ਪਟਨਾ, 27 ਮਾਰਚ
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਦੀ ਪਤਨੀ ਰਾਜਸ਼੍ਰੀ ਨੇ ਅੱਜ ਇਥੇ ਬੱਚੀ ਨੂੰ ਜਨਮ ਦਿੱਤਾ। ਸੋਸ਼ਲ ਮੀਡੀਆ ‘ਤੇ ਇਸ ਦਾ ਐਲਾਨ ਕਰਦੇ ਹੋਏ ਸ੍ਰੀ ਯਾਦਵ ਨੇ ਬੱਚੀ ਚੁੱਕ ਕੇ ਤਸਵੀਰ ਸਾਂਝੀ ਕੀਤੀ ਹੈ।