Category: ਪੰਜਾਬ

Home » ਪੰਜਾਬ » Page 64
ਹੁਣ ਪੰਜਾਬ ਦੇ ਵਿਦਿਆਰਥੀ ਵੀ ਹੋਏ ਕਰਜ਼ਾਈ
Post

ਹੁਣ ਪੰਜਾਬ ਦੇ ਵਿਦਿਆਰਥੀ ਵੀ ਹੋਏ ਕਰਜ਼ਾਈ

ਚੰਡੀਗੜ੍ਹ: ਬੈਂਕਾਂ ਤੋਂ ‘ਸਿੱਖਿਆ ਕਰਜ਼ਾਲੈਣ ਵਾਲੇ ਪੰਜਾਬ ਦੇ 30 ਹਜ਼ਾਰ ਵਿਦਿਆਰਥੀ ਕਰਜ਼ਾਈ ਹੋ ਗਏ ਹਨ। ਇਨ੍ਹਾਂ ਸਿਰ 1748.48 ਕਰੋੜ ਦਾ ਕਰਜ਼ਾ ਖੜ੍ਹਾ ਹੈ। ਗਰੀਬ ਘਰਾਂ ਦੇ ਵਿਦਿਆਰਥੀ ‘ਸਿੱਖਿਆ ਲੋਨ ਲੈ ਕੇ ਪੜ੍ਹਾਈ ਕਰਨ ਲਈ ਮਜਬੂਰ ਹੁੰਦੇ ਹਨ, ਜਿਨ੍ਹਾਂ ਨੂੰ ਮਗਰੋਂ ਕਰਜ਼ਾ ਮੋੜਨਾ ਮੁਸ਼ਕਲ ਹੋ ਜਾਂਦਾ ਹੈ। ਪਿਛਲੇ ਕੁਝ ਵਰ੍ਹਿਆਂ ਤੋਂ ਬੈਂਕਾਂ ਨੇ ਵੀ ‘ਸਿੱਖਿਆ ਕਰਜ਼ਾਦੇਣ...

ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਮਾਮਲੇ ’ਚ ਆਈਜੀ ਉਮਰਾਨੰਗਲ, ਐੱਸਪੀ ਥਿੰਦ ਤੇ ਮੱਲ੍ਹੀ, ਡੀਐੱਸਪੀ ਬਾਠ ਤੇ ਕਰਨਸ਼ੇਰ ਮੁਅੱਤਲ
Post

ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਮਾਮਲੇ ’ਚ ਆਈਜੀ ਉਮਰਾਨੰਗਲ, ਐੱਸਪੀ ਥਿੰਦ ਤੇ ਮੱਲ੍ਹੀ, ਡੀਐੱਸਪੀ ਬਾਠ ਤੇ ਕਰਨਸ਼ੇਰ ਮੁਅੱਤਲ

ਚੰਡੀਗੜ੍ਹ / ਪੰਜਾਬ ਸਰਕਾਰ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵਿਦਾਦਤ ਪੁਲੀਸ ਅਧਿਕਾਰੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਪੀ ਵਰਿੰਦਰਜੀਤ ਸਿੰਘ ਥਿੰਦ, ਫਰੀਦਕੋਟ ਦੇ ਐਸਪੀ (ਡੀ) ਸੇਵਾ ਸਿੰਘ ਮੱਲ੍ਹੀ, ਪਰਮਿੰਦਰ ਸਿੰਘ ਬਾਠ ਡੀਐੱਸਪੀ ਤੇ ਕਰਨਸ਼ੇਰ ਸਿੰਘ ਡੀਐੱਸਪੀ ਫਤਿਹਗੜ੍ਹ ਸਾਹਿਬ ਨੂੰ ਮੁਅੱਤਲ ਕਰ ਦਿੱਤਾ ਹੈ। ਸੂਬੇ ਦੇ ਡੀਜੀਪੀ ਦਫਤਰ ਵੱਲੋਂ ਭੇਜੀ ਗਈ ਸੀ ਉਸ ਦੇ ਅਧਾਰ ’ਤੇ ਗ੍ਰਹਿ...

ਪੰਜਾਬ ‘ਚ 68 ਥਾਵਾਂ ‘ਤੇ ਕਿਸਾਨਾਂ ਨੇ ਮਨਾਇਆ ਸ਼ਹੀਦੀ ਦਿਵਸ
Post

ਪੰਜਾਬ ‘ਚ 68 ਥਾਵਾਂ ‘ਤੇ ਕਿਸਾਨਾਂ ਨੇ ਮਨਾਇਆ ਸ਼ਹੀਦੀ ਦਿਵਸ

ਚੰਡੀਗੜ੍ਹ / ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਅੱਜ ਪੰਜਾਬ ਭਰ ‘ਚ 68 ਥਾਵਾਂ ‘ਤੇ ਜਾਰੀ ਪੱਕੇ-ਧਰਨਿਆਂ ‘ਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਕੀਤੇ ਗਏ । ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਰ ਕਿਸਾਨ ਮੋਰਚੇ ‘ਤੇ...

ਕੀਰਤਪੁਰ ਸਾਹਿਬ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਆਰੰਭ
Post

ਕੀਰਤਪੁਰ ਸਾਹਿਬ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਆਰੰਭ

ਕੀਰਤਪੁਰ ਸਾਹਿਬ/ ਬੁੰਗਾ ਸਾਹਿਬ / ਖ਼ਾਲਸਾਈ ਸ਼ਾਨ ਦੇ ਪ੍ਰਤੀਕ ਛੇ ਰੋਜ਼ਾ ਕੌਮੀ ਤਿਉਹਾਰ ਹੋਲੇ ਮਹੱਲੇ ਦਾ ਪਹਿਲਾ ਤਿੰਨ ਰੋਜ਼ਾ ਪੜਾਅ ਕੀਰਤਪੁਰ ਸਾਹਿਬ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋ ਗਿਆ । ਆਰੰਭਤਾ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ 26...

ਪੰਜਾਬ ਦੇ 81 ਫ਼ੀਸਦੀ ਨਮੂਨਿਆਂ ‘ਚ ਕੋਰੋਨਾ ਦਾ ਨਵਾਂ ਰੂਪ
Post

ਪੰਜਾਬ ਦੇ 81 ਫ਼ੀਸਦੀ ਨਮੂਨਿਆਂ ‘ਚ ਕੋਰੋਨਾ ਦਾ ਨਵਾਂ ਰੂਪ

ਚੰਡੀਗੜ੍ਹ / ਸੂਬੇ ਵਲੋਂ ਕੋਰੋਨਾ ਵਾਇਰਸ ਦੇ ਸਰੂਪਾਂ ਦੇ ਪੱਧਰ ਦਾ ਪਤਾ ਕਰਨ ਲਈ ਭੇਜੇ ਗਏ 401 ਨਮੂਨਿਆਂ ‘ਚੋਂ 81 ਫ਼ੀਸਦੀ ‘ਚ ਯੂ.ਕੇ. ਦੇ ਕੋਵਿਡ-19 ਦੀ ਬੀ.1.1.7 ਕਿਸਮ ਪਾਏ ਜਾਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬਾ ਵਾਸੀਆਂ ਨੂੰ ਕੋਵਿਡ-19 ਦਾ ਟੀਕਾ ਲਗਵਾਉਣ ਦੀ ਅਪੀਲ ਕੀਤੀ ਤੇ ਪ੍ਰਧਾਨ ਮੰਤਰੀ...

ਪਾਕਿਸਤਾਨ ਦੇ ਜਲ ਸਰੋਤ ਕਮਿਸ਼ਨ ਦਾ 7 ਮੈਂਬਰੀ ਡੈਲੀਗੇਸ਼ਨ ਦਰਬਾਰ ਸਾਹਿਬ ਹੋਇਆ ਨਤਮਸਤਕ
Post

ਪਾਕਿਸਤਾਨ ਦੇ ਜਲ ਸਰੋਤ ਕਮਿਸ਼ਨ ਦਾ 7 ਮੈਂਬਰੀ ਡੈਲੀਗੇਸ਼ਨ ਦਰਬਾਰ ਸਾਹਿਬ ਹੋਇਆ ਨਤਮਸਤਕ

ਅੰਮ੍ਰਿਤਸਰ: ਜਲ ਸਰੋਤ ਪਾਕਿਸਤਾਨ ਕਮਿਸ਼ਨ ਦਾ 7 ਮੈਂਬਰੀ ਡੈਲੀਗੇਸ਼ਨ ਮੇਹਰ ਅਲੀ ਸ਼ਾਹ ਦੀ ਰਹਿਨੁਮਾਈ ਹੇਠ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ। ਜਿਥੇ ਉਹਨਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਵਿਭਾਗ ਵੱਲੋਂ ਇਸ...

ਸੰਯੁਕਤ ਕਿਸਾਨ ਮੋਰਚੇ ਦੀ ਬੰਗਾ ਰੈਲੀ ਨੂੰ ਭਰਵਾਂ ਹੁੰਗਾਰਾ ਸ਼ਹੀਦ ਭਗਤ ਸਿੰਘ ਨੂੰ ਸਿਜਦਾ
Post

ਸੰਯੁਕਤ ਕਿਸਾਨ ਮੋਰਚੇ ਦੀ ਬੰਗਾ ਰੈਲੀ ਨੂੰ ਭਰਵਾਂ ਹੁੰਗਾਰਾ ਸ਼ਹੀਦ ਭਗਤ ਸਿੰਘ ਨੂੰ ਸਿਜਦਾ

ਬੰਗਾ / ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਸੰਯੁਕਤ ਕਿਸਾਨ ਮੋਰਚੇ ਦੀ ਬੰਗਾ ਦਾਣਾ ਮੰਡੀ ‘ਚ ਹੋਈ ਕਿਸਾਨ ਮਹਾਂ ਰੈਲੀ ਨੂੰ ਉਦੋਂ ਬੇਮਿਸਾਲ ਭਰਵਾਂ ਹੁੰਗਾਰਾ ਮਿਲਿਆ ਜਦੋਂ ਇਸ ਰੈਲੀ ‘ਚ ਨਿਹੰਗ ਜਥੇਬੰਦੀਆਂ, ਧਾਰਮਿਕ ਸੰਪਰਦਾਵਾਂ ਅਤੇ ਵੱਖ-ਵੱਖ ਕਲਾਕਾਰਾਂ ਨੇ ਸ਼ਿਰਕਤ ਕਰ ਕੇ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ । ਵੱਖ-ਵੱਖ ਆਗੂਆਂ ਨੇ...

ਸਿਆਸੀ ਧਿਰਾਂ ਨੂੰ ਸਾਲ ਪਹਿਲਾਂ ਹੀ ਚੜ੍ਹਿਆ ਚੋਣ ਬੁਖਾਰ
Post

ਸਿਆਸੀ ਧਿਰਾਂ ਨੂੰ ਸਾਲ ਪਹਿਲਾਂ ਹੀ ਚੜ੍ਹਿਆ ਚੋਣ ਬੁਖਾਰ

ਚੰਡੀਗੜ੍ਹ: ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਤਕਰੀਬਨ ਸਾਲ ਪਹਿਲਾਂ ਹੀ ਸਿਆਸੀ ਪਾਰਾ ਸਿਖਰਾਂ ਉਤੇ ਪਹੁੰਚ ਗਿਆ ਹੈ। ਕਾਂਗਰਸ, ਆਮ ਆਦਮੀ ਪਾਰਟੀ (ਆਪ), ਅਕਾਲੀ ਦਲ, ਭਾਜਪਾ ਸਣੇ ਹੋਰ ਛੋਟੀਆਂ ਮੋਟੀਆਂ ਸਿਆਸੀ ਧਿਰਾਂ ਨੇ ਆਪੋ-ਆਪਣੇ ਪੱਧਰ ਉਤੇ ਮਾਹੌਲ ਭਖਾਇਆ ਹੋਇਆ ਹੈ। ਟੀ.ਵੀ. ਚੈਨਲਾਂ ਉਤੇ ਇਸ਼ਤਿਹਾਰਬਾਜ਼ੀ ਦਾ ਦੌਰ ਜ਼ੋਰਾਂ ਉਤੇ ਹੈ। ਕਾਂਗਰਸ ਆਪਣੀਆਂ 4 ਸਾਲਾਂ ਦੀਆਂ ‘ਪ੍ਰਾਪਤੀਆਂਨੂੰ...

ਸੁਖਬੀਰ ਨੂੰ ਹੋਇਆ ਕੋਰੋਨਾ
Post

ਸੁਖਬੀਰ ਨੂੰ ਹੋਇਆ ਕੋਰੋਨਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੋਰੋਨਾ ਵਾਇਰਸ ਦੀ ਜਾਂਚ ਲਈ ਕਰਵਾਏ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ । ਇਸ ਗੱਲ ਦੀ ਜਾਣਕਾਰੀ ਉਨ੍ਹਾਂ ਟਵੀਟ ਦੇ ਜ਼ਰੀਏ ਦਿੱਤੀ । ਉਨ੍ਹਾਂ ਟਵੀਟ ਕੀਤਾ ਕਿ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਨ੍ਹਾਂ ਕਿਹਾ ਕਿ ਮੇਰੀ ਸਿਹਤ ਠੀਕ ਹੈ ਪਰ ਨਿਯਮਾਂ ਅਨੁਸਾਰ ਮੈਂ ਆਪਣੇ...