ਬਾਂਦਰ ਨੇ ਬੱਚੇ ਨੂੰ ਡੁਬੋ ਕੇ ਮਾਰ ਦਿੱਤਾ

Home » Blog » ਬਾਂਦਰ ਨੇ ਬੱਚੇ ਨੂੰ ਡੁਬੋ ਕੇ ਮਾਰ ਦਿੱਤਾ
ਬਾਂਦਰ ਨੇ ਬੱਚੇ ਨੂੰ ਡੁਬੋ ਕੇ ਮਾਰ ਦਿੱਤਾ

ਪੱਛਮੀ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਗੜ੍ਹੀ ਕਲੰਜਰੀ ਪਿੰਡ ‘ ਡੇਢ ਮਹੀਨੇ ਦੇ ਬੱਚੇ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ।

ਬੱਚੇ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਬਾਂਦਰ ਉਨ੍ਹਾਂ ਦੇ ਬੱਚੇ ਨੂੰ ਚੁੱਕ ਕੇ ਲੈ ਗਿਆ ਅਤੇ ਫਿਰ ਪਾਣੀ ਨਾਲ ਭਰੇ ਡਰੰਮ ਵਿੱਚ ਸੁੱਟ ਦਿੱਤਾ, ਜਿਸ ਨਾਲ ਉਸ ਦੀ ਦਰਦਨਾਕ ਮੌਤ ਹੋ ਗਈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਬਾਂਦਰ ਪਹਿਲਾਂ ਵੀ ਕਈ ਵਾਰ ਪਿੰਡ ਵਾਸੀਆਂ ’ਤੇ ਹਮਲਾ ਕਰ ਚੁੱਕੇ ਹਨ ਪਰ ਹਾਲੇ ਤੱਕ ਬਾਂਦਰਾਂ ਨੂੰ ਫੜਨ ਲਈ ਟੀਮ ਨਹੀਂ ਭੇਜੀ ਗਈ। ਬੱਚੇ ਦੀ ਮੌਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Leave a Reply

Your email address will not be published.