Connect with us

ਪੰਜਾਬ

ਮੋਦੀ ਦੀ ਰੱਦ ਹੋਈ ਰੈਲੀ ਨੂੰ ਲੈ ਕੇ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ

Published

on

ਚੰਡੀਗੜ੍ਹ- ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਅਣਗਹਿਲੀ ‘ਤੇ ਪ੍ਰਤੀਕਿਰਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਹੈ।

ਮਾਨ ਨੇ ਬੁੱਧਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇਕ ਬਿਆਨ ‘ਚ ਇਸ ਘਟਨਾ ਲਈ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਸਵਾਲ ਚੁੱਕੇ ਹੋਏ ਟਵੀਟ ਕੀਤਾ, “ਪੰਜਾਬ ਦੇ ਇਕ-ਇਕ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ‘ਤੇ ਹੈ, ਭਾਵੇਂ ਕਿੰਨੇ ਵੀ ਸਿਆਸੀ ਮਤਭੇਦ ਕਿਉਂ ਨਾ ਹੋਣ। ਪਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਬਹੁਤ ਚਿੰਤਾਜਨਕ ਹੈ!” ਮਾਨ ਨੇ ਪੰਜਾਬ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਸਰਕਾਰ ਨੂੰ ਪਤਾ ਸੀ ਕਿ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਉਸ ਰੂਟ ‘ਤੇ ਸੁਰੱਖਿਆ ਦੇ ਪੁੱਖਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ। ਮਾਨ ਨੇ ਚੰਨੀ ਸਰਕਾਰ ਨੂੰ ਬਹੁਤ ਹੀ ਅਸਥਿਰ ਅਤੇ ਕਮਜ਼ੋਰ ਸਰਕਾਰ ਦੱਸਦਿਆਂ ਕਿਹਾ ਕਿ ਕਾਂਗਰਸ ਦੀ ਕਮਜ਼ੋਰ ਸਰਕਾਰ ਕਾਰਨ ਹੀ ਪੰਜਾਬ ‘ਚ ਇਨ੍ਹੀਂ ਦਿਨੀਂ ਬੰਬ ਧਮਾਕੇ ਅਤੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਾਂਗਰਸ ਦੀ ਆਪਸੀ ਫੁੱਟ ਕਾਰਨ ਪੰਜਾਬ ਦੀ ਸੁਰੱਖਿਆ ਵਿਵਸਥਾ ਢਹਿ-ਢੇਰੀ ਹੋ ਗਈ ਹੈ ਅਤੇ ਇਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

ਕਾਂਗਰਸ ਸਰਕਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਰਾਖੀ ਕਰਨ ‘ਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਇਹ ਘਟਨਾ ਸਪੱਸ਼ਟ ਤੌਰ ‘ਤੇ ਸਰਕਾਰ ਦੀ ਸੁਰੱਖਿਆ ਅਤੇ ਖੁਫੀਆ ਤੰਤਰ ਦੀ ਅਸਫਲਤਾ ਹੈ। ਮਾਨ ਨੇ ਹੈਰਾਨੀ ਪ੍ਰਗਟਾਈ ਕਿ ਕਾਂਗਰਸ ਸਰਕਾਰ ਦੀ ਨਾਕਾਮੀ ਕਾਰਨ ਪੂਰੇ ਦੇਸ਼ ‘ਚ ਪੰਜਾਬ ਦਾ ਨਾਂ ਬਦਨਾਮ ਹੋਇਆ ਹੈ। ਅੱਜ ਪੂਰੇ ਦੇਸ਼ ‘ਚ ਪੰਜਾਬ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਅਜਿਹੀਆਂ ਘਟਨਾਵਾਂ ਸੂਬੇ ਦੇ ਅਕਸ ਨੂੰ ਢਾਹ ਲਗਾਉਂਦੀਆਂ ਹਨ। ਪਰ ਕੁਰਸੀ ਲਈ ਆਪਸ ‘ਚ ਲੜ ਰਹੇ ਕਾਂਗਰਸੀ ਆਗੂਆਂ ਨੂੰ ਪੰਜਾਬ ਦੇ ਅਕਸ ਅਤੇ ਮਾਣ ਦੀ ਕੋਈ ਚਿੰਤਾ ਨਹੀਂ ਹੈ। ਮਾਨ ਨੇ ਦੋਸ਼ ਲਾਇਆ ਕਿ ਸੂਬੇ ਦੇ ਗ੍ਰਹਿ ਮੰਤਰੀ ‘ਤੇ ਪੈਸੇ ਲੈ ਕੇ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਦੋਸ਼ ਲੱਗ ਰਹੇ ਹਨ ਅਤੇ ਤਿੰਨ ਮਹੀਨਿਆਂ ‘ਚ ਤੀਜੀ ਵਾਰ ਡੀ.ਜੀ.ਪੀ. ਦੀ ਬਦਲੀ ਹੋਣ ਵਾਲੀ ਹੈ। ਮੁੱਖ ਮੰਤਰੀ ‘ਤੇ ਖੁਦ ਮਾਫੀਆ ਨਾਲ ਮਿਲੇ ਹੋਣ ਦਾ ਦੋਸ਼ ਹੈ। ਅਜਿਹੀ ਸਰਕਾਰ ਤੋਂ ਚੰਗੇ ਸ਼ਾਸਨ ਅਤੇ ਲੋਕਾਂ ਦੀ ਸੁਰੱਖਿਆ ਦੀ ਆਸ ਕਰਨੀ ਵਿਅਰਥ ਹੈ। ਸੱਤਾ ‘ਚ ਬੈਠੀ ਟਰਾਂਸਫਰ-ਪੋਸਟਿੰਗ ਦਾ ਕਾਰੋਬਾਰ ਚਲਾਉਣ ਵਾਲੀ ਪਾਰਟੀ ਕਦੇ ਵੀ ਪੰਜਾਬ ਦੀ ਰਾਖੀ ਨਹੀਂ ਕਰ ਸਕਦੀ।

