ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵੱਲੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਚਲਾਈ ਮੁਹਿੰਮ ਦਾ ਪੰਜਾਬ ਦੀ ਪਹਿਲੀ ਮਹਿਲਾ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਸਮਰਥਨ ਕੀਤਾ ਹੈ। ਭੱਠਲ ਨੇ ਮਾਨ ਸਰਕਾਰ ਦਾ ਸਹਿਯੋਗ ਕਰਦਿਆਂ ਲਹਿਰਾਗਾਗਾ ਸ਼ਹਿਰ ਵਿਚਕਾਰ ਆਪਣੀ ਰਿਹਾਇਸ਼ ਕੋਲ ਨਗਰ ਕੌਂਸਲ/ਨਹਿਰੀ ਵਿਭਾਗ ਦੀ ਜਾਇਦਾਦ ’ਤੇ 40 ਸਾਲਾ ਪੁਰਾਣਾ ਕਬਜ਼ਾ ਛੱਡ ਦਿੱਤਾ ਹੈ। ਟ੍ਰਿਬਿਊਨ ਦੀ ਰਿਪੋਰਟ...
ਚੰਡੀਗੜ੍ਹ ਚ ਵਿਧਾਇਕਾ ਦੀ ਲੱਗੇਗੀ ਕਲਾਸ
ਚੰਡੀਗੜ : ਪੰਜਾਬ ਵਿੱਚ ਬਣੀ ਸੀ.ਐਮ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਸੀ.ਐਮ ਮਾਨ ਸਰਕਾਰ ਵੱਲੋਂ ਵਿਧਾਇਕਾਂ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚੁਣੇ ਗਏ ਨਵੇਂ ਵਿਧਾਇਕਾਂ ਨੂੰ ਕਈ ਨੁਕਤੇ ਦੱਸਣ ਲਈ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸਿਖਲਾਈ ਕੈਂਪ 31...
ਸੀ.ਐਮ ਦੇ ਪ੍ਰੋਗਰਾਮ ‘ਚ ਪੁੱਜੀ ਬੈਂਸ ‘ਤੇ ਬਲਾਤਕਾਰ ਦੇ ਇਲਜ਼ਾਮ ਲਾਉਣ ਵਾਲੀ ਪੀੜਤਾ
ਲੁਧਿਆਣਾ : ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਉਚ ਚੁੱਕਣ ਲਈ ਸਾਰੇ ਹੀ ਸਰਕਾਰੀ ਸਕੂਲਾਂ ਦੇ ਪ੍ਰਿੰਸਪਲ ਨੂੰ ਸੱਦਿਆ ਗਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਵਿਚ ਮੀਡੀਆ ਦੀ ਐਂਟਰੀ ‘ਤੇ ਵੀ ਪਾਬੰਦੀ ਲਾਈ ਗਈ ਹੈ। ਸੀ.ਐੱਮ ਦੇ ਪ੍ਰੋਗਰਾਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿਮਰਜੀਤ ਬੈੰਸ...
ਅਧਿਆਪਕਾਂ ਨੂੰ ਸਰਕਾਰੀ ਖਰਚੇ ਉਤੇ ਵਿਦੇਸ਼ਾਂ ‘ਚ ਟ੍ਰੇਨਿੰਗ ਲਈ ਭੇਜੇਗੀ ਮਾਨ ਸਰਕਾਰ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਪਣੇ ਸੰਬੋਧਨ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਸਾਡੇ ਪ੍ਰਿੰਸੀਪਲ ਤੇ ਅਧਿਆਪਕ ਕੌਮ ਦੇ ਨਿਰਮਾਤਾ ਹਨ, ਉਨ੍ਹਾਂ ਨੂੰ ਸਮੱਸਿਆ ਵੀ ਪਤਾ ਹੈ ਤੇ ਹੱਲ ਵੀ ਪਤਾ ਹੈ। ਉਨ੍ਹਾਂ ਕਿਹਾ...
ਸੀ.ਐਮ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਹਰੇਕ ਜ਼ਿਲ੍ਹੇ ਵਿਚ ਸਿੰਗਲ ਵਿੰਡੋ ਦਾ ਐਲਾਨ
ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਉਦਯੋਗਪਤੀਆਂ ਨੂੰ ਤੇਜ਼ੀ ਨਾਲ ਕਲੀਅਰੈਂਸ ਯਕੀਨੀ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਿੰਗਲ ਵਿੰਡੋ ਸਥਾਪਤ ਕਰੇਗੀ। ਉਦਯੋਗਿਕ ਕਾਰੋਬਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੰਗਲ ਵਿੰਡੋ ਉਦਯੋਗਪਤੀਆਂ ਨੂੰ ਆਪਣੇ ਪ੍ਰੋਜੈਕਟਾਂ ਲਈ ਤੁਰੰਤ, ਨਿਰਵਿਘਨ ਅਤੇ ਮੁਸ਼ਕਲ ਰਹਿਤ ਪ੍ਰਵਾਨਗੀ ਪ੍ਰਾਪਤ ਕਰਨ...
ਕਾਲੇ ਜਾਦੂ ਦੇ ਸ਼ੱਕ ਨੇ ਮਜ਼ਦੂਰ ਦੇ ਹੱਥੋਂ ਕਰਵਾਇਆ ਮਜ਼ਦੂਰ ਦਾ ਕਤਲ
ਸ੍ਰੀ ਮੁਕਤਸਰ ਸਾਹਿਬ : ਪਿੰਡ ਕੋਟਲੀ ਦੇਵਨ ਸਥਿਤ ਦੁਰਗਾ ਰਾਇਸ ਮਿੱਲ ’ਚ ਬਾਰਦਾਨੇ ਦੀ ਸਿਲਾਈ ਦਾ ਕੰਮ ਕਰਨ ਵਾਲੇ 60 ਸਾਲਾ ਕਾਂਤਾ ਪ੍ਰਸਾਦ ਦਾ ਉਸਦੇ ਹੀ ਪਿੰਡ ਦੇ ਵਾਸੀ ਤੇ ਗੁਆਂਢੀ ਹਰੀ ਰਾਮ ਨੇ ਸਿਰ ’ਚ ਕਾਪਾ ਮਾਰ ਕੇ ਕਤਲ ਕਰ ਦਿੱਤਾ। ਕਾਂਤਾ ਪ੍ਰਸਾਦ ਦੇ ਸਿਰ ’ਤੇ ਕਰੀਬ ਛੇ ਵਾਰ ਹੋਏ ਜਿਸ ਨਾਲ ਉਸਦੀ ਮੌਕੇ ’ਤੇ...
ਸਿੱਧੂ ਦੀ ਸੀ.ਐਮ ਨਾਲ ਮੁਲਾਕਾਤ, ਕਿਹਾ ਗੁਲਦਸਤਾ ਲੈ ਕੇ ਨਹੀਂ ਆਇਆ, ਪੰਜਾਬ ਦੇ ਮੁੱਦੇ ਲੈ ਕੇ ਆਇਆ ਹਾਂ
ਚੰਡੀਗੜ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪਲੇਠੀ ਮੁਲਾਕਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਸਿੱਧੂ ਵੱਲੋਂ ਪੰਜਾਬ ਦੇ ਮਸਲਿਆਂ ’ਤੇ ਵਿਚਾਰ-ਚਰਚਾ ਕੀਤੀ ਗਈ ਹੈ। ਇਸ ਮੀਟਿੰਗ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।ਮੀਟਿੰਗ ਤੋਂ ਬਾਅਦ ਸਿੱਧੂ ਨੇ ਆਖਿਆ ਹੈ ਕਿ ਉਹ ਫੁੱਲਾਂ ਦਾ ਗੁਲਦਸਤਾ ਲੈ...
ਹਿਮਾਚਲ ਵਿਧਾਨ ਸਭਾ ਦੇ ਮੇਨ ਗੇਟ ‘ਤੇ ਲੱਗੇ ਖਾਲਿਸਤਾਨੀ ਝੰਡੇ
ਧਰਮਸ਼ਾਲਾ : ਹਿਮਾਚਲ ਦੇ ਧਰਮਸ਼ਾਲਾ ਵਿੱਚ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਵਿਧਾਨ ਸਭਾ ਦੇ ਬਾਹਰ ਖਾਲਿਸਤਾਨੀ ਝੰਡੇ ਨਜ਼ਰ ਆਏ। ਇਨ੍ਹਾਂ ਝੰਡਿਆਂ ‘ਤੇ ਖਾਲਿਸਤਾਨ ਲਿਖਿਆ ਹੋਇਆ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਨ੍ਹਾਂ ਨੂੰ ਪੁਲਿਸ ਨੇ ਮੌਕੇ ‘ਤੇ ਜਾ ਕੇ ਲਾਹ ਦਿੱਤਾ। ਪੁਲਿਸ ਨੇ ਦੱਸਆ ਕਿ ਇਥੇ ਦੇ ਸਥਾਨਕ ਲੋਕਾਂ ਨੇ ਵਿਧਾਨ ਸਭਾ ਦੇ ਮੇਨ ਗੇਟ ‘ਤੇ...
ਦਿਮਾਗੀ ਤੌਰ ਤੇ ਪੀੜਤ ਜਗਤਾਰ ਹਵਾਰਾ ਦਾ ਐੱਮਜ਼ ‘ਚ ਇਲਾਜ ਕਰਵਾਉਣ ਦੇ ਹੁਕਮ
ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਜੇਲ੍ਹ ਅਧਿਕਾਰੀਆਂ ਨੂੰ ਤਿਹਾੜ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਦਿਮਾਗੀ ਜਾਂਚ ਅਤੇ ਇਲਾਜ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਹਵਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਉਹ...