ਸੰਯੁਕਤ ਅਰਬ ਅਮੀਰਾਤ ‘ਚ ਹੈ ਅਸ਼ਰਫ਼ ਗਨੀ

Home » Blog » ਸੰਯੁਕਤ ਅਰਬ ਅਮੀਰਾਤ ‘ਚ ਹੈ ਅਸ਼ਰਫ਼ ਗਨੀ
ਸੰਯੁਕਤ ਅਰਬ ਅਮੀਰਾਤ ‘ਚ ਹੈ ਅਸ਼ਰਫ਼ ਗਨੀ

ਕਾਬੁਲ / ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਨੇ ਕਿਹਾ ਹੈ ਕਿ ਉਸ ਨੇ ਅਫ਼ਗਾਨ ਰਾਸ਼ਟਰਪਤੀ ਅਸ਼ਰਫ ਗਨੀ ਅਤੇ ਉਸ ਦੇ ਪਰਿਵਾਰ ਨੂੰ ਮਨੁੱਖੀ ਆਧਾਰ ‘ਤੇ ਸਵੀਕਾਰ ਕਰ ਲਿਆ ਗਿਆ ਹੈ |

ਤਾਲਿਬਾਨ ਦੇ ਕਾਬੁਲ ਨਜ਼ਦੀਕ ਪਹੁੰਚਣ ਤੋਂ ਪਹਿਲਾਂ ਹੀ ਗਨੀ ਦੇਸ਼ ਛੱਡ ਕੇ ਚਲੇ ਗਏ ਸਨ | ਯੂ.ਏ.ਈ. ਦੀ ਸਰਕਾਰੀ ਸਮਾਚਾਰ ਏਜੰਸੀ ‘ਡਬਲਯੂ. ਏ. ਐਸ.‘ ਨੇ ਬੁੱਧਵਾਰ ਨੂੰ ਆਪਣੀ ਇਕ ਖ਼ਬਰ ਵਿਚ ਇਹ ਜਾਣਕਾਰੀ ਦਿੱਤੀ ਪਰ ਉਸ ਨੇ ਇਹ ਨਹੀਂ ਦੱਸਿਆ ਕਿ ਗਨੀ ਦੇਸ਼ ਵਿਚ ਕਿਹੜੀ ਜਗ੍ਹਾ ਹੈ |

Leave a Reply

Your email address will not be published.