ਨੌਵੇਂ ਪਾਤਸ਼ਾਹ ਨੇ ਸਾਨੂੰ ‘ਤਿਆਗ ਦਾ ਮੰਤਰ’ ਦਿੱਤਾ, ਨਵੀਂ ਪੀੜ੍ਹੀ ਲਈ ਸਮਝਣਾ ਜ਼ਰੂਰੀ: ਮੋਦੀ

ਨੌਵੇਂ ਪਾਤਸ਼ਾਹ ਨੇ ਸਾਨੂੰ ‘ਤਿਆਗ ਦਾ ਮੰਤਰ’ ਦਿੱਤਾ, ਨਵੀਂ ਪੀੜ੍ਹੀ ਲਈ ਸਮਝਣਾ ਜ਼ਰੂਰੀ: ਮੋਦੀ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਯਾਨੀ ਕਿ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਧੂਮ-ਧਾਮ ਨਾਲ ਮਨਾਉਣ ਲਈ ਗਠਿਤ ਉੱਚ ਪੱਧਰੀ ਕਮੇਟੀ ਦੀ ਬੈਠਕ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਸਾਲਾ ਪ੍ਰਕਾਸ਼ ਦਿਹਾੜਾ ਮਨਾਉਣਾ ਇਕ ਰਾਸ਼ਟਰੀ ਕਰੱਤਵ ਹੈ ਅਤੇ ਇਸ...

ਰਿਪੋਰਟ ‘ਚ ਦਾਅਵਾ, ਜਲਦ ਹੋ ਸਕਦੀ ਹੈ ਮੋਦੀ ਅਤੇ ਇਮਰਾਨ ਦੀ ਮੁਲਾਕਾਤ

ਰਿਪੋਰਟ ‘ਚ ਦਾਅਵਾ, ਜਲਦ ਹੋ ਸਕਦੀ ਹੈ ਮੋਦੀ ਅਤੇ ਇਮਰਾਨ ਦੀ ਮੁਲਾਕਾਤ

ਇਸਲਾਮਾਬਾਦ / ਭਾਰਤ ਅਤੇ ਪਾਕਿਸਤਾਨ ਵਿਚਾਲੇ ਸੁਲ੍ਹਾ ਕਰਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨੀ ਪੀ.ਐੱਮ. ਇਮਰਾਨ ਖਾਨ ਮੁਲਾਕਾਤ ਕਰ ਸਕਦੇ ਹਨ। ਇਸ ਲਈ ਪਾਕਿਸਤਾਨੀ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਭਾਰਤ ਨਾਲ ਗੱਲਬਾਤ ਸ਼ੁਰੂ ਕੀਤੀ ਹੈ ਤਾਂ ਜੋ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵਿਚਾਲੇ ਮੁਲਾਕਾਤ ਦਾ ਰਸਤਾ ਬਣ ਸਕੇ। ਬ੍ਰਿਟਿਸ਼ ਅਖ਼ਬਾਰ ਫਾਈਨੈਂਸ਼ੀਅਲ ਟਾਈਮਜ਼...

ਯੂ. ਪੀ. ਦੇ ਬਾਹੂਬਲੀ ਆਗੂ ਆਖ਼ਰ ਮੁਖ਼ਤਾਰ ਅੰਸਾਰੀ ਨੂੰ ਲੈ ਗਈ ਪੁਲਿਸ

ਯੂ. ਪੀ. ਦੇ ਬਾਹੂਬਲੀ ਆਗੂ ਆਖ਼ਰ ਮੁਖ਼ਤਾਰ ਅੰਸਾਰੀ ਨੂੰ ਲੈ ਗਈ ਪੁਲਿਸ

ਰੂਪਨਗਰ / ਉੱਤਰ ਪ੍ਰਦੇਸ਼ ਪੁਲਿਸ ਅੱਜ ਇਕ ਡੀ. ਐਸ. ਪੀ. ਦੀ ਅਗਵਾਈ ਹੇਠ ਗੈਂਗਸਟਰ ਤੋਂ ਨੇਤਾ ਬਣੇ ਯੂ. ਪੀ. ਦੇ ਬਾਹੂਬਲੀ ਆਗੂ ਮੁਖਤਾਰ ਅੰਸਾਰੀ ਨੂੰ ਰੂਪਨਗਰ ਜੇਲ੍ਹ ‘ਚੋਂ ਲੈ ਕੇ ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਲਈ ਰਵਾਨਾ ਹੋਈ । ਮੁਖਤਾਰ ਅੰਸਾਰੀ ਕਤਲ, ਇਰਾਦਾ ਕਤਲ ਸਮੇਤ ਫਿਰੌਤੀ ਅਤੇ ਗੈਂਗਵਾਰ ਦੇ ਕਰੀਬ 52 ਮਾਮਲਿਆਂ ‘ਚ ਸ਼ਾਮਿਲ ਦੱਸਿਆ ਜਾਂਦਾ ਹੈ ਜੋ ਮੁਹਾਲੀ ਦੇ...

ਐੱਮ.ਪੀ.ਪੀ. ਨੀਨਾ ਤਾਂਗੜੀ ਨੇ ਲਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼, ਲੋਕਾਂ ਨੂੰ ਕੀਤੀ ਇਹ ਅਪੀਲ

ਐੱਮ.ਪੀ.ਪੀ. ਨੀਨਾ ਤਾਂਗੜੀ ਨੇ ਲਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼, ਲੋਕਾਂ ਨੂੰ ਕੀਤੀ ਇਹ ਅਪੀਲ

ਜਲੰਧਰ/ਮਿਸੀਸਾਗਾ (ਇੰਟ.)- ਕੈਨੇਡਾ ਵਿਚ ਮਿਸੀਸਾਗਾ ਤੋਂ ਮੈਂਬਰ ਆਫ ਪ੍ਰੋਵੀਂਸ਼ੀਅਲ ਪਾਰਲੀਮੈਂਟ (ਐੱਮ.ਪੀ.ਪੀ.) ਨੀਨਾ ਤਾਂਗੜੀ ਵਲੋਂ ਕੋਰੋਨਾ ਦੀ ਪਹਿਲੀ ਡੋਜ਼ ਲਵਾਈ ਗਈ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਵੈਕਸੀਨ ਲਵਾਉਣ ਲਈ ਸਿਹਤ ਕੇਂਦਰਾਂ ਵਿਖੇ ਪੁੱਜਣ ਅਤੇ ਸਰਕਾਰ ਦੀ ਕੋਰੋਨਾ ਵਿਰੁੱਧ ਲੜਾਈ ਵਿਚ ਆਪਣਾ ਯੋਗਦਾਨ ਪਾਉਣ। ਇਹ ਵੈਕਸੀਨ ਉਨ੍ਹਾਂ ਨੂੰ ਯੂਨੀਵਰਸਿਟੀ ਆਫ ਟੋਰਾਂਟੋ ਵਿਖੇ ਲਾਈ ਗਈ। ਇਸ...

ਅਨਿਲ ਦੇਸ਼ਮੁਖ ਖ਼ਿਲਾਫ਼ ਜਾਰੀ ਰਹੇਗੀ ਸੁਪਰੀਮ ਕੋਰਟ ਰੋਕ ਲਗਾਉਣ ਤੋਂ ਕੀਤਾ ਇਨਕਾਰ

ਅਨਿਲ ਦੇਸ਼ਮੁਖ ਖ਼ਿਲਾਫ਼ ਜਾਰੀ ਰਹੇਗੀ ਸੁਪਰੀਮ ਕੋਰਟ ਰੋਕ ਲਗਾਉਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ / ਸੁਪਰੀਮ ਕੋਰਟ ਨੇ ਮਹਾਰਾਸ਼ਟਰ ਸਰਕਾਰ ਅਤੇ ਸੂਬੇ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਵੱਲੋਂ ਦਿੱਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਨਿਲ ਦੇਸ਼ਮੁਖ ’ਤੇ ਲੱਗੇ 100 ਕਰੋੜ ਰੁਪਏ ਹਰ ਮਹੀਨੇ ਵਸੂਲਣ ਦੇ ਦੋਸ਼ਾਂ ਨੂੰ ਗੰਭੀਰ ਦੱਸਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਵਿਚ ਗਲਤ ਕੀ ਹੈ। ਸੁਪਰੀਮ ਕੋਰਟ ਨੇ ਸਵਾਲ ਕਰਦਿਆਂ ਕਿਹਾ ਕੀ ਅਜਿਹੇ ਮਾਮਲਿਆਂ...

Pininfarina Exhibition At Petersen Goes Electric With Battista Hyper Gt

Pininfarina Exhibition At Petersen Goes Electric With Battista Hyper Gt

LOS ANGELES and TURIN: The Automobili Pininfarina Battista will take center stage in a new exhibition at the world-famous Petersen Museum in California, US, celebrating 90 years of peerless Italian car design and featuring iconic Pininfarina-designed models that have inspired the pure-electric hyper GT. “The Aesthetic of Motoring: 90 Years of Pininfarina” exhibition will pay tribute to nine decades of...