Category: ਪੰਜਾਬ

Home » ਪੰਜਾਬ » Page 77
ਉੱਘੇ ਗਾਇਕ ਦਿਲਜਾਨ ਦੀ ਸੜਕ ਹਾਦਸੇ ‘ਚ ਮੌਤ
Post

ਉੱਘੇ ਗਾਇਕ ਦਿਲਜਾਨ ਦੀ ਸੜਕ ਹਾਦਸੇ ‘ਚ ਮੌਤ

ਜੰਡਿਆਲਾ ਗੁਰੂ / ਉੱਘੇ ਪੰਜਾਬੀ ਗਾਇਕ ਦਿਲਜਾਨ ਦੀ ਅੱਜ ਤੜਕੇ 2 ਵਜੇ ਦੇ ਕਰੀਬ ਇਕ ਸੜਕ ਹਾਦਸੇ ‘ਚ ਮੌਤ ਹੋ ਗਈ । ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਦਿਲਜਾਨ ਆਪਣੀ ਕਾਰ ਰਾਹੀਂ ਕਰਤਾਰਪੁਰ ਤੋਂ ਅੰਮਿ੍ਤਸਰ ਜਾ ਰਹੇ ਸਨ । ਇਸ ਦੌਰਾਨ ਜਦੋਂ ਉਨ੍ਹਾਂ ਦੀ ਕਾਰ ਜੰਡਿਆਲਾ ਗੁਰੂ ਪੁੱਜੀ ਤਾਂ ਜੀ.ਟੀ. ਰੋਡ ‘ਤੇ ਬਣੇ ਪੁਲ ਨੂੰ...

ਭਾਜਪਾ ਵਿਧਾਇਕ ‘ਤੇ ਹਮਲੇ ਦੇ ਮਾਮਲੇ ‘ਚ ਰਾਜਪਾਲ ਵਲੋਂ ਕੈਪਟਨ ਸਰਕਾਰ ਤੋਂ ਰਿਪੋਰਟ ਤਲਬ
Post

ਭਾਜਪਾ ਵਿਧਾਇਕ ‘ਤੇ ਹਮਲੇ ਦੇ ਮਾਮਲੇ ‘ਚ ਰਾਜਪਾਲ ਵਲੋਂ ਕੈਪਟਨ ਸਰਕਾਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, / ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਬੀਤੇ ਕੱਲ੍ਹ ਮਲੋਟ ਵਿਖੇ ਭਾਜਪਾ ਵਿਧਾਇਕ ਅਰੁਣ ਨਾਰੰਗ ‘ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਸੂਬਾ ਸਰਕਾਰ ਤੋਂ ਭਾਜਪਾ ਆਗੂਆਂ ‘ਤੇ ਹੋ ਰਹੇ ਹਮਲਿਆਂ ਦੀ ਜਾਂਚ ਸਬੰਧੀ ਰਿਪੋਰਟ ਮੰਗੀ ਹੈ । ਇਸ ਤੋਂ ਪਹਿਲਾਂ ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ...

ਸ਼੍ਰੋਮਣੀ ਕਮੇਟੀ ਨੇ ਸਜਾਇਆ ਮਹੱਲਾ
Post

ਸ਼੍ਰੋਮਣੀ ਕਮੇਟੀ ਨੇ ਸਜਾਇਆ ਮਹੱਲਾ

ਖ਼ਾਲਸਾ ਪੰਥ ਦੇ ਜਾਹੋ ਜਲਾਲ ਅਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਖ਼ਾਲਸਾਈ ਰਵਾਇਤਾਂ ਅਨੁਸਾਰ ਪੰਜ ਪਿਆਰਿਆਂ ਦੀ ਅਗਵਾਈ ‘ਚ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਦੀ ਗੂੰਜ ‘ਚ ਮਹੱਲਾ ਸਜਾਇਆ ਗਿਆ। ਤਖ਼ਤ ਸਾਹਿਬ ਵਿਖੇ ਧਾਰਮਿਕ ਸਮਾਗਮ ‘ਚ ਕੌਮ ਦੇ ਨਾਂਅ ‘ਤੇ ਸੰਦੇਸ਼ ਜਾਰੀ...

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਵਿਸ਼ਾਲ ਕਿਸਾਨ ਕਾਨਫ਼ਰੰਸ
Post

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਵਿਸ਼ਾਲ ਕਿਸਾਨ ਕਾਨਫ਼ਰੰਸ

ਸ੍ਰੀ ਅਨੰਦਪੁਰ ਸਾਹਿਬ / ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਹੋਲਾ ਮਹੱਲਾ ਮੌਕੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸਹਿਯੋਗ ਨਾਲ ਸਥਾਨਕ ਮਾਤਾ ਨਾਨਕੀ ਚੇਰੀਟੈਬਲ ਹਸਪਤਾਲ ਦੇ ਨਜ਼ਦੀਕ ਵਿਸ਼ਾਲ ਕਿਸਾਨ ਕਾਨਫਰੰਸ ਕੀਤੀ ਗਈ । ਕਾਨਫਰੰਸ ‘ਚ ਜਿਥੇ ਕੁਝ ਬੁਲਾਰਿਆਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਸਿਆਸੀ ਲੜਾਈ ਲੜਕੇ ਆਪਣੀ...

ਕਿਸਾਨ ਅੰਦੋਲਨ ਅਤੇ ਪੰਜਾਬੀਅਤ
Post

ਕਿਸਾਨ ਅੰਦੋਲਨ ਅਤੇ ਪੰਜਾਬੀਅਤ

ਜੂਨ 2020 ਵਿਚ ਤਿੰਨ ਨਵੇਂ ਖੇਤੀ ਆਰਡੀਨੈਂਸ ਜਾਰੀ ਹੋਏ ਤਾਂ ਇਨ੍ਹਾਂ ਨੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਹਲੂਣਾ ਦਿੱਤਾ। ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਵੱਖੋ-ਵੱਖਰੇ ਢੰਗਾਂ ਨਾਲ ਇਨ੍ਹਾਂ ਦਾ ਵਿਰੋਧ ਹੋਇਆ। 25 ਨਵੰਬਰ, 2020 ਨੂੰ ਕਿਸਾਨ ਦਿੱਲੀ ਦੀਆਂ ਹੱਦਾਂ ਉਤੇ ਜਾ ਬੈਠੇ ਤਾਂ ਜੋ ਸੱਤਾਧਾਰੀ ਹੁਕਮਰਾਨਾਂ ਨੂੰ ਆਪਣੇ ਵਿਰੋਧ ਤੋਂ ਜਾਣੂ ਕਰਵਾ ਸਕਣ। ਇਸ ਵਿਰੋਧ ਪ੍ਰਦਰਸ਼ਨ...

ਪੰਜਾਬ ‘ਚ ਔਰਤਾਂ ਨੂੰ ਬੱਸਾਂ ਵਿੱਚ ਮੁਫਤ ਬੱਸ ਸਫਰ ਕਰਨ ਦੀ ਸਕੀਮ ਮਨਜ਼ੂਰ
Post

ਪੰਜਾਬ ‘ਚ ਔਰਤਾਂ ਨੂੰ ਬੱਸਾਂ ਵਿੱਚ ਮੁਫਤ ਬੱਸ ਸਫਰ ਕਰਨ ਦੀ ਸਕੀਮ ਮਨਜ਼ੂਰ

ਚੰਡੀਗੜ੍ਹ – ਪੰਜਾਬ ਵਿੱਚ ਔਰਤਾਂ ਪਹਿਲੀ ਅਪਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਸੂਬੇ ਵਿੱਚ ਮੁਫਤ ਸਫਰ ਕਰਨਗੀਆਂ। ਇਸ ਫੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸੇ ਮਹੀਨੇ ਪਹਿਲਾਂ ਕੀਤੇ ਐਲਾਨ ਉਤੇ ਅੱਜ ਮੰਤਰੀ ਮੰਡਲੀ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਕੇ ਪੱਕੀ ਮੋਹਰ ਲਗਾ ਦਿੱਤੀ। ਸੂਬੇ ਵਿੱਚ ਔਰਤਾਂ ਤੇ ਲੜਕੀਆਂ ਨੂੰ ਸਸ਼ਕਤੀਕਰਨ ਲਈ ਸੂਬਾ ਸਰਕਾਰ...

ਮੁਖਤਾਰ ਅੰਸਾਰੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਹਾਲੀ ਅਦਾਲਤ ’ਚ ਪੇਸ਼
Post

ਮੁਖਤਾਰ ਅੰਸਾਰੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਹਾਲੀ ਅਦਾਲਤ ’ਚ ਪੇਸ਼

ਮੁਹਾਲੀ / ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ’ਤੇ ਯੂਪੀ ਸਣੇ ਹੋਰ ਥਾਵਾਂ ‘ਤੇ ਵੱਡੇ ਅਪਰਾਧਿਕ ਮਾਮਲੇ ਦਰਜ ਹਨ। ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਅੰਸਾਰੀ ਨੂੰ ਪੰਜਾਬ ਤੋਂ ਯੂਪੀ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ। ਅੰਸਾਰੀ ਨੂੰ ਯੂਪੀ ਨੰਬਰ ਦੀ ਐਂਬੂਲੈਂਸ ਵਿੱਚ ਮੁਹਾਲੀ...

ਪੰਜਾਬ ਚ ਕੋਵਿਡ-19 ਪਾਬੰਦੀਆਂ 10 ਅਪਰੈਲ ਤੱਕ ਵਧਾਈਆਂ
Post

ਪੰਜਾਬ ਚ ਕੋਵਿਡ-19 ਪਾਬੰਦੀਆਂ 10 ਅਪਰੈਲ ਤੱਕ ਵਧਾਈਆਂ

ਚੰਡੀਗੜ੍ਹ: ਪੰਜਾਬ ਵਿਚ ਕੋਵਿਡ ਕੇਸ ਤੇ ਇਸ ਨਾਲ ਸਬੰਧਤ ਮੌਤਾਂ ਦੀ ਗਿਣਤੀ ਵਧਣ ਬਹਾਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿਚ ਪਾਬੰਦੀਆਂ ਦੀ ਮਿਆਦ 10 ਅਪਰੈਲ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਪਾਬੰਦੀਆਂ 31 ਮਾਰਚ ਤੱਕ ਸਨ। ਇਸ ਦੇ ਨਾਲ ਸਰਕਾਰ ਨੇ ਸਿਹਤ ਵਿਭਾਗ ਨੂੰ ਟੀਕਾਕਰਨ ਦੀ ਰਫਤਾਰ ਤੇਜ ਤੇ ਵਿਆਪਕ ਕਰਨ ਦਾ ਹੁਕਮ...

ਕਰੋਨਾ ਵਾਇਰਸ ਕਾਰਨ ਫਿਰ ਉਥਲ-ਪੁਥਲ
Post

ਕਰੋਨਾ ਵਾਇਰਸ ਕਾਰਨ ਫਿਰ ਉਥਲ-ਪੁਥਲ

ਚੰਡੀਗੜ੍ਹ: ਪੰਜਾਬ ਸਣੇ ਕੁਝ ਸੂਬਿਆਂ ਵਿਚ ਇਕ ਵਾਰ ਫਿਰ ਕਰੋਨਾ ਵਾਇਰਸ ਦੇ ਦੂਜੇ ਹੱਲੇ ਦੀ ਹਾਲ-ਦੁਹਾਈ ਪਾਈ ਜਾ ਰਹੀ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਲੋਕਾਂ ਨੂੰ ਘਰਾਂ ਦੇ ਅੰਦਰ ਡੱਕਣ ਲਈ ਟਿੱਲ ਲਾਇਆ ਜਾ ਰਿਹਾ ਹੈ। ਰਾਤ ਦੇ ਕਰਫਿਊ ਮੁੜ ਲੱਗ ਗਏ ਹਨ ਤੇ ਇਸ ਦਾ ਸਮਾਂ ਲਗਾਤਾਰ ਵਧਾਇਆ ਜਾ ਰਿਹਾ ਹੈ। ਆਉਣ ਵਾਲੇ...