Category: ਪੰਜਾਬ

Home » ਪੰਜਾਬ » Page 5
ਮੂਸੇਵਾਲਾ ਨੂੰ ਪਾਕਿਸਤਾਨ ਦੇ ਸਭ ਤੋਂ ਵੱਡੇ ਐਵਾਰਡ ਨਾਲ ਸਨਮਾਨਿਤ ਕਰਨ ਦਾ ਐਲਾਨ
Post

ਮੂਸੇਵਾਲਾ ਨੂੰ ਪਾਕਿਸਤਾਨ ਦੇ ਸਭ ਤੋਂ ਵੱਡੇ ਐਵਾਰਡ ਨਾਲ ਸਨਮਾਨਿਤ ਕਰਨ ਦਾ ਐਲਾਨ

ਲਾਹੌਰ : ਪੰਜਾਬੀ ਜ਼ੁਬਾਨ ਨੂੰ ਪ੍ਰਫੁਲਿਤ ਕਰਨ ਲਈ ਸਿੱਧੂ ਮੂਸੇਵਾਲਾ ਨੂੰ ਮਰਨ ਉਪਰੰਤ ਪਾਕਿਸਤਾਨ ਵੱਲੋਂ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਦਿੱਤਾ ਜਾ ਰਿਹਾ ਹੈ। ਹਾਲੇ ਤੱਕ ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ। ਪੰਜਾਬੀ ਵਿਰਸਾ ਪਾਕਿਸਤਾਨ ਵੱਲੋਂ ਇਹ ਐਵਾਰਡ ਸਿੱਧੂ ਮੂਸੇਵਾਲਾ ਨੂੰ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਪੰਜਾਬੀ...

ਸਕੂਲ ‘ਚ ਸਿੱਖ ਵਿਦਿਆਰਥੀਆਂ ‘ਤੇ ਦਸਤਾਰ-ਕਿਰਪਾਨ ਪਹਿਨਣ ‘ਦੀ ਪਾਬੰਦੀ
Post

ਸਕੂਲ ‘ਚ ਸਿੱਖ ਵਿਦਿਆਰਥੀਆਂ ‘ਤੇ ਦਸਤਾਰ-ਕਿਰਪਾਨ ਪਹਿਨਣ ‘ਦੀ ਪਾਬੰਦੀ

ਬਰੇਲੀ : ਈਸਾਈ ਮਿਸ਼ਨਰੀ ਵੱਲੋਂ ਚਲਾਏ ਜਾ ਰਹੇ ਫਰਾਂਸਿਸ ਸਕੂਲ ਨੇ ਸਿੱਖ ਵਿਦਿਆਰਥੀਆਂ ਦੇ ਪੱਗ, ਕਿਰਪਾਨ ਜਾਂ ਕੜਾ ਪਹਿਨਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਕੂਲ ਪ੍ਰਬੰਧਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਿਯਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਸਕੂਲ ਵਿੱਚ ਪੜ੍ਹਾਉਣਾ ਸੰਭਵ ਨਹੀਂ ਹੋਵੇਗਾ। ਜੇਕਰ ਕਿਰਪਾਨ ਆਦਿ ਪਾਉਣੀ ਹੈ ਤਾਂ ਆਪਣਾ ਨਾਮ ਕੱਟ ਕੇ ਕਿਸੇ...

ਅਕਤੂਬਰ ‘ਚ ਆ ਸਕਦੀ ਹੈ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ
Post

ਅਕਤੂਬਰ ‘ਚ ਆ ਸਕਦੀ ਹੈ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ

ਲੁਧਿਆਣਾ :  ਪੰਜਾਬ ਵਿੱਚ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ 4 ਮਹੀਨਿਆਂ ਦੇ ਸਮੇਂ ਬਾਅਦ ਉਦਯੋਗਿਕ ਨੀਤੀ ਵਿੱਚ ਬਦਲਾਅ ਕਰਨ ਦੀ ਤਿਆਰੀ ਕਰ ਲਈ ਹੈ ਅਤੇ ਅਕਤੂਬਰ ਵਿੱਚ ਮਿਆਦ ਪੁੱਗਣ ਵਾਲੀ ਨੀਤੀ ਨੂੰ ਨਵੇਂ ਰੂਪ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਇੰਡਸਟਰੀ ਤੋਂ ਸੁਝਾਅ ਲੈਣ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ।...

ਮਾਰੇ ਗਏ ਸ਼ਾਰਪਸ਼ੂਟਰ ਰੂਪਾ ਤੇ ਮੰਨੂ ਕਰਨਾ ਚਾਹੁੰਦੇ ਸਨ ਸਰੈਂਡਰ, ਫੇਰ… 
Post

ਮਾਰੇ ਗਏ ਸ਼ਾਰਪਸ਼ੂਟਰ ਰੂਪਾ ਤੇ ਮੰਨੂ ਕਰਨਾ ਚਾਹੁੰਦੇ ਸਨ ਸਰੈਂਡਰ, ਫੇਰ… 

ਅੰਮ੍ਰਿਤਸਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ, ਸ਼ਾਰਪਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਆਤਮ ਸਮਰਪਣ ਕਰਨਾ ਚਾਹੁੰਦੇ ਸਨ। ਉਨ੍ਹਾਂ ਮੀਡੀਆ ਨੂੰ ਬੁਲਾਉਣ ਲਈ ਵੀ ਕਿਹਾ ਸੀ। ਹਾਲਾਂਕਿ, ਅਚਾਨਕ ਉਸ ਨੇ ਆਪਣਾ ਮਨ ਬਦਲ ਲਿਆ ਅਤੇ ਫਿਰ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਗੱਲ ਦਾ ਖੁਲਾਸਾ ਰੂਪਾ ਅਤੇ ਮੰਨੂੰ ਦੇ ਐਨਕਾਊਂਟਰ ‘ਚ ਸ਼ਾਮਲ ਇਕ ਅਧਿਕਾਰੀ ਨੇ ਕੀਤਾ...

ਗੈਂਗਸਟਰਾਂ ਦੀਆਂ ਗਤੀਵਿਧੀਆਂ ‘ਤੇ ਲਗਾਮ ਲਗਾਉਣ ਚ ਜੁਟੀ ਸਰਕਾਰ
Post

ਗੈਂਗਸਟਰਾਂ ਦੀਆਂ ਗਤੀਵਿਧੀਆਂ ‘ਤੇ ਲਗਾਮ ਲਗਾਉਣ ਚ ਜੁਟੀ ਸਰਕਾਰ

ਚੰਡੀਗੜ੍ਹ : ਸੂਬੇ ਵਿਚ ਵਧਦੀ ਗੈਂਗਸਟਰਾਂ ਦੀਆਂ ਗਤੀਵਿਧੀਆਂ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਉਠਦੇ ਸਵਾਲਾਂ ਦੇ ਚੱਲਦਿਆਂ ਪੰਜਾਬ ਸਰਕਾਰ ਵੱਖ-ਵੱਖ ਸਰਕਾਰੀ ਇਮਾਰਤਾਂ ਦੀ ਸਕਿਓਰਿਟੀ ਦੀ ਸਮੀਖਿਆ ਕਰਨ ਵਿਚ ਜੁਟ ਗਈ ਹੈ। ਇਸ ਸਕਿਓਰਿਟੀ ਵਿਚ ਦੇਖਿਆ ਜਾ ਰਿਹਾ ਹੈ ਕਿ ਕਿਤੇ ਕੋਈ ਸੁਰੱਖਿਆ ਵਿਚ ਕੋਈ ਕਮੀ ਤਾਂ ਨਹੀਂ ਹੈ। ਇਸ ਸਮੀਖਿਆ ਦੇ ਬਾਅਦ ਸਰਕਾਰ ਦੀਆਂ...

ਬੇਅਦਬੀ ਮਾਮਲੇ ਚ ਰਾਮ ਰਹੀਮ ਵੱਲੋਂ ਸੀਬੀਆਈ ਜਾਂਚ ਦੀ ਮੰਗ
Post

ਬੇਅਦਬੀ ਮਾਮਲੇ ਚ ਰਾਮ ਰਹੀਮ ਵੱਲੋਂ ਸੀਬੀਆਈ ਜਾਂਚ ਦੀ ਮੰਗ

ਚੰਡੀਗੜ੍ਹ : ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਸਾਲ 2015 ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਇਨ੍ਹਾਂ ਘਟਨਾਵਾਂ ਲਈ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਕਈ ਹੋਰ ਡੇਰਾ ਪ੍ਰੇਮੀਆਂ ਨੂੰ ਕਥਿਤ ਸਾਜ਼ਿਸ਼ਕਾਰ ਕਰਾਰ ਦਿੱਤਾ ਹੈ। ਪੰਜਾਬ ਸਰਕਾਰ ਨੇ ਰਾਮ ਰਹੀਮ...

ਨੁਕਸਾਨ ਨਹੀਂ ਸਗੋਂ ਟਿਕਾਊ ਉਦਯੋਗੀਕਰਨ ਹੋਣਾ ਸੀ ਮੱਤੇਵਾੜਾ ਪ੍ਰੋਜੈਕਟ : ਕੈਪਟਨ 
Post

ਨੁਕਸਾਨ ਨਹੀਂ ਸਗੋਂ ਟਿਕਾਊ ਉਦਯੋਗੀਕਰਨ ਹੋਣਾ ਸੀ ਮੱਤੇਵਾੜਾ ਪ੍ਰੋਜੈਕਟ : ਕੈਪਟਨ 

ਪਟਿਆਲਾ : ਮੱਤੇਵਾੜਾ ਇੰਡਸਟਰੀਅਲ ਪ੍ਰੋਜੈਕਟ ਦੇ ਰੱਦ ਹੋਣ ‘ਤੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਪ੍ਰੋਜੈਕਟ ਨਾਲ ਵਾਤਾਵਰਣ ਨੂੰ ਨੁਕਸਾਨ ਨਹੀਂ ਸਗੋਂ ਟਿਕਾਊ ਉਦਯੋਗੀਕਰਨ ਹੋਣਾ ਸੀ। ਕੈਪਟਨ ਨੇ ਕਿਹਾ ਕਿ ਟੈਕਸਟਾਈਲ ਪਾਰਕ ਮੱਤੇਵਾੜਾ ਜੰਗਲੀ ਖੇਤਰ ਦੇ ਅੰਦਰ...

1 ਕਰੋੜ ‘ਚ ਹੋਇਆ ਸੀ ਮੂਸੇਵਾਲਾ ਦੇ ਕਤਲ ਦਾ ਸੌਦਾ!
Post

1 ਕਰੋੜ ‘ਚ ਹੋਇਆ ਸੀ ਮੂਸੇਵਾਲਾ ਦੇ ਕਤਲ ਦਾ ਸੌਦਾ!

ਮੋਹਾਲੀ : ਮੂਸੇਵਾਲਾ ਕਤਲਕਾਂਡ ‘ਚ ਨਵਾਂ ਅਪਡੇਟ ਸਾਹਮਣੇ ਆਇਆ ਹੈ। ਕਤਲ ਦਾ ਸੌਦਾ 1 ਕਰੋੜ ਰੁਪਏ ਵਿਚ ਹੋਇਆ ਸੀ। ਇਸ ਵਿਚ ਹਰ ਸ਼ਾਰਪ ਸ਼ੂਟਰ ਨੂੰ 5-5 ਲੱਖ ਰੁਪਏ ਮਿਲੇ। ਬਾਕੀ ਪੈਸਾ ਦੂਜੇ ਮਦਦਗਾਰਾਂ ਨੂੰ ਮਿਲਿਆ। 29 ਮਈ ਨੂੰ ਜਿਸ ਦਿਨ ਮੂਸੇਵਾਲਾ ਦੀ ਹੱਤਿਆ ਹੋਇਆ, ਹਤਿਆਰਿਆਂ ਕੋਲ 10 ਲੱਖ ਦਾ ਕੈਸ਼ ਸੀ। ਇਹ ਉਨ੍ਹਾਂ ਦੀ ਗੱਡੀ...

ਚੰਡੀਗੜ੍ਹ ਚ ਵੱਖਰੀ ਵਿਧਾਨ ਸਭਾ ਦਾ ਮੁੱਦਾ ਭਖਿਆ
Post

ਚੰਡੀਗੜ੍ਹ ਚ ਵੱਖਰੀ ਵਿਧਾਨ ਸਭਾ ਦਾ ਮੁੱਦਾ ਭਖਿਆ

ਚੰਡੀਗੜ੍ਹ : ਚੰਡੀਗੜ੍ਹ ਚ ਪੰਜਾਬ ਅਤੇ ਹਰਿਆਣਾ ਦੀ ਵੱਖਰੀ ਵੱਖਰੀ ਵਿਧਾਨ ਸਭਾ ਦੇ ਮੁੱਦੇ ਤੇ ਸਿਆਸਤ ਭੱਖਦੀ ਨਜ਼ਰ ਆ ਰਹਿ ਹੈ।  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਬੇਨਤੀ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਇੱਕ ਵਾਧੂ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਗ੍ਰਹਿ...