ਨਵੀਂ ਦਿੱਲੀ, 13 ਜੁਲਾਈ (ਪੰਜਾਬ ਮੇਲ)- ਇੱਥੇ ਇੱਕ ਪੁਲਿਸ ਮੁਲਾਜ਼ਮ ਦਾ ਰੂਪ ਧਾਰ ਕੇ 20 ਸਾਲਾ ਕਾਲਜ ਵਿਦਿਆਰਥਣ ਨਾਲ ਉਸ ਦੇ ਅਪਾਰਟਮੈਂਟ ਵਿੱਚ ਬਲਾਤਕਾਰ ਕਰਨ ਵਾਲੇ ਇੱਕ ਵਿਅਕਤੀ ਨੂੰ ਵੀਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ।