Category: ਦੁਨੀਆ

Home » ਦੁਨੀਆ » Page 5
ਕੈਲੀਫੋਰਨੀਆ ਦੇ ਜੰਗਲ ਚ ਅੱਗ ਨੇ ਮਚਾਇਆ ਤਾਂਡਵ
Post

ਕੈਲੀਫੋਰਨੀਆ ਦੇ ਜੰਗਲ ਚ ਅੱਗ ਨੇ ਮਚਾਇਆ ਤਾਂਡਵ

ਅਮਰੀਕਾ : ਤੇਜ ਗਰਮੀ ਦਰਮਿਆਨ ਕੈਲੀਫੋਰਨੀਆ ਸਮੇਤ ਅਮਰੀਕਾ ਦੇ ਹੋਰ ਰਾਜਾਂ ਵਿਚ ਜੰਗਲਾਂ ਨੂੰ ਲੱਗੀ ਭਿਆਨਕ ਅੱਗ ਨਾਲ ਵੱਡੀ ਪੱਧਰ ਉਪਰ ਤਬਾਹੀ ਹੋਈ ਹੈ ਤੇ ਹਜਾਰਾਂ ਲੋਕ ਘਰ ਬਾਹਰ ਛੱਡਣ ਲਈ ਮਜਬੂਰ ਹੋਏ ਹਨ। ਕੈਲੀਫੋਰਨੀਆ ਦੀ ਮਾਰੀਪੋਸਾ ਕਾਊਂਟੀ ਵਿਚ ਯੋਸਮਾਈਟ ਨੈਸ਼ਨਲ ਪਾਰਕ ਨੇੜੇ ਲੱਗੀ ਅੱਗ ਕਾਬੂ ਹੇਠ ਨਹੀਂ ਆ ਰਹੀ ਜਿਸ ਨਾਲ ਹੁਣ ਤੱਕ ਘਟੋ...

ਚੀਨ ‘ਚ ਕੋਰੋਨਾ ਨੂੰ ਲੈ ਕੇ ਮੁੜ ਦਹਿਸ਼ਤ
Post

ਚੀਨ ‘ਚ ਕੋਰੋਨਾ ਨੂੰ ਲੈ ਕੇ ਮੁੜ ਦਹਿਸ਼ਤ

ਸ਼ੰਘਾਈ : ਕੋਰੋਨਾ ਵਾਇਰਸ ਨੇ ਦਸਤਕ ਦੇਣ ਤੋਂ ਬਾਅਦ ਤੋਂ ਹੀ ਇਸ ਨੂੰ ਪੈਦਾ ਕਰਨ ਨੂੰ ਲੈ ਕੇ ਚੀਨ ਦੁਨੀਆ ਦੇ ਨਿਸ਼ਾਨੇ ‘ਤੇ ਹੈ ਪਰ ਮੌਜੂਦਾ ਸਮੇਂ ‘ਚ ਕੋਰੋਨਾ ਵਾਇਰਸ ਚੀਨ ਲਈ ਸਿਰਦਰਦੀ ਬਣਦਾ ਨਜ਼ਰ ਆ ਰਿਹਾ ਹੈ। ਦੁਨੀਆ ਦੇ ਉਨ੍ਹਾਂ ਦੇਸ਼ਾਂ ‘ਚ ਜਿੱਥੇ ਕੋਰੋਨਾ ਮਹਾਮਾਰੀ ਤੋਂ ਰਾਹਤ ਮਿਲੀ ਹੈ ਪਰ ਚੀਨ ਅਜੇ ਵੀ ਕੋਰੋਨਾ ਨੂੰ ਲੈ...

ਏਲੋਨ ਮਸਕ ਨੇ ਟਵਿੱਟਰ ਡੀਲ ਕੈਂਸਲ ਕਰਨ ਦਾ ਕੀਤਾ ਐਲਾਨ
Post

ਏਲੋਨ ਮਸਕ ਨੇ ਟਵਿੱਟਰ ਡੀਲ ਕੈਂਸਲ ਕਰਨ ਦਾ ਕੀਤਾ ਐਲਾਨ

ਅਮਰੀਕਾ : ਏਲੋਨ ਮਸਕ ਨੇ ਟਵੀਟਰ ਡੀਲ ਆਪਣੇ ਵੱਲੋਂ ਕੈਂਸਲ ਕਰ ਦਿੱਤੀ ਹੈ। ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਏਲੋਨ ਮਸਕ ਨੇ 25 ਅਪ੍ਰੈਲ ਨੂੰ ਟਵਿੱਟਰ ਨੂੰ 54.20 ਬਿਲੀਅਨ ਡਾਲਰਸ ਵਿਚ ਖਰੀਦਣ ਦਾ ਆਫਰ ਦਿੱਤਾ ਸੀ। ਹਾਲਾਂਕਿ ਇਹ ਡੀਲ ਬਾਅਦ ਵਿਚ 44 ਬਿਲੀਅਨ ਡਾਲਰ ‘ਤੇ ਪੱਕੀ ਹੋਈ ਸੀ। ਡੀਲ ਤੋਂ ਪਿੱਛੇ ਹਟਣ ਦੇ ਬਾਅਦ ਹੁਣ ਏਲੋਨ...

ਸ਼੍ਰੀਲੰਕਾ ਦੇ ਰਾਸ਼ਟਰਪਤੀ ਭਵਨ ‘ਤੇ ਲੋਕਾਂ ਦਾ ਕਬਜ਼ਾ
Post

ਸ਼੍ਰੀਲੰਕਾ ਦੇ ਰਾਸ਼ਟਰਪਤੀ ਭਵਨ ‘ਤੇ ਲੋਕਾਂ ਦਾ ਕਬਜ਼ਾ

ਕੋਲੰਬੋ : ਸ਼੍ਰੀਲੰਕਾ ਵਿਚ ਆਰਥਿਕ ਸੰਕਟ ਨੂੰ ਲੈ ਕੇ ਕਈ ਦਿਨਾਂ ਤੋਂ ਪ੍ਰਦਰਸ਼ਨ ਚੱਲ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਦੀ ਰਿਹਾਇਸ਼ ਨੂੰ ਘੇਰ ਲਿਆ। ਜਾਣਕਾਰੀ ਮੁਤਾਬਕ ਰਾਜਪਕਸ਼ੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਨਹੀਂ ਹਨ। ਸ਼੍ਰੀਲੰਕਾ ਦੇ ਰਾਜਪਕਸ਼ੇ ਭੱਜ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਰਿਹਾਇਸ਼ ‘ਤੇ ਕਬਜ਼ਾ ਕਰ ਲਿਆ ਹੈ। ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘ ਨੇ...

ਜਾਪਾਨ ਦੇ ਸਾਬਕਾ ਪੀਐਮ ਸ਼ਿੰਜੋ ਆਬੇ ਦਾ ਗੋਲੀਆਂ ਮਾਰ ਕੇ ਕਤਲ
Post

ਜਾਪਾਨ ਦੇ ਸਾਬਕਾ ਪੀਐਮ ਸ਼ਿੰਜੋ ਆਬੇ ਦਾ ਗੋਲੀਆਂ ਮਾਰ ਕੇ ਕਤਲ

ਟੋਕੀਓ : ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਆਖਰਕਾਰ ਜ਼ਿੰਦਗੀ ਦੀ ਲੜਾਈ ਹਾਰ ਗਏ। ਜਾਪਾਨੀ ਮੀਡੀਆ ਦੇ ਹਵਾਲੇ ਨਾਲ ਖਬਰਾਂ ਮੁਤਾਬਕ ਸ਼ਿੰਜੋ ਆਬੇ ਦੀ ਛਾਤੀ ‘ਚ ਦੋ ਵਾਰ ਗੋਲੀ ਲੱਗੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪਿਆ। ਕਈ ਘੰਟਿਆਂ ਦੇ ਇਲਾਜ ਤੋਂ ਬਾਅਦ ਆਖਰਕਾਰ ਉਨ੍ਹਾਂ ਦੀ ਮੌਤ ਹੋ ਗਈ। ਸ਼ਿੰਜੋ...

ਕੋਰੋਨਾ ਨਾਲੋਂ ਵੀ ਤੇਜ਼ੀ ਨਾਲ ਫੈਲਦਾ ਹੈ ‘ਮਾਰਬਰਗ ਵਾਇਰਸ’
Post

ਕੋਰੋਨਾ ਨਾਲੋਂ ਵੀ ਤੇਜ਼ੀ ਨਾਲ ਫੈਲਦਾ ਹੈ ‘ਮਾਰਬਰਗ ਵਾਇਰਸ’

ਅਕਰਾ : ਦੁਨੀਆ ਅਜੇ ਵੀ ਕੋਰੋਨਾ ਵਾਇਰਸ ਸੰਕ੍ਰਮਣ ਨਾਲ ਜੂਝ ਰਹੀ ਹੈ, ਕਈ ਦੇਸ਼ਾਂ ਵਿੱਚ ਮਾਮਲੇ ਵੱਧ ਰਹੇ ਹਨ। ਇਸ ਦੌਰਾਨ ਇਕ ਨਵਾਂ ਵਾਇਰਸ ਸਾਹਮਣੇ ਆਇਆ ਹੈ, ਜਿਸ ਨੂੰ ਕਾਫੀ ਖਤਰਨਾਕ ਦੱਸਿਆ ਜਾ ਰਿਹਾ ਹੈ। ਇਸ ਵਾਇਰਸ ਦਾ ਨਾਮ ਮਾਰਬਰਗ ਹੈ। ਪੱਛਮੀ ਅਫ਼ਰੀਕੀ ਦੇਸ਼ ਘਾਨਾ ਵਿੱਚ ਮਾਰਬਰਗ ਦੇ ਦੋ ਸ਼ੱਕੀ ਮਾਮਲੇ ਸਾਹਮਣੇ ਆਏ ਹਨ। ਵਿਸ਼ਵ ਸਿਹਤ...

ਨੀਦਰਲੈਂਡ ‘ਚ ਕਿਸਾਨਾਂ ਨੇ ਟਰੈਕਟਰਾਂ ਨਾਲ ਹਾਈਵੇ ਕੀਤਾ ਜਾਮ
Post

ਨੀਦਰਲੈਂਡ ‘ਚ ਕਿਸਾਨਾਂ ਨੇ ਟਰੈਕਟਰਾਂ ਨਾਲ ਹਾਈਵੇ ਕੀਤਾ ਜਾਮ

ਨੀਦਰਲੈਂਡ ਦੇ ਕਿਸਾਨਾਂ ਨੇ ਹਾਈਵੇਅ ਨੂੰ ਰੋਕਣ, ਸਰਕਾਰੀ ਇਮਾਰਤਾਂ ਦੇ ਸਾਹਮਣੇ ਹੜਤਾਲਾਂ ਕਰਨ ਅਤੇ ਸੁਪਰਮਾਰਕੀਟਾਂ ਨੂੰ ਘੇਰਨ ਲਈ ਟਰੈਕਟਰਾਂ ਦੀ ਵਰਤੋਂ ਕੀਤੀ ਹੈ। ਕਿਸਾਨਾਂ ਨੇ ਨੀਦਰਲੈਂਡ-ਜਰਮਨੀ ਹਾਈਵੇ ਨੂੰ ਜਾਮ ਕਰ ਦਿੱਤਾ ਹੈ। ਨੀਦਰਲੈਂਡ ਦੀ ਸਰਕਾਰ 2030 ਤੱਕ ਅਮੋਨੀਆ ਤੇ ਨਾਈਟ੍ਰੋਜਨ ਆਕਸਾਈਡ ਦੇ ਨਿਕਾਸ ਨੂੰ 50 ਫੀਸਦੀ ਤੱਕ ਘਟਾਉਣਾ ਚਾਹੁੰਦੀ ਹੈ। ਕਿਸਾਨਾਂ ‘ਤੇ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ...

ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਵੀ ਭਾਰਤ ‘ਚ ਬੈਨ
Post

ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਵੀ ਭਾਰਤ ‘ਚ ਬੈਨ

ਕੈਨੇਡਾ : ਖਾਲਸਾ ਏਡ ਦੇ ਸੀਈਓ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਵੀ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਖੁਦ ਰਵੀ ਸਿੰਘ ਖਾਲਸਾ ਵੱਲੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਰਵੀ ਸਿੰਘ ਵੱਲੋਂ ਫੇਸਬੁੱਕ ‘ਤੇ ਇੱਕ ਪੋਸਟ ਪਾ ਕੇ ਦੱਸਿਆ ਗਿਆ ਹੈ ਕਿ ਭਾਰਤ ਵਿੱਚ ਉਨ੍ਹਾਂ ਦਾ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਉਨ੍ਹਾਂ...

Post

ਅਮਰਨਾਥ ਯਾਤਰਾ ‘ਤੇ ਹਮਲੇ ਦੀ ਸਾਜਿਸ਼ ਨਾਕਾਮ

ਸ਼੍ਰੀਨਗਰ:  ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟਕਸਾਨ ਦੇ ਪਿੰਡ ਵਾਸੀਆਂ ਨੇ ਲਸ਼ਕਰ ਦੇ ਦੋ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਿਆ ਹੈ। ਇਨ੍ਹਾਂ ਕੋਲੋਂ 2ਏਕੇ ਰਾਈਫਲਾਂ, 7 ਗ੍ਰੇਨੇਡ ਅਤੇ ਇਕ ਪਿਸਤੌਲ ਬਰਾਮਦ ਹੋਇਆ ਹੈ। ਡੀਜੀਪੀ ਨੇ ਪਿੰਡ ਵਾਸੀਆਂ ਨੂੰ 2 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਦੀ ਪਛਾਣ ਰਾਜੌਰੀ ਦੇ ਫੈਜ਼ਲ...