ਇਸਲਾਮਾਬਾਦ / ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵਿੱਤ ਮੰਤਰੀ ਡਾ. ਅਬਦੁਲ ਹਫੀਜ ਸ਼ੇਖ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਉਨ੍ਹਾਂ ਦੇ ਸਥਾਨ ’ਤੇ ਉਦਯੋਗ ਅਤੇ ਉਤਪਾਦਨ ਮੰਤਰੀ ਹਮਾਦ ਅਜਹਰ ਨੂੰ ਨਵਾਂ ਵਿੱਤ ਮੰਤਰੀ ਨਿਯੁਕਤ ਕੀਤਾ ਹੈ। ਸੂਚਨਾ ਮੰਤਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸਮਾ ਟੀਵੀ ਨਿਊਜ਼ ਚੈਨਲ ਨੇ ਸੂਚਨਾ ਅਤੇ ਪ੍ਰਸਾਰਨ...
ਅਸੀਂ ਏਸ਼ੀਆਈ-ਅਮਰੀਕੀ ਲੋਕਾਂ ਨਾਲ ਵੱਧ ਰਹੀ ਹਿੰਸਾ ‘ਤੇ ਚੁੱਪ ਨਹੀਂ ਰਹਿ ਸਕਦੇ
ਵਾਸ਼ਿੰਗਟਨ: ਦੁਨੀਆ ਵਿਚ ਤੇਜ਼ੀ ਨਾਲ ਵੱਧ ਰਹੇ ਏਸ਼ੀਆਈ ਮੂਲ ਦੇ ਲੋਕਾਂ ‘ਤੇ ਹਮਲਿਆਂ ਨੇ ਅਮਰੀਕੀ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਹੁਣ ਯੂਐਸ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਇਨ੍ਹਾਂ ਮਾਮਲਿਆਂ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਉਨ੍ਹਾਂ ਨੂੰ ਸਖਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਰਾਸ਼ਟਰਪਤੀ ਜੋ ਬਿਡੇਨ ਨੇ ਵੀ ਇਸ ਸੰਬੰਧ ਵਿਚ ਟਵੀਟ...
ਪਾਕਿ ਦੀ ਸਿਆਸਤ ‘ਚ ਗੂੰਜ ਰਿਹੈ ‘ਵਾਜਪਾਈ ਤੇ ਮੋਦੀ’ ਦਾ ਨਾਮ
ਲਾਹੌਰ / ਪਾਕਿਸਤਾਨ ਵਿਚ ਇਮਰਾਨ ਸਰਕਾਰ ਖ਼ਿਲਾਫ਼ ਵਿਰੋਧੀਆਂ ਪਾਰਟੀਆਂ ਦੀ ਹਲਚਲ ਜਾਰੀ ਹੈ। ਇਸ ਦੌਰਾਨ ਪਾਕਿ ਦੀ ਸਿਆਸਤ ਵਿਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂ ਗੂੰਜ ਰਿਹਾ ਹੈ। ਲਾਹੌਰ ਵਿਚ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ. ਐੱਮ. ਐੱਲ.-ਐੱਨ) ਦੇ ਯੁਵਾ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਨਵਾਜ਼ ਸ਼ਰੀਫ ਦੀ...
ਅਮਰੀਕਾ ‘ਚ ਗੰਭੀਰ ਹੋ ਰਹੀ ਸਮੂਹਿਕ ਕਤਲੇਆਮ ਦੀ ਸਮੱਸਿਆ
ਸੈਕਰਾਮੈਂਟੋ / ਪਿਛਲੇ ਹਫ਼ਤੇ ਜਾਰਜੀਆ ਦੇ ਮਸਾਜ਼ ਕੇਂਦਰਾਂ ਉਪਰ ਹੋਏ ਹਮਲਿਆਂ ਦੌਰਾਨ ਮਾਰੇ ਗਏ 8 ਵਿਅਕਤੀ ਤੇ ਲੰਘੇ ਸੋਮਵਾਰ ਕੋਲੋਰਾਡੋ ਦੇ ਇਕ ਗਰੌਸਰੀ ਸਟੋਰ ‘ਚ ਹੋਈ ਗੋਲੀਬਾਰੀ ਵਿਚ ਹੋਈਆਂ 10 ਮੌਤਾਂ ਤੋਂ ਅਮਰੀਕਾ ਵਿਚ ਸਮੂਹਿਕ ਕਤਲੇਆਮ ਦੀ ਗੰਭੀਰ ਹੋ ਰਹੀ ਸਮੱਸਿਆ ਦਾ ਪਤਾ ਲੱਗਦਾ ਹੈ । ਨਿਰੰਤਰ ਵਾਪਰ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਇਹ ਵੀ ਸੰਕੇਤ...
ਰਾਸ਼ਟਰਪਤੀ ਦੀ ਕਾਂਗਰਸ ਨੂੰ ਅਪੀਲ
ਕੋਲੋਰਾਡੋ ‘ਚ ਵਾਪਰੀ ਸਮੂਹਿਕ ਕਤਲੇਆਮ ਦੀ ਘਟਨਾ ਉਪਰੰਤ ਰਾਸ਼ਟਰਪਤੀ ਜੋਅ ਬਾਈਡਨ ਨੇ ਕਾਂਗਰਸ ਨੂੰ ਕਿਹਾ ਹੈ ਕਿ ਹਥਿਆਰਾਂ ਦੀ ਖਰੀਦ ਸਬੰਧੀ ਪਿਛੋਕੜ ਦੀ ਜਾਂਚ ‘ਚ ਚੋਰ ਮੋਰੀਆਂ ਨੂੰ ਖਤਮ ਕਰਨ ਤੇ ਅਸਾਲਟ ਹਥਿਆਰਾਂ ਤੇ ਉੱਚ ਸਮਰੱਥਾ ਵਾਲੇ ਮੈਗਜ਼ੀਨਾਂ ਦੀ ਵਿਕਰੀ ਉਪਰ ਰੋਕ ਲਾਉਣ ਲਈ ਤੁਰੰਤ ਬਿੱਲ ਪਾਸ ਕੀਤਾ ਜਾਵੇ । ਵਾਈਟ ਹਾਊਸ ਤੋਂ ਆਪਣੇ ਸੰਬੋਧਨ...
ਸ਼ੇਖ ਹਸੀਨਾ ‘ਤੇ ਹਮਲਾ ਕਰਨ ਵਾਲੇ 14 ਅੱਤਵਾਦੀਆਂ ਨੂੰ ਮੌਤ ਦੀ ਸਜ਼ਾ
ਢਾਕਾ ਬੰਗਲਾਦੇਸ਼ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ‘ਤੇ 2000 ‘ਚ ਜਾਨਲੇਵਾ ਹਮਲਾ ਕਰਨ ਵਾਲੇ 14 ਇਸਲਾਮਿਕ ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ । ਇਹ ਫ਼ੈਸਲਾ ਢਾਕਾ ਦੀ ਸਪੀਡੀ ਟਰਾਇਲ ਟਿ੍ਬਿਊਨਲ-1 ਦੇ ਜੱਜ ਅਬੂ ਜ਼ਫਰ ਮੁਹੰਮਦ ਕਮਰੂਜ਼ਜ਼ਮਾਨ ਵਲੋਂ ਸੁਣਾਇਆ ਗਿਆ ਅਤੇ ਸੁਣਵਾਈ ਦੌਰਾਨ 9 ਦੋਸ਼ੀਆਂ ਨੂੰ ਇਕ-ਦੂਜੇ ਦਾ ਸਾਹਮਣਾ ਕਰਵਾਉਣ...
ਅਮਰੀਕੀ ਰੱਖਿਆ ਮੰਤਰੀ ਅਗਲੇ ਹਫਤੇ ਜਾਣਗੇ ਭਾਰਤ
ਵਾਸ਼ਿੰਗਟਨ-ਅਮਰੀਕਾ ਦੇ ਰੱਖਿਆ ਮੰਤਰੀ ਲਾਇਡ ਆਸਟਿਨ ਅਗਲੇ ਹਫਤੇ ਜਾਪਾਨ ਅਤੇ ਦੱਖਣੀ ਕੋਰੀਆ ਨਾਲ ਭਾਰਤ ਦੀ ਯਾਤਰਾ ‘ਤੇ ਆਉਣਗੇ। ਅਮਰੀਕੀ ਰੱਖਿਆ ਮੰਤਰਾਲਾ ਪੈਂਟਾਗਨ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ। ਬਾਈਡੇਨ ਪ੍ਰਸ਼ਾਸਨ ਦੇ ਸੀਨੀਅਰ ਮੈਂਬਰ ਦੇ ਤੌਰ ‘ਤੇ ਇਹ ਉਨ੍ਹਾਂ ਦੀ ਪਹਿਲੀ ਵਿਦੇਸ਼ ਯਾਤਰਾ ਹੋਵੇਗੀ। ਇਹ ਪਹਿਲਾਂ ਮੌਕਾ ਹੈ ਜਦ ਕਿਸੇ ਅਮਰੀਕੀ ਰੱਖਿਆ ਮੰਤਰੀ ਦੀ ਪਹਿਲੀ ਵਿਦੇਸ਼...
ਜਲਵਾਯੂ ਤਬਦੀਲੀ ਖ਼ਿਲਾਫ਼ ਗਲੋਬਲ ਲੜਾਈ ’ਚ ਸ਼ਾਨਦਾਰ ਅਗਵਾਈ ਲਈ ਮੋਦੀ ਦੀ ਤਾਰੀਫ਼
ਲੰਡਨ / ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਜਲਵਾਯੂ ਤਬਦੀਲੀ ਖ਼ਿਲਾਫ਼ ਗਲੋਬਲ ਲੜਾਈ ਵਿਚ ਸ਼ਾਨਦਾਰ ਅਗਵਾਈ ਕਰਨ ਨੂੰ ਲੈ ਕੇ ਆਪਣੇ ਭਾਰਤੀ ਹਮ-ਰੁਤਬਾ ਨਰਿੰਦਰ ਮੋਦੀ ਦੀ ਬੁੱਧਵਾਰ ਨੂੰ ਸ਼ਲਾਘਾ ਕੀਤੀ। ਜਾਨਸਨ ਨੇ ਕਿਹਾ ਕਿ ਅਗਲੇ ਮਹੀਨੇ ਉਨ੍ਹਾਂ ਦੀ ਨਵੀਂ ਦਿੱਲੀ ਦੀ ਯਾਤਰਾ ਦੌਰਾਨ ‘ਦੋਸਤ’ ਨਾਲ ਵਾਰਤਾ ਦੇ ਏਜੰਡੇ ਵਿਚ ਨਿਰੰਤਰ ਭਵਿੱਖ ਲਈ ਬ੍ਰਿਟੇਨ ਅਤੇ...
ਅਮਰੀਕੀ ਚੋਣਾਂ ‘ਚ ਦਖਲ ਅੰਦਾਜ਼ੀ ਲਈ ਰੂਸ ਨੂੰ ਚੁਕਾਉਣੀ ਹੋਵੇਗੀ ਕੀਮਤ
ਵਾਸ਼ਿੰਗਟਨ / ਅਮਰੀਕਾ ਵਿਚ ਸਾਲ 2020 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਇਸ਼ਾਰੇ ‘ਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ਾਂ ਕਰਨ ਦੀਆਂ ਰਿਪੋਰਟਾਂ ‘ਤੇ ਅੰਤਰਰਾਸ਼ਟਰੀ ਸਿਆਸਤ ਗਰਮਾ ਗਈ ਹੈ। ਸਮਾਚਾਰ ਏਜੰਸੀ ਰਾਇਟਰਜ਼ ਮੁਤਾਬਕ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਹੈ ਕਿ ਪੁਤਿਨ ਨੂੰ ਚੋਣਾਂ ਵਿਚ ਦਖਲ ਅੰਦਾਜ਼ੀ ਕਰਨ ਦਾ ਖਮਿਆਜ਼ਾ ਭੁਗਤਣਾ...