Connect with us

ਪੰਜਾਬ

ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ

Published

on

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੀਤੇ ਕੱਲ੍ਹ ਪਾਵਨ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਅਕਾਲੀ ਦਲ ਦੇ ਰੋਸ ਦਿਵਸ ਦੌਰਾਨ ਬੇਅਦਬੀਆਂ ਦੇ ਦੋਸ਼ੀ ਬਾਦਲ ਦਲ ਨੂੰ ਤਕੜਾ ਕਰਨ ਦੀ ਕੀਤੀ ਅਪੀਲ `ਤੇ ਚਿੰਤਾ ਜ਼ਾਹਰ ਕੀਤੀ ਹੈ।

ਸ. ਰੰਧਾਵਾਂ ਨੇ ਜਥੇਦਾਰ ਨੂੰ ਅਪੀਲ ਵੀ ਕੀਤੀ ਕਿ ਬਾਦਲ ਪਿਉ-ਪੁੱਤ ਦੀ ਪੰਥ ਵਿਰੋਧੀ ਕਾਰਵਾਈਆਂ ਕਰਕੇ ਉਲਟਾਂ ਇਨ੍ਹਾਂ ਮਸੰਦਾਂ ਨੂੰ ਪੰਥ ਵਿੱਚੋਂ ਖ਼ਾਰਜ ਕੀਤਾ ਜਾਵੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖੇ ਪੱਤਰ ਵਿੱਚ ਸ. ਰੰਧਾਵਾ ਨੇ ਕਿਹਾ, “ਬਾਦਲ ਦਲ ਵੱਲੋਂ ਰੋਸ ਦਿਵਸ ਪਾਵਨ ਸ੍ਰੀ ਹਰਿਮੰਦਿਰ ਸਾਹਿਬ ਪਰਿਸਰ ਵਿਖੇ ਮਨਾਇਆ ਗਿਆ ਹੈ ਪਰ ਮੇਰੇ ਹਿਰਦੇ ਨੂੰ ਉਦੋਂ ਬੜੀ ਠੇਸ ਪਹੁੰਚੀ ਜਦੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਤ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਖੀ ਨੇ ਪੰਥ ਨੂੰ ਇਕੱਠਾ ਹੋ ਕੇ ਸ਼੍ਰੋਮਣੀ ਕਮੇਟੀ ਨੂੰ ਤਕੜਾ ਕਰਨ ਦੀ ਅਪੀਲ ਦੇ ਨਾਲ-ਨਾਲ ਬਾਦਲ ਦਲ ਨੂੰ ਤਕੜਾ ਹੋਣ ਦੀ ਗੱਲ ਆਖੀ, ਜੋ ਸਿੱਖ ਸੰਗਤ ਦੇ ਹਿਰਦਿਆਂ ਨੂੰ ਵਲੂੰਧਰਦੀ ਹੈ।“ ਉਨ੍ਹਾਂ ਯਾਦ ਕਰਵਾਇਆ ਕਿ 1996 ਦੀ ਮੋਗਾ ਕਾਨਫ਼ਰੰਸ ਵੇਲੇ ਅਤੇ ਬਾਅਦ ਵਿੱਚ ਬਾਦਲ ਦਲ ਨੇ ਭਾਰਤੀ ਚੋਣ ਕਮਿਸ਼ਨ ਕੋਲ ਸੰਵਿਧਾਨ ਪੇਸ਼ ਕਰਕੇ ਖ਼ਦ ਨੂੰ ਪੰਥ ਤੇ ਪੰਥਕ ਹੋਣ ਤੋਂ ਵੱਖ ਕਰ ਲਿਆ ਸੀ। ਇਸ ਸਬੰਧੀ ਹੁਸ਼ਿਆਰਪੁਰ ਅਦਾਲਤਾਂ ਵਿਚੋਂ ਇਨ੍ਹਾਂ ਅਖੌਤੀ ਪੰਥਕ ਬਾਦਲਕਿਆਂ ਦੇ ਕਈ ਵਾਰੀ ਵਰੰਟ ਨਿਕਲੇ ਹਨ।

ਉਨ੍ਹਾਂ ਪੁੱਛਿਆ ਕਿ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਤੋਂ ਜਥੇਦਾਰ ਜੀ ਦੀ ਮੌਜੂਦਗੀ ਵਿੱਚ ਹੋਈਆਂ ਤਕਰੀਰਾਂ ਵਿੱਚ ਜਿੱਥੇ ਪੰਥ ਨੂੰ ਮਸੰਦਾਂ ਦੇ ਕਾਬਜ਼ ਹੋਣ ਤੋਂ ਸੁਚੇਤ ਕੀਤਾ ਗਿਆ ਹੈ ਤਾਂ ਇਹ ਵੀ ਪੁੱਛਣ ਦੀ ਲੋੜ ਹੈ ਕਿ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ `ਤੇ ਕਾਬਜ਼ ਰਹੇ ਕਿਹੜੇ ਮਸੰਦਾਂ ਨੇ ਜਾਮ-ਏ-ਇੰਸਾਂ ਵਿਚ ਸ਼ਾਮਲ ਡੇਰਾਦਾਰ ਨਾਲ ਸਾਂਝਾਂ ਪੁਗਾਈਆਂ ਅਤੇ ਉਸ ਨੂੰ ਬਠਿੰਡਾ ਕੇਸ ਵਿੱਚੋਂ ਖ਼ਾਰਜ ਕਰਨ ਲਈ ਸਾਲ 2012 ਵਿੱਚ ਖ਼ਾਰਜ ਰਿਪੋਰਟ ਭਰੀ ਅਤੇ ਤਖ਼ਤ ਸਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਦੇ ਹੋਏ ਉਸ ਦੀਆਂ ਵੋਟਾਂ ਲਈਆਂ।

ਅਕਾਲੀਆਂ ਦੀ ਪੁੱਠ `ਤੇ ਚੜ੍ਹੇ ਕੇ ਡੇਰੇਦਾਰ ਨੇ ਫਿਲਮਾਂ ਚਲਾਈਆਂ ਅਤੇ ਅਕਾਲੀਆਂ ਦੀ ਪੁਸ਼ਤਪਨਾਹੀ ਵਿੱਚ ਸਾਲ 2015 ਦੀਆਂ ਹਿਰਦੇ-ਵੇਦਕ ਬੇਅਦਬੀ ਦੀਆਂ ਘਟਨਾਵਾਂ ਬਰਗਾੜੀ, ਮਲਕੇ ਅਤੇ ਗੁਰੂਸਰ ਭਗਤਾ ਆਦਿ ਨੂੰ ਅੰਜਾਮ ਦਿੱਤਾ। ਇਸੇ ਸਮੇਂ ਦੌਰਾਨ ਉਦੋਂ ਦੇ ਜਥੇਦਾਰ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਨੂੰ ਮਜ਼ਬੂਰ ਕਰਕੇ ਪਹਿਲਾਂ ਸੌਦੇ-ਸਾਧ ਨੂੰ ਮੁਆਫ਼ੀ ਦਿਵਾਈ ਅਤੇ ਲਗਭਗ ਕਰੋੜ ਰੁਪਏ ਗੁਰੂ ਦੀਆਂ ਗੋਲਕਾਂ ਵਿੱਚੋਂ ਖ਼ਰਚਾ ਕੇ ਇਸ ਨੂੰ ਵਾਜਬ ਠਹਿਰਾਉਣ ਲਈ ਇਸ਼ਤਿਹਾਰ ਕਢਵਾਏ। ਕੀ ਇਹ ਉਸ ਸਮੇਂ ਦੇ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਪਿਉ-ਪੁੱਤ ਨਾਲੋਂ ਵੱਡਾ ਮਸੰਦ ਕੋਈ ਹੈ?

ਸੀਨੀਅਰ ਕਾਂਗਰਸੀ ਆਗੂ ਸ. ਰੰਧਾਵਾ ਨੇ ਕਿਹਾ, “ਸਾਡੀ ਸਰਕਾਰ ਨੇ ਇਨ੍ਹਾਂ ਮਸੰਦਾਂ ਦੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਨੂੰ ਬੜੀ ਸੰਜੀਦਗੀ ਨਾਲ ਲੈਂਦਿਆਂ ਉਸ ਸਿੱਟ (ਵਿਸ਼ੇਸ਼ ਜਾਂਚ ਟੀਮ) `ਤੇ ਹੀ ਭਰੋਸਾ ਰੱਖ ਕੇ ਤਫ਼ਤੀਸ਼ ਜਾਰੀ ਰਖਵਾਈ ਅਤੇ ਸਾਲ 2018 ਵਿੱਚ ਬਰਗਾੜੀ ਬੇਅਦਬੀਆਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਿਆ ਅਤੇ ਜੇਲਾਂ ਵਿੱਚ ਡੱਕਿਅ ਤੇ ਸਾਜਿਸ਼ਘਾੜਿਆਂ ਨੂੰ ਨੱਥ ਪਾਈ। ਉਸ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਸ. ਰਣਬੀਰ ਸਿੰਘ ਖੱਟੜਾ ਵੱਲੋਂ ਤੁਹਾਡੇ ਸੱਦੇ `ਤੇ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਪੇਸ਼ ਹੋ ਕੇ ਸਮੂਹ ਸਿੱਖ ਜਥੇਬੰਦੀਆਂ, ਵਿਦਵਾਨਾਂ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਅੱਗੇ ਬਿਆਨ ਕੀਤਾ ਹੋਇਆ ਹੈ।

