Category: ਪੰਜਾਬ

Home » ਪੰਜਾਬ » Page 16
ਚੰਡੀਗੜ੍ਹ ਚ ਵਿਧਾਇਕਾ ਦੀ ਲੱਗੇਗੀ ਕਲਾਸ
Post

ਚੰਡੀਗੜ੍ਹ ਚ ਵਿਧਾਇਕਾ ਦੀ ਲੱਗੇਗੀ ਕਲਾਸ

ਚੰਡੀਗੜ : ਪੰਜਾਬ ਵਿੱਚ ਬਣੀ ਸੀ.ਐਮ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ  ਸੀ.ਐਮ ਮਾਨ ਸਰਕਾਰ ਵੱਲੋਂ ਵਿਧਾਇਕਾਂ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚੁਣੇ ਗਏ ਨਵੇਂ ਵਿਧਾਇਕਾਂ ਨੂੰ ਕਈ ਨੁਕਤੇ ਦੱਸਣ ਲਈ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸਿਖਲਾਈ ਕੈਂਪ 31...

ਸੀ.ਐਮ ਦੇ ਪ੍ਰੋਗਰਾਮ ‘ਚ ਪੁੱਜੀ ਬੈਂਸ ‘ਤੇ ਬਲਾਤਕਾਰ ਦੇ ਇਲਜ਼ਾਮ ਲਾਉਣ ਵਾਲੀ ਪੀੜਤਾ
Post

ਸੀ.ਐਮ ਦੇ ਪ੍ਰੋਗਰਾਮ ‘ਚ ਪੁੱਜੀ ਬੈਂਸ ‘ਤੇ ਬਲਾਤਕਾਰ ਦੇ ਇਲਜ਼ਾਮ ਲਾਉਣ ਵਾਲੀ ਪੀੜਤਾ

ਲੁਧਿਆਣਾ : ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਉਚ ਚੁੱਕਣ ਲਈ ਸਾਰੇ ਹੀ ਸਰਕਾਰੀ ਸਕੂਲਾਂ ਦੇ ਪ੍ਰਿੰਸਪਲ ਨੂੰ ਸੱਦਿਆ ਗਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਵਿਚ ਮੀਡੀਆ ਦੀ ਐਂਟਰੀ ‘ਤੇ ਵੀ ਪਾਬੰਦੀ ਲਾਈ ਗਈ ਹੈ। ਸੀ.ਐੱਮ ਦੇ ਪ੍ਰੋਗਰਾਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿਮਰਜੀਤ ਬੈੰਸ...

ਅਧਿਆਪਕਾਂ ਨੂੰ ਸਰਕਾਰੀ ਖਰਚੇ ਉਤੇ ਵਿਦੇਸ਼ਾਂ ‘ਚ ਟ੍ਰੇਨਿੰਗ ਲਈ ਭੇਜੇਗੀ ਮਾਨ ਸਰਕਾਰ
Post

ਅਧਿਆਪਕਾਂ ਨੂੰ ਸਰਕਾਰੀ ਖਰਚੇ ਉਤੇ ਵਿਦੇਸ਼ਾਂ ‘ਚ ਟ੍ਰੇਨਿੰਗ ਲਈ ਭੇਜੇਗੀ ਮਾਨ ਸਰਕਾਰ

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਗਈ।  ਇਸ ਦੌਰਾਨ ਆਪਣੇ ਸੰਬੋਧਨ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਸਾਡੇ ਪ੍ਰਿੰਸੀਪਲ ਤੇ ਅਧਿਆਪਕ ਕੌਮ ਦੇ ਨਿਰਮਾਤਾ ਹਨ, ਉਨ੍ਹਾਂ ਨੂੰ ਸਮੱਸਿਆ ਵੀ ਪਤਾ ਹੈ ਤੇ ਹੱਲ ਵੀ ਪਤਾ ਹੈ। ਉਨ੍ਹਾਂ ਕਿਹਾ...

ਸੀ.ਐਮ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਹਰੇਕ ਜ਼ਿਲ੍ਹੇ ਵਿਚ ਸਿੰਗਲ ਵਿੰਡੋ ਦਾ ਐਲਾਨ
Post

ਸੀ.ਐਮ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਹਰੇਕ ਜ਼ਿਲ੍ਹੇ ਵਿਚ ਸਿੰਗਲ ਵਿੰਡੋ ਦਾ ਐਲਾਨ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਉਦਯੋਗਪਤੀਆਂ ਨੂੰ ਤੇਜ਼ੀ ਨਾਲ ਕਲੀਅਰੈਂਸ ਯਕੀਨੀ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਿੰਗਲ ਵਿੰਡੋ ਸਥਾਪਤ ਕਰੇਗੀ। ਉਦਯੋਗਿਕ ਕਾਰੋਬਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੰਗਲ ਵਿੰਡੋ ਉਦਯੋਗਪਤੀਆਂ ਨੂੰ ਆਪਣੇ ਪ੍ਰੋਜੈਕਟਾਂ ਲਈ ਤੁਰੰਤ, ਨਿਰਵਿਘਨ ਅਤੇ ਮੁਸ਼ਕਲ ਰਹਿਤ ਪ੍ਰਵਾਨਗੀ ਪ੍ਰਾਪਤ ਕਰਨ...

ਕਾਲੇ ਜਾਦੂ ਦੇ ਸ਼ੱਕ ਨੇ ਮਜ਼ਦੂਰ ਦੇ ਹੱਥੋਂ ਕਰਵਾਇਆ ਮਜ਼ਦੂਰ ਦਾ ਕਤਲ
Post

ਕਾਲੇ ਜਾਦੂ ਦੇ ਸ਼ੱਕ ਨੇ ਮਜ਼ਦੂਰ ਦੇ ਹੱਥੋਂ ਕਰਵਾਇਆ ਮਜ਼ਦੂਰ ਦਾ ਕਤਲ

ਸ੍ਰੀ ਮੁਕਤਸਰ ਸਾਹਿਬ : ਪਿੰਡ ਕੋਟਲੀ ਦੇਵਨ ਸਥਿਤ ਦੁਰਗਾ ਰਾਇਸ ਮਿੱਲ ’ਚ ਬਾਰਦਾਨੇ ਦੀ ਸਿਲਾਈ ਦਾ ਕੰਮ ਕਰਨ ਵਾਲੇ 60 ਸਾਲਾ ਕਾਂਤਾ ਪ੍ਰਸਾਦ ਦਾ ਉਸਦੇ ਹੀ ਪਿੰਡ ਦੇ ਵਾਸੀ ਤੇ ਗੁਆਂਢੀ ਹਰੀ ਰਾਮ ਨੇ ਸਿਰ ’ਚ ਕਾਪਾ ਮਾਰ ਕੇ ਕਤਲ ਕਰ ਦਿੱਤਾ। ਕਾਂਤਾ ਪ੍ਰਸਾਦ ਦੇ ਸਿਰ ’ਤੇ ਕਰੀਬ ਛੇ ਵਾਰ ਹੋਏ ਜਿਸ ਨਾਲ ਉਸਦੀ ਮੌਕੇ ’ਤੇ...

ਸਿੱਧੂ ਦੀ ਸੀ.ਐਮ ਨਾਲ ਮੁਲਾਕਾਤ, ਕਿਹਾ ਗੁਲਦਸਤਾ ਲੈ ਕੇ ਨਹੀਂ ਆਇਆ, ਪੰਜਾਬ ਦੇ ਮੁੱਦੇ ਲੈ ਕੇ ਆਇਆ ਹਾਂ
Post

ਸਿੱਧੂ ਦੀ ਸੀ.ਐਮ ਨਾਲ ਮੁਲਾਕਾਤ, ਕਿਹਾ ਗੁਲਦਸਤਾ ਲੈ ਕੇ ਨਹੀਂ ਆਇਆ, ਪੰਜਾਬ ਦੇ ਮੁੱਦੇ ਲੈ ਕੇ ਆਇਆ ਹਾਂ

ਚੰਡੀਗੜ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪਲੇਠੀ ਮੁਲਾਕਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਸਿੱਧੂ ਵੱਲੋਂ ਪੰਜਾਬ ਦੇ ਮਸਲਿਆਂ ’ਤੇ ਵਿਚਾਰ-ਚਰਚਾ ਕੀਤੀ ਗਈ ਹੈ। ਇਸ ਮੀਟਿੰਗ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।ਮੀਟਿੰਗ ਤੋਂ ਬਾਅਦ ਸਿੱਧੂ ਨੇ ਆਖਿਆ ਹੈ ਕਿ ਉਹ ਫੁੱਲਾਂ ਦਾ ਗੁਲਦਸਤਾ ਲੈ...

ਹਿਮਾਚਲ ਵਿਧਾਨ ਸਭਾ ਦੇ ਮੇਨ ਗੇਟ ‘ਤੇ ਲੱਗੇ ਖਾਲਿਸਤਾਨੀ ਝੰਡੇ
Post

ਹਿਮਾਚਲ ਵਿਧਾਨ ਸਭਾ ਦੇ ਮੇਨ ਗੇਟ ‘ਤੇ ਲੱਗੇ ਖਾਲਿਸਤਾਨੀ ਝੰਡੇ

ਧਰਮਸ਼ਾਲਾ : ਹਿਮਾਚਲ ਦੇ ਧਰਮਸ਼ਾਲਾ ਵਿੱਚ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਵਿਧਾਨ ਸਭਾ ਦੇ ਬਾਹਰ ਖਾਲਿਸਤਾਨੀ ਝੰਡੇ ਨਜ਼ਰ ਆਏ। ਇਨ੍ਹਾਂ ਝੰਡਿਆਂ ‘ਤੇ ਖਾਲਿਸਤਾਨ ਲਿਖਿਆ ਹੋਇਆ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਨ੍ਹਾਂ ਨੂੰ ਪੁਲਿਸ ਨੇ ਮੌਕੇ ‘ਤੇ ਜਾ ਕੇ ਲਾਹ ਦਿੱਤਾ। ਪੁਲਿਸ ਨੇ ਦੱਸਆ ਕਿ ਇਥੇ ਦੇ ਸਥਾਨਕ ਲੋਕਾਂ ਨੇ  ਵਿਧਾਨ ਸਭਾ ਦੇ ਮੇਨ ਗੇਟ ‘ਤੇ...

ਦਿਮਾਗੀ ਤੌਰ ਤੇ ਪੀੜਤ ਜਗਤਾਰ ਹਵਾਰਾ ਦਾ ਐੱਮਜ਼ ‘ਚ ਇਲਾਜ ਕਰਵਾਉਣ ਦੇ ਹੁਕਮ
Post

ਦਿਮਾਗੀ ਤੌਰ ਤੇ ਪੀੜਤ ਜਗਤਾਰ ਹਵਾਰਾ ਦਾ ਐੱਮਜ਼ ‘ਚ ਇਲਾਜ ਕਰਵਾਉਣ ਦੇ ਹੁਕਮ

ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਜੇਲ੍ਹ ਅਧਿਕਾਰੀਆਂ ਨੂੰ ਤਿਹਾੜ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਦਿਮਾਗੀ ਜਾਂਚ ਅਤੇ ਇਲਾਜ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਹਵਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਉਹ...

ਰਿੰਦਾ ਮਾਡਿਊਲ ਦੇ 2 ਹੋਰ ਅੱਤਵਾਦੀ ਕਾਬੂ
Post

ਰਿੰਦਾ ਮਾਡਿਊਲ ਦੇ 2 ਹੋਰ ਅੱਤਵਾਦੀ ਕਾਬੂ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਕਰਨਾਲ ਤੋਂ ਗ੍ਰਿਫਤਾਰ ਕੀਤੇ ਗਏ ਚਾਰ ਅੱਤਵਾਦੀਆਂ ਦੇ 2 ਹੋਰ ਸਾਥੀਆਂ ਨੂੰ ਕਾਬੂ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ਦੀਪ ਉਰਫ ਆਕਾਸ਼ ਵਾਸੀ ਫਿਰੋਜ਼ਪੁਰ ਅਤੇ ਜਸ਼ਨਪ੍ਰੀਤ ਸਿੰਘ ਉਰਫ ਜੱਸ ਵਾਸੀ ਫਰੀਦਕੋਟ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਫਿਰੋਜ਼ਪੁਰ ਚਰਨਜੀਤ ਸਿੰਘ ਨੇ ਦੱਸਿਆ ਕਿ...