ਵਾਸ਼ਿੰਗਟਨ-ਅਮਰੀਕਾ ਦੇ ਰੱਖਿਆ ਮੰਤਰੀ ਲਾਇਡ ਆਸਟਿਨ ਅਗਲੇ ਹਫਤੇ ਜਾਪਾਨ ਅਤੇ ਦੱਖਣੀ ਕੋਰੀਆ ਨਾਲ ਭਾਰਤ ਦੀ ਯਾਤਰਾ ‘ਤੇ ਆਉਣਗੇ। ਅਮਰੀਕੀ ਰੱਖਿਆ ਮੰਤਰਾਲਾ ਪੈਂਟਾਗਨ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ। ਬਾਈਡੇਨ ਪ੍ਰਸ਼ਾਸਨ ਦੇ ਸੀਨੀਅਰ ਮੈਂਬਰ ਦੇ ਤੌਰ ‘ਤੇ ਇਹ ਉਨ੍ਹਾਂ ਦੀ ਪਹਿਲੀ ਵਿਦੇਸ਼ ਯਾਤਰਾ ਹੋਵੇਗੀ। ਇਹ ਪਹਿਲਾਂ ਮੌਕਾ ਹੈ ਜਦ ਕਿਸੇ ਅਮਰੀਕੀ ਰੱਖਿਆ ਮੰਤਰੀ ਦੀ ਪਹਿਲੀ ਵਿਦੇਸ਼...
Tag: Video
ਮਹਿਲਾ ਦਿਵਸ ਮੌਕੇ ਰੀਆ ਦੀ ਸੋਸ਼ਲ ਮੀਡੀਆ ’ਤੇ ਵਾਪਸੀ
ਬੌਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ’ਚ ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਅਦਾਕਾਰਾ ਰੀਆ ਚੱਕਰਵਰਤੀ ਨੇ ਕਈ ਮਹੀਨਿਆਂ ਦੇ ਵਕਫ਼ੇ ਤੋਂ ਬਾਅਦ ਅੱਜ ਸੋਸ਼ਲ ਮੀਡੀਆ ’ਤੇ ਵਾਪਸੀ ਕੀਤੀ ਹੈ। ਅਦਾਕਾਰਾ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਆਪਣੇ ਇੰਸਟਾਗ੍ਰਾਮ ’ਤੇ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਆਪਣੀ ਮਾਂ ਦਾ ਹੱਥ ਫੜੀ ਦਿਖਾਈ...
ਨਿਊਯਾਰਕ ਵਿੱਚ ਰੇਸਤਰਾਂ ਖੋਲ੍ਹੇਗੀ ਪ੍ਰਿਯੰਕਾ ਚੋਪੜਾ
ਫਿਲਮ ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਨੇ ਐਲਾਨ ਕੀਤਾ ਹੈ ਕਿ ਉਹ ਨਿਊਯਾਰਕ ਵਿਚ ਆਪਣਾ ਰੇਸਤਰਾਂ ਖੋਲ੍ਹੇਗੀ ਜਿੱਥੇ ਭਾਰਤੀ ਭੋਜਨ ਦਾ ਆਨੰਦ ਲਿਆ ਜਾ ਸਕੇਗਾ। ਅਦਾਕਾਰਾ ਨੇ ਕਿਹਾ ਕਿ ਉਹ ਭਾਰਤੀ ਭੋਜਨ ਨੂੰ ਪਿਆਰ ਕਰਦੀ ਹੈ ਤੇ ਇਸੇ ਲਈ ਉਸ ਨੇ ‘ਸੋਨਾ’ ਨਾਂ ਦਾ ਭਾਰਤੀ ਰੇਸਤਰਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਉਦਘਾਟਨ ਇਸ ਮਹੀਨੇ...
ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ
ਨਵੀਂ ਦਿੱਲੀ: ਭਾਰਤ ਵਿਚ ਕਰੋਨਾ ਟੀਕਾਕਰਨ ਦੇ ਦੂਜੇ ਗੇੜ ‘ਚ ਜਿਥੇ ਹਰ ਦਿਨ ਟੀਕਾ ਲਗਵਾਉਣ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ, ਉਥੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਪੰਜਾਬ ਅਤੇ ਮਹਾਰਾਸ਼ਟਰ ‘ਚ ਕਰੋਨਾ ਲਾਗ ਦੇ ਕੇਸ ਮੁੜ ਵਧਣ ਦੇ ਮੱਦੇਨਜਰ ਦੋਵਾਂ ਸੂਬਿਆਂ ‘ਚ ਉਚ ਪੱਧਰੀ ਬਹੁ...
ਬੈਂਕ ਮੁਲਾਜ਼ਮਾਂ ਦੀ ਹੜਤਾਲ ਦੀ ਸੰਸਦ ‘ਚ ਗੂੰਜ
ਨਵੀਂ ਦਿੱਲੀ / ਸੰਸਦ ਦੇ ਦੋਵਾਂ ਸਦਨਾਂ ‘ਚ ਸਰਕਾਰ ਵਲੋਂ ਚਲਾਈ ਨਿੱਜੀਕਰਨ ਦਾ (ਜਿਸ ‘ਚ ਵਿਰੋਧੀ ਧਿਰਾਂ ਨੇ ਬੈਂਕਾਂ ਅਤੇ ਰੇਲਵੇ ਨੂੰ ਲੈਂਦਿਆਂ) ਜੰਮ ਕੇ ਵਿਰੋਧ ਕੀਤਾ ਗਿਆ ਜਦਕਿ ਸਰਕਾਰ ਵਲੋਂ ਦਿੱਤੇ ਸਪੱਸ਼ਟੀਕਰਨਾਂ ‘ਚ ਰੇਲਵੇ ਨੂੰ ਲੈ ਕੇ ਕਿਹਾ ਗਿਆ ਕਿ ਰੇਲਵੇ ਦਾ ਨਿੱਜੀਕਰਨ ਨਹੀਂ ਕੀਤਾ ਜਾਵੇਗਾ, ਜਦਕਿ ਬੈਂਕਾਂ ਦੇ ਨਿੱਜੀਕਰਨ ‘ਤੇ ਵਿੱਤ ਮੰਤਰੀ ਸੀਤਾਰਮਨ...