ਮੁੰਬਈ : ਓਐੱਨਜੀਐੱਸ ਦੇ ਹੈਲੀਕਾਪਟਰ ਕਰੈਸ਼ ਵਿਚ 4 ਯਾਤਰੀਆਂ ਦੀ ਮੌਤ ਹੋ ਗਈ ਹੈ ਤੇ 5 ਨੂੰ ਬਚਾ ਲਿਆ ਗਿਆ ਹੈ । ਆਇਲ ਐਂਡ ਨੈਚੁਰਲ ਗੈਸ ਕਮਿਸ਼ਨ (ਓਐੱਨਜੀਐੱਸ) ਦੇ ਹੈਲੀਕਾਪਟਰ ਦੀ ਅਰਬ ਸਾਗਰ ਦੇ ਵਿਚ ਆਇਲ ਰਿਗ ਕੋਲ ਐਮਰਜੈਂਸੀ ਲੈਂਡਿੰਗ ਕਰਾਈ ਗਈ ਸੀ। ਇਸ ਵਿਚ ਪਾਇਲਟਾਂ ਸਣੇ 9 ਲੋਕ ਸਵਾਰ ਸਨ। ਇਨ੍ਹਾਂ ਵਿਚੋਂ 9 ਯਾਤਰੀਆਂ ਨੂੰ...
Tag: Featured
ਆਸਟ੍ਰੇਲੀਆ ‘ਚ ਲੋਕਾਂ ਦਾ ਪੰਜਾਬੀ ਵੱਲ ਰੁਝਾਨ ਵਧਿਆ
ਆਸਟ੍ਰੇਲੀਆ : ਆਸਟ੍ਰੇਲੀਆ ‘ਚ ਦੂਜੀਆਂ ਭਾਸ਼ਾਵਾਂ ਦੇ ਮੁਕਾਬਲੇ ਪੰਜਾਬੀ ਤੇਜੀ ਨਾਲ ਵੱਧ ਫੁੱਲ ਰਹੀ ਭਾਸ਼ਾ ਬਣੀ ਹੈ। 2021 ਦੀ ਮਰਦਮਸ਼ੁਮਾਰੀ ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਪੰਜਾਬੀ ਆਸਟ੍ਰੇਲੀਆ ਵਿੱਚ ਦੂਜੀਆਂ ਭਾਸ਼ਾਵਾਂ ਦੇ ਮੁਕਾਬਲੇ ਸਭ ਤੋਂ ਵੱਧ ਹਰਮਨ ਪਿਆਰੀ ਭਾਸ਼ਾ ਬਣੀ ਹੈ। ਇਸ ਮੁਤਾਬਿਕ 239,000 ਤੋਂ ਵੱਧ ਲੋਕ ਘਰ ਵਿੱਚ ਇਸਦੀ ਵਰਤੋਂ ਕਰਦੇ ਹਨ, ਜੋ ਕਿ...
ਗਲਤੀ ਨਾਲ 286 ਵਾਰ ਆਈ ਤਨਖਾਹ, ਅਸਤੀਫਾ ਦੇਕੇ ਹੋਇਆ ‘ਤਿੱਤਰ’!
ਚਿਲੀ : ਕਈ ਵਾਰ ਜ਼ਿੰਦਗੀ ਵਿਚ ਕੁਝ ਅਣਕਿਆਸੀਆਂ ਚੀਜ਼ਾਂ ਵਾਪਰ ਜਾਂਦੀਆਂ ਹਨ, ਜਿਨ੍ਹਾਂ ਬਾਰੇ ਅਸੀਂ ਸੋਚਿਆ ਵੀ ਨਹੀਂ ਹੁੰਦਾ। ਅਜਿਹਾ ਹੀ ਕੁਝ ਚਿਲੀ ਦੇ ਰਹਿਣ ਵਾਲੇ ਇਕ ਸ਼ਖਸ ਨਾਲ ਹੋਇਆ। ਉਸ ਨੂੰ ਆਪਣੇ ਦਫ਼ਤਰ ਤੋਂ ਸਮੇਂ ਸਿਰ ਤਨਖਾਹ ਤਾਂ ਮਿਲ ਗਈ ਪਰ ਜੋ ਪੈਸੇ ਉਸ ਦੇ ਖਾਤੇ ਵਿਚ ਆਏ, ਉਹ ਉਸ ਦੀ ਤਨਖਾਹ ਨਾਲੋਂ ਸੈਂਕੜੇ...
ਯੂ-ਟਿਊਬ ਤੋਂ ਹਟਾਇਆ ਗਿਆ ਸਿੱਧੂ ਮੂਸੇਵਾਲਾ ਦਾ ਗੀਤ ਐਸਵਾਈਐਲ
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦਾ ਪਹਿਲਾ ਰਿਲੀਜ਼ ਹੋਇਆ ਗਾਣਾ ਐਸਵਾਈਐੱਲ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਇਹ ਗਾਣਾ ਕੁਝ ਪਹਿਲਾਂ ਹੀ ਰਿਲੀਜ਼ ਕੀਤਾ ਗਿਆ ਸੀ। ਹੁਣ ਇਸ ਦਾ ਲਿੰਕ ਖੋਲ੍ਹਣ ‘ਤੇ ਸਾਹਮਣੇ ਲਿਖਿਆ ਆਉਂਦਾ ਹੈ ਕਿ ਸਰਕਾਰ ਤੋਂ ਕਾਨੂੰਨੀ ਸ਼ਿਕਾਇਤ ਕਰਕੇ ਇਹ ਗਾਣਾ ਹਟਾਇਆ ਗਿਆ ਹੈ। ਗੀਤ ਹਟਾਏ...
ਮਜਬੂਰਨ ਅਮਿਤਾਭ ਬੱਚਨ ਨੂੰ ਵੇਚਣੀ ਪਈ ਆਪਣੀ ਕੀਮਤੀ ਕਾਰ
ਮੁੰਬਈ : ਸਦੀ ਦੇ ਮੈਗਾਸਟਾਰ ਅਮਿਤਾਭ ਬੱਚਨ ਕਈ ਸਾਲਾਂ ਤੋਂ ਫਿਲਮ ਇੰਡਸਟਰੀ ‘ਚ ਆਪਣੀ ਪਛਾਣ ਬਣਾ ਰਹੇ ਹਨ। ਬਾਲੀਵੁੱਡ ਦੇ ਬਿੱਗ ਬੀ ਕਾਫੀ ਲਗਜ਼ਰੀ ਲਾਈਫ ਬਤੀਤ ਕਰਦੇ ਹਨ। ਮੁੰਬਈ ਵਿੱਚ ਹੀ ਉਨ੍ਹਾਂ ਦੇ ਇੱਕ ਤੋਂ ਵੱਧ ਬੰਗਲੇ ਅਤੇ ਫਲੈਟ ਹਨ। ਜੋ ਲੋਕ ਅਮਿਤਾਭ ਬੱਚਨ ਨੂੰ ਜਾਣਦੇ ਹਨ ਉਹ ਵੀ ਜਾਣਦੇ ਹਨ ਕਿ ਉਹ ਮਹਿੰਗੀਆਂ ਗੱਡੀਆਂ...
ਗੈਂਗਸਟਰ ਬਿਸ਼ਨੋਈ ਨੇ ਜੇਲ੍ਹ ‘ਚ ਬੈਠੇ ਹੀ 25 ਕਾਰੋਬਾਰੀਆਂ ਤੋਂ ਵਸੂਲੇ 4 ਕਰੋੜ
ਅੰਮ੍ਰਿਤਸਰ : ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਰਿਮਾਂਡ ‘ਤੇ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵੱਡਾ ਖੁਲਾਸਾ ਕੀਤਾ ਹੈ। ਗੈਂਗਸਟਰ ਲਾਰੈਂਸ ਨੇ ਪੁੱਛਗਿੱਛ ਦੌਰਾਨ ਖੁਲਾਸਾ ਕਰਦਿਆਂ ਦੱਸਿਆ ਕਿ ਉਸਨੇ ਜੇਲ੍ਹ ਅੰਦਰ ਬੈਠ ਕੇ ਪੰਜ ਸਾਲਾਂ ਵਿੱਚ 25 ਵੱਡੇ ਕਾਰੋਬਾਰੀਆਂ ਤੋਂ ਕਰੀਬ ਚਾਰ ਕਰੋੜ ਰੁਪਏ ਦੀ ਫਿਰੌਤੀ ਲਈ ਹੈ । ਉਸਨੇ ਦੱਸਿਆ ਕਿ ਉਸਨੇ ਫਿਰੌਤੀ ਦੇ ਇਨ੍ਹਾਂ...
ਗ੍ਰਿਫਤਾਰੀ ਤੋਂ ਬਚਣ ਲਈ ਯੂਨੀਵਰਸਟੀ ਚ ਛੁਪੀ ਹੋਈ ਸੀ ਡਰੱਗ ਇਸੰਪੈਕਟਰ, ਕਾਬੂ
ਅੰਮ੍ਰਿਤਸਰ : ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਰਿਸ਼ਵਤ ਲੈਣ ਦੇ ਦੋਸ਼ ਲਗਾਏ ਗਏ ਹਨ। ਇਸ ਮਾਮਲੇ ਵਿੱਚ ਮੁੱਖ ਮੰਤਰੀ ਦੇ ਐਂਟੀ-ਕਰਪਸ਼ਨ ਹੈਲਪਲਾਈਨ ‘ਤੇ ਮਿਲੀ ਸ਼ਿਕਾਇਤ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਇਲਾਕੇ ਦੀ ਰਹਿਣ ਵਾਲੀ ਬਬਲੀਨ ਕੌਰ...
ਉਦੈਪੁਰ ‘ਚ ਸਿਰ ਕਲਮ ਕਰਨ ਦੀ ਘਟਨਾ ਮਗਰੋਂ ਸਥਿਤੀ ਤਣਾਅਪੂਰਨ
ਉਦੈਪੁਰ : ਰਾਜਸਥਾਨ ਦੇ ਉਦੈਪੁਰ ਵਿੱਚ ਦਿਨ ਦਿਹਾੜੇ ਇੱਕ ਵਪਾਰੀ ਦੀ ਦੁਕਾਨ ਵਿੱਚ ਵੜ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। 7 ਥਾਣਾ ਖੇਤਰਾਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ। ਰਾਜਸਥਾਨ ਵਿੱਚ 24 ਘੰਟਿਆਂ ਲਈ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇੱਕ...
ਸਪੈਨਿਸ਼ ਐਨਕਲੇਵ ‘ਚ ਦਾਖ਼ਲ ਹੋਣ ਲਈ ਹਫ਼ੜਾ-ਦਫ਼ੜ ‘ਚ 18 ਦੀ ਮੌਤ
ਰਬਾਤ : ਦੇਸ਼ ਦੇ ਉੱਤਰੀ ਅਫਰੀਕੀ ਐਨਕਲੇਵ ਮੇਲਿਲਾ ਦੇ ਨੇੜੇ ਮੋਰੱਕੋ ਦੀ ਸਰਹੱਦ ‘ਤੇ ਇੱਕ ਵਾੜ ਦੇ ਨੇੜੇ ਸ਼ੁੱਕਰਵਾਰ ਨੂੰ ਭਾਜ-ਦੌੜ ਵਿੱਚ ਘੱਟੋ ਘੱਟ 18 ਅਫਰੀਕੀ ਪ੍ਰਵਾਸੀਆਂ ਦੀ ਮੌਤ ਹੋ ਗਈ ਅਤੇ ਦਰਜਨਾਂ ਪੁਲਿਸ ਕਰਮਚਾਰੀ ਜਦੋਂ ਉਹ ਸਪੇਨ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਮੋਰੱਕੋ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। 2,000 ਤੋਂ ਵੱਧ...