ਨਵੀਂ ਦਿੱਲੀ, 1 ਫਰਵਰੀ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਲ 2023-24 ਦੇ ਬਜਟ ਦੌਰਾਨ ਐਲਾਨ ਕੀਤਾ ਕਿ ਕੇਂਦਰ ਰਾਜ ਸਰਕਾਰਾਂ ਨੂੰ ਇੱਕ ਸਾਲ ਹੋਰ ਤੱਕ 50 ਸਾਲ ਲਈ ਵਿਆਜ ਮੁਕਤ ਕਰਜ਼ਾ ਦੇਣਾ ਜਾਰੀ ਰੱਖੇਗਾ।