Category: ਖੇਡਾਂ

Home » ਖੇਡਾਂ » Page 2
ਸਟਾਰ ਫੁੱਟਬਾਲਰ ਰੋਨਾਲਡੋ ਦੇ ਨਵਜੰਮੇ ਬੇਟੇ ਦਾ ਹੋਇਆ ਦਿਹਾਂਤ
Post

ਸਟਾਰ ਫੁੱਟਬਾਲਰ ਰੋਨਾਲਡੋ ਦੇ ਨਵਜੰਮੇ ਬੇਟੇ ਦਾ ਹੋਇਆ ਦਿਹਾਂਤ

ਪੁਰਤਗਾਲ ਦੇ ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦੇ ਨਵਜੰਮੇ ਬੇਟੇ ਦਾ ਦਿਹਾਂਤ ਹੋ ਗਿਆ ਹੈ। ਦਿਗੱਜ ਫੁੱਟਬਾਲਰ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ। ਰੋਨਾਲਡੋ ਅਤੇ ਉਸਦੀ ਪਤਨੀ ਜਾਰਜੀਆ ਵੱਲੋਂ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸਾਡੇ ਨਵਜੰਮੇ ਬੇਟੇ ਦਾ ਦਿਹਾਂਤ ਹੋ ਗਿਆ ਹੈ। ਕਿਸੇ ਮਾਤਾ-ਪਿਤਾ ਦੇ ਲਈ ਇਹ ਸਭ ਤੋਂ ਵੱਡਾ...

ਫੇਰ ਕਬੱਡੀ ਟੂਰਨਾਮੈਂਟ ‘ਚ ਚੱਲੀਆਂ ਗੋਲੀਆਂ
Post

ਫੇਰ ਕਬੱਡੀ ਟੂਰਨਾਮੈਂਟ ‘ਚ ਚੱਲੀਆਂ ਗੋਲੀਆਂ

ਬਠਿੰਡਾ : ਸੰਦੀਪ ਅੰਬੀਆਂ ਦੇ ਕਤਲ ਮਗਰੋਂ ਪੰਜਾਬ ਵਿੱਚ ਇੱਕ ਹੋਰ ਚੱਲਦੇ ਕਬੱਡੀ ਟੂਰਨਾਮੈਂਟ ਵਿੱਚ ਗੋਲੀਆਂ ਚੱਲੀਆਂ। ਬਠਿੰਡਾ ਦੇ ਪਿੰਡ ਕੋਠਾ ਗੁਰੂ ਕਾ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਪੰਜ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਦਰਸ਼ਕਾਂ ਨੇ ਦੋ ਦੋਸ਼ੀਆਂ ਵਿਸ਼ਨੂ ਕੁਮਾਰ ਤੇ ਸੁਰਿੰਦਰ ਕੁਮਾਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਖੂਬ ਕੁੱਟਿਆ ਤੇ...

ਬੰਬੀਹਾ ਗਰੁੱਪ ਨੇ ਲਈ ਸੰਦੀਪ ਨੰਗਲ ਦੇ ਕਤਲ ਦੀ ਜ਼ਿੰਮੇਵਾਰੀ
Post

ਬੰਬੀਹਾ ਗਰੁੱਪ ਨੇ ਲਈ ਸੰਦੀਪ ਨੰਗਲ ਦੇ ਕਤਲ ਦੀ ਜ਼ਿੰਮੇਵਾਰੀ

ਨਕੋਦਰ : ਬੀਤੇ ਦਿਨੀਂ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗਰੁੱਪ ਨੇ ਲਈ ਹੈ। ਫੇਸਬੁੱਕ ‘ਤੇ ਦਵਿੰਦਰ ਬੰਬੀਹਾ ਨੇ ਪੋਸਟ ਪਾ ਕੇ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਗਰੁੱਪ ਨੂੰ ਧਮਕੀ ਵੀ ਦਿੱਤੀ। ਪੋਸਟ ਵਿੱਚ ਦਵਿੰਦਰ ਬੰਬੀਹਾ ਨੇ ਲਿਖਿਆ ਕਿ ਕੱਲ੍ਹ ਜੋ ਸੰਦੀਪ...

ਕਬੱਡੀ ਖਿਡਾਰ ‘ਤੇ ਚਲਦੇ ਟੂਰਨਾਮੈਂਟ ਦੌਰਾਨ ਤਾਬੜ-ਤੋੜ ਫਾਇਰਿੰਗ, ਮੌਤ
Post

ਕਬੱਡੀ ਖਿਡਾਰ ‘ਤੇ ਚਲਦੇ ਟੂਰਨਾਮੈਂਟ ਦੌਰਾਨ ਤਾਬੜ-ਤੋੜ ਫਾਇਰਿੰਗ, ਮੌਤ

ਜਲੰਧਰ : ਜਲੰਧਰ ਦੇ ਮੱਲੀਆਂ ਵਿਖੇ ਵੱਡੀ ਵਾਰਦਾਤ ਵਾਪਰੀ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਚਲਦੇ ਟੂਰਨਾਮੈਂਟ ਦੌਰਾਨ ਤਾਬੜਤੋੜ ਹਮਲਾਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਨੂੰ ਕਾਫੀ ਗੋਲੀਆਂ ਲੱਗੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਸੰਦੀਪ ਨੰਗਲ ਅੰਬੀਆਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਮੱਲੀਆਂ ਵਿਖੇ ਕਬੱਡੀ ਟੂਰਨਾਮੈਂਟ...

ਤਿਹਾੜ ਜੇਲ੍ਹ ‘ਚ ਕੈਦੀਆਂ ਨੂੰ ਕੁਸ਼ਤੀ ਦੇ ਟਿੱਪਸ ਦੇਣਗੇ ਸੁਸ਼ੀਲ ਕੁਮਾਰ
Post

ਤਿਹਾੜ ਜੇਲ੍ਹ ‘ਚ ਕੈਦੀਆਂ ਨੂੰ ਕੁਸ਼ਤੀ ਦੇ ਟਿੱਪਸ ਦੇਣਗੇ ਸੁਸ਼ੀਲ ਕੁਮਾਰ

ਭਾਰਤ ਲਈ ਗੋਲਡ ਤਮਗਾ ਜੇਤੂ ਸੁਸ਼ੀਲ ਕੁਮਾਰ ਲਈ ਸਮਾਂ ਠੀਕ ਨਹੀਂ ਚਲ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਦੋ ਵਾਰ ਦੇ ਓਲੰਪਿਕ ਤਮਗਾ ਜੇਤੂ ਸੁਸ਼ੀਲ ਕੁਮਾਰ ਆਪਣੇ ਸਾਥੀ ਕੈਦੀਆਂ ਨੂੰ ਕੁਸ਼ਤੀ ਅਤੇ ਸਰੀਰਕ ਤੰਦਰੁਸਤੀ ਦੇ ਗੁਰ ਸਿਖਾਉਣਗੇ। ਜੇਲ੍ਹ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਰਾਸ਼ਟਰੀ ਰਾਜਧਾਨੀ ਅਤੇ ਜੇਲ੍ਹ...

ਦਿੱਗਜ ਲੇਗ ਸਪਿਨਰ ਸ਼ੇਨ ਵਾਰਨ ਦਾ ਦਿਹਾਂਤ
Post

ਦਿੱਗਜ ਲੇਗ ਸਪਿਨਰ ਸ਼ੇਨ ਵਾਰਨ ਦਾ ਦਿਹਾਂਤ

ਆਸਟ੍ਰੇਲੀਆ ਦੇ ਦਿੱਗਜ਼ ਲੈੱਗ ਸਪਿਨਰ ਸ਼ੇਨ ਵਾਰਨ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ ਹੈ। 52 ਸਾਲ ਦੇ ਵਾਰਨ ਟੈਸਟ ਕ੍ਰਿਕਟ ਵਿਚ ਆਸਟ੍ਰੇਲੀਆ ਵੱਲੋਂ ਸਭ ਤੋਂ ਵੱਧ ਵਿਕਟ ਲੈਣ ਵਾਲੇ ਗੇਂਦਬਾਜ਼ ਹਨ। ਉੁਨ੍ਹਾਂ ਨੇ ਇਸ ਫਾਰਮੇਟ ਵਿਚ 145 ਟੈਸਟ ਮੈਚ ਵਿਚ 708 ਵਿਕਟਾਂ ਲਈਆਂ ਹਨ ਤੇ ਵਨਡੇ ਵਿਚ ਉੁਨ੍ਹਾਂ ਨੇ 293...

ਮੁੱਕੇਬਾਜ਼ ਸੁਖਦੀਪ ਸਿੰਘ ਨੇ ਕਨੈਡਾ ”ਚ ਚਮਕਾਇਆ ਪੰਜਾਬੀਅਤ ਦਾ ਨਾਂ
Post

ਮੁੱਕੇਬਾਜ਼ ਸੁਖਦੀਪ ਸਿੰਘ ਨੇ ਕਨੈਡਾ ”ਚ ਚਮਕਾਇਆ ਪੰਜਾਬੀਅਤ ਦਾ ਨਾਂ

 ਕੈਨੇਡਾ ਵਿਚ ਹੋਏ ਮੁੱਕੇਬਾਜ਼ੀ ਦੇ ਮੁਕਾਬਲਿਆਂ ਵਿਚ ਪੰਜਾਬੀ ਨੌਜਵਾਨ ਸੁਖਦੀਪ ਸਿੰਘ ਚਕਰੀਆ ਨੇ ਜੌਰਡਨ ਬਾਲਮਰ ਨੂੰ ਹਰਾ ਕੇ ਕੈਨੇਡਾ ਮੁੱਕੇਬਾਜ਼ੀ ‘ਮਿਡਲਵੇਟ ਚੈਂਪੀਅਨ’ ਬਣਨ ਦਾ ਮਾਣ ਹਾਸਿਲ ਕੀਤਾ। ਨੌਜਵਾਨ ਮੁੱਕੇਬਾਜ਼ ਸੁਖਦੀਪ ਸਿੰਘ ਚਕਰੀਆ, ਜੋ ਕਿ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚਕਰ ਦਾ ਜੰਮਪਲ ਹੈ। ਸੁਖਦੀਪ ਸਿੰਘ ਨੇ ਕੈਨੇਡਾ ਵਿੱਚ ਪੇਸ਼ੇਵਰ ਮੁੱਕੇਬਾਜ਼ੀ ਦੇ ਹੋਏ ਮੁਕਾਬਲੇ ਵਿਚ...

ਟੈਨਿਸ ਖਿਡਾਰੀ ਲਿਏਂਡਰ ਪੇਸ ਨੂੰ ਕੋਰਟ ਨੇ ਘਰੇਲੂ ਹਿੰਸਾ ਦਾ ਦੋਸ਼ੀ ਮੰਨਿਆ, ਹੁਣ ਸਾਬਕਾ ਪ੍ਰੇਮਿਕਾ ਨੂੰ ਦੇਣਾ ਪਵੇਗਾ ਮੁਆਵਜ਼ਾ
Post

ਟੈਨਿਸ ਖਿਡਾਰੀ ਲਿਏਂਡਰ ਪੇਸ ਨੂੰ ਕੋਰਟ ਨੇ ਘਰੇਲੂ ਹਿੰਸਾ ਦਾ ਦੋਸ਼ੀ ਮੰਨਿਆ, ਹੁਣ ਸਾਬਕਾ ਪ੍ਰੇਮਿਕਾ ਨੂੰ ਦੇਣਾ ਪਵੇਗਾ ਮੁਆਵਜ਼ਾ

ਮੈਟਰੋਪੋਲੀਟਨ ਮੈਜਿਸਟ੍ਰੇਟ ਦੀ ਅਦਾਲਤ ਨੇ ਮਾਡਲ-ਅਦਾਕਾਰਾ ਰੀਆ ਪਿੱਲਈ ਵੱਲੋਂ ਆਪਣੇ ਸਾਬਕਾ ਸਾਥੀ ਟੈਨਿਸ ਖਿਡਾਰੀ ਲਿਏਂਡਰ ਪੇਸ ਖਿਲਾਫ਼ ਦਾਇਰ ਘਰੇਲੂ ਹਿੰਸਾ ਦੇ ਕੇਸ ਨੂੰ ਦਰੁਸਤ ਪਾਇਆ ਹੈ। ਅਦਾਲਤ ਨੇ ਕਿਹਾ ਕਿ ਪੇਸ ਨੇ ਆਪਣੇ ਲਿਵ-ਇਨ ਪਾਰਟਨਰ ਖਿਲਾਫ ਘਰੇਲੂ ਹਿੰਸਾ ਕੀਤੀ ਸੀ। ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਜੇਕਰ ਪੇਸ ਆਪਣਾ ਸਾਂਝਾ ਘਰ ਛੱਡਦਾ ਹੈ ਤਾਂ...

ਨਸ਼ੇ ਦੀ ਹਾਲਤ ਚ ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਗ੍ਰਿਫ਼ਤਾਰ
Post

ਨਸ਼ੇ ਦੀ ਹਾਲਤ ਚ ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਗ੍ਰਿਫ਼ਤਾਰ

ਭਾਰਤ ਦੇ ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਨੂੰ ਮੁੰਬਈ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦੇ ਬਚਪਨ ਦੇ ਦੋਸਤ ਵਜੋਂ ਮਸ਼ਹੂਰ ਕਾਂਬਲੀ ‘ਤੇ ਨਸ਼ੇ ਵਿੱਚ ਮੁੰਬਈ ਦੇ ਬਾਂਦਰਾ ਵਿੱਚ ਸਥਿਤ ਆਪਣੀ ਰਿਹਾਇਸ਼ੀ ਸੁਸਾਇਟੀ ਦੇ ਗੇਟ ਵਿੱਚ ਗੱਡੀ ਨਾਲ ਟੱਕਰ ਮਾਰਨ ਦੇ ਦੋਸ਼ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਕਾਂਬਲੀ ਨੂੰ ਬਾਅਦ ਵਿੱਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ...