Author: Ansh

Home » Archives for Ansh » Page 324
ਭਾਰਤੀ ਮੂਲ ਦੇ ਮਨਿੰਦਰ ਸਿੱਧੂ ਨੂੰ ਕੈਨੇਡਾ ਦੀ ਸੰਸਦ ‘ਚ ਮਿਲਿਆ ਅਹਿਮ ਅਹੁਦਾ
Post

ਭਾਰਤੀ ਮੂਲ ਦੇ ਮਨਿੰਦਰ ਸਿੱਧੂ ਨੂੰ ਕੈਨੇਡਾ ਦੀ ਸੰਸਦ ‘ਚ ਮਿਲਿਆ ਅਹਿਮ ਅਹੁਦਾ

ਓਟਾਵਾ (ਬਿਊਰੋ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਮੂਲ ਦੇ ਮਨਿੰਦਰ ਸਿੱਧੂ (36) ਨੂੰ ਸੰਸਦੀ ਸਕੱਤਰ ਬਣਾਇਆ ਹੈ ਜੋ ਕਿ ਅੰਤਰਰਾਸ਼ਟਰੀ ਵਿਕਾਸ ਮੰਤਰੀ ਕਰੀਨ ਗੋਲਡ ਦੇ ਸੰਸਦੀ ਸਕੱਤਰ ਹਨ। ਸਿੱਧੂ ਸਾਲ 2019 ਦੇ ਅਕਤੂਬਰ ਮਹੀਨੇ ਬ੍ਰੈਂਪਟਨ ਈਸਟ ਤੋਂ ਪਹਿਲੀ ਵਾਰ ਹਾਊਸ ਆਫ ਕਾਮਨਜ਼ ਲਈ ਚੁਣੇ ਗਏ ਸਨ। ਨਿਯੁਕਤੀ ਮਗਰੋਂ ਉਹਨਾਂ ਨੇ ਟਵੀਟ ਕਰ...

ਐਸਟ੍ਰਾਜ਼ੇਨੇਕਾ ਦਾ ਦਾਅਵਾ, ਕੋਵਿਡ-19 ਟੀਕਾ 76 ਫੀਸਦੀ ਤੱਕ ਪ੍ਰਭਾਵੀ
Post

ਐਸਟ੍ਰਾਜ਼ੇਨੇਕਾ ਦਾ ਦਾਅਵਾ, ਕੋਵਿਡ-19 ਟੀਕਾ 76 ਫੀਸਦੀ ਤੱਕ ਪ੍ਰਭਾਵੀ

ਵਾਸ਼ਿੰਗਟਨ / ਬ੍ਰਿਟੇਨ-ਸਵੀਡਿਸ਼ ਦਵਾਈ ਕੰਪਨੀ ਐਸਟ੍ਰਾਜ਼ੇਨੇਕਾ ਨੇ ਅਮਰੀਕੀ ਅਧਿਕਾਰੀਆਂ ਤੋਂ ਪਈ ਝਾੜ ਮਗਰੋਂ ਬੁੱਧਵਾਰ ਨੂੰ ਕਿਹਾ ਕਿ ਉਸ ਦਾ ਕੋਵਿਡ-19 ਐਂਟੀ ਟੀਕਾ ਕਾਫੀ ਪ੍ਰਭਾਵੀ ਹੈ। ਐਸਟ੍ਰਾਜ਼ੇਨੇਕਾ ਨੇ ਦੇਰ ਰਾਤ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਉਸ ਨੇ ਅਧਿਐਨ ਦੇ ਅੰਕੜਿਆਂ ਦੀ ਦੁਬਾਰਾ ਗਿਣਤੀ ਕੀਤੀ ਅਤੇ ਇਸ ਨਤੀਜੇ ‘ਤੇ ਪਹੁੰਚੇ ਹਨ ਕਿ ਇਹ ਟੀਕਾ ਕੋਰੋਨਾ ਵਾਇਰਸ...

ਸ਼ੇਖ ਹਸੀਨਾ ‘ਤੇ ਹਮਲਾ ਕਰਨ ਵਾਲੇ 14 ਅੱਤਵਾਦੀਆਂ ਨੂੰ ਮੌਤ ਦੀ ਸਜ਼ਾ
Post

ਸ਼ੇਖ ਹਸੀਨਾ ‘ਤੇ ਹਮਲਾ ਕਰਨ ਵਾਲੇ 14 ਅੱਤਵਾਦੀਆਂ ਨੂੰ ਮੌਤ ਦੀ ਸਜ਼ਾ

ਢਾਕਾ ਬੰਗਲਾਦੇਸ਼ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ‘ਤੇ 2000 ‘ਚ ਜਾਨਲੇਵਾ ਹਮਲਾ ਕਰਨ ਵਾਲੇ 14 ਇਸਲਾਮਿਕ ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ । ਇਹ ਫ਼ੈਸਲਾ ਢਾਕਾ ਦੀ ਸਪੀਡੀ ਟਰਾਇਲ ਟਿ੍ਬਿਊਨਲ-1 ਦੇ ਜੱਜ ਅਬੂ ਜ਼ਫਰ ਮੁਹੰਮਦ ਕਮਰੂਜ਼ਜ਼ਮਾਨ ਵਲੋਂ ਸੁਣਾਇਆ ਗਿਆ ਅਤੇ ਸੁਣਵਾਈ ਦੌਰਾਨ 9 ਦੋਸ਼ੀਆਂ ਨੂੰ ਇਕ-ਦੂਜੇ ਦਾ ਸਾਹਮਣਾ ਕਰਵਾਉਣ...

ਸਿਆਸੀ ਧਿਰਾਂ ਨੂੰ ਸਾਲ ਪਹਿਲਾਂ ਹੀ ਚੜ੍ਹਿਆ ਚੋਣ ਬੁਖਾਰ
Post

ਸਿਆਸੀ ਧਿਰਾਂ ਨੂੰ ਸਾਲ ਪਹਿਲਾਂ ਹੀ ਚੜ੍ਹਿਆ ਚੋਣ ਬੁਖਾਰ

ਚੰਡੀਗੜ੍ਹ: ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਤਕਰੀਬਨ ਸਾਲ ਪਹਿਲਾਂ ਹੀ ਸਿਆਸੀ ਪਾਰਾ ਸਿਖਰਾਂ ਉਤੇ ਪਹੁੰਚ ਗਿਆ ਹੈ। ਕਾਂਗਰਸ, ਆਮ ਆਦਮੀ ਪਾਰਟੀ (ਆਪ), ਅਕਾਲੀ ਦਲ, ਭਾਜਪਾ ਸਣੇ ਹੋਰ ਛੋਟੀਆਂ ਮੋਟੀਆਂ ਸਿਆਸੀ ਧਿਰਾਂ ਨੇ ਆਪੋ-ਆਪਣੇ ਪੱਧਰ ਉਤੇ ਮਾਹੌਲ ਭਖਾਇਆ ਹੋਇਆ ਹੈ। ਟੀ.ਵੀ. ਚੈਨਲਾਂ ਉਤੇ ਇਸ਼ਤਿਹਾਰਬਾਜ਼ੀ ਦਾ ਦੌਰ ਜ਼ੋਰਾਂ ਉਤੇ ਹੈ। ਕਾਂਗਰਸ ਆਪਣੀਆਂ 4 ਸਾਲਾਂ ਦੀਆਂ ‘ਪ੍ਰਾਪਤੀਆਂਨੂੰ...