Category: ਪੰਜਾਬ

Home » ਪੰਜਾਬ » Page 3
ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਗੈਂਗਸਟਰਾਂ ‘ਤੇ ਬਠਿੰਡਾ ਜੇਲ੍ਹ ਵਿੱਚ ਹੋਇਆ ਹਮਲਾ
Post

ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਗੈਂਗਸਟਰਾਂ ‘ਤੇ ਬਠਿੰਡਾ ਜੇਲ੍ਹ ਵਿੱਚ ਹੋਇਆ ਹਮਲਾ

ਬਠਿੰਡਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਗੈਂਗਸਟਰ ਸਾਰਜ ਸੰਧੂ ਅਤੇ ਸਾਗਰ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਕੁੱਟਮਾਰ ਕੀਤੀ ਗਈ ਹੈ। ਥਾਣਾ ਕੈਂਟ ਦੀ ਪੁਲੀਸ ਨੇ ਜੇਲ੍ਹ ਅਧਿਕਾਰੀ ਸੁਰਿੰਦਰਪਾਲ ਸਿੰਘ ਦੇ ਬਿਆਨਾਂ ‘ਤੇ ਗੈਂਗਸਟਰਾਂ ਜੋਗਿੰਦਰ ਸਿੰਘ ਅਤੇ ਪਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਮੂਸੇਵਾਲਾ ਦੇ ਕਤਲ...

‘ਪੰਜਾਬ ਸਰਕਾਰ ਨੇ ਚਾਰ ਮਹੀਨਿਆਂ ‘ਚ 10,366 ਕਰੋੜ ਕਰਜ਼ੇ ਦੀ ਕੀਤੀ ਅਦਾਇਗੀ’
Post

‘ਪੰਜਾਬ ਸਰਕਾਰ ਨੇ ਚਾਰ ਮਹੀਨਿਆਂ ‘ਚ 10,366 ਕਰੋੜ ਕਰਜ਼ੇ ਦੀ ਕੀਤੀ ਅਦਾਇਗੀ’

ਚੰਡੀਗੜ੍ਹ : ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਜੀਐੱਸਟੀ ਵਸੂਲੀ ਵਿਚ 24.15 ਫ਼ੀਸਦੀ ਅਤੇ ਆਬਕਾਰੀ ਵਸੂਲੀ ਵਿੱਚ 41.23 ਫ਼ੀਸਦੀ ਦੀ ਵਿਕਾਸ ਦਰ ਦਰਜ ਕੀਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸਲ ਪ੍ਰਰਾਪਤੀ...

ਵੇਟਲਿਫਟਿੰਗ ‘ਚ ਅਚਿੰਤਾ ਸ਼ੇਓਲੀ ਨੇ ਜਿੱਤਿਆ ਗੋਲਡ ਮੈਡਲ
Post

ਵੇਟਲਿਫਟਿੰਗ ‘ਚ ਅਚਿੰਤਾ ਸ਼ੇਓਲੀ ਨੇ ਜਿੱਤਿਆ ਗੋਲਡ ਮੈਡਲ

ਭਾਰਤ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਤੀਜਾ ਗੋਲਡ ਜਿੱਤਿਆ ਹੈ । 20 ਸਾਲਾ ਅਚਿੰਤਾ ਸ਼ਿਉਲੀ ਨੇ 73 ਕਿਲੋਗ੍ਰਾਮ ਵੇਟਲਿਫਟਿੰਗ ਪੁਰਸ਼ ਭਾਰ ਵਰਗ ਵਿੱਚ ਇਹ ਤਗ਼ਮਾ ਜਿੱਤਿਆ । ਇਸਦੇ ਨਾਲ ਹੀ ਅਚਿੰਤਾ ਨੇ ਕੁੱਲ 313 ਕਿਲੋ ਭਾਰ ਚੁੱਕ ਕੇ ਖੇਡਾਂ ਦਾ ਰਿਕਾਰਡ ਬਣਾਇਆ ਹੈ। ਅਚਿੰਤਾ ਦੇ ਗੋਲਡ ਮੈਡਲ ਜਿੱਤਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਵਿਦੇਸ਼ ਜਾਣ ਵਾਲੀਆਂ ਪੰਜਾਬ ਦੀਆਂ ਕੁੜੀਆਂ ਹੋ ਰਹੀਆਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ
Post

ਵਿਦੇਸ਼ ਜਾਣ ਵਾਲੀਆਂ ਪੰਜਾਬ ਦੀਆਂ ਕੁੜੀਆਂ ਹੋ ਰਹੀਆਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ

ਨੌਕਰੀ ਕਰਨ ਅਤੇ ਵਿਦੇਸ਼ਾਂ ਵਿੱਚ ਜਾ ਕੇ ਵੱਸਣ ਦੇ ਚਾਹਵਾਨ ਪੰਜਾਬ ਦੇ ਨੌਜਵਾਨਾਂ ਵਿੱਚ ਕੁੜੀਆਂ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਗਈ ਹੈ। ਟਰੈਵਲ ਏਜੰਟਾਂ ਦੀ ਆੜ ਵਿੱਚ ਕੁੜੀਆਂ ਇਕੱਲੀਆਂ ਸਫ਼ਰ ਕਰ ਕੇ ਵਿਦੇਸ਼ ਪਹੁੰਚ ਜਾਂਦੀਆਂ ਹਨ ਪਰ ਜ਼ਿਆਦਾਤਰ ਮਨੁੱਖੀ ਤਸਕਰੀ ਦਾ ਸ਼ਿਕਾਰ ਹੋ ਜਾਂਦੀਆਂ ਹਨ। ਟਰੈਵਲ ਏਜੰਟ ਮੋਟੀਆਂ ਰਕਮਾਂ ਲੈ ਕੇ ਕੁੜੀਆਂ ਨੂੰ ਅੱਧ-ਵਿਚਾਲੇ...

ਵੀ.ਸੀ ਦੀ ਬੇਇੱਜ਼ਤੀ ਲਈ ਜੋੜਾਮਾਜਰਾ ਮਾਫੀ ਮੰਗਣ: ਵੜਿੰਗ
Post

ਵੀ.ਸੀ ਦੀ ਬੇਇੱਜ਼ਤੀ ਲਈ ਜੋੜਾਮਾਜਰਾ ਮਾਫੀ ਮੰਗਣ: ਵੜਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨੂੰ ਸ਼ਰਮਸਾਰ ਕਰਨ ਅਤੇ ਪ੍ਰੇਸ਼ਾਨ ਕਰਨ ਦੀ ਨਿਖੇਧੀ ਕੀਤੀ ਹੈ। ਜਾਰੀ ਇੱਕ ਬਿਆਨ ਵਿੱਚ ਸਖ਼ਤ ਸ਼ਬਦਾਵਲੀ ਦੀ ਵਰਤੋਂ ਕਰਦਿਆਂ, ਉਨ੍ਹਾਂ ਕਿਹਾ ਕਿ ਮੰਤਰੀ ਸ਼ਾਇਦ...

ਵਿਵੇਕ ਬਿੰਦਰਾ ਨੂੰ ਐਸਜੀਪੀਸੀ ਨੇ ਭੇਜਿਆ ਕਾਨੂੰਨੀ ਨੋਟਿਸ
Post

ਵਿਵੇਕ ਬਿੰਦਰਾ ਨੂੰ ਐਸਜੀਪੀਸੀ ਨੇ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਵਿਵੇਕ ਬਿੰਦਰਾ ਨੂੰ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖਸੀਅਤ ਨੂੰ ਫਿਲਮਾਉਣ ਅਤੇ ਸਿੱਖ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਲਈ ਕਾਨੂੰਨੀ ਨੋਟਿਸ ਭੇਜਿਆ ਹੈ। ਸ਼੍ਰੋਮਣੀ ਕਮੇਟੀ ਨੇ ਵਿਵੇਕ ਬਿੰਦਰਾ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਪਰਾਧਿਕ ਮਾਮਲਾ ਦਰਜ ਕਰਨ ਦੀ ਗੱਲ...

‘ਮਾਨ ਦੇ ਪੁੱਤ ਤੇ ਧੀ-ਜਵਾਈ ਦੇ ਵੀ ਸਨ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ੇ’
Post

‘ਮਾਨ ਦੇ ਪੁੱਤ ਤੇ ਧੀ-ਜਵਾਈ ਦੇ ਵੀ ਸਨ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ੇ’

ਮੋਹਾਲੀ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਨੂੰ ਲੈ ਕੇ ਛੇੜੀ ਮੁਹਿੰਮ ਦੇ ਚੱਲਦਿਆਂ ਖੁਦ ਮੋਹਾਲੀ ਵਿੱਚ ਰੇਡ ਮਾਰੀ। ਇਸ ਦੌਰਾਨ ਉਨ੍ਹਾਂ 2828 ਏਕੜ ਜ਼ਮੀਨ ਤੋਂ ਕਬਜ਼ੇ ਛੁਡਵਾਏ। ਇਨ੍ਹਾਂ ਜ਼ਮੀਨਾਂ ‘ਤੇ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ, ਉਨ੍ਹਾਂ ਦੇ ਪੁੱਤਰ ਅਤੇ ਜਵਾਈ ਦੇ ਕਬਜ਼ੇ ਵਿੱਚ ਸ਼ਾਮਲ ਹਨ...

ਜਜ਼ਬੇ ਨੂੰ ਸਲਾਮ ! ਪਾਕਿਸਤਾਨ ‘ਚ ਪਹਿਲੀ ਹਿੰਦੂ ਮਹਿਲਾ ਡੀਐਸਪੀ
Post

ਜਜ਼ਬੇ ਨੂੰ ਸਲਾਮ ! ਪਾਕਿਸਤਾਨ ‘ਚ ਪਹਿਲੀ ਹਿੰਦੂ ਮਹਿਲਾ ਡੀਐਸਪੀ

ਪਾਕਿਸਤਾਨ ‘ਚ ਮਨੀਸ਼ਾ ਰੋਪੇਟਾ ਨੂੰ ਪਹਿਲੀ ਹਿੰਦੂ ਮਹਿਲਾ  ਡੀਐਸਪੀ ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ। ਸਿੰਧ ਲੋਕ ਸੇਵਾ ਦੀ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਉਨ੍ਹਾਂ ਨੇ ਇਹ ਉਪਲਬਧੀ ਹਾਸਿਲ ਕੀਤੀ ਹੈ। ਪਾਕਿਸਤਾਨ ਵਿੱਚ ਆਮ ਤੌਰ ‘ਤੇ ਮਹਿਲਾਵਾਂ ਪੁਲਿਸ ਸਟੇਸ਼ਨ ਤੇ ਅਦਾਲਤਾਂ ਦੇ ਅੰਦਰ ਨਹੀਂ ਜਾਂਦੀਆਂ। ਇਨ੍ਹਾਂ ਥਾਵਾਂ ਨੂੰ ਮਹਿਲਾਵਾਂ ਲਈ ਸਹੀ ਨਹੀਂ ਮੰਨਿਆ ਜਾਂਦਾ, ਇਸ...

ਬਾੜਮੇਰ ‘ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, 2 ਪਾਇਲਟ ਸ਼ਹੀਦ
Post

ਬਾੜਮੇਰ ‘ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, 2 ਪਾਇਲਟ ਸ਼ਹੀਦ

ਬਾੜਮੇਰ : ਰਾਜਸਥਾਨ ਦੇ ਬਾੜਮੇਰ ਵਿਚ ਭਾਰਤੀ ਹਵਾਈ ਫੌਜ ਦਾ ਮਿਗ-21 ਜਹਾਜ਼ ਕ੍ਰੈਸ਼ ਹੋ ਗਿਆ ਹੈ। ਬਾੜਮੇਰ ਦੇ ਭੀਮੜਾ ਪਿੰਡ ਵਿਚ ਮਿਗ-21 ਕ੍ਰੈਸ਼ ਹੋਇਆ ਹੈ। ਜ਼ੋਰਦਾਰ ਧਮਾਕੇ ਨਾਲ ਲੋਕਾਂ ਨੂੰ ਅੱਗ ਦੀਆਂ ਲਪਟਾਂ ਦਿਖਾਈ ਦਿੱਤੀਆਂ ਹਨ। ਮਿਗ-21 ਕ੍ਰੈਸ਼ ਦੀ ਸੂਚਨਾ ਨਾਲ ਪਿੰਡ ਵਿਚ ਹਫੜਾ-ਦਫੜੀ ਮਚ ਗਈ। ਜਹਾਜ਼ ਦਾ ਮਲਬਾ ਵੀ ਅੱਧਾ ਕਿਲੋਮੀਟਰ ਦੇ ਦਾਇਰੇ ਵਿਚ ਫੈਲ...