Category: ਸਿਹਤ

Home » ਸਿਹਤ » Page 24
ਕਰੋਨਾ ਕਾਲ : ਵਹਿਮ ਤੇ ਭੈਅ ਦਾ ਇਕ ਸਾਲ
Post

ਕਰੋਨਾ ਕਾਲ : ਵਹਿਮ ਤੇ ਭੈਅ ਦਾ ਇਕ ਸਾਲ

24 ਮਾਰਚ ਦਾ ਦਿਨ। ਪੂਰਾ ਦੇਸ਼ ਲੌਕਡਾਊਨ ਦੀ ਹਾਲਤ ਵਿਚ ਧੱਕ ਦਿੱਤਾ ਗਿਆ। ਲੋੜ ਸੀ ਜਾਂ ਨਹੀਂ, ਇਸ ਬਿਨਾਂ ਸਰ ਸਕਦਾ ਸੀ, ਇਹ ਸਵਾਲ ਅਜੇ ਵੀ ਚਰਚਾ ਵਿਚ ਹਨ। ਕਾਰਨ ਵੀ ਹੈ ਕਿ ਬਿਮਾਰੀ ਨੂੰ ਫੈਲਣ ਤੋਂ ਰੋਕਣਾ ਸੀ ਤੇ ਅੱਜ ਇਕ ਸਾਲ ਬਾਅਦ ਕੇਸਾਂ ਦੀ ਗਿਣਤੀ ਇਕ ਕਰੋੜ 16 ਲੱਖ ਹੈ ਤੇ ਮੌਤਾਂ ਦੀ...

ਕੋਰੋਨਾ ਦਾ ਇਲਾਜ ਲੱਭਣ ਵਾਲੇ ਸਾਇੰਸਦਾਨਾਂ ਨੇ ਕੱਢਿਆ ‘ਕੈਂਸਰ’ ਦਾ ਤੋੜ, 2 ਸਾਲ ‘ਚ ਮਿਲੇਗਾ ਟੀਕਾ
Post

ਕੋਰੋਨਾ ਦਾ ਇਲਾਜ ਲੱਭਣ ਵਾਲੇ ਸਾਇੰਸਦਾਨਾਂ ਨੇ ਕੱਢਿਆ ‘ਕੈਂਸਰ’ ਦਾ ਤੋੜ, 2 ਸਾਲ ‘ਚ ਮਿਲੇਗਾ ਟੀਕਾ

ਬਰਲਿਨ/ਵਾਸ਼ਿੰਗਟਨ – ਕੋਰੋਨਾਵਾਇਰਸ ਦਾ ਇਲਾਜ ਟੋਲਦੇ-ਟੋਲਦੇ ਜਰਮਨੀ ਦੇ ਸਾਇੰਸਦਾਨ ਜੋੜੇ ਨੂੰ ਕੈਂਸਰ ਦਾ ਤੋੜ ਮਿਲ ਗਿਆ ਹੈ। ਬਾਇਉ-ਐੱਨ-ਟੈੱਕ ਦੇ ਸੀ. ਸੀ. ਉ. ਡਾ. Eਗਰ ਸਾਹਿਨ ਅਤੇ ਉਨ੍ਹਾਂ ਦੀ ਪਤਨੀ ਡਾ. ਉਜਲੇਸ ਤੁਰੇਸੀ ਨੇ ਸਰੀਰ ਦੇ ਪ੍ਰਤੀਰੋਧਕ ਤੰਤਰ ਨੂੰ ਟਿਊਮਰ ਨਾਲ ਮੁਕਾਬਲਾ ਕਰਨ ਵਿਚ ਸਮਰੱਥ ਬਣਾਉਣ ਦਾ ਤਰੀਕਾ ਟੋਲ ਲਿਆ ਹੈ। ਹੁਣ ਉਹ ਇਸ ਦੀ ਵੈਕਸੀਨ...

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ
Post

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ

ਓਟਾਵਾ / ਕੋਰੋਨਾ ਲਾਗ ਦੇ ਮਾਮਲੇ ਵਧਣ ਕਾਰਨ ਕੈਨੇਡਾ ਵਿਚ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਕੈਨੇਡਾ ਵਿਚ ਕੋਵਿਡ-19 ਦੇ ਵੱਖ-ਵੱਖ ਵੈਰੀਐਂਟ ਤੇਜ਼ੀ ਨਾਲ ਫੈਲ ਰਹੇ ਹਨ। ਸਿਹਤ ਅਧਿਕਾਰੀਆਂ ਅਨੁਸਾਰ ਅਜਿਹਾ ਹੋਣ ਦਾ ਕਾਰਨ ਇਹ ਹੈ ਕਿ ਪਿਛਲੇ ਮਹੀਨੇ ਮਾਮਲਿਆਂ ਵਿਚ ਗਿਰਾਵਟ ਆਉਣ ਤੋਂ ਬਾਅਦ ਕੁਝ ਸੂਬਿਆਂ ਵਿਚ ਪਾਬੰਦੀਆਂ ਵਿਚ ਢਿੱਲ ਦਿੱਤੀ ਗਈ ਹੈ। ਸਮਾਚਾਰ ਏਜੰਸੀ...

ਐਸਟ੍ਰਾਜ਼ੇਨੇਕਾ ਦਾ ਦਾਅਵਾ, ਕੋਵਿਡ-19 ਟੀਕਾ 76 ਫੀਸਦੀ ਤੱਕ ਪ੍ਰਭਾਵੀ
Post

ਐਸਟ੍ਰਾਜ਼ੇਨੇਕਾ ਦਾ ਦਾਅਵਾ, ਕੋਵਿਡ-19 ਟੀਕਾ 76 ਫੀਸਦੀ ਤੱਕ ਪ੍ਰਭਾਵੀ

ਵਾਸ਼ਿੰਗਟਨ / ਬ੍ਰਿਟੇਨ-ਸਵੀਡਿਸ਼ ਦਵਾਈ ਕੰਪਨੀ ਐਸਟ੍ਰਾਜ਼ੇਨੇਕਾ ਨੇ ਅਮਰੀਕੀ ਅਧਿਕਾਰੀਆਂ ਤੋਂ ਪਈ ਝਾੜ ਮਗਰੋਂ ਬੁੱਧਵਾਰ ਨੂੰ ਕਿਹਾ ਕਿ ਉਸ ਦਾ ਕੋਵਿਡ-19 ਐਂਟੀ ਟੀਕਾ ਕਾਫੀ ਪ੍ਰਭਾਵੀ ਹੈ। ਐਸਟ੍ਰਾਜ਼ੇਨੇਕਾ ਨੇ ਦੇਰ ਰਾਤ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਉਸ ਨੇ ਅਧਿਐਨ ਦੇ ਅੰਕੜਿਆਂ ਦੀ ਦੁਬਾਰਾ ਗਿਣਤੀ ਕੀਤੀ ਅਤੇ ਇਸ ਨਤੀਜੇ ‘ਤੇ ਪਹੁੰਚੇ ਹਨ ਕਿ ਇਹ ਟੀਕਾ ਕੋਰੋਨਾ ਵਾਇਰਸ...

ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ
Post

ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ

ਨਵੀਂ ਦਿੱਲੀ: ਭਾਰਤ ਵਿਚ ਕਰੋਨਾ ਟੀਕਾਕਰਨ ਦੇ ਦੂਜੇ ਗੇੜ ‘ਚ ਜਿਥੇ ਹਰ ਦਿਨ ਟੀਕਾ ਲਗਵਾਉਣ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ, ਉਥੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਪੰਜਾਬ ਅਤੇ ਮਹਾਰਾਸ਼ਟਰ ‘ਚ ਕਰੋਨਾ ਲਾਗ ਦੇ ਕੇਸ ਮੁੜ ਵਧਣ ਦੇ ਮੱਦੇਨਜਰ ਦੋਵਾਂ ਸੂਬਿਆਂ ‘ਚ ਉਚ ਪੱਧਰੀ ਬਹੁ...

ਕਰੋਨਾ ਦਾ ਕਹਿਰ: ਨਿੱਘਰਦੀ ਸਿਆਸਤ
Post

ਕਰੋਨਾ ਦਾ ਕਹਿਰ: ਨਿੱਘਰਦੀ ਸਿਆਸਤ

ਕਰੋਨਾ ਦੇ ਕਹਿਰ ਦਾ ਸਭ ਤੋਂ ਵੱਧ ਫਾਇਦਾ ਮੌਜੂਦਾ ਸਰਕਾਰਾਂ ਨੇ ਹੀ ਉਠਾਇਆ ਹੈ, ਇਹ ਭਾਵੇਂ ਕੇਂਦਰ ਵਿਚਲੀ ਮੋਦੀ ਸਰਕਾਰ ਹੋਵੇ, ਪੰਜਾਬ ਵਿਚਲੀ ਕੈਪਟਨ ਸਰਕਾਰ ਹੋਵੇ ਜਾਂ ਕਿਸੇ ਵੀ ਸੂਬੇ ਦੀ ਕੋਈ ਹੋਰ ਸਰਕਾਰ ਹੋਵੇ। ਆਪਣੇ ਸਿਆਸੀ ਫਾਇਦੇ ਲਈ ਹਾਲ ਹੀ ਵਿਚ ਕੈਪਟਨ ਅਮਰਿੰਦਰ ਸਿੰਘ ਨਗਰ ਪਾਲਿਕਾ ਚੋਣਾਂ ਕਰਵਾਈਆਂ, ਕਰੋਨਾ ਵਾਇਰਸ ਦਾ ਕਿਤੇ ਨਾਂ ਤੱਕ...

ਕੋਰੋਨਾ ਦੀ ਦੂਜੀ ਲਹਿਰ ਰੋਕਣ ਲਈ ਤੁਰੰਤ ਸਖ਼ਤ ਕਦਮ ਚੁੱਕਣ ਦੀ ਲੋੜ-ਮੋਦੀ
Post

ਕੋਰੋਨਾ ਦੀ ਦੂਜੀ ਲਹਿਰ ਰੋਕਣ ਲਈ ਤੁਰੰਤ ਸਖ਼ਤ ਕਦਮ ਚੁੱਕਣ ਦੀ ਲੋੜ-ਮੋਦੀ

ਪ੍ਰਧਾਨ ਮੰਤਰੀ ਵਲੋਂ ਸਥਿਤੀ ਦੇ ਜਾਇਜ਼ੇ ਲਈ ਮੁੱਖ ਮੰਤਰੀਆਂ ਨਾਲ ਗੱਲਬਾਤ ਨਵੀਂ ਦਿੱਲੀ / ਦੇਸ਼ ਦੇ ਕਈ ਹਿੱਸਿਆਂ ‘ਚ ਕੋਰੋਨਾ ਕੇਸਾਂ ਦੇ ਵਧਣ ‘ਤੇ ਚਿੰਤਾ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ-19 ਦੀ ਦੂਸਰੀ ਲਹਿਰ ਦੇ ਫੈਲਾਅ ਨੂੰ ਰੋਕਣ ਲਈ ਤੁਰੰਤ ਅਤੇ ਫ਼ੈਸਲਾਕੁੰਨ ਕਦਮ ਚੁੱਕਣ ਨੂੰ ਕਿਹਾ ਅਤੇ ਪ੍ਰੀਖ਼ਣ (ਟੈਸਟ), ਨਿਗਰਾਨੀ (ਟਰੈਕ) ਤੇ ਇਲਾਜ (ਟ੍ਰੀਟ)...