Tag: Videos

Home » Videos
ਸੁਖਬੀਰ ਨੂੰ ਹੋਇਆ ਕੋਰੋਨਾ
Post

ਸੁਖਬੀਰ ਨੂੰ ਹੋਇਆ ਕੋਰੋਨਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੋਰੋਨਾ ਵਾਇਰਸ ਦੀ ਜਾਂਚ ਲਈ ਕਰਵਾਏ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ । ਇਸ ਗੱਲ ਦੀ ਜਾਣਕਾਰੀ ਉਨ੍ਹਾਂ ਟਵੀਟ ਦੇ ਜ਼ਰੀਏ ਦਿੱਤੀ । ਉਨ੍ਹਾਂ ਟਵੀਟ ਕੀਤਾ ਕਿ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਨ੍ਹਾਂ ਕਿਹਾ ਕਿ ਮੇਰੀ ਸਿਹਤ ਠੀਕ ਹੈ ਪਰ ਨਿਯਮਾਂ ਅਨੁਸਾਰ ਮੈਂ ਆਪਣੇ...

ਜਲਵਾਯੂ ਤਬਦੀਲੀ ਖ਼ਿਲਾਫ਼ ਗਲੋਬਲ ਲੜਾਈ ’ਚ ਸ਼ਾਨਦਾਰ ਅਗਵਾਈ ਲਈ ਮੋਦੀ ਦੀ ਤਾਰੀਫ਼
Post

ਜਲਵਾਯੂ ਤਬਦੀਲੀ ਖ਼ਿਲਾਫ਼ ਗਲੋਬਲ ਲੜਾਈ ’ਚ ਸ਼ਾਨਦਾਰ ਅਗਵਾਈ ਲਈ ਮੋਦੀ ਦੀ ਤਾਰੀਫ਼

ਲੰਡਨ / ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਜਲਵਾਯੂ ਤਬਦੀਲੀ ਖ਼ਿਲਾਫ਼ ਗਲੋਬਲ ਲੜਾਈ ਵਿਚ ਸ਼ਾਨਦਾਰ ਅਗਵਾਈ ਕਰਨ ਨੂੰ ਲੈ ਕੇ ਆਪਣੇ ਭਾਰਤੀ ਹਮ-ਰੁਤਬਾ ਨਰਿੰਦਰ ਮੋਦੀ ਦੀ ਬੁੱਧਵਾਰ ਨੂੰ ਸ਼ਲਾਘਾ ਕੀਤੀ। ਜਾਨਸਨ ਨੇ ਕਿਹਾ ਕਿ ਅਗਲੇ ਮਹੀਨੇ ਉਨ੍ਹਾਂ ਦੀ ਨਵੀਂ ਦਿੱਲੀ ਦੀ ਯਾਤਰਾ ਦੌਰਾਨ ‘ਦੋਸਤ’ ਨਾਲ ਵਾਰਤਾ ਦੇ ਏਜੰਡੇ ਵਿਚ ਨਿਰੰਤਰ ਭਵਿੱਖ ਲਈ ਬ੍ਰਿਟੇਨ ਅਤੇ...

ਸਿੱਧੂ ਦੀ ਕੈਪਟਨ ਨਾਲ ਮੁਲਾਕਾਤ
Post

ਸਿੱਧੂ ਦੀ ਕੈਪਟਨ ਨਾਲ ਮੁਲਾਕਾਤ

ਚੰਡੀਗੜ੍ਹ / ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਨਵਜੋਤ ਸਿੰਘ ਸਿੱਧੂ ਵਲੋਂ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ‘ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ । ਸੂਤਰਾਂ ਅਨੁਸਾਰ ਸ਼ਾਮ ਦੀ ਚਾਹ ‘ਤੇ ਹੋਈ ਇਹ ਮੀਟਿੰਗ 50 ਕੁ ਮਿੰਟ ਦੀ ਸੀ , ਜਿਸ ਦੌਰਾਨ ਮੁੱਖ ਮੰਤਰੀ ਦੇ ਨਵੇਂ ਨਿਯੁਕਤ ਸਲਾਹਕਾਰ ਸ੍ਰੀ ਪ੍ਰਸ਼ਾਂਤ ਕਿਸ਼ੋਰ ਵੀ...