ਨਵੀਂ ਦਿੱਲੀ, 30 ਜਨਵਰੀ
ਸੁਪਰੀਮ ਕੋਰਟ ਸਾਲ 2002 ਦੇ ਗੁਜਰਾਤ ਦੰਗਿਆਂ ‘ਤੇ ਆਧਾਰਿਤ ਬੀਬੀਸੀ ਦਸਤਾਵੇਜ਼ੀ ‘ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ‘ਤੇ 6 ਫਰਵਰੀ ਨੂੰ ਸੁਣਵਾਈ ਕਰੇਗੀ।