Category: ਕੈਨੇਡਾ

Home » ਕੈਨੇਡਾ » Page 28
ਕੈਨੇਡਾ ‘ਚ ਆਏ ਬਰਫ਼ੀਲੇ ਤੂਫਾਨ ਨੇ ਲਈ ਪੰਜਾਬੀ ਟਰੱਕ ਡਰਾਈਵਰ ਦੀ ਜਾਨ
Post

ਕੈਨੇਡਾ ‘ਚ ਆਏ ਬਰਫ਼ੀਲੇ ਤੂਫਾਨ ਨੇ ਲਈ ਪੰਜਾਬੀ ਟਰੱਕ ਡਰਾਈਵਰ ਦੀ ਜਾਨ

ਨਿਊਯਾਰਕ / ਕੈਨੇਡਾ ਦੇ ਸੂਬੇ ਸਸਕੈਚਵਨ ਵਿੱਚ ਕੱਲ੍ਹ ਆਏ ਬਰਫ਼ੀਲੇ ਤੂਫਾਨ ਚ ਵਿਨੀਪੈਗ (ਕੈਨੇਡਾ) ਨਾਲ ਸਬੰਧਤ ਇਕ ਪੰਜਾਬੀ ਨੌਜਵਾਨ ਡਰਾਈਵਰ ਕ੍ਰਿਪਾਲ ਸਿੰਘ ਗਿੱਲ ਦੀ ਜਾਨ ਚਲੀ ਗਈ। ਬੀਤੀ 29 ਮਾਰਚ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮੱਲੂ ਨੰਗਲ ਦੇ ਵਸਨੀਕ ਇਕ ਪੰਜਾਬੀ ਨੌਜਵਾਨ ਜੋ ਕੇ ਕੈਨੇਡਾ ਵਿੱਚ ਪੜ੍ਹਾਈ ਕਰਨ ਲਈ ਗਿਆ ਸੀ, ਦੀ ਸੜਕ ਹਾਦਸੇ ਵਿਚ...

ਟਰੂਡੋ ਨੇ ਦਿੱਤੀ ਹੋਲੀ ਦੀ ਵਧਾਈ, ਕੈਨੇਡਾ ‘ਚ ਹਿੰਦੂਆਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ
Post

ਟਰੂਡੋ ਨੇ ਦਿੱਤੀ ਹੋਲੀ ਦੀ ਵਧਾਈ, ਕੈਨੇਡਾ ‘ਚ ਹਿੰਦੂਆਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ

ਟੋਰਾਂਟੋ (ਬਿਊਰੋ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਤਵਾਰ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੇ ਮੌਕੇ ਦੇਸ਼ ਅਤੇ ਦੁਨੀਆ ਭਰ ਵਿਚ ਵੱਸਦੇ ਹਿੰਦੂ ਭਾਈਚਾਰੇ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਟਰੂਡੋ ਨੇ ਇਕ ਬਿਆਨ ਵਿਚ ਕਿਹਾ ਕਿ ਲੋਕ ਇਸ ਵਿਸ਼ੇਸ਼ ਦਿਨ ਨੂੰ ਮਨਾਉਣ ਦੇ ਵਿਕਲਪਿਕ ਤਰੀਕੇ ਲੱਭਣਗੇ ਕਿਉਂਕਿ ਕੋਰੋਨਾ ਵਾਇਰਸ ਲਾਗ ਦੀ ਬਿਮਾਰੀ (ਕੋਵਿਡ-19) ਨਾਲ ਲੜਾਈ...

ਬ੍ਰਿਟਿਸ਼ ਕੋਲੰਬੀਆ ਦੇ ਰਿਚਮੰਡ ਵਾਸੀ ਦੋ ਸਕੇ ਪੰਜਾਬੀ ਭਰਾਵਾਂ ਦਾ ਕਤਲ
Post

ਬ੍ਰਿਟਿਸ਼ ਕੋਲੰਬੀਆ ਦੇ ਰਿਚਮੰਡ ਵਾਸੀ ਦੋ ਸਕੇ ਪੰਜਾਬੀ ਭਰਾਵਾਂ ਦਾ ਕਤਲ

ਨਿਊਯਾਰਕ/ਬ੍ਰਿਟਿਸ਼ ਕੋਲੰਬੀਆ / ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਰਿਚਮੰਡ ਵਾਸੀ ਦੋ ਸਕੇ ਭਰਾਵਾਂ ਦਾ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹਨਾਂ ਦੀ ਪਹਿਚਾਣ 25 ਸਾਲਾ ਚੇਤਨ ਢੀਂਡਸਾ ਤੇ 23 ਸਾਲਾ ਜੋਬਨ ਢੀਂਡਸਾ ਵਜੋਂ ਹੋਈ ਹੈ, ਜਿਹਨਾਂ ਦੀਆਂ ਸੜੀਆਂ ਲਾਸ਼ਾਂ ਲੰਘੀ ਸਵੇਰੇ ਨੂੰ ਇੱਕ ਅੱਗ ਨਾਲ ਸੜੇ ਹੋਏ ਘਰ ਚੋਂ ਮਿਲੀਆਂ ਸਨ।...

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ
Post

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ

ਓਟਾਵਾ / ਕੋਰੋਨਾ ਲਾਗ ਦੇ ਮਾਮਲੇ ਵਧਣ ਕਾਰਨ ਕੈਨੇਡਾ ਵਿਚ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਕੈਨੇਡਾ ਵਿਚ ਕੋਵਿਡ-19 ਦੇ ਵੱਖ-ਵੱਖ ਵੈਰੀਐਂਟ ਤੇਜ਼ੀ ਨਾਲ ਫੈਲ ਰਹੇ ਹਨ। ਸਿਹਤ ਅਧਿਕਾਰੀਆਂ ਅਨੁਸਾਰ ਅਜਿਹਾ ਹੋਣ ਦਾ ਕਾਰਨ ਇਹ ਹੈ ਕਿ ਪਿਛਲੇ ਮਹੀਨੇ ਮਾਮਲਿਆਂ ਵਿਚ ਗਿਰਾਵਟ ਆਉਣ ਤੋਂ ਬਾਅਦ ਕੁਝ ਸੂਬਿਆਂ ਵਿਚ ਪਾਬੰਦੀਆਂ ਵਿਚ ਢਿੱਲ ਦਿੱਤੀ ਗਈ ਹੈ। ਸਮਾਚਾਰ ਏਜੰਸੀ...

ਭਾਰਤੀ ਮੂਲ ਦੇ ਮਨਿੰਦਰ ਸਿੱਧੂ ਨੂੰ ਕੈਨੇਡਾ ਦੀ ਸੰਸਦ ‘ਚ ਮਿਲਿਆ ਅਹਿਮ ਅਹੁਦਾ
Post

ਭਾਰਤੀ ਮੂਲ ਦੇ ਮਨਿੰਦਰ ਸਿੱਧੂ ਨੂੰ ਕੈਨੇਡਾ ਦੀ ਸੰਸਦ ‘ਚ ਮਿਲਿਆ ਅਹਿਮ ਅਹੁਦਾ

ਓਟਾਵਾ (ਬਿਊਰੋ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਮੂਲ ਦੇ ਮਨਿੰਦਰ ਸਿੱਧੂ (36) ਨੂੰ ਸੰਸਦੀ ਸਕੱਤਰ ਬਣਾਇਆ ਹੈ ਜੋ ਕਿ ਅੰਤਰਰਾਸ਼ਟਰੀ ਵਿਕਾਸ ਮੰਤਰੀ ਕਰੀਨ ਗੋਲਡ ਦੇ ਸੰਸਦੀ ਸਕੱਤਰ ਹਨ। ਸਿੱਧੂ ਸਾਲ 2019 ਦੇ ਅਕਤੂਬਰ ਮਹੀਨੇ ਬ੍ਰੈਂਪਟਨ ਈਸਟ ਤੋਂ ਪਹਿਲੀ ਵਾਰ ਹਾਊਸ ਆਫ ਕਾਮਨਜ਼ ਲਈ ਚੁਣੇ ਗਏ ਸਨ। ਨਿਯੁਕਤੀ ਮਗਰੋਂ ਉਹਨਾਂ ਨੇ ਟਵੀਟ ਕਰ...

ਕੋਰੋਨਾ ਆਫ਼ਤ : ਕੈਨੇਡਾ ‘ਚ ਅਖ਼ਬਾਰ ਸਮੂਹ ਨੇ ਆਨਲਾਈਨ ਕੈਸੀਨੋ ਕੀਤਾ ਲਾਂਚ
Post

ਕੋਰੋਨਾ ਆਫ਼ਤ : ਕੈਨੇਡਾ ‘ਚ ਅਖ਼ਬਾਰ ਸਮੂਹ ਨੇ ਆਨਲਾਈਨ ਕੈਸੀਨੋ ਕੀਤਾ ਲਾਂਚ

ਟੋਰਾਂਟੋ (ਬਿਊਰੋ): ਦੁਨੀਆ ਭਰ ਵਿਚ ਪ੍ਰਿੰਟ ਮੀਡੀਆ ਮੁਸ਼ਕਲ ਸਥਿਤੀ ਵਿਚ ਹੈ। ਇਸ ਦੀ ਇਕ ਉਦਾਹਰਨ ਕੈਨੇਡਾ ਵਿਚ ਸਾਹਮਣੇ ਆਈ ਹੈ। ਇਸ਼ਤਿਹਾਰ ਤੋਂ ਆਮਦਨੀ ਘੱਟ ਜਾਣ ਕਾਰਨ ਇੱਥੇ ਹੁਣ ਇਕ ਵੱਡੇ ਮੀਡੀਆ ਹਾਊਸ ਨੂੰ ਆਨਲਾਈਨ ਕੈਸੀਨੋ ਚਲਾਉਣ ਦਾ ਫ਼ੈਸਲਾ ਕਰਨਾ ਪਿਆ ਹੈ। ਪ੍ਰਿੰਟ ਮੀਡੀਆ ਲਈ ਪਹਿਲਾਂ ਹੀ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਕਾਰਨ ਚੁਣੌਤੀਆਂ ਵੱਧ ਗਈਆਂ ਸਨ...

ਕੈਨੇਡਾ ਨੇ ਕੋਰੋਨਾ ਵੈਕਸੀਨ ਦੀਆਂ 5 ਲੱਖ ਖੁਰਾਕਾਂ ਭੇਜਣ ਲਈ ਭਾਰਤ ਦਾ ਕੀਤਾ ਧੰਨਵਾਦ
Post

ਕੈਨੇਡਾ ਨੇ ਕੋਰੋਨਾ ਵੈਕਸੀਨ ਦੀਆਂ 5 ਲੱਖ ਖੁਰਾਕਾਂ ਭੇਜਣ ਲਈ ਭਾਰਤ ਦਾ ਕੀਤਾ ਧੰਨਵਾਦ

ਓਟਾਵਾ / ਕੈਨੇਡਾ ਵਿਚ ਬੁੱਧਵਾਰ (ਸਥਾਨਕ ਸਮੇਂ ਮੁਤਾਬਕ) ਕੋਰੋਨਾ ਵਾਇਰਸ ਦੇ ਟੀਕੇ ਭੇਜਣ ਲਈ ਭਾਰਤ ਦਾ ਧੰਨਵਾਦ ਕੀਤਾ। ਇੱਥੇ ਦੱਸ ਦਈਏ ਕਿ ਐਸਟ੍ਰਾਜ਼ੇਨੇਕਾ ਵੈਕਸੀਨ ਨੂੰ ਮਨਜ਼ੂਰੀ ਮਿਲਣ ਦੇ ਇਕ ਹਫ਼ਤੇ ਬਾਅਦ 4 ਮਾਰਚ ਨੂੰ ਭਾਰਤ ਵਿਚ ਬਣੀਆਂ 500000 ਖੁਰਾਕਾਂ ਕੈਨੇਡਾ ਪਹੁੰਚੀਆਂ ਹਨ। Eਕਵਿਲੇ ਦੀ ਸਾਂਸਦ ਅਤੇ ਜਨਤਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੇ ਇਕ...

ਪ੍ਰੋ, ਜਗਮੋਹਨ ਸਿੰਘ ਨਾਲ਼ ਜਮਹੂਰੀ ਹੱਕਾਂ ਬਾਰੇ ਗੱਲਬਾਤ
Post

ਪ੍ਰੋ, ਜਗਮੋਹਨ ਸਿੰਘ ਨਾਲ਼ ਜਮਹੂਰੀ ਹੱਕਾਂ ਬਾਰੇ ਗੱਲਬਾਤ

ਟਰਾਂਟੋ / ‘ਪੰਜਾਬੀ ਕਲਮਾਂ ਦਾ ਕਾਫ਼ਲਾ ਟਰਾਂਟੋ’ ਵੱਲੋਂ 27 ਫ਼ਰਵਰੀ ਨੂੰ ‘ਨੌਰਥ ਅਮਰੀਕਨ ਤਰਕਸ਼ੀਲ ਸੋਸਾਇਟੀ, ਉਂਟਾਰੀਉ’, ‘ਦੇਸ਼ ਭਗਤ ਸਪੋਰਟਸ ਐਂਡ ਕਲਚਰਲ ਸੋਸਾਇਟੀ’ ਅਤੇ ‘ਕਨੇਡੀਅਨ ਪੰਜਾਬੀ ਸਾਹਿਤ ਸਭਾ’ ਦੇ ਸਹਿਯੋਗ ਨਾਲ ਪ੍ਰੋਫ਼ੈਸਰ ਜਗਮੋਹਨ ਸਿੰਘ ਨਾਲ਼ ਭਾਰਤ ਅੰਦਰ ਹੋ ਰਹੇ ਜਮਹੂਰੀ ਹੱਕਾਂ ਦੇ ਘਾਣ ਬਾਰੇ ਗੱਲਬਾਤ ਕੀਤੀ ਗਈ ਜਿਸ ਵਿੱਚ ਕਨੇਡਾ, ਅਮਰੀਕਾ, ਇੰਗਲੈਂਡ, ਅਤੇ ਭਾਰਤ ਤੋਂ ਲੋਕ...

ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ ‘ਭੰਗੜਾ’ ਪਾ ਕੇ ਜ਼ਾਹਰ ਕੀਤੀ ਖੁਸ਼ੀ
Post

ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ ‘ਭੰਗੜਾ’ ਪਾ ਕੇ ਜ਼ਾਹਰ ਕੀਤੀ ਖੁਸ਼ੀ

ਟੋਰਾਂਟੋ (ਬਿਊਰੋ) ਆਪਣੇ ਵੱਖਰੇ ਅੰਦਾਜ਼ ਲਈ ਜਾਣੇ ਜਾਂਦੇ ਸਿੱਖ ਭਾਈਚਾਰੇ ਦੇ ਲੋਕ ਦੁਨੀਆ ਦੇ ਹਰ ਕੋਨੇ ਵਿਚ ਵੱਸਦੇ ਹਨ। ਕੈਨੇਡੀਅਨ ਡਾਂਸਰ ਗੁਰਦੀਪ ਪੰਧੇਰ ਨੇ 2 ਮਾਰਚ ਨੂੰ ਕੋਵਿਡ ਵੈਕਸੀਨ ਲਵਾਈ। ਇਸ ਮਗਰੋਂ ਜਿਸ ਅੰਦਾਜ਼ ਵਿਚ ਉਹਨਾਂ ਨੇ ਖੁਸ਼ੀ ਪ੍ਰਗਟ ਕੀਤੀ, ਉਸ ਬਾਰੇ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾEਗੇ। ਟਵਿੱਟਰ ‘ਤੇ ਇਕ ਪੋਸਟ ਵਿਚ ਗੁਰਦੀਪ...