Continue Reading
Advertisement
Click to comment

Leave a Reply

Your email address will not be published. Required fields are marked *

ਸਿਹਤ5 seconds ago

ਆਟਿਜਮ ਦੇ ਖ਼ਤਰੇ ਨਾਲ ਜੁੜੇ ਸੰਕੇਤਾਂ ਦਾ ਪਤਾ ਲਗਾਇਆ ਵਿਗਿਆਨੀਆਂ ਨੇ

ਪੰਜਾਬ21 mins ago

ਸਾਬਕਾ ਵਿਧਾਇਕ ਅਰਵਿੰਦ ਖੰਨਾ, ਜਥੇ: ਟੌਹੜਾ ਦੇ ਦੋਹਤੇ ਸਮੇਤ ਕਈ ਆਗੂ ਭਾਜਪਾ ‘ਚ ਸ਼ਾਮਿਲ

ਭਾਰਤ30 mins ago

ਮੋਦੀ ਕੱਲ੍ਹ ਕਰ ਸਕਦੇ ਹਨ ਮੁੱਖ ਮੰਤਰੀਆਂ ਨਾਲ ਬੈਠਕ

ਪੰਜਾਬ1 hour ago

ਪਟਨਾ ਸਾਹਿਬ ਗਏ ਸਿੱਖ ਸ਼ਰਧਾਲੂਆਂ ’ਤੇ ਹਮਲੇ ਦਾ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ

ਦੁਨੀਆ1 hour ago

ਏਅਰ ਇੰਡੀਆ ਨੇ ਅਮਰੀਕਾ ਜਾਣ ਵਾਲੀਆਂ ਕਈ ਉਡਾਣਾਂ ਕੀਤੀਆਂ ਰੱਦ , 5ਜੀ ਫਲਾਈਟਸ ਲਈ ਬਣਿਆ ‘ਖ਼ਤਰਾ’

ਪੰਜਾਬ1 hour ago

ਆਪ ਨੇ ਭਗਵੰਤ ਮਾਨ ਨੂੰ ਐਲਾਨਿਆ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ

ਸਿਹਤ1 hour ago

ਓਮੀਕ੍ਰੋਨ ਨੇ ਪੈਟਰੋਲ ਤੇ ਡੀਜ਼ਲ ਨੂੰ ਵੀ ਮੁੱਧੇ ਮੂੰਹ ਪਾਇਆ

ਸਿਹਤ1 hour ago

ਅਲਰਟ- ਕੋਰੋਨਾ ਵਾਇਰਸ ਵੀ ਮਲੇਰੀਆ-ਏਡਜ਼ ਦੀ ਤਰ੍ਹਾਂ ਨਹੀਂ ਖਤਮ ਹੋਣ ਵਾਲਾ

ਸਿਹਤ2 hours ago

ਜਲਦੀ ਸੌਣ ਤੇ ਉੱਠਣ ਵਾਲੇ ਰਹਿੰਦੇ ਹਨ ਵਧੇਰੇ ਖੁਸ਼ ਤੇ ਸਿਹਤਮੰਦ

ਪੰਜਾਬ4 hours ago

ਪੰਜਾਬ ਵਿੱਚ ਕਈ ਸਾਲ ਬਾਅਦ ਦਿਸੀ ਕੂੰਜ

ਭਾਰਤ8 hours ago

ਨਵੀਂ ਆਸ ਦੀ ਕਿਰਨ ਬਿਖੇਰ ਗਿਆ 2021

ਕੈਨੇਡਾ10 hours ago

ਬਰੈਂਪਟਨ ਅਦਾਲਤ ਦੇ ਸਾਹਮਣੇ ਮੁਜਾਹਰਾ

ਖੇਡਾਂ22 hours ago

ਕੌਮੀ ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਬਣੀ ਗੋਲਕੀਪਰ ਸਵਿਤਾ ਪੂਨੀਆ ਬਣੀ

ਟੈਕਨੋਲੋਜੀ1 day ago

ਯੇਜ਼ਦੀ ਦੀ 26 ਸਾਲ ਬਾਅਦ ਵਾਪਸੀ

ਭਾਰਤ1 day ago

ਆਸਮਾਨ ਤੋਂ ਦਿਸੇਗੀ ਭਾਰਤ ਦੀ ਤਾਕਤ

ਭਾਰਤ1 day ago

ਕੋਰੋਨਾ ਪਾਬੰਦੀਆਂ ਤੋਂ ਦੂਰ ਭਾਰਤ ਦਾ ਪਹਿਲਾ ਮੈਟਾਵਰਸ ਵਿਆਹ ਤਾਮਿਲਨਾਡੂ ‘ਚ ਹੋਵੇਗਾ

ਭਾਰਤ1 day ago

ਪ੍ਰਧਾਨ ਮੰਤਰੀ ਮੋਦੀ ਨੂੰ ਟਾਰਗੇਟ ਕਰ ਰਹੇ ਅੱਤਵਾਦੀ, ਖੁਫੀਆ ਏਜੰਸੀਆਂ ਨੂੰ ਮਿਲੇ ਅਲਰਟ

ਕੈਨੇਡਾ5 months ago

ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ

ਮਨੋਰੰਜਨ10 months ago

Saina: Official Trailer | Parineeti Chopra | Bhushan Kumar | Releasing 26 March 2021

ਮਨੋਰੰਜਨ10 months ago

ਕਿਸਮਤ ਤੇਰੀ (ਪੂਰਾ ਵੀਡੀਓ ਗਾਣਾ): ਇੰਦਰ ਚਾਹਲ | ਸ਼ਿਵਾਂਗੀ ਜੋਸ਼ੀ | ਬੱਬੂ | ਨਵੀਨਤਮ ਪੰਜਾਬੀ ਗਾਣੇ 2021

ਮਨੋਰੰਜਨ10 months ago

ਤਾਪਸੀ ਪੰਨੂ, ਅਨੁਰਾਗ ਕਸ਼ਅਪ ਤੇ ਵਿਕਾਸ ਬਹਿਲ ‘ਤੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ

Featured10 months ago

ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ

ਕੈਨੇਡਾ10 months ago

ਕੈਨੇਡਾ ਇੰਮੀਗ੍ਰੇਸ਼ਨ ਨੇ ਦਿੱਤਾ ਤਕਨੀਕੀ ਮਾਹਿਰਾਂ ਨੂੰ ਵਰਕ ਪਰਮਿਟ ਤੋਂ ਬਿਨਾਂ ਪੱਕੇ ਹੋਣ ਦਾ ਮੌਕਾ

ਮਨੋਰੰਜਨ10 months ago

ਪਲੇਬੁਆਏ (ਪੂਰਾ ਗਾਣਾ) ਅਬਰਾਮ ਫੀਟ ਆਰ ਨੈਤ | ਅਫਸਾਨਾ ਖਾਨ | ਲਾਡੀ ਗਿੱਲ | ਨਵਾਂ ਪੰਜਾਬੀ ਗਾਣਾ 2021

ਮਨੋਰੰਜਨ10 months ago

Hello Charlie – Official Trailer | Aadar Jain, Jackie Shroff, Shlokka Pandit, Elnaaz Norouzi

ਸਿਹਤ10 months ago

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ

ਮਨੋਰੰਜਨ9 months ago

ਡੀਡੀ 1 | ਵੀਤ ਬਲਜੀਤ | ਸ਼ਿਪਰਾ ਗੋਇਲ | ਆਫੀਸ਼ੀਅਲ ਵੀਡੀਓ | ਤਾਜਾ ਪੰਜਾਬੀ ਗਾਣਾ 2021 | ਸਟੇਟ ਸਟੂਡੀਓ

ਸਿਹਤ10 months ago

ਕਰੋਨਾ ਦਾ ਕਹਿਰ: ਨਿੱਘਰਦੀ ਸਿਆਸਤ

ਭਾਰਤ10 months ago

ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ

ਸਿਹਤ9 months ago

ਦੇਸ਼ ’ਚ ਵਧਿਆ ‘ਕੋਰੋਨਾ’ ਦਾ ਖ਼ੌਫ, 24 ਘੰਟਿਆਂ ’ਚ 2 ਲੱਖ ਨਵੇਂ ਕੇਸ

ਮਨੋਰੰਜਨ9 months ago

ਰੋਨਾ ਹੀ ਸੀ | ਰਣਜੀਤ ਬਾਵਾ | ਪੇਂਡੂ ਬਯਜ| ਡੀ ਹਾਰਪ | ਤਾਜਾ ਪੰਜਾਬੀ ਗਾਣੇ 2021 | ਨਵੇਂ ਗਾਣੇ 2021

ਮਨੋਰੰਜਨ10 months ago

ਸੁਰ ਤੇ ਅਦਾ ਦੀ ਸੰਗੀਤਕ ਚਿੱਤਰਕਲਾ ਸੀ ‘ਨੂਰੀ’

ਭਾਰਤ9 months ago

ਲੋਕਾਂ ‘ਚ ਫਿਰ ਤਾਲਾਬੰਦੀ ਦਾ ਖੌਫ਼

ਕੈਨੇਡਾ10 months ago

ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ ‘ਭੰਗੜਾ’ ਪਾ ਕੇ ਜ਼ਾਹਰ ਕੀਤੀ ਖੁਸ਼ੀ

ਮਨੋਰੰਜਨ2 days ago

ਤੇਰੀ ਜੱਟੀ | ਆਫੀਸ਼ੀਅਲ ਵੀਡੀਓ | ਐਮੀ ਵਿਰਕ ਫੀਟ ਤਾਨੀਆ | ਮਨੀ ਲੌਂਗੀਆ | SYNC | B2gether ਪ੍ਰੋਸ

ਮਨੋਰੰਜਨ3 days ago

ਬਲੈਕ ਈਫੈਕਟ(ਆਫੀਸ਼ੀਅਲ ਵੀਡੀਓ)- ਜੌਰਡਨ ਸੰਧੂ ਫੀਟ ਮੇਹਰਵਾਨੀ | ਤਾਜ਼ਾ ਪੰਜਾਬੀ ਗੀਤ 2021 | ਨਵਾਂ ਗੀਤ 2022

ਮਨੋਰੰਜਨ4 days ago

ਕੁਲਵਿੰਦਰ ਬਿੱਲਾ – ਉਚੇ ਉਚੇ ਪਾਂਚੇ (ਪੂਰੀ ਵੀਡੀਓ)- ਤਾਜ਼ਾ ਪੰਜਾਬੀ ਗੀਤ 2021 – ਨਵੇਂ ਪੰਜਾਬੀ ਗੀਤ 2021

ਮਨੋਰੰਜਨ6 days ago

ਡਾਇਮੰਡ ਕੋਕਾ (ਆਫੀਸ਼ੀਅ ਵੀਡੀਓ) ਗੁਰਨਾਮ ਭੁੱਲਰ | ਗੁਰ ਸਿੱਧੂ | ਜੱਸੀ ਲੋਹਕਾ | ਦਿਲਜੋਤ |ਨਵਾਂ ਪੰਜਾਬੀ ਗੀਤ

ਮਨੋਰੰਜਨ1 week ago

ਵੀਕਐਂਡ : ਨਿਰਵੈਰ ਪੰਨੂ (ਅਧਿਕਾਰਤ ਵੀਡੀਓ) ਦੀਪ ਰੌਇਸ | ਤਾਜ਼ਾ ਪੰਜਾਬੀ ਗੀਤ 2022 | ਜੂਕ ਡੌਕ

ਮਨੋਰੰਜਨ2 weeks ago

ਨਵੇਂ ਪੰਜਾਬੀ ਗੀਤ 2021 | ਕਥਾ ਵਾਲੀ ਕਿਤਾਬ | ਹੁਨਰ ਸਿੱਧੂ Ft. ਜੈ ਡੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ2 weeks ago

ਸ਼ਹਿਰ ਦੀ ਹਵਾ (ਪੂਰੀ ਵੀਡੀਓ) ਸੱਜਣ ਅਦੀਬ ਫੀਟ ਗੁਰਲੇਜ਼ ਅਖਤਰ | ਨਵੇਂ ਪੰਜਾਬੀ ਗੀਤ | ਨਵੀਨਤਮ ਪੰਜਾਬੀ ਗੀਤ

ਮਨੋਰੰਜਨ2 weeks ago

ਯੇ ਕਾਲੀ ਕਾਲੀ ਅੱਖਾਂ | ਅਧਿਕਾਰਤ ਟ੍ਰੇਲਰ | ਤਾਹਿਰ ਰਾਜ ਭਸੀਨ, ਸ਼ਵੇਤਾ ਤ੍ਰਿਪਾਠੀ, ਆਂਚਲ ਸਿੰਘ

ਮਨੋਰੰਜਨ2 weeks ago

ਕੁਲ ਮਿਲਾ ਕੇ ਜੱਟ – ਗੁਰਨਾਮ ਭੁੱਲਰ ਫੀਟ ਗੁਰਲੇਜ਼ ਅਖਤਰ | ਦੇਸੀ ਕਰੂ | ਨਵੀਨਤਮ ਪੰਜਾਬੀ ਗੀਤ 2022 |ਪੰਜਾਬੀ

ਮਨੋਰੰਜਨ2 weeks ago

ਬਾਪੂ (ਪੂਰੀ ਵੀਡੀਓ) | ਪ੍ਰੀਤ ਹਰਪਾਲ | ਨਵੇਂ ਪੰਜਾਬੀ ਗੀਤ 2022 | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ2 weeks ago

ਸ਼ੂਟਰ : ਜੈ ਰੰਧਾਵਾ (ਟੀਜ਼ਰ) ਨਵੀਨਤਮ ਪੰਜਾਬੀ ਫਿਲਮ | ਫਿਲਮ ਰਿਲੀਜ਼ 14 ਜਨਵਰੀ 2022 | ਗੀਤ MP3

ਮਨੋਰੰਜਨ3 weeks ago

ਨੌ ਗਰੰਟੀ (ਪੂਰੀ ਵੀਡੀਓ) | ਰਣਜੀਤ ਬਾਵਾ | ਨਿੱਕ ਧੰਮੂ | ਲਵਲੀ ਨੂਰ | ਨਵੀਨਤਮ ਪੰਜਾਬੀ ਗੀਤ 2021

ਮਨੋਰੰਜਨ3 weeks ago

RRR ਆਫੀਸ਼ੀਅਲ ਟ੍ਰੇਲਰ (ਹਿੰਦੀ) ਐਕਸ਼ਨ ਡਰਾਮਾ | NTR, ਰਾਮਚਰਨ, ਅਜੈ ਡੀ, ਆਲੀਆਬੀ | ਐਸਐਸ ਰਾਜਾਮੌਲੀ

ਮਨੋਰੰਜਨ3 weeks ago

ਅਨਫੋਰਗੇਟੇਬਲ (ਆਫੀਸ਼ੀਅਲ ਵੀਡੀਓ) | ਦਿਲਜੀਤ ਦੋਸਾਂਝ | ਈਨਟੈਨਸ | ਚੰਨੀ ਨਤਨ

ਮਨੋਰੰਜਨ3 weeks ago

#ਪੁਸ਼ਪਾ – ਦ ਰਾਈਜ਼ (ਹਿੰਦੀ) ਦਾ ਅਧਿਕਾਰਤ ਟ੍ਰੇਲਰ | ਅੱਲੂ ਅਰਜੁਨ, ਰਸ਼ਮੀਕਾ, ਸੁਨੀਲ, ਫਹਾਦ | ਡੀਐਸਪੀ | ਸੁਕੁਮਾਰ

ਮਨੋਰੰਜਨ3 weeks ago

ਅਤਰੰਗੀ ਰੇ: ਚੱਕਾ ਚੱਕ ਪੂਰੀ ਵੀਡੀਓ | ਏ. ਆਰ ਰਹਿਮਾਨ | ਅਕਸ਼ੈ ਕੇ, ਸਾਰਾ ਏ ਕੇ, ਧਨੁਸ਼, ਸ਼੍ਰੇਆ ਜੀ, ਭੂਸ਼ਣ ਕੇ

ਮਨੋਰੰਜਨ4 weeks ago

ਅੱਟੇਕ | ਆਫੀਸ਼ੀਅਤ ਟੀਜ਼ਰ | ਜੌਨ ਏ, ਜੈਕਲੀਨ ਐੱਫ, ਰਕੁਲ ਪ੍ਰੀਤ ਐੱਸ | ਲਕਸ਼ਯ ਰਾਜ ਆਨੰਦ | 28 ਜਨਵਰੀ

Recent Posts

Trending