ਨਵੀਂ ਦਿੱਲੀ, 10 ਅਗਸਤ (ਏਜੰਸੀ)-ਕਾਂਗਰਸ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਵੀਰਵਾਰ ਨੂੰ ਰਾਜ ਸਭਾ ਅਤੇ ਲੋਕ ਸਭਾ ‘ਚ ਮਣੀਪੁਰ ਹਿੰਸਾ ਅਤੇ ਚੀਨ ਮੁੱਦੇ ‘ਤੇ ਚਰਚਾ ਲਈ ਨੋਟਿਸ ਭੇਜੇ ਹਨ।