦੀ) ਦਾ ਅਧਿਕਾਰਤ ਟ੍ਰੇਲਰ | ਅੱਲੂ ਅਰਜੁਨ, ਰਸ਼ਮੀਕਾ, ਸੁਨੀਲ, ਫਹਾਦ | ਡੀਐਸਪੀ | ਸੁਕੁਮਾਰ

Recent Posts

Trending