ਨਿਊਯਾਰਕ / ਬੀਤੇ ਦਿਨੀਂ ਕੈਨੇਡਾ/ਅਮਰੀਕਾ ਅੰਤਰਰਾਸ਼ਟਰੀ ਬਾਰਡਰ ਤੋਂ ਇਕ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 62 ਕਿਲੋ ਕੋਕੀਨ ਸਮੇਤ ਸਾਰਨੀਆ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਭਾਰਤੀ ਮੂਲ ਦਾ ਇਹ ਟਰੱਕ ਡਰਾਈਵਰ ਕੈਨੇਡਾ ਦੇ ਬਰੈਂਪਟਨ ਦਾ ਰਹਿਣ ਵਾਲਾ ਹੈ। ਇਸ ਬਰਾਮਦਗੀ ਦਾ ਮੁੱਲ 3.5 ਮਿਲੀਅਨ ਡਾਲਰ ਦੇ ਕਰੀਬ ਬਣਦਾ ਹੈ। ਕੈਨੇਡੀਅਨ ਬਾਰਡਰ ਅਧਿਕਾਰੀਆਂ...
Author: Ansh
ਪੰਜਾਬ ਵਿਚ ਤੀਜੇ ਸਿਆਸੀ ਫਰੰਟ ਬਾਰੇ ਮੁੜ ਛਿੜੀ ਚਰਚਾ
ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਸਿਆਸੀ ਧਿਰਾਂ ਵਿਚ ਹਿਲਜੁਲ ਸ਼ੁਰੂ ਹੋ ਗਈ ਹੈ। ਸੂਬੇ ਦੀਆਂ ਰਵਾਇਤੀ ਧਿਰਾਂ (ਕਾਂਗਰਸ ਅਕਾਲੀ ਦਲ) ਖਿਲਾਫ ਸਾਂਝੇ ਮੋਰਚੇ ਦੀ ਗੱਲ ਵੀ ਜ਼ੋਰ-ਸ਼ੋਰ ਨਾਲ ਤੁਰ ਪਈ ਹੈ। ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਅਤੇ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਦਾ ਰਾਹ ਸਾਫ ਹੋ ਗਿਆ ਤੇ ਸਿਰਫ ਰਸਮੀ ਐਲਾਨ ਹੀ ਬਾਕੀ...
ਟਲਜਾ ( ਆਫੀਸ਼ੀਅਲ ਵੀਡੀਓ) ਜੱਸਾ ਡੀਲੋਂ ਐਨ | ਦੀਪਕ ਡੀਲੋਂ | ਗੁਰ ਸਿੱਧੂ | ਨਵਾਂ ਪੰਜਾਬੀ ਗਾਣਾ 2021
ਬੰਗਾਲ ਚੋਣਾਂ: ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ‘ਤੇ ਉਠੇ ਸਵਾਲ
ਨਵੀਂ ਦਿੱਲੀ: ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਜੰਗ ਦਾ ਮੈਦਾਨ ਬਣ ਗਈਆਂ ਹਨ। ਚੋਣਾਂ ਵਿਚ ਹੋ ਰਹੀ ਹਿੰਸਾ ਤੇ ਚੋਣ ਕਮਿਸ਼ਨ ਦੀ ਚੁੱਪ ਉਤੇ ਵੱਡੇ ਸਵਾਲ ਉਠ ਰਹੇ ਹਨ। ਇਥੋਂ ਤੱਕ ਕਿ ਭਾਜਪਾ ਵੱਲੋਂ ਸਵਾਲ ਚੁੱਕਣ ਵਾਲਿਆਂ ਉਤੇ ਚੋਣ ਕਮਿਸ਼ਨ ਦਾ ਅਪਮਾਨ ਕਰਨ ਦੇ ਦੋਸ਼ ਮੜ੍ਹੇ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ...
ਬਰਗਾੜੀ ਕਾਂਡ ਦੀ ਜਾਂਚ ਕਾਰਨ ਚਰਚਾ ‘ਚ ਆਏ ਕੁੰਵਰ ਵਿਜੇ ਪ੍ਰਤਾਪ ਬਾਰੇ ਜਾਣੋ ਅਹਿਮ ਗੱਲਾਂ
ਜਲੰਧਰ / ਆਈਪੀਐੱਸ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਨਾਂ ਇੱਕ ਵਾਰ ਮੁੜ ਚਰਚਾ ਵਿੱਚ ਆ ਗਿਆ ਹੈ। ਭਾਰਤੀ ਪੁਲਸ ਸਰਵਿਸ ਦੇ 1998 ਬੈਚ ਦੇ ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਇਸ ਸਮੇਂ ਆਈ ਜੀ ਦੇ ਅਹੁਦੇ ਉੱਤੇ ਕੰਮ ਕਰ ਰਹੇ ਹਨ। ਪੰਜਾਬ ਵਿਚ ਬੇਅਦਬੀ ਅਤੇ ਗੋਲ਼ੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ...
ਝੁਠ ਬੋਲਦੇ ਬੋਲਦੇ (ਪੂਰਾ ਗਾਣਾ) ਸਿੰਘ ਹਰਜੋਤ | ਦਾਉਦ | ਨਵੀਨਤਮ ਪੰਜਾਬੀ ਗਾਣੇ 2021
Chevrolet Grows Ev Lineup With 2022 Bolt Euv And Bolt Ev
DETROIT: Chevrolet has expanded its electric vehicle portfolio with the introduction of the new, all-electric 2022 Bolt EUV, alongside the redesigned 2022 Bolt EV. Distinguished by unique exterior designs, including an SUVlike proportion for the new Bolt EUV, each is propelled by the proven technology that helped make the Bolt EV the industry’s first affordable,...
ਕਿਸਾਨਾਂ ਨੇ ਵਿਸਾਖੀ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਮਨਾਈ
ਨਵੀਂ ਦਿੱਲੀ / ਲੋਹੜੀ ਅਤੇ ਹੋਲੀ ਦਿੱਲੀ ਦੀਆਂ ਸਰਹੱਦਾਂ ‘ਤੇ ਮਨਾ ਚੁੱਕੇ ਕਿਸਾਨਾਂ ਨੇ ਵਿਸਾਖੀ ਦਾ ਤਿਉਹਾਰ ਵੀ ਰਾਜਧਾਨੀ ਵੱਲ ਆਉਂਦੇ ਰਸਤਿਆਂ ‘ਤੇ ਲਾਏ ਧਰਨਿਆਂ ਵਾਲੀਆਂ ਥਾਵਾਂ ‘ਤੇ ਮਨਾਇਆ | ਵਿਸਾਖੀ ਮੌਕੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਵਧਾਈ ਸੰਦੇਸ਼ ‘ਚ ਮਿਹਨਤਕਸ਼ ਕਿਸਾਨਾਂ ਦਾ ਉਚੇਚਾ ਜ਼ਿਕਰ ਕੀਤਾ, ਉੱਥੇ ਸਿੰਘੂ ਬਾਰਡਰ ਦੀ ਸਟੇਜ ਤੋਂ ਆਗੂਆਂ...