ਨਵੀਂ ਦਿੱਲੀ, 1 ਫਰਵਰੀ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਲ 2023-24 ਦਾ ਬਜਟ ਪੇਸ਼ ਕਰਦਿਆਂ ਕਿਹਾ ਕਿ ਇਸ ਸਾਲ ਏਕਲਵਿਆ ਮਾਡਲ ਰਿਹਾਇਸ਼ੀ ਸਕੂਲਾਂ ਲਈ 38,800 ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ।