Category: ਕਿਸਾਨ

Home » ਕਿਸਾਨ
ਨਰੇਸ਼ ਤੇ ਰਾਕੇਸ਼ ਟਿਕੈਤ ਦੀ  ਬੀ.ਕੇ.ਯੂ ਤੋਂ ਛੁੱਟੀ
Post

ਨਰੇਸ਼ ਤੇ ਰਾਕੇਸ਼ ਟਿਕੈਤ ਦੀ  ਬੀ.ਕੇ.ਯੂ ਤੋਂ ਛੁੱਟੀ

ਲਖਨਊ : ਕਿਸਾਨਾਂ ਦੇ ਵੱਡੇ ਨੇਤਾ ਮਰਹੂਮ ਮਹਿੰਦਰ ਸਿੰਘ ਟਿਕੈਤ ਦੇ ਜਨਮ ਦਿਨ ‘ਤੇ ਲਖਨਊ ‘ਚ ਭਾਰਤੀ ਕਿਸਾਨ ਯੂਨੀਅਨ ਦੀ ਹੋਈ ਬੈਠਕ ‘ਚ ਉਨ੍ਹਾਂ ਦੇ ਪਰਿਵਾਰ ਨੂੰ ਵੱਡਾ ਝਟਕਾ ਲੱਗਾ। ਗੰਨਾ ਇੰਸਟੀਚਿਊਟ ਦੇ ਆਡੀਟੋਰੀਅਮ, ਲਖਨਊ ਵਿੱਚ ਹੋਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ।ਰਾਕੇਸ਼ ਟਿਕੈਤ ਨੂੰ ਭਾਰਤੀ ਕਿਸਾਨ ਯੂਨੀਅਨ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ...

ਕਿਸਾਨਾਂ ਨੇ ਮੋਹਾਲੀ ਚ ਤੋੜਿਆ ਬੈਰੀਕੇਡ, ਸੀ.ਐਮ ਨੂੰ ਮਿਲਣ ਲਈ ਲਾਇਆ ਮੋਰਚਾ
Post

ਕਿਸਾਨਾਂ ਨੇ ਮੋਹਾਲੀ ਚ ਤੋੜਿਆ ਬੈਰੀਕੇਡ, ਸੀ.ਐਮ ਨੂੰ ਮਿਲਣ ਲਈ ਲਾਇਆ ਮੋਰਚਾ

ਮੋਹਾਲੀ : ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਅਗਵਾਈ ਵਿੱਚ ਕਿਸਾਨਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਤੱਕ ਮਾਰਚ ਸ਼ੁਰੂ ਕਰ ਦਿੱਤਾ ਹੈ। ਕਿਸਾਨ ਪੈਦਲ ਚੰਡੀਗੜ੍ਹ ਵੱਲ ਵਧ ਰਹੇ ਹਨ। ਉਨ੍ਹਾਂ ਨੇ ਮੋਹਾਲੀ ਪੁਲਿਸ ਵੱਲੋਂ ਲਗਾਏ ਗਏ ਪਹਿਲੇ ਬੈਰੀਕੇਡ ਨੂੰ ਤੋੜ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੂੰ ਮੁਹਾਲੀ ਪੁਲਿਸ ਨੇ ਦੂਜੇ ਬੈਰੀਕੇਡ ’ਤੇ ਰੋਕ ਲਿਆ। ਕੁਝ ਨੌਜਵਾਨ ਕਿਸਾਨ ਚੰਡੀਗੜ੍ਹ ਵਿੱਚ ਦਾਖ਼ਲ ਹੋਣ...

ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ‘ਚ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਕੀਤਾ ਆਤਮ ਸਮਰਪਣ
Post

ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ‘ਚ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਕੀਤਾ ਆਤਮ ਸਮਰਪਣ

ਉੱਤਰ ਪ੍ਰਦੇਸ਼ : ਲਖੀਮਪੁਰ ਖੀਰੀ ਵਿਚ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ਵਿਚ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਆਤਮ ਸਮਰਪਣ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪਿਛਲੇ ਹਫਤੇ ਉਨ੍ਹਾਂ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ਰੱਦ ਕਰਦੇ ਹੋਏ ਇੱਕ ਹਫਤੇ ਦੇ ਅੰਦਰ ਸਰੰਡਰ ਕਰਨ ਨੂੰ ਕਿਹਾ ਸੀ। ਆਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਹਨ।...