Category: ਖੇਡਾਂ

Home » ਖੇਡਾਂ
ਬਾਬਰ ਆਜ਼ਮ ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ
Post

ਬਾਬਰ ਆਜ਼ਮ ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ

ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਆਪਣੀ ਬੱਲੇਬਾਜ਼ੀ ਦੇ ਵਧੀਆ ਪ੍ਰਦਰਸ਼ਨ ਨਾਲ ਸਭ ਨੂੰ ਪ੍ਰਭਾਵਿਤ ਕੀਤਾ ਹੈ। ਬਾਬਰ ਆਜ਼ਮ ਨੂੰ ਪਾਕਿਸਤਾਨ ਦਾ ਵਿਰਾਟ ਕੋਹਲੀ ਕਿਹਾ ਜਾਂਦਾ ਹੈ, ਪਰ 27 ਸਾਲਾ ਪਾਕਿਸਤਾਨੀ ਬੱਲੇਬਾਜ਼ ਨੇ ਵਨਡੇ ਵਿੱਚ ਸਭ ਤੋਂ ਤੇਜ਼ ਇੱਕ ਹਜ਼ਾਰ ਦੌੜਾਂ ਬਣਾਉਣ ਵਾਲੇ ਕਪਤਾਨਾਂ ਦੀ ਸੋਚੀ ਵਿੱਚ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਵੀ ਪਿੱਛੇ...

ਬੈਡਮਿੰਟਨ : ਟੋਰਾਂਟੋ ਤੋਂ ਬੈਂਕਾਕ ਤਕ ਦਾ ਇੰਝ ਰਿਹਾ ਸੁਨਹਿਰੀ ਸਫ਼ਰ
Post

ਬੈਡਮਿੰਟਨ : ਟੋਰਾਂਟੋ ਤੋਂ ਬੈਂਕਾਕ ਤਕ ਦਾ ਇੰਝ ਰਿਹਾ ਸੁਨਹਿਰੀ ਸਫ਼ਰ

ਸਫ਼ਰ ਲੰਬਾ, ਸੰਘਰਸ਼ਪੂਰਨ ਤੇ ਰੌਚਕ ਸੀ। 73 ਵਰ੍ਹੇ ਲੱਗੇ। 1947 ਵਿਚ ਨਵੀਂ-ਨਵੀਂ ਮਿਲੀ ਆਜ਼ਾਦੀ ਤੋਂ ਬਾਅਦ ਜਦ ਬੈਡਮਿੰਟਨ ਦੇ ਕੌਮਾਂਤਰੀ ਪੱਧਰ ’ਤੇ ਸ਼ੁਰੂ ਹੋਣ ਵਾਲੇ ਥਾਮਸ ਕੱਪ ਮੁਕਾਬਲੇ ਵਿਚ ਹਿੱਸਾ ਲੈਣ ਦਾ ਫ਼ੈਸਲਾ ਕੀਤਾ ਤਾਂ ਭਾਰਤ ਨੂੰ ਅਮਰੀਕਾ ਤੇ ਕੈਨੇਡਾ ਨਾਲ ਇਕ ਗਰੁੱਪ ਵਿਚ ਰੱਖਿਆ ਗਿਆ। ਜੋਸ਼ ਤੇ ਉਮੀਦਾਂ ਨਾਲ ਭਰੀ ਭਾਰਤੀ ਟੀਮ ਨੇ ਬੰਬਈ...

ਆਸਟ੍ਰੇਲੀਆ ਦੇ ਦਿੱਗਜ਼ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ‘ਚ ਮੌਤ
Post

ਆਸਟ੍ਰੇਲੀਆ ਦੇ ਦਿੱਗਜ਼ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ‘ਚ ਮੌਤ

ਕੁਈਨਜ਼ਲੈਂਡ : ਕ੍ਰਿਕਟ ਪ੍ਰੇਮੀਆਂ ਲਈ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਆਸਟ੍ਰੇਲੀਆਈ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ 46 ਸਾਲਾਂ ਸਾਇਮੰਡਸ ਦੀ ਕਾਰ ਕੁਈਨਜ਼ਲੈਂਡ ਦੇ ਟਾਊਨਸਵਿਲੇ ਵਿੱਚ ਇੱਕ ਹਾਦਸੇ ਦਾ ਸ਼ਿਕਾਰ ਹੋ ਗਈ । ਸਾਇਮੰਡਸ ਦੀ ਮੌਤ ਤੋਂ ਬਾਅਦ ਕ੍ਰਿਕਟ ਜਗਤ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ...

66 ਸਾਲਾਂ ਸਾਬਕਾ ਭਾਰਤੀ ਕ੍ਰਿਕਟਰ ਅਰੁਣ ਲਾਲ ਨੇ ਕਰਵਾਇਆ ਦੂਜਾ ਵਿਆਹ
Post

66 ਸਾਲਾਂ ਸਾਬਕਾ ਭਾਰਤੀ ਕ੍ਰਿਕਟਰ ਅਰੁਣ ਲਾਲ ਨੇ ਕਰਵਾਇਆ ਦੂਜਾ ਵਿਆਹ

ਨਵੀਂ ਦਿੱਲੀ: ਭਾਰਤ ਦੇ ਸਾਬਕਾ ਸਲਾਮੀ ਬੱਲੇਬਾਜ਼ ਅਰੁਣ ਲਾਲ 66 ਸਾਲ ਦੀ ਉਮਰ ‘ਚ ਦੂਜੀ ਵਾਰ ਲਾੜਾ ਬਣ ਗਏ ਹਨ। ਉਹਨਾਂ ਨੇ ਇੱਕ ਨਿੱਜੀ ਸਮਾਗਮ ਵਿੱਚ ਆਪਣੇ ਤੋਂ 28 ਸਾਲ ਛੋਟੇ ਬੁਲਬੁਲ ਸਾਹਾ ਨੂੰ ਆਪਣਾ ਜੀਵਨਸਾਥੀ ਬਣਾਇਆ ਸੀ। ਇਸ ਜੋੜੇ ਦੇ ਵਿਆਹ ਸਮਾਗਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਅਰੁਣ ਲਾਲ ਆਪਣੀ ਪਹਿਲੀ ਪਤਨੀ...

ਫ਼ੀਫ਼ਾ ਵਰਲਡ ਕੱਪ 2026 ਦੀ ਮੇਜ਼ਬਾਨੀ ਕਰਨ ਲਈ ਸਮਰੱਥ ਹੈ ਵੈਨਕੂਵਰ ਸਟੇਡੀਅਮ : ਮੈਲਨੀ ਮਾਰਕ
Post

ਫ਼ੀਫ਼ਾ ਵਰਲਡ ਕੱਪ 2026 ਦੀ ਮੇਜ਼ਬਾਨੀ ਕਰਨ ਲਈ ਸਮਰੱਥ ਹੈ ਵੈਨਕੂਵਰ ਸਟੇਡੀਅਮ : ਮੈਲਨੀ ਮਾਰਕ

ਸਰੀ : ਫ਼ੀਫ਼ਾ ਵਰਲਡ ਕੱਪ 2026 ਲਈ ਵੈਨਕੂਵਰ ਦੇ ਮੇਜ਼ਬਾਨ ਸ਼ਹਿਰ ਵੱਜੋਂ ਦਾਵੇਦਾਰ ਹੋਣ ਦੀ ਪੁਸ਼ਟੀ ਹੋਣ ‘ਤੇ ਦੇ ਸੈਰ-ਸਪਾਟਾ, ਕਲਾ, ਸੱਭਿਆਚਾਰ ਅਤੇ ਖੇਡਾਂ ਦੀ ਮੰਤਰੀ ਮੈਲਨੀ ਮਾਰਕ ਨੇ ਕਿਹਾ ਕਿ ”ਮੈਂ ਬਹੁਤ ਉਤਸ਼ਾਹਤ ਹਾਂ ਕਿ ਫ਼ੀਫ਼ਾ ਨੇ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ, ਦੀ ਫ਼ੀਫ਼ਾ ਵਰਲਡ ਕੱਪ 2026 ਲਈ ਵੈਨਕੂਵਰ ਦੀ ਮੇਜ਼ਬਾਨ ਸ਼ਹਿਰ ਵੱਜੋਂ ਦਾਵੇਦਾਰੀ ਦੀ ਪੁਸ਼ਟੀ...

ਸਟਾਰ ਫੁੱਟਬਾਲਰ ਰੋਨਾਲਡੋ ਦੇ ਨਵਜੰਮੇ ਬੇਟੇ ਦਾ ਹੋਇਆ ਦਿਹਾਂਤ
Post

ਸਟਾਰ ਫੁੱਟਬਾਲਰ ਰੋਨਾਲਡੋ ਦੇ ਨਵਜੰਮੇ ਬੇਟੇ ਦਾ ਹੋਇਆ ਦਿਹਾਂਤ

ਪੁਰਤਗਾਲ ਦੇ ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦੇ ਨਵਜੰਮੇ ਬੇਟੇ ਦਾ ਦਿਹਾਂਤ ਹੋ ਗਿਆ ਹੈ। ਦਿਗੱਜ ਫੁੱਟਬਾਲਰ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ। ਰੋਨਾਲਡੋ ਅਤੇ ਉਸਦੀ ਪਤਨੀ ਜਾਰਜੀਆ ਵੱਲੋਂ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸਾਡੇ ਨਵਜੰਮੇ ਬੇਟੇ ਦਾ ਦਿਹਾਂਤ ਹੋ ਗਿਆ ਹੈ। ਕਿਸੇ ਮਾਤਾ-ਪਿਤਾ ਦੇ ਲਈ ਇਹ ਸਭ ਤੋਂ ਵੱਡਾ...

ਫੇਰ ਕਬੱਡੀ ਟੂਰਨਾਮੈਂਟ ‘ਚ ਚੱਲੀਆਂ ਗੋਲੀਆਂ
Post

ਫੇਰ ਕਬੱਡੀ ਟੂਰਨਾਮੈਂਟ ‘ਚ ਚੱਲੀਆਂ ਗੋਲੀਆਂ

ਬਠਿੰਡਾ : ਸੰਦੀਪ ਅੰਬੀਆਂ ਦੇ ਕਤਲ ਮਗਰੋਂ ਪੰਜਾਬ ਵਿੱਚ ਇੱਕ ਹੋਰ ਚੱਲਦੇ ਕਬੱਡੀ ਟੂਰਨਾਮੈਂਟ ਵਿੱਚ ਗੋਲੀਆਂ ਚੱਲੀਆਂ। ਬਠਿੰਡਾ ਦੇ ਪਿੰਡ ਕੋਠਾ ਗੁਰੂ ਕਾ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਪੰਜ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਦਰਸ਼ਕਾਂ ਨੇ ਦੋ ਦੋਸ਼ੀਆਂ ਵਿਸ਼ਨੂ ਕੁਮਾਰ ਤੇ ਸੁਰਿੰਦਰ ਕੁਮਾਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਖੂਬ ਕੁੱਟਿਆ ਤੇ...

ਬੰਬੀਹਾ ਗਰੁੱਪ ਨੇ ਲਈ ਸੰਦੀਪ ਨੰਗਲ ਦੇ ਕਤਲ ਦੀ ਜ਼ਿੰਮੇਵਾਰੀ
Post

ਬੰਬੀਹਾ ਗਰੁੱਪ ਨੇ ਲਈ ਸੰਦੀਪ ਨੰਗਲ ਦੇ ਕਤਲ ਦੀ ਜ਼ਿੰਮੇਵਾਰੀ

ਨਕੋਦਰ : ਬੀਤੇ ਦਿਨੀਂ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗਰੁੱਪ ਨੇ ਲਈ ਹੈ। ਫੇਸਬੁੱਕ ‘ਤੇ ਦਵਿੰਦਰ ਬੰਬੀਹਾ ਨੇ ਪੋਸਟ ਪਾ ਕੇ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਗਰੁੱਪ ਨੂੰ ਧਮਕੀ ਵੀ ਦਿੱਤੀ। ਪੋਸਟ ਵਿੱਚ ਦਵਿੰਦਰ ਬੰਬੀਹਾ ਨੇ ਲਿਖਿਆ ਕਿ ਕੱਲ੍ਹ ਜੋ ਸੰਦੀਪ...

ਕਬੱਡੀ ਖਿਡਾਰ ‘ਤੇ ਚਲਦੇ ਟੂਰਨਾਮੈਂਟ ਦੌਰਾਨ ਤਾਬੜ-ਤੋੜ ਫਾਇਰਿੰਗ, ਮੌਤ
Post

ਕਬੱਡੀ ਖਿਡਾਰ ‘ਤੇ ਚਲਦੇ ਟੂਰਨਾਮੈਂਟ ਦੌਰਾਨ ਤਾਬੜ-ਤੋੜ ਫਾਇਰਿੰਗ, ਮੌਤ

ਜਲੰਧਰ : ਜਲੰਧਰ ਦੇ ਮੱਲੀਆਂ ਵਿਖੇ ਵੱਡੀ ਵਾਰਦਾਤ ਵਾਪਰੀ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਚਲਦੇ ਟੂਰਨਾਮੈਂਟ ਦੌਰਾਨ ਤਾਬੜਤੋੜ ਹਮਲਾਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਨੂੰ ਕਾਫੀ ਗੋਲੀਆਂ ਲੱਗੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਸੰਦੀਪ ਨੰਗਲ ਅੰਬੀਆਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਮੱਲੀਆਂ ਵਿਖੇ ਕਬੱਡੀ ਟੂਰਨਾਮੈਂਟ...