Category: ਦੁਨੀਆ

Home » ਦੁਨੀਆ » Page 51
ਸ਼ੇਖ ਹਸੀਨਾ ‘ਤੇ ਹਮਲਾ ਕਰਨ ਵਾਲੇ 14 ਅੱਤਵਾਦੀਆਂ ਨੂੰ ਮੌਤ ਦੀ ਸਜ਼ਾ
Post

ਸ਼ੇਖ ਹਸੀਨਾ ‘ਤੇ ਹਮਲਾ ਕਰਨ ਵਾਲੇ 14 ਅੱਤਵਾਦੀਆਂ ਨੂੰ ਮੌਤ ਦੀ ਸਜ਼ਾ

ਢਾਕਾ ਬੰਗਲਾਦੇਸ਼ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ‘ਤੇ 2000 ‘ਚ ਜਾਨਲੇਵਾ ਹਮਲਾ ਕਰਨ ਵਾਲੇ 14 ਇਸਲਾਮਿਕ ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ । ਇਹ ਫ਼ੈਸਲਾ ਢਾਕਾ ਦੀ ਸਪੀਡੀ ਟਰਾਇਲ ਟਿ੍ਬਿਊਨਲ-1 ਦੇ ਜੱਜ ਅਬੂ ਜ਼ਫਰ ਮੁਹੰਮਦ ਕਮਰੂਜ਼ਜ਼ਮਾਨ ਵਲੋਂ ਸੁਣਾਇਆ ਗਿਆ ਅਤੇ ਸੁਣਵਾਈ ਦੌਰਾਨ 9 ਦੋਸ਼ੀਆਂ ਨੂੰ ਇਕ-ਦੂਜੇ ਦਾ ਸਾਹਮਣਾ ਕਰਵਾਉਣ...

ਅਮਰੀਕੀ ਰੱਖਿਆ ਮੰਤਰੀ ਅਗਲੇ ਹਫਤੇ ਜਾਣਗੇ ਭਾਰਤ
Post

ਅਮਰੀਕੀ ਰੱਖਿਆ ਮੰਤਰੀ ਅਗਲੇ ਹਫਤੇ ਜਾਣਗੇ ਭਾਰਤ

ਵਾਸ਼ਿੰਗਟਨ-ਅਮਰੀਕਾ ਦੇ ਰੱਖਿਆ ਮੰਤਰੀ ਲਾਇਡ ਆਸਟਿਨ ਅਗਲੇ ਹਫਤੇ ਜਾਪਾਨ ਅਤੇ ਦੱਖਣੀ ਕੋਰੀਆ ਨਾਲ ਭਾਰਤ ਦੀ ਯਾਤਰਾ ‘ਤੇ ਆਉਣਗੇ। ਅਮਰੀਕੀ ਰੱਖਿਆ ਮੰਤਰਾਲਾ ਪੈਂਟਾਗਨ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ। ਬਾਈਡੇਨ ਪ੍ਰਸ਼ਾਸਨ ਦੇ ਸੀਨੀਅਰ ਮੈਂਬਰ ਦੇ ਤੌਰ ‘ਤੇ ਇਹ ਉਨ੍ਹਾਂ ਦੀ ਪਹਿਲੀ ਵਿਦੇਸ਼ ਯਾਤਰਾ ਹੋਵੇਗੀ। ਇਹ ਪਹਿਲਾਂ ਮੌਕਾ ਹੈ ਜਦ ਕਿਸੇ ਅਮਰੀਕੀ ਰੱਖਿਆ ਮੰਤਰੀ ਦੀ ਪਹਿਲੀ ਵਿਦੇਸ਼...

ਜਲਵਾਯੂ ਤਬਦੀਲੀ ਖ਼ਿਲਾਫ਼ ਗਲੋਬਲ ਲੜਾਈ ’ਚ ਸ਼ਾਨਦਾਰ ਅਗਵਾਈ ਲਈ ਮੋਦੀ ਦੀ ਤਾਰੀਫ਼
Post

ਜਲਵਾਯੂ ਤਬਦੀਲੀ ਖ਼ਿਲਾਫ਼ ਗਲੋਬਲ ਲੜਾਈ ’ਚ ਸ਼ਾਨਦਾਰ ਅਗਵਾਈ ਲਈ ਮੋਦੀ ਦੀ ਤਾਰੀਫ਼

ਲੰਡਨ / ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਜਲਵਾਯੂ ਤਬਦੀਲੀ ਖ਼ਿਲਾਫ਼ ਗਲੋਬਲ ਲੜਾਈ ਵਿਚ ਸ਼ਾਨਦਾਰ ਅਗਵਾਈ ਕਰਨ ਨੂੰ ਲੈ ਕੇ ਆਪਣੇ ਭਾਰਤੀ ਹਮ-ਰੁਤਬਾ ਨਰਿੰਦਰ ਮੋਦੀ ਦੀ ਬੁੱਧਵਾਰ ਨੂੰ ਸ਼ਲਾਘਾ ਕੀਤੀ। ਜਾਨਸਨ ਨੇ ਕਿਹਾ ਕਿ ਅਗਲੇ ਮਹੀਨੇ ਉਨ੍ਹਾਂ ਦੀ ਨਵੀਂ ਦਿੱਲੀ ਦੀ ਯਾਤਰਾ ਦੌਰਾਨ ‘ਦੋਸਤ’ ਨਾਲ ਵਾਰਤਾ ਦੇ ਏਜੰਡੇ ਵਿਚ ਨਿਰੰਤਰ ਭਵਿੱਖ ਲਈ ਬ੍ਰਿਟੇਨ ਅਤੇ...

ਅਮਰੀਕੀ ਚੋਣਾਂ ‘ਚ ਦਖਲ ਅੰਦਾਜ਼ੀ ਲਈ ਰੂਸ ਨੂੰ ਚੁਕਾਉਣੀ ਹੋਵੇਗੀ ਕੀਮਤ
Post

ਅਮਰੀਕੀ ਚੋਣਾਂ ‘ਚ ਦਖਲ ਅੰਦਾਜ਼ੀ ਲਈ ਰੂਸ ਨੂੰ ਚੁਕਾਉਣੀ ਹੋਵੇਗੀ ਕੀਮਤ

ਵਾਸ਼ਿੰਗਟਨ / ਅਮਰੀਕਾ ਵਿਚ ਸਾਲ 2020 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਇਸ਼ਾਰੇ ‘ਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ਾਂ ਕਰਨ ਦੀਆਂ ਰਿਪੋਰਟਾਂ ‘ਤੇ ਅੰਤਰਰਾਸ਼ਟਰੀ ਸਿਆਸਤ ਗਰਮਾ ਗਈ ਹੈ। ਸਮਾਚਾਰ ਏਜੰਸੀ ਰਾਇਟਰਜ਼ ਮੁਤਾਬਕ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਹੈ ਕਿ ਪੁਤਿਨ ਨੂੰ ਚੋਣਾਂ ਵਿਚ ਦਖਲ ਅੰਦਾਜ਼ੀ ਕਰਨ ਦਾ ਖਮਿਆਜ਼ਾ ਭੁਗਤਣਾ...

ਅਮਰੀਕਾ : ਮਸਾਜ ਪਾਰਲਰ ‘ਚ ਗੋਲੀਬਾਰੀ, 8 ਲੋਕਾਂ ਦੀ ਮੌਤ ਤੇ ਇਕ ਸ਼ੱਕੀ ਗ੍ਰਿਫ਼ਤਾਰ
Post

ਅਮਰੀਕਾ : ਮਸਾਜ ਪਾਰਲਰ ‘ਚ ਗੋਲੀਬਾਰੀ, 8 ਲੋਕਾਂ ਦੀ ਮੌਤ ਤੇ ਇਕ ਸ਼ੱਕੀ ਗ੍ਰਿਫ਼ਤਾਰ

ਅਟਲਾਂਟਾ / ਅਮਰੀਕਾ ਦੇ ਅਟਲਾਂਟਾ ਸ਼ਹਿਰ ਵਿਚ ਦੋ ਮਸਾਜ ਪਾਰਲਰ ਅਤੇ ਇਕ ਉਪਨਗਰ ਵਿਚ ਇਕ ਮਸਾਜ ਪਾਲਰ ਵਿਚ ਗੋਲੀਬਾਰੀ ਦੀ ਘਟਨਾ ਹੋਣ ਦੀ ਖ਼ਬਰ ਹੈ। ਇਸ ਗੋਲੀਬਾਰੀ ਵਿਚ 8 ਲੋਕਾਂ ਦੀ ਮੌਤ ਹੋ ਗਈ ਜਿਹਨਾਂ ਵਿਚ ਕਈ ਏਸ਼ੀਆਈ ਬੀਬੀਆਂ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਇਸ ਘਟਨਾ ਦੇ ਬਾਅਦ ਦੱਖਣ-ਪੱਛਮ ਜਾਰਜੀਆ ਵਿਚ...