ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦਾ ਪਹਿਲਾ ਰਿਲੀਜ਼ ਹੋਇਆ ਗਾਣਾ ਐਸਵਾਈਐੱਲ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਇਹ ਗਾਣਾ ਕੁਝ ਪਹਿਲਾਂ ਹੀ ਰਿਲੀਜ਼ ਕੀਤਾ ਗਿਆ ਸੀ। ਹੁਣ ਇਸ ਦਾ ਲਿੰਕ ਖੋਲ੍ਹਣ ‘ਤੇ ਸਾਹਮਣੇ ਲਿਖਿਆ ਆਉਂਦਾ ਹੈ ਕਿ ਸਰਕਾਰ ਤੋਂ ਕਾਨੂੰਨੀ ਸ਼ਿਕਾਇਤ ਕਰਕੇ ਇਹ ਗਾਣਾ ਹਟਾਇਆ ਗਿਆ ਹੈ। ਗੀਤ ਹਟਾਏ...
Category: ਪੰਜਾਬ
ਗੈਂਗਸਟਰ ਬਿਸ਼ਨੋਈ ਨੇ ਜੇਲ੍ਹ ‘ਚ ਬੈਠੇ ਹੀ 25 ਕਾਰੋਬਾਰੀਆਂ ਤੋਂ ਵਸੂਲੇ 4 ਕਰੋੜ
ਅੰਮ੍ਰਿਤਸਰ : ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਰਿਮਾਂਡ ‘ਤੇ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵੱਡਾ ਖੁਲਾਸਾ ਕੀਤਾ ਹੈ। ਗੈਂਗਸਟਰ ਲਾਰੈਂਸ ਨੇ ਪੁੱਛਗਿੱਛ ਦੌਰਾਨ ਖੁਲਾਸਾ ਕਰਦਿਆਂ ਦੱਸਿਆ ਕਿ ਉਸਨੇ ਜੇਲ੍ਹ ਅੰਦਰ ਬੈਠ ਕੇ ਪੰਜ ਸਾਲਾਂ ਵਿੱਚ 25 ਵੱਡੇ ਕਾਰੋਬਾਰੀਆਂ ਤੋਂ ਕਰੀਬ ਚਾਰ ਕਰੋੜ ਰੁਪਏ ਦੀ ਫਿਰੌਤੀ ਲਈ ਹੈ । ਉਸਨੇ ਦੱਸਿਆ ਕਿ ਉਸਨੇ ਫਿਰੌਤੀ ਦੇ ਇਨ੍ਹਾਂ...
ਗ੍ਰਿਫਤਾਰੀ ਤੋਂ ਬਚਣ ਲਈ ਯੂਨੀਵਰਸਟੀ ਚ ਛੁਪੀ ਹੋਈ ਸੀ ਡਰੱਗ ਇਸੰਪੈਕਟਰ, ਕਾਬੂ
ਅੰਮ੍ਰਿਤਸਰ : ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਰਿਸ਼ਵਤ ਲੈਣ ਦੇ ਦੋਸ਼ ਲਗਾਏ ਗਏ ਹਨ। ਇਸ ਮਾਮਲੇ ਵਿੱਚ ਮੁੱਖ ਮੰਤਰੀ ਦੇ ਐਂਟੀ-ਕਰਪਸ਼ਨ ਹੈਲਪਲਾਈਨ ‘ਤੇ ਮਿਲੀ ਸ਼ਿਕਾਇਤ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਇਲਾਕੇ ਦੀ ਰਹਿਣ ਵਾਲੀ ਬਬਲੀਨ ਕੌਰ...
ਸਰਗੁਣ ਮਹਿਤਾ-ਗੁਰਨਾਮ ਭੁੱਲਰ ਦਾ ਰੋਮਾਂਟਿਕ ਅੰਦਾਜ਼ ਜਿੱਤੇਗਾ ਦਿਲ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਇੱਕ ਵਾਰ ਫਿਰ ਤੋਂ ਦਰਸ਼ਕਾਂ ਦਾ ਦਿਲ ਜਿੱਤਣ ਲਈ ਤਿਆਰ ਹਨ। ਫਿਲਮ ਲੇਖ ਤੋਂ ਬਾਅਦ ਅਦਾਕਾਰ ਆਪਣੀ ਨਵੀਂ ਫਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਨੂੰ ਲੈ ਕੇ ਚਰਚਾ ਵਿੱਚ ਹਨ। ਇਸ ਫਿਲਮ ਵਿੱਚ ਇੱਕ ਵਾਰ ਫਿਰ ਤੋਂ ਗੁਰਨਾਮ ਨਾਲ ਸਰਗੁਣ ਮਹਿਤਾ ਦੀ ਜੋੜੀ ਪਰਦੇ ਉੱਪਰ ਧਮਾਲ...
ਰਣਬੀਰ ਕਪੂਰ ਹੋਏ ਹਾਦਸੇ ਦਾ ਸ਼ਿਕਾਰ
ਮੁੰਬਈ : ਰਣਬੀਰ ਕਪੂਰ ਦੀ ਆਉਣ ਵਾਲੀ ਫਿਲਮ ‘ਸ਼ਮਸ਼ੇਰਾ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਦੇ ਨਿਰਮਾਤਾਵਾਂ ਨੇ ਰਣਬੀਰ ਕਪੂਰ ਦੀ ਆਉਣ ਵਾਲੀ ਫਿਲਮ ਦਾ ਟ੍ਰੇਲਰ ਧਮਾਕੇ ਨਾਲ ਰਿਲੀਜ਼ ਕੀਤਾ। ਅਦਾਕਾਰ ਸਮਾਗਮ ਵਿੱਚ ਥੋੜੀ ਦੇਰੀ ਨਾਲ ਪਹੁੰਚੇ ਸਨ। ਅਜਿਹੇ ‘ਚ ਖੁਦ ਅਦਾਕਾਰ ਨੇ ਪ੍ਰੋਗਰਾਮ ‘ਚ ਦੇਰੀ ਨਾਲ ਪਹੁੰਚਣ ਦਾ ਕਾਰਨ ਦੱਸਿਆ ਹੈ। ਵਾਣੀ ਕਪੂਰ ਅਤੇ...
ਕੋਰੋਨਾ ਰਿਪੋਰਟ ਪਾਜ਼ੀਟਿਵ ਹੋਏ ਸਿਮਰਨਜੀਤ ਸਿੰਘ ਮਾਨ
ਸੰਗਰੂਰ : ਸੰਗਰੂਰ ਤੋਂ ਲੋਕ ਸਭਾ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਖੁਦ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੂੰ ਗਲੇ ਵਿਚ ਇੰਫੈਕਸ਼ਨ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ।ਟਵੀਟ ਵਿਚ ਸਿਮਰਨਜੀਤ ਸਿੰਘ ਮਾਨ ਨੇ ਲਿਖਿਆ...
ਪਿਆਰ ਤੋਂ ਅੰਧਾ ਹੋਤਾ ਹੈ…
ਅੰਮ੍ਰਿਤਸਰ : ਸੋਸ਼ਲ ਮੀਡੀਆ ‘ਤੇ ਦੋਸਤੀ ਤੋਂ ਬਾਅਦ ਆਪਣੇ ਪ੍ਰੇਮੀ ਨੂੰ ਮਿਲਣ ਪਾਕਿਸਤਾਨ ਜਾ ਰਹੀ ਇਕ ਕੁੜੀ ਨੂੰ ਪੰਜਾਬ ਪੁਲਿਸ ਨੇ ਅਟਾਰੀ ਬਾਰਡਰ ‘ਤੇ ਗ੍ਰਿਫਤਾਰ ਕੀਤਾ ਹੈ। 24 ਸਾਲਾ ਕੁੜੀ ਦਾ ਨਾਂ ਫਿਜ਼ਾ ਖਾਨ ਹੈ ਅਤੇ ਉਹ ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਦੀ ਰਹਿਣ ਵਾਲੀ ਹੈ। ਕੁੜੀ ਕੋਲ ਪਾਕਿਸਤਾਨ ਜਾਣ ਦਾ ਵੀਜ਼ਾ ਵੀ ਸੀ ਪਰ ਉਸ...
1984 ਸਿੱਖ ਦੰਗਿਆਂ ਦੇ 2 ਹੋਰ ਦੋਸ਼ੀ ਗ੍ਰਿਫਤਾਰ, ਹੁਣ ਤੱਕ 6 ਸਲਾਖਾਂ ਪਿੱਛੇ
ਕਾਨਪੁਰ : ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ ਆਈ ਟੀ) ਨੇ 1984 ਸਿੱਖ ਦੰਗਿਆਂ ਦੇ ਦੋਸ਼ੀ ਹਿਸਟਰੀ ਸ਼ੀਟਰ ਸਣੇ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਨੇ ਐਸ ਆਈ ਟੀ ਦਫ਼ਤਰ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ। ਦੂਜੇ ਨੂੰ ਘਾਟਮਪੁਰ ਜਾ ਕੇ ਗ੍ਰਿਫਤਾਰ ਕਰ ਲਿਆ ਗਿਆ। ਸੀ.ਐੱਮ.ਐਮ. ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ...
ਏਡੀਜੀਪੀ ਨੇ ਕੀਤਾ ਖੁਲਾਸਾ, ਬਿਸ਼ਨੋਈ ਦੇ ਭਰਾ ਜਾਅਲੀ ਪਾਸਪੋਰਟ ਤੇ ਵਿਦੇਸ਼ ਭੱਜੇ
ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦੇ ਏਡੀਜੀਪੀ ਪ੍ਰਮੋਦ ਬਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਕਿ ਪੰਜਾਬ ਪੁਲਿਸ ਦੀ ਇੱਕ ਟੀਮ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੁਆਰਾ ਗ੍ਰਿਫਤਾਰ ਕੀਤੇ ਗਏ ਪ੍ਰਿਅਵਰਤ ਫੌਜੀ ਸ਼ੂਟਰ ਤੋਂ ਪੁੱਛਗਿੱਛ ਕਰਨ ਲਈ ਦਿੱਲੀ...