Category: ਭਾਰਤ

Home » ਭਾਰਤ » Page 71
ਬਸੰਤੀ ਰੰਗ ‘ਚ ਰੰਗਿਆ ਕਿਸਾਨ ਅੰਦੋਲਨ
Post

ਬਸੰਤੀ ਰੰਗ ‘ਚ ਰੰਗਿਆ ਕਿਸਾਨ ਅੰਦੋਲਨ

ਨਵੀਂ ਦਿੱਲੀ / ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ‘ਤੇ ਮੰਗਲਵਾਰ 23 ਮਾਰਚ ਦਾ ਦਿਨ ਦਿੱਲੀ ਦੀਆਂ ਸਰਹੱਦਾਂ ਟਿਕਰੀ, ਸਿੰਘੂ, ਗਾਜ਼ੀਪੁਰ ਬਾਰਡਰਾਂ ‘ਤੇ ਸ਼ਹੀਦੀ ਦਿਵਸ ਮੌਕੇ ਕਿਸਾਨਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਹੋਰ ਇਨਕਲਾਬੀ ਸਾਥੀਆਂ ਦੀ ਯਾਦ ਨੂੰ ਸਮਰਪਿਤ ਕੀਤਾ । ਇਸ ਮੌਕੇ ਸ਼ਹੀਦਾਂ ਨਾਲ ਜੁੜੇ ਇਤਿਹਾਸਕ ਸਥਾਨਾਂ ਸੁਨਾਮ, ਖਟਕੜ ਕਲਾਂ, ਸ੍ਰੀ ਅਨੰਦਪੁਰ...

ਭਾਰਤ ’ਚ ਕੋਵਿਡ 19 ਦੇ ਇਕ ਦਿਨ ’ਚ 53,476 ਨਵੇਂ ਮਾਮਲੇ ਆਏ ਸਾਹਮਣੇ
Post

ਭਾਰਤ ’ਚ ਕੋਵਿਡ 19 ਦੇ ਇਕ ਦਿਨ ’ਚ 53,476 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ: ਭਾਰਤ ’ਚ ਇਕ ਦਿਨ ’ਚ ਕੋਰੋਨਾ ਵਾਇਰਸ ਦੇ 53,476 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਇਸ ਸਾਲ ਲਾਗ ਦੇ ਇਕ ਦਿਨ ’ਚ ਆਏ ਹੁਣ ਤਕ ਦੇ ਸੱਭ ਤੋਂ ਵੱਧ ਮਾਮਲੇ ਹਨ। ਇਸ ਨਾਲ ਹੀ ਦੇਸ਼ ’ਚ ਇਸ ਗਲੋਬਲ ਮਹਾਂਮਾਰੀ ਦੇ ਮਾਮਲੇ ਵੱਧ ਕੇ 1,17,87,534 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ...

ਦਿੱਲੀ ‘ਚ ਉਪ ਰਾਜਪਾਲ ਦੀਆਂ ਤਾਕਤਾਂ ਵਧਾਉਣ ਵਾਲੇ ਬਿੱਲ ਨੂੰ ਸੰਸਦ ‘ਚ ਪ੍ਰਵਾਨਗੀ
Post

ਦਿੱਲੀ ‘ਚ ਉਪ ਰਾਜਪਾਲ ਦੀਆਂ ਤਾਕਤਾਂ ਵਧਾਉਣ ਵਾਲੇ ਬਿੱਲ ਨੂੰ ਸੰਸਦ ‘ਚ ਪ੍ਰਵਾਨਗੀ

ਨਵੀਂ ਦਿੱਲੀ, / ਭਾਰੀ ਹੰਗਾਮੇ ਅਤੇ ਵਿਰੋਧੀ ਧਿਰਾਂ ਦੇ ਵਿਰੋਧ ਦੇ ਬਾਵਜੂਦ ਰਾਜ ਸਭਾ ‘ਚ ਦਿੱਲੀ ਦੇ ਉਪ ਰਾਜਪਾਲ ਦੀਆਂ ਤਾਕਤਾਂ ਵਧਾਉਣ ਵਾਲਾ ਬਿੱਲ ਰਾਸ਼ਟਰੀ ਰਾਜਧਾਨੀ ਦਿੱਲੀ ਖੇਤਰ ਬਾਰੇ ਬਿੱਲ 2021, ਰਾਜ ਸਭਾ ‘ਚ 45 ਵੋਟਾਂ ਦੇ ਮੁਕਾਬਲੇ 83 ਵੋਟਾਂ ਨਾਲ ਪਾਸ ਹੋ ਗਿਆ । ਬੀ.ਜੇ.ਡੀ. ਅਤੇ ਵਾਈ.ਐੱਸ.ਆਰ.ਸੀ.ਪੀ. ਨੇ ਵੋਟਿੰਗ ‘ਚ ਹਿੱਸਾ ਨਹੀਂ ਲਿਆ ਅਤੇ...

ਖੇਤੀ ਕਾਨੂੰਨ ਲਾਗੂ ਕਰਨ ਵਾਸਤੇ ਸੰਸਦੀ ਕਮੇਟੀ ਦੀ ਲਈ  ਓਟ
Post

ਖੇਤੀ ਕਾਨੂੰਨ ਲਾਗੂ ਕਰਨ ਵਾਸਤੇ ਸੰਸਦੀ ਕਮੇਟੀ ਦੀ ਲਈ ਓਟ

ਨਵੀਂ ਦਿੱਲੀ: ਸੰਸਦੀ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਉਹ ਜਰੂਰੀ ਵਸਤਾਂ ਸੋਧ ਐਕਟ ਹੂ-ਬ-ਹੂ ਲਾਗੂ ਕਰੇ। ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ 100 ਦਿਨਾਂ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਜਿਸ ‘ਚੋਂ ਇਕ ਕਾਨੂੰਨ ਜਰੂਰੀ ਵਸਤਾਂ ਸੋਧ ਵਾਲਾ ਹੈ। ਸੰਸਦੀ...

ਅੰਦੋਲਨ ਕਰ ਰਹੇ ਕਿਸਾਨ ਨਹੀਂ ਜਾਣਦੇ ਕਿ ਉਹ ਚਾਹੁੰਦੇ ਕੀ ਹਨ-ਹੇਮਾ ਮਾਲਿਨੀ
Post

ਅੰਦੋਲਨ ਕਰ ਰਹੇ ਕਿਸਾਨ ਨਹੀਂ ਜਾਣਦੇ ਕਿ ਉਹ ਚਾਹੁੰਦੇ ਕੀ ਹਨ-ਹੇਮਾ ਮਾਲਿਨੀ

ਮਥੁਰਾ / ਬਾਲੀਵੁੱਡ ਅਦਾਕਾਰਾ ਅਤੇ ਮਥੁਰਾ ਤੋਂ ਭਾਰਤੀ ਜਨਤਾ ਪਾਰਟੀ ਦੀ ਲੋਕ ਸਭਾ ਮੈਂਬਰ ਹੇਮਾ ਮਾਲਿਨੀ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਕਿਸਾਨ ਨਹੀਂ ਜਾਣਦੇ ਕਿ ਉਹ ਕੀ ਚਾਹੁੰਦੇ ਹਨ ਅਤੇ ਉਹ ਸਿਰਫ਼ ਵਿਰੋਧ ਪ੍ਰਦਰਸ਼ਨ ਇਸ ਲਈ ਕਰ ਰਹੇ ਹਨ ਕਿਉਂਕਿ ਕਿਸੇ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਕਿਹਾ ਹੈ। ਪੱਤਰਕਾਰਾਂ...

ਪੰਜ ਵਿਧਾਨ ਸਭਾਵਾਂ ਦੀਆਂ ਚੋਣਾਂ ਦਾ ਪਿੜ ਭਖ਼ਿਆ
Post

ਪੰਜ ਵਿਧਾਨ ਸਭਾਵਾਂ ਦੀਆਂ ਚੋਣਾਂ ਦਾ ਪਿੜ ਭਖ਼ਿਆ

ਚੋਣ ਕਮਿਸ਼ਨ ਨੇ ਦੇਸ਼ ਦੇ ਚਾਰ ਵੱਡੇ ਰਾਜਾਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਜਾਰੀ ਸ਼ਡਿਊਲ ਮੁਤਾਬਕ 27 ਮਾਰਚ ਤੋਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਵੇਗਾ ਅਤੇ ਨਤੀਜੇ 2 ਮਈ ਨੂੰ ਐਲਾਨੇ ਜਾਣਗੇ। ਪੱਛਮੀ ਬੰਗਾਲ ਵਿਚ 8 ਗੇੜਾਂ ਤੇ ਆਸਾਮ ਵਿਚ ਤਿੰਨ ਗੇੜਾਂ ਵਿਚ ਵੋਟਾਂ ਪੈਣਗੀਆਂ ਜਦੋਂ...

ਕਿਸਾਨਾਂ ਵਲੋਂ 26 ਨੂੰ ਮੁਕੰਮਲ ਭਾਰਤ ਬੰਦ ਦਾ ਐਲਾਨ
Post

ਕਿਸਾਨਾਂ ਵਲੋਂ 26 ਨੂੰ ਮੁਕੰਮਲ ਭਾਰਤ ਬੰਦ ਦਾ ਐਲਾਨ

ਨਵੀਂ ਦਿੱਲੀ / ਸੰਯੁਕਤ ਕਿਸਾਨ ਮੋਰਚੇ ਨੇ 26 ਮਾਰਚ ਨੂੰ ਕਿਸਾਨ ਅੰਦੋਲਨ ਦੇ 4 ਮਹੀਨੇ ਪੂਰੇ ਹੋਣ ‘ਤੇ ਮੁਕੰਮਲ ਭਾਰਤ ਬੰਦ ਦਾ ਸੱਦਾ ਦਿੱਤਾ ਹੈ । ਇਸ ਬੰਦ ਦਾ ਦਾਇਰਾ ਵਿਆਪਕ ਕਰਨ ਲਈ 17 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਮਜ਼ਦੂਰ ਜਥੇਬੰਦੀਆਂ ਅਤੇ ਹੋਰ ਲੋਕ ਅਧਿਕਾਰ ਜਥੇਬੰਦੀਆਂ ਨਾਲ ਇਕ ਸਾਂਝੀ ਕਨਵੈਂਨਸ਼ਨ ਕੀਤੀ ਜਾਵੇਗੀ । ਉਕਤ...

ਹਰਿਆਣਾ ‘ਚ ਬਣੀ ਰਹੇਗੀ ਖੱਟਰ ਸਰਕਾਰ ਵਿਧਾਨ ਸਭਾ ‘ਚ ਬੇਭਰੋਸਗੀ ਮਤਾ ਡਿਗਿਆ
Post

ਹਰਿਆਣਾ ‘ਚ ਬਣੀ ਰਹੇਗੀ ਖੱਟਰ ਸਰਕਾਰ ਵਿਧਾਨ ਸਭਾ ‘ਚ ਬੇਭਰੋਸਗੀ ਮਤਾ ਡਿਗਿਆ

ਚੰਡੀਗੜ੍ਹ / ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਬੁੱਧਵਾਰ ਨੂੰ ਕਾਂਗਰਸ ਵਲੋਂ ਸੂਬਾ ਸਰਕਾਰ ਖ਼ਿਲਾਫ਼ ਲਿਆਂਦਾ ਗਿਆ ਬੇਭਰੋਸਗੀ ਮਤਾ ਡਿੱਗ ਗਿਆ । ਵਿਧਾਨ ਸਭਾ ‘ਚ ਕਰੀਬ 5 ਘੰਟਿਆਂ ਤੱਕ ਬੇਭਰੋਸਗੀ ਮਤੇ ‘ਤੇ ਹੋਈ ਚਰਚਾ ਦੇ ਬਾਅਦ ਸਪੀਕਰ ਨੇ ਮਤੇ ‘ਤੇ ਵਿਧਾਇਕਾਂ ਨੂੰ ਵਾਰੀ-ਵਾਰੀ ਆਪਣੀਆਂ ਸੀਟਾਂ ‘ਤੇ ਖੜ੍ਹੇ ਹੋ ਕੇ ਵੋਟ ਦੇਣ ਨੂੰ ਕਿਹਾ ਤਾਂ...

ਚੋਣ ਪ੍ਰਚਾਰ ਦੌਰਾਨ ਮਮਤਾ ਬੈਨਰਜੀ ਜ਼ਖ਼ਮੀ, ਕੋਲਕਾਤਾ ਵਾਪਸ ਆਈ
Post

ਚੋਣ ਪ੍ਰਚਾਰ ਦੌਰਾਨ ਮਮਤਾ ਬੈਨਰਜੀ ਜ਼ਖ਼ਮੀ, ਕੋਲਕਾਤਾ ਵਾਪਸ ਆਈ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੰਦੀਗ੍ਰਾਮ ‘ਚ ਚੋਣ ਪ੍ਰਚਾਰ ਦੌਰਾਨ ਇਕ ਮੰਦਰ ‘ਚ ਮੱਥਾ ਟੇਕਣ ਤੋਂ ਬਾਅਦ ਵਾਪਰੀ ਇਕ ਘਟਨਾ ‘ਚ ਜ਼ਖ਼ਮੀ ਹੋ ਗਈ ਹੈ, ਉਨ੍ਹਾਂ ਨੂੰ ਇਲਾਜ ਲਈ ਕੋਲਕਾਤਾ ਲਿਆਂਦਾ ਗਿਆ ਹੈ । ਉਹ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਬਾਅਦ ਨੰਦੀਗ੍ਰਾਮ ਦੇ ਇਕ ਮੰਦਰ ‘ਚ ਪੂਜਾ ਕਰ ਕੇ ਨਿਕਲਣ ਸਮੇਂ...