Continue Reading
Advertisement
Click to comment

Leave a Reply

Your email address will not be published. Required fields are marked *

ਦੁਨੀਆ2 hours ago

7 ਸਾਲਾਂ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚਿਆ ਕੱਚਾ ਤੇਲ, ਮਿਡਲ ਈਸਟ ‘ਚ ਤਣਾਅ ਦਾ ਅਸਰ

ਸਿਹਤ2 hours ago

ਭਾਰਤ ਦੀ ਪਹਿਲੀ ਘਰੇਲੂ ਐੱਮਆਰਐੱਨਏ ਵੈਕਸੀਨ ਦਾ ਪ੍ਰੀਖਣ ਫਰਵਰੀ ਤੋਂ ਹੋਵੇਗਾ ਸ਼ੁਰੂ

ਭਾਰਤ2 hours ago

ਚਾਕਲੇਟ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਵਿਵਾਦ

ਭਾਰਤ2 hours ago

ਲਾਸ਼ਾਂ ਦੇ ਸਸਕਾਰ ਦੀ ਇਸ ਵਿਧੀ ਦਾ ਮਾਮਲਾ ਸੁਪਰੀਮ ਕੋਰਟ ‘ਚ ਪੁੱਜਾ

ਭਾਰਤ2 hours ago

ਭਾਰਤ ‘ਚ ਨਿਵੇਸ਼ ਕਰਨ ਦਾ ਸਹੀ ਸਮਾਂ : ਮੋਦੀ

ਸਿਹਤ2 hours ago

ਆਟਿਜਮ ਦੇ ਖ਼ਤਰੇ ਨਾਲ ਜੁੜੇ ਸੰਕੇਤਾਂ ਦਾ ਪਤਾ ਲਗਾਇਆ ਵਿਗਿਆਨੀਆਂ ਨੇ

ਪੰਜਾਬ2 hours ago

ਸਾਬਕਾ ਵਿਧਾਇਕ ਅਰਵਿੰਦ ਖੰਨਾ, ਜਥੇ: ਟੌਹੜਾ ਦੇ ਦੋਹਤੇ ਸਮੇਤ ਕਈ ਆਗੂ ਭਾਜਪਾ ‘ਚ ਸ਼ਾਮਿਲ

ਭਾਰਤ2 hours ago

ਮੋਦੀ ਕੱਲ੍ਹ ਕਰ ਸਕਦੇ ਹਨ ਮੁੱਖ ਮੰਤਰੀਆਂ ਨਾਲ ਬੈਠਕ

ਪੰਜਾਬ3 hours ago

ਪਟਨਾ ਸਾਹਿਬ ਗਏ ਸਿੱਖ ਸ਼ਰਧਾਲੂਆਂ ’ਤੇ ਹਮਲੇ ਦਾ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ

ਦੁਨੀਆ3 hours ago

ਏਅਰ ਇੰਡੀਆ ਨੇ ਅਮਰੀਕਾ ਜਾਣ ਵਾਲੀਆਂ ਕਈ ਉਡਾਣਾਂ ਕੀਤੀਆਂ ਰੱਦ , 5ਜੀ ਫਲਾਈਟਸ ਲਈ ਬਣਿਆ ‘ਖ਼ਤਰਾ’

ਪੰਜਾਬ3 hours ago

ਆਪ ਨੇ ਭਗਵੰਤ ਮਾਨ ਨੂੰ ਐਲਾਨਿਆ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ

ਸਿਹਤ3 hours ago

ਓਮੀਕ੍ਰੋਨ ਨੇ ਪੈਟਰੋਲ ਤੇ ਡੀਜ਼ਲ ਨੂੰ ਵੀ ਮੁੱਧੇ ਮੂੰਹ ਪਾਇਆ

ਸਿਹਤ3 hours ago

ਅਲਰਟ- ਕੋਰੋਨਾ ਵਾਇਰਸ ਵੀ ਮਲੇਰੀਆ-ਏਡਜ਼ ਦੀ ਤਰ੍ਹਾਂ ਨਹੀਂ ਖਤਮ ਹੋਣ ਵਾਲਾ

ਸਿਹਤ4 hours ago

ਜਲਦੀ ਸੌਣ ਤੇ ਉੱਠਣ ਵਾਲੇ ਰਹਿੰਦੇ ਹਨ ਵਧੇਰੇ ਖੁਸ਼ ਤੇ ਸਿਹਤਮੰਦ

ਪੰਜਾਬ6 hours ago

ਪੰਜਾਬ ਵਿੱਚ ਕਈ ਸਾਲ ਬਾਅਦ ਦਿਸੀ ਕੂੰਜ

ਭਾਰਤ10 hours ago

ਨਵੀਂ ਆਸ ਦੀ ਕਿਰਨ ਬਿਖੇਰ ਗਿਆ 2021

ਕੈਨੇਡਾ12 hours ago

ਬਰੈਂਪਟਨ ਅਦਾਲਤ ਦੇ ਸਾਹਮਣੇ ਮੁਜਾਹਰਾ

ਕੈਨੇਡਾ5 months ago

ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ

ਮਨੋਰੰਜਨ10 months ago

Saina: Official Trailer | Parineeti Chopra | Bhushan Kumar | Releasing 26 March 2021

ਮਨੋਰੰਜਨ10 months ago

ਕਿਸਮਤ ਤੇਰੀ (ਪੂਰਾ ਵੀਡੀਓ ਗਾਣਾ): ਇੰਦਰ ਚਾਹਲ | ਸ਼ਿਵਾਂਗੀ ਜੋਸ਼ੀ | ਬੱਬੂ | ਨਵੀਨਤਮ ਪੰਜਾਬੀ ਗਾਣੇ 2021

ਮਨੋਰੰਜਨ10 months ago

ਤਾਪਸੀ ਪੰਨੂ, ਅਨੁਰਾਗ ਕਸ਼ਅਪ ਤੇ ਵਿਕਾਸ ਬਹਿਲ ‘ਤੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ

Featured10 months ago

ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ

ਕੈਨੇਡਾ10 months ago

ਕੈਨੇਡਾ ਇੰਮੀਗ੍ਰੇਸ਼ਨ ਨੇ ਦਿੱਤਾ ਤਕਨੀਕੀ ਮਾਹਿਰਾਂ ਨੂੰ ਵਰਕ ਪਰਮਿਟ ਤੋਂ ਬਿਨਾਂ ਪੱਕੇ ਹੋਣ ਦਾ ਮੌਕਾ

ਮਨੋਰੰਜਨ10 months ago

ਪਲੇਬੁਆਏ (ਪੂਰਾ ਗਾਣਾ) ਅਬਰਾਮ ਫੀਟ ਆਰ ਨੈਤ | ਅਫਸਾਨਾ ਖਾਨ | ਲਾਡੀ ਗਿੱਲ | ਨਵਾਂ ਪੰਜਾਬੀ ਗਾਣਾ 2021

ਮਨੋਰੰਜਨ10 months ago

Hello Charlie – Official Trailer | Aadar Jain, Jackie Shroff, Shlokka Pandit, Elnaaz Norouzi

ਸਿਹਤ10 months ago

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ

ਮਨੋਰੰਜਨ9 months ago

ਡੀਡੀ 1 | ਵੀਤ ਬਲਜੀਤ | ਸ਼ਿਪਰਾ ਗੋਇਲ | ਆਫੀਸ਼ੀਅਲ ਵੀਡੀਓ | ਤਾਜਾ ਪੰਜਾਬੀ ਗਾਣਾ 2021 | ਸਟੇਟ ਸਟੂਡੀਓ

ਸਿਹਤ10 months ago

ਕਰੋਨਾ ਦਾ ਕਹਿਰ: ਨਿੱਘਰਦੀ ਸਿਆਸਤ

ਭਾਰਤ10 months ago

ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ

ਸਿਹਤ9 months ago

ਦੇਸ਼ ’ਚ ਵਧਿਆ ‘ਕੋਰੋਨਾ’ ਦਾ ਖ਼ੌਫ, 24 ਘੰਟਿਆਂ ’ਚ 2 ਲੱਖ ਨਵੇਂ ਕੇਸ

ਮਨੋਰੰਜਨ9 months ago

ਰੋਨਾ ਹੀ ਸੀ | ਰਣਜੀਤ ਬਾਵਾ | ਪੇਂਡੂ ਬਯਜ| ਡੀ ਹਾਰਪ | ਤਾਜਾ ਪੰਜਾਬੀ ਗਾਣੇ 2021 | ਨਵੇਂ ਗਾਣੇ 2021

ਮਨੋਰੰਜਨ10 months ago

ਸੁਰ ਤੇ ਅਦਾ ਦੀ ਸੰਗੀਤਕ ਚਿੱਤਰਕਲਾ ਸੀ ‘ਨੂਰੀ’

ਭਾਰਤ9 months ago

ਲੋਕਾਂ ‘ਚ ਫਿਰ ਤਾਲਾਬੰਦੀ ਦਾ ਖੌਫ਼

ਕੈਨੇਡਾ10 months ago

ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ ‘ਭੰਗੜਾ’ ਪਾ ਕੇ ਜ਼ਾਹਰ ਕੀਤੀ ਖੁਸ਼ੀ

ਮਨੋਰੰਜਨ2 days ago

ਤੇਰੀ ਜੱਟੀ | ਆਫੀਸ਼ੀਅਲ ਵੀਡੀਓ | ਐਮੀ ਵਿਰਕ ਫੀਟ ਤਾਨੀਆ | ਮਨੀ ਲੌਂਗੀਆ | SYNC | B2gether ਪ੍ਰੋਸ

ਮਨੋਰੰਜਨ3 days ago

ਬਲੈਕ ਈਫੈਕਟ(ਆਫੀਸ਼ੀਅਲ ਵੀਡੀਓ)- ਜੌਰਡਨ ਸੰਧੂ ਫੀਟ ਮੇਹਰਵਾਨੀ | ਤਾਜ਼ਾ ਪੰਜਾਬੀ ਗੀਤ 2021 | ਨਵਾਂ ਗੀਤ 2022

ਮਨੋਰੰਜਨ4 days ago

ਕੁਲਵਿੰਦਰ ਬਿੱਲਾ – ਉਚੇ ਉਚੇ ਪਾਂਚੇ (ਪੂਰੀ ਵੀਡੀਓ)- ਤਾਜ਼ਾ ਪੰਜਾਬੀ ਗੀਤ 2021 – ਨਵੇਂ ਪੰਜਾਬੀ ਗੀਤ 2021

ਮਨੋਰੰਜਨ6 days ago

ਡਾਇਮੰਡ ਕੋਕਾ (ਆਫੀਸ਼ੀਅ ਵੀਡੀਓ) ਗੁਰਨਾਮ ਭੁੱਲਰ | ਗੁਰ ਸਿੱਧੂ | ਜੱਸੀ ਲੋਹਕਾ | ਦਿਲਜੋਤ |ਨਵਾਂ ਪੰਜਾਬੀ ਗੀਤ

ਮਨੋਰੰਜਨ1 week ago

ਵੀਕਐਂਡ : ਨਿਰਵੈਰ ਪੰਨੂ (ਅਧਿਕਾਰਤ ਵੀਡੀਓ) ਦੀਪ ਰੌਇਸ | ਤਾਜ਼ਾ ਪੰਜਾਬੀ ਗੀਤ 2022 | ਜੂਕ ਡੌਕ

ਮਨੋਰੰਜਨ2 weeks ago

ਨਵੇਂ ਪੰਜਾਬੀ ਗੀਤ 2021 | ਕਥਾ ਵਾਲੀ ਕਿਤਾਬ | ਹੁਨਰ ਸਿੱਧੂ Ft. ਜੈ ਡੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ2 weeks ago

ਸ਼ਹਿਰ ਦੀ ਹਵਾ (ਪੂਰੀ ਵੀਡੀਓ) ਸੱਜਣ ਅਦੀਬ ਫੀਟ ਗੁਰਲੇਜ਼ ਅਖਤਰ | ਨਵੇਂ ਪੰਜਾਬੀ ਗੀਤ | ਨਵੀਨਤਮ ਪੰਜਾਬੀ ਗੀਤ

ਮਨੋਰੰਜਨ2 weeks ago

ਯੇ ਕਾਲੀ ਕਾਲੀ ਅੱਖਾਂ | ਅਧਿਕਾਰਤ ਟ੍ਰੇਲਰ | ਤਾਹਿਰ ਰਾਜ ਭਸੀਨ, ਸ਼ਵੇਤਾ ਤ੍ਰਿਪਾਠੀ, ਆਂਚਲ ਸਿੰਘ

ਮਨੋਰੰਜਨ2 weeks ago

ਕੁਲ ਮਿਲਾ ਕੇ ਜੱਟ – ਗੁਰਨਾਮ ਭੁੱਲਰ ਫੀਟ ਗੁਰਲੇਜ਼ ਅਖਤਰ | ਦੇਸੀ ਕਰੂ | ਨਵੀਨਤਮ ਪੰਜਾਬੀ ਗੀਤ 2022 |ਪੰਜਾਬੀ

ਮਨੋਰੰਜਨ2 weeks ago

ਬਾਪੂ (ਪੂਰੀ ਵੀਡੀਓ) | ਪ੍ਰੀਤ ਹਰਪਾਲ | ਨਵੇਂ ਪੰਜਾਬੀ ਗੀਤ 2022 | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ2 weeks ago

ਸ਼ੂਟਰ : ਜੈ ਰੰਧਾਵਾ (ਟੀਜ਼ਰ) ਨਵੀਨਤਮ ਪੰਜਾਬੀ ਫਿਲਮ | ਫਿਲਮ ਰਿਲੀਜ਼ 14 ਜਨਵਰੀ 2022 | ਗੀਤ MP3

ਮਨੋਰੰਜਨ3 weeks ago

ਨੌ ਗਰੰਟੀ (ਪੂਰੀ ਵੀਡੀਓ) | ਰਣਜੀਤ ਬਾਵਾ | ਨਿੱਕ ਧੰਮੂ | ਲਵਲੀ ਨੂਰ | ਨਵੀਨਤਮ ਪੰਜਾਬੀ ਗੀਤ 2021

ਮਨੋਰੰਜਨ3 weeks ago

RRR ਆਫੀਸ਼ੀਅਲ ਟ੍ਰੇਲਰ (ਹਿੰਦੀ) ਐਕਸ਼ਨ ਡਰਾਮਾ | NTR, ਰਾਮਚਰਨ, ਅਜੈ ਡੀ, ਆਲੀਆਬੀ | ਐਸਐਸ ਰਾਜਾਮੌਲੀ

ਮਨੋਰੰਜਨ3 weeks ago

ਅਨਫੋਰਗੇਟੇਬਲ (ਆਫੀਸ਼ੀਅਲ ਵੀਡੀਓ) | ਦਿਲਜੀਤ ਦੋਸਾਂਝ | ਈਨਟੈਨਸ | ਚੰਨੀ ਨਤਨ

ਮਨੋਰੰਜਨ3 weeks ago

#ਪੁਸ਼ਪਾ – ਦ ਰਾਈਜ਼ (ਹਿੰਦੀ) ਦਾ ਅਧਿਕਾਰਤ ਟ੍ਰੇਲਰ | ਅੱਲੂ ਅਰਜੁਨ, ਰਸ਼ਮੀਕਾ, ਸੁਨੀਲ, ਫਹਾਦ | ਡੀਐਸਪੀ | ਸੁਕੁਮਾਰ

ਮਨੋਰੰਜਨ3 weeks ago

ਅਤਰੰਗੀ ਰੇ: ਚੱਕਾ ਚੱਕ ਪੂਰੀ ਵੀਡੀਓ | ਏ. ਆਰ ਰਹਿਮਾਨ | ਅਕਸ਼ੈ ਕੇ, ਸਾਰਾ ਏ ਕੇ, ਧਨੁਸ਼, ਸ਼੍ਰੇਆ ਜੀ, ਭੂਸ਼ਣ ਕੇ

ਮਨੋਰੰਜਨ4 weeks ago

ਅੱਟੇਕ | ਆਫੀਸ਼ੀਅਤ ਟੀਜ਼ਰ | ਜੌਨ ਏ, ਜੈਕਲੀਨ ਐੱਫ, ਰਕੁਲ ਪ੍ਰੀਤ ਐੱਸ | ਲਕਸ਼ਯ ਰਾਜ ਆਨੰਦ | 28 ਜਨਵਰੀ

Recent Posts

Trending