ਚੰਡੀਗੜ੍ਹ / ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 64 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਕੀਤੀ ਸੂਚੀ ਅਨੁਸਾਰ ਸੁਖਬੀਰ ਸਿੰਘ ਬਾਦਲ ਖ਼ੁਦ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਚੋਣ ਲੜਨਗੇ। ਜਥੇਦਾਰ ਤੋਤਾ ਸਿੰਘ ਹਲਕਾ ਧਰਮਕੋਟ, ਜਨਮੇਜਾ ਸਿੰਘ ਸੇਖੋਂ ਜ਼ੀਰਾ, ਡਾ: ਦਲਜੀਤ ਸਿੰਘ ਚੀਮਾ ਰੋਪੜ, ਮਹੇਸ਼ਇੰਦਰ ਸਿੰਘ ਗਰੇਵਾਲ ਲੁਧਿਆਣਾ ਪੱਛਮੀ, ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂੁਲ, ਜਗਮੀਤ ਸਿੰਘ ਬਰਾੜ ਮੌੜ, ਸ਼ਰਨਜੀਤ ਸਿੰਘ ਢਿੱਲੋਂ ਸਾਹਨੇਵਾਲ, ਗੁਲਜ਼ਾਰ ਸਿੰਘ ਰਣੀਕੇ ਅਟਾਰੀ (ਐਸ.ਸੀ.), ਸੁਰਜੀਤ ਸਿੰਘ ਰੱਖੜਾ ਸਮਾਣਾ, ਅਨਿਲ ਜੋਸ਼ੀ ਅੰਮ੍ਰਿਤਸਰ ਉੱਤਰੀ, ਪ੍ਰੋ: ਵਿਰਸਾ ਸਿੰਘ ਵਲਟੋਹਾ ਖੇਮਕਰਨ, ਹਰਮੀਤ ਸਿੰਘ ਸੰਧੂ ਤਰਨ ਤਾਰਨ, ਪਰਮਬੰਸ ਸਿੰਘ ਬੰਟੀ ਰੋਮਾਣਾ ਫਰੀਦਕੋਟ, ਰਾਜ ਕੁਮਾਰ ਗੁਪਤਾ ਸੁਜਾਨਪੁਰ, ਗੁਰਬਚਨ ਸਿੰਘ ਬੱਬੇਹਾਲੀ ਗੁਰਦਾਸਪੁਰ, ਅਮਰਪਾਲ ਸਿੰਘ ਬੌਨੀ ਅਜਨਾਲਾ, ਮਲਕੀਅਤ ਸਿੰਘ ਏ.ਆਰ ਜੰਡਿਆਲਾ ਗੁਰੂ (ਐਸ.ਸੀ.), ਤਲਬੀਰ ਸਿੰਘ ਗਿੱਲ ਅੰਮ੍ਰਿਤਸਰ ਦੱਖਣੀ, ਡਾ: ਦਲਬੀਰ ਸਿੰਘ ਵੇਰਵਾ ਅੰਮ੍ਰਿਤਸਰ ਪੱਛਮੀ (ਐਸ.ਸੀ.), ਆਦੇਸ਼ ਪ੍ਰਤਾਪ ਸਿੰਘ ਕੈਰੋਂ ਪੱਟੀ, ਬਲਦੇਵ ਸਿੰਘ ਖਹਿਰਾ ਫਿਲੌਰ (ਐਸ.ਸੀ.), ਗੁਰਪ੍ਰਤਾਪ ਸਿੰਘ ਵਡਾਲਾ ਨਕੋਦਰ, ਚੰਦਨ ਗਰੇਵਾਲ ਜਲੰਧਰ ਸੈਂਟਰਲ, ਜਗਬੀਰ ਸਿੰਘ ਬਰਾੜ ਜਲੰਧਰ ਕੈਂਟ, ਪਵਨ ਕੁਮਾਰ ਟੀਨੂੰ ਆਦਮਪੁਰ (ਐਸ.ਸੀ.), ਸਰਬਜੋਤ ਸਿੰਘ ਸਾਬੀ ਮੁਕੇਰੀਆਂ, ਸੋਹਣ ਸਿੰਘ ਠੰਡਲ ਚੱਬੇਵਾਲ ਰਾਖਵਾਂ, ਸੁਰਿੰਦਰ ਸਿੰਘ ਠੇਕੇਦਾਰ ਗੜ੍ਹਸ਼ੰਕਰ,
