ਖ਼ਾਲਸਾ ਪੰਥ ਦੇ ਜਾਹੋ ਜਲਾਲ ਅਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਖ਼ਾਲਸਾਈ ਰਵਾਇਤਾਂ ਅਨੁਸਾਰ ਪੰਜ ਪਿਆਰਿਆਂ ਦੀ ਅਗਵਾਈ ‘ਚ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਦੀ ਗੂੰਜ ‘ਚ ਮਹੱਲਾ ਸਜਾਇਆ ਗਿਆ। ਤਖ਼ਤ ਸਾਹਿਬ ਵਿਖੇ ਧਾਰਮਿਕ ਸਮਾਗਮ ‘ਚ ਕੌਮ ਦੇ ਨਾਂਅ ‘ਤੇ ਸੰਦੇਸ਼ ਜਾਰੀ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਵਿਸ਼ਾਲ ਕਿਸਾਨ ਕਾਨਫ਼ਰੰਸ
ਸ੍ਰੀ ਅਨੰਦਪੁਰ ਸਾਹਿਬ / ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਹੋਲਾ ਮਹੱਲਾ ਮੌਕੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸਹਿਯੋਗ ਨਾਲ ਸਥਾਨਕ ਮਾਤਾ ਨਾਨਕੀ ਚੇਰੀਟੈਬਲ ਹਸਪਤਾਲ ਦੇ ਨਜ਼ਦੀਕ ਵਿਸ਼ਾਲ ਕਿਸਾਨ ਕਾਨਫਰੰਸ ਕੀਤੀ ਗਈ । ਕਾਨਫਰੰਸ ‘ਚ ਜਿਥੇ ਕੁਝ ਬੁਲਾਰਿਆਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਸਿਆਸੀ ਲੜਾਈ ਲੜਕੇ ਆਪਣੀ...
ਕਿਸਾਨ ਅੰਦੋਲਨ ਅਤੇ ਪੰਜਾਬੀਅਤ
ਜੂਨ 2020 ਵਿਚ ਤਿੰਨ ਨਵੇਂ ਖੇਤੀ ਆਰਡੀਨੈਂਸ ਜਾਰੀ ਹੋਏ ਤਾਂ ਇਨ੍ਹਾਂ ਨੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਹਲੂਣਾ ਦਿੱਤਾ। ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਵੱਖੋ-ਵੱਖਰੇ ਢੰਗਾਂ ਨਾਲ ਇਨ੍ਹਾਂ ਦਾ ਵਿਰੋਧ ਹੋਇਆ। 25 ਨਵੰਬਰ, 2020 ਨੂੰ ਕਿਸਾਨ ਦਿੱਲੀ ਦੀਆਂ ਹੱਦਾਂ ਉਤੇ ਜਾ ਬੈਠੇ ਤਾਂ ਜੋ ਸੱਤਾਧਾਰੀ ਹੁਕਮਰਾਨਾਂ ਨੂੰ ਆਪਣੇ ਵਿਰੋਧ ਤੋਂ ਜਾਣੂ ਕਰਵਾ ਸਕਣ। ਇਸ ਵਿਰੋਧ ਪ੍ਰਦਰਸ਼ਨ...
ਪੰਜਾਬ ‘ਚ ਔਰਤਾਂ ਨੂੰ ਬੱਸਾਂ ਵਿੱਚ ਮੁਫਤ ਬੱਸ ਸਫਰ ਕਰਨ ਦੀ ਸਕੀਮ ਮਨਜ਼ੂਰ
ਚੰਡੀਗੜ੍ਹ – ਪੰਜਾਬ ਵਿੱਚ ਔਰਤਾਂ ਪਹਿਲੀ ਅਪਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਸੂਬੇ ਵਿੱਚ ਮੁਫਤ ਸਫਰ ਕਰਨਗੀਆਂ। ਇਸ ਫੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸੇ ਮਹੀਨੇ ਪਹਿਲਾਂ ਕੀਤੇ ਐਲਾਨ ਉਤੇ ਅੱਜ ਮੰਤਰੀ ਮੰਡਲੀ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਕੇ ਪੱਕੀ ਮੋਹਰ ਲਗਾ ਦਿੱਤੀ। ਸੂਬੇ ਵਿੱਚ ਔਰਤਾਂ ਤੇ ਲੜਕੀਆਂ ਨੂੰ ਸਸ਼ਕਤੀਕਰਨ ਲਈ ਸੂਬਾ ਸਰਕਾਰ...
ਮੁਖਤਾਰ ਅੰਸਾਰੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਹਾਲੀ ਅਦਾਲਤ ’ਚ ਪੇਸ਼
ਮੁਹਾਲੀ / ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ’ਤੇ ਯੂਪੀ ਸਣੇ ਹੋਰ ਥਾਵਾਂ ‘ਤੇ ਵੱਡੇ ਅਪਰਾਧਿਕ ਮਾਮਲੇ ਦਰਜ ਹਨ। ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਅੰਸਾਰੀ ਨੂੰ ਪੰਜਾਬ ਤੋਂ ਯੂਪੀ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ। ਅੰਸਾਰੀ ਨੂੰ ਯੂਪੀ ਨੰਬਰ ਦੀ ਐਂਬੂਲੈਂਸ ਵਿੱਚ ਮੁਹਾਲੀ...
ਪੰਜਾਬ ਚ ਕੋਵਿਡ-19 ਪਾਬੰਦੀਆਂ 10 ਅਪਰੈਲ ਤੱਕ ਵਧਾਈਆਂ
ਚੰਡੀਗੜ੍ਹ: ਪੰਜਾਬ ਵਿਚ ਕੋਵਿਡ ਕੇਸ ਤੇ ਇਸ ਨਾਲ ਸਬੰਧਤ ਮੌਤਾਂ ਦੀ ਗਿਣਤੀ ਵਧਣ ਬਹਾਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿਚ ਪਾਬੰਦੀਆਂ ਦੀ ਮਿਆਦ 10 ਅਪਰੈਲ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਪਾਬੰਦੀਆਂ 31 ਮਾਰਚ ਤੱਕ ਸਨ। ਇਸ ਦੇ ਨਾਲ ਸਰਕਾਰ ਨੇ ਸਿਹਤ ਵਿਭਾਗ ਨੂੰ ਟੀਕਾਕਰਨ ਦੀ ਰਫਤਾਰ ਤੇਜ ਤੇ ਵਿਆਪਕ ਕਰਨ ਦਾ ਹੁਕਮ...
ਕਰੋਨਾ ਵਾਇਰਸ ਕਾਰਨ ਫਿਰ ਉਥਲ-ਪੁਥਲ
ਚੰਡੀਗੜ੍ਹ: ਪੰਜਾਬ ਸਣੇ ਕੁਝ ਸੂਬਿਆਂ ਵਿਚ ਇਕ ਵਾਰ ਫਿਰ ਕਰੋਨਾ ਵਾਇਰਸ ਦੇ ਦੂਜੇ ਹੱਲੇ ਦੀ ਹਾਲ-ਦੁਹਾਈ ਪਾਈ ਜਾ ਰਹੀ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਲੋਕਾਂ ਨੂੰ ਘਰਾਂ ਦੇ ਅੰਦਰ ਡੱਕਣ ਲਈ ਟਿੱਲ ਲਾਇਆ ਜਾ ਰਿਹਾ ਹੈ। ਰਾਤ ਦੇ ਕਰਫਿਊ ਮੁੜ ਲੱਗ ਗਏ ਹਨ ਤੇ ਇਸ ਦਾ ਸਮਾਂ ਲਗਾਤਾਰ ਵਧਾਇਆ ਜਾ ਰਿਹਾ ਹੈ। ਆਉਣ ਵਾਲੇ...
ਹੁਣ ਪੰਜਾਬ ਦੇ ਵਿਦਿਆਰਥੀ ਵੀ ਹੋਏ ਕਰਜ਼ਾਈ
ਚੰਡੀਗੜ੍ਹ: ਬੈਂਕਾਂ ਤੋਂ ‘ਸਿੱਖਿਆ ਕਰਜ਼ਾਲੈਣ ਵਾਲੇ ਪੰਜਾਬ ਦੇ 30 ਹਜ਼ਾਰ ਵਿਦਿਆਰਥੀ ਕਰਜ਼ਾਈ ਹੋ ਗਏ ਹਨ। ਇਨ੍ਹਾਂ ਸਿਰ 1748.48 ਕਰੋੜ ਦਾ ਕਰਜ਼ਾ ਖੜ੍ਹਾ ਹੈ। ਗਰੀਬ ਘਰਾਂ ਦੇ ਵਿਦਿਆਰਥੀ ‘ਸਿੱਖਿਆ ਲੋਨ ਲੈ ਕੇ ਪੜ੍ਹਾਈ ਕਰਨ ਲਈ ਮਜਬੂਰ ਹੁੰਦੇ ਹਨ, ਜਿਨ੍ਹਾਂ ਨੂੰ ਮਗਰੋਂ ਕਰਜ਼ਾ ਮੋੜਨਾ ਮੁਸ਼ਕਲ ਹੋ ਜਾਂਦਾ ਹੈ। ਪਿਛਲੇ ਕੁਝ ਵਰ੍ਹਿਆਂ ਤੋਂ ਬੈਂਕਾਂ ਨੇ ਵੀ ‘ਸਿੱਖਿਆ ਕਰਜ਼ਾਦੇਣ...
ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਮਾਮਲੇ ’ਚ ਆਈਜੀ ਉਮਰਾਨੰਗਲ, ਐੱਸਪੀ ਥਿੰਦ ਤੇ ਮੱਲ੍ਹੀ, ਡੀਐੱਸਪੀ ਬਾਠ ਤੇ ਕਰਨਸ਼ੇਰ ਮੁਅੱਤਲ
ਚੰਡੀਗੜ੍ਹ / ਪੰਜਾਬ ਸਰਕਾਰ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵਿਦਾਦਤ ਪੁਲੀਸ ਅਧਿਕਾਰੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਪੀ ਵਰਿੰਦਰਜੀਤ ਸਿੰਘ ਥਿੰਦ, ਫਰੀਦਕੋਟ ਦੇ ਐਸਪੀ (ਡੀ) ਸੇਵਾ ਸਿੰਘ ਮੱਲ੍ਹੀ, ਪਰਮਿੰਦਰ ਸਿੰਘ ਬਾਠ ਡੀਐੱਸਪੀ ਤੇ ਕਰਨਸ਼ੇਰ ਸਿੰਘ ਡੀਐੱਸਪੀ ਫਤਿਹਗੜ੍ਹ ਸਾਹਿਬ ਨੂੰ ਮੁਅੱਤਲ ਕਰ ਦਿੱਤਾ ਹੈ। ਸੂਬੇ ਦੇ ਡੀਜੀਪੀ ਦਫਤਰ ਵੱਲੋਂ ਭੇਜੀ ਗਈ ਸੀ ਉਸ ਦੇ ਅਧਾਰ ’ਤੇ ਗ੍ਰਹਿ...