ਡਾ: ਸੁਖਵਿੰਦਰ ਸੁੱਖੀ ਬੰਗਾ (ਰਾਖਵਾਂ), ਰਣਜੀਤ ਸਿੰਘ ਗਿੱਲ ਖਰੜ, ਜਗਦੀਪ ਸਿੰਘ ਚੀਮਾ ਫਤਹਿਗੜ੍ਹ ਸਾਹਿਬ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਮਲੋਹ, ਪਰਮਜੀਤ ਸਿੰਘ ਢਿੱਲੋਂ ਸਮਰਾਲਾ, ਰਣਜੀਤ ਸਿੰਘ ਢਿੱਲੋਂ ਲੁਧਿਆਣਾ ਪੂਰਬੀ, ਹਰੀਸ਼ ਰਾਏ ਢਾਂਡਾ ਆਤਮ ਨਗਰ, ਪ੍ਰਿਤਪਾਲ ਸਿੰਘ ਪਾਲੀ ਲੁਧਿਆਣਾ ਸੈਂਟਰਲ, ਦਰਸ਼ਨ ਸਿੰਘ ਸ਼ਿਵਾਲਿਕ ਗਿੱਲ (ਐਸ.ਸੀ.), ਮਨਪ੍ਰੀਤ ਸਿੰਘ ਇਯਾਲੀ ਦਾਖਾ, ਐਸ.ਆਰ. ਕਲੇਰ ਜਗਰਾਉਂ (ਐਸ.ਸੀ.), ਤੀਰਥ ਸਿੰਘ ਮਾਹਲਾ ਬਾਘਾ ਪੁਰਾਣਾ, ਬਰਜਿੰਦਰ ਸਿੰਘ ਬਰਾੜ ਮੋਗਾ, ਚਰਨਜੀਤ ਸਿੰਘ ਬਰਾੜ ਰਾਜਪੁਰਾ, ਜੋਗਿੰਦਰ ਸਿੰਘ ਜਿੰਦੂ ਫਿਰੋਜ਼ਪੁਰ ਦਿਹਾਤੀ (ਐਸ.ਸੀ.), ਵਰਦੇਵ ਸਿੰਘ ਮਾਨ ਗੁਰੂ ਹਰਸਹਾਏ, ਹੰਸ ਰਾਜ ਜੋਸਨ ਫਾਜ਼ਿਲਕਾ, ਹਰਦੀਪ ਸਿੰਘ ਡਿੰਪੀ ਢਿੱਲੋਂ ਗਿੱਦੜਬਾਹਾ, ਹਰਪ੍ਰੀਤ ਸਿੰਘ ਕੋਟਭਾਈ ਮਲੋਟ (ਐਸ.ਸੀ.), ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਮੁਕਤਸਰ, ਮਨਤਾਰ ਸਿੰਘ ਬਰਾੜ ਕੋਟਕਪੁਰਾ, ਸੂਬਾ ਸਿੰਘ ਬਾਦਲ ਜੈਤੋ (ਐਸ.ਸੀ.), ਦਰਸ਼ਨ ਸਿੰਘ ਕੋਟਫੱਤਾ ਭੁੱਚੋਂ ਮੰਡੀ (ਐਸ.ਸੀ.), ਸਰੂਪ ਚੰਦ ਸਿੰਗਲਾ ਬਠਿੰਡਾ ਸ਼ਹਿਰੀ, ਪਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ (ਐਸ.ਸੀ.), ਜੀਤ ਮਹਿੰਦਰ ਸਿੰਘ ਸਿੱਧੂ ਤਲਵੰਡੀ ਸਾਬੋ, ਪ੍ਰੇਮ ਕੁਮਾਰ ਮਾਨਸਾ, ਗੁਲਜ਼ਾਰ ਸਿੰਘ ਗੁਲਜ਼ਾਰੀ ਦਿੜ੍ਹਬਾ (ਐਸ.ਸੀ.), ਸਤਨਾਮ ਸਿੰਘ ਰਾਹੀ ਭਦੌੜ (ਐਸ.ਸੀ.), ਕੁਲਵੰਤ ਸਿੰਘ ਕੰਤਾ ਬਰਨਾਲਾ, ਇਕਬਾਲ ਸਿੰਘ ਝੂੰਦਾ ਅਮਰਗੜ੍ਹ, ਕਬੀਰ ਦਾਸ ਨਾਭਾ (ਐਸ.ਸੀ.), ਐਨ.ਕੇ. ਸ਼ਰਮਾ ਡੇਰਾਬਸੀ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਨੌਰ ਅਤੇ ਬੀਬੀ ਵਨਿੰਦਰ ਕੌਰ ਲੂੰਬਾ ਹਲਕਾ ਸ਼ਤਰਾਣਾ (ਐਸ.ਸੀ.